Wednesday, November 25, 2026

ਪੰਜਾਬੀ

ਮਾਸਟਰ ਪ੍ਰਥਮ ਮਲਹੋਤਰਾ ਦਾ ਸਿੰਗਲ ਟਰੈਕ ‘ਆਈ ਸ਼ਿਵਰਾਤਰੀ’ ਦਾ ਪੋਸਟਰ ਰਿਲੀਜ਼

ਪ੍ਰਥਮ ਨੇ ਛੋਟੀ ਉਮਰ `ਚ ਕੀਤੀ ਵੱਡੀ ਪ੍ਰਾਪਤੀ – ਡਾ. ਰੰਧਾਵਾ ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਅਮਨ) – ਮਿਸਿਜ ਇੰਡੀਆ ਪ੍ਰਾਈਡ ਆਫ ਨੇਸ਼ਨ ਡਾ. ਰਾਜਬੀਰ ਰੰਧਾਵਾ ਵਲੋਂ ਰਾਈਜਿੰਗ ਸਟਾਰ ਫੇਮ ਮਾਸਟਰ ਪ੍ਰਥਮ ਮਲਹੋਤਰਾ ਦਾ ਸਿੰਗਲ ਟਰੈਕ ‘ਆਈ ਸ਼ਿਵਰਾਤਰੀ’ ਦਾ ਪੋਸਟਰ ਰਿਲੀਜ਼ ਕੀਤਾ ਗਿਆ।ਪੋਸਟਰ ਰਿਲੀਜ਼ ਕਰਨ ਤੋਂ ਬਾਅਦ ਡਾ. ਰਾਜਬੀਰ ਰੰਧਾਵਾ ਨੇ ਕਿਹਾ ਕਿ ਪ੍ਰਥਮ ਮਲਹੋਤਰਾ ਨੇ ਛੋਟੀ ਉਮਰ ਵਿਚ ਵੱਡੀ …

Read More »

ਬੱਚਿਆਂ ਦੇ ਪੇਟ ਵਿੱਚ ਕੀੜੇ ਹੋਣਾ ਆਮ ਰੋਗ – ਸਿਵਲ ਸਰਜਨ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਪੇਟ ਦੇ ਕੀੜਿਆਂ ਤੌ ਮੁਕਤੀ-ਨਰੋਆ ਭਵਿੱਖ ਸਾਡਾ ਇਸ ਮੰਤਵ ਨੂੰ ਮੁਖ ਰਖਦਿਆਂ ਪੰਜਾਬ ਸਰਕਾਰ ਵਲੋ ਚਲਾਏ ਗਏ ਡੀ.ਵਾਰਮਿੰਗ ਪੋ੍ਰਗਰਾਮ ਅਤੇ ਟੀਕਾਕਰਨ ਦੇ ਨਾਲ ਨਾਲ ਹੁਣ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਖਸਰਾ ਤੇ ਰੁਬੇਲਾ ਵੈਕਸੀਨ ਵੀ ਦਿੱਤੀ ਜਾਵੇਗੀ ।ਇਸ ਸਬੰਧੀ ਅੱਜ ਦਫਤਰ ਸਿਵਲ ਸਰਜਨ ਵਿਖੇ ਓਰੀਐਂਟੇਸ਼ਨ …

Read More »

ਸਿਲੰਡਰ ਚੋਰ ਵਾਰਦਾਤ `ਚ ਵਰਤੀ ਐਕਟਿਵਾ ਸਕੂਟੀ ਸਮੇਤ ਕਾਬੂ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਸਦਰ ਦੀ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਗੈਸ ਸਿਲੰਡਰ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਥਾਣਾ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਹੈ ਕਿ ਅਸ਼ਵਨੀ ਕੁਮਾਰ ਦੇ ਘਰ ਸਕੂਟਰੀ `ਤੇ ਸਵਾਰ ਹੋ ਕੇ ਆਏ ਇੱਕ ਅਣਪਛਾਤੇ ਵਿਅਕਤੀ ਨੇ ਸਿਲੰਡਰ ਚੋਰੀ ਕੀਤਾ ਸੀ ਅਤੇ ਇਹ …

Read More »

ਮਹਾਂਸ਼ਿਵਰਾਤਰੀ ਦੀ ਸ਼ੋਭਾ ਯਾਤਰਾ 11 ਫਰਵਰੀ ਨੂੰ – ਤਿਆਰੀਆਂ ਜੋਰਾਂ `ਤੇ

ਸਮਰਾਲਾ, 7 ਫਰਵਰੀ (ਪੰਜਾਬ ਪੋਸਟ- ਕੰਗ) – ਨੀਲਕੰਠ ਮਹਾਂਦੇਵ ਸੇਵਾ ਸਮਿਤੀ ਵੱਲੋਂ ਮਹਾਂਸ਼ਿਵਰਾਤਰੀ ਦੇ ਸ਼ੁਭ ਅਵਸਰ ਤੇ 18ਵੀਂ ਵਿਸ਼ਾਲ ਸ਼ੋਭਾ ਯਾਤਰਾ 11 ਫਰਵਰੀ ਦਿਨ ਐਤਵਾਰ ਨੂੰ ਸਮਰਾਲਾ ਸ਼ਹਿਰ ਵਿੱਚ ਕੱਢੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੰਜੇ ਖੁੱਲਰ ਨੇ ਦੱਸਿਆ ਕਿ ਇਸ ਦਿਨ ਇਹ ਸ਼ੋਭਾ ਯਾਤਰਾ ਸ਼ਿਵ ਮੰਦਿਰ ਡੱਬੀ ਬਜਾਰ ਤੋਂ ਸ਼ੁਰੂ ਹੋਵੇਗੀ, ਜੋ ਸਾਰੇ ਸ਼ਹਿਰ ਦੀ ਪਰਿਕਰਮਾ …

Read More »

ਅੰਮ੍ਰਿਤਸਰ ਤੋਂ ਕੁਆਲਾਲੰਪਰ ਲਈ ਸਿੱਧੀ ਉਡਾਨ ਹੋਵੇਗੀ ਸ਼ੁਰੂ – ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਲੰਪਰ ਲਈ ਸਿੱਧੀ ਉਡਾਨ ਸ਼ੁਰੂ ਕੀਤੀ ਜਾ ਰਹੀ ਹੈ।ਜਿਸ ਲਈ ਏਅਰ ਏਸ਼ੀਆ ਐਕਸ ਵਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।ਅੱਜ ਉਨ੍ਹਾਂ ਸਰਕਟ ਹਾਊਸ ਵਿਖੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਏਅਰ ਏਸ਼ੀਆ ਐਕਸ ਦੇ ਸੀ.ਈ.ਓ ਬਿੰਜੂਮਨ ਇਸਮਾਇਲ, ਇੰਡੀਆ ਹੈਡ …

Read More »

ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲੀ `ਚ ਲੋੜਵੰਦ ਬੱਚਿਆਂ ਨੂੰ ਵੰਡੀਆਂ ਚੱਪਲਾਂ ਤੇ ਜੁਰਾਬਾਂ

ਸਮਰਾਲਾ, 7 ਫਰਵਰੀ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲੀ ਵਿਖੇ ਐਨ. ਆਰ.ਆਈ ਲਖਵੀਰ ਸਿੰਘ ਅਤੇ ਜਸਵੀਰ ਸਿੰਘ ਦੋਵਾਂ ਭਰਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਬੌਂਦਲੀ ਵੱਲੋਂ ਲੋੜਵੰਦ ਬੱਚਿਆਂ ਨੂੰ ਚੱਪਲਾਂ, ਜੁਰਾਬਾਂ ਵੰਡੀਆਂ ਗਈਆਂ।ਉਨ੍ਹਾਂ ਦੇ ਨਾਲ ਕਾਮਰੇਡ ਦਲਬਾਰਾ ਸਿੰਘ ਬੌਂਦਲੀ ਤਹਿਸੀਲ ਸਕੱਤਰ ਨਿਰਮਾਣ ਮਜਦੂਰ ਯੂਨੀਅਨ ਸਮਰਾਲਾ ਅਤੇ ਗੁਰਦਿਆਲ ਸਿੰਘ ਬੌਂਦਲੀ ਮੌਜਦੂ ਸਨ।ਐਨ.ਆਰ ਆਈ ਭਰਾਵਾਂ …

Read More »

ਖਾਲਸਾ ਕਾਲਜ ਵਿਖੇ 7 ਰੋਜ਼ਾ ਨੈਸ਼ਨਲ ਵਰਕਸ਼ਾਪ ਆਯੋਜਿਤ

ਹਰਿੰਦਰਪਾਲ ਸਿੰਘ ਨੇ ਕੀਤਾ ਮੈਥੇਮੈਟਿਕਸ ਲੈਬ ਦਾ ਉਦਘਾਟਨ ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ 7 ਦਿਨਾਂ ਦੀ ਨੈਸ਼ਨਲ ਵਰਕਸ਼ਾਪ ‘ਐਨਹਾਨਸਮੈਂਟ ਆਫ਼ ਮੈਥੇਮੈਟਿਕਸ ਸਕਿਲੱਸ’ ਦਾ ਅਗਾਜ਼ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਵਿਭਾਗ ’ਚ ਮੈਥੇਮੈਟਿਕਸ ਲੈਬ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਸ਼ੁਰੂ ਕਰੇਗੀ ਨਵੇਂ ਕੋਰਸ – ਸਿੰਡੀਕੇਟ ਮੀਟਿੰਗ ਆਯੋਜਿਤ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਹੋਈ ਮੀਟਿੰਗ ਵਿਚ ਜਿਥੇ ਸਮਾਜ ਦੀ ਲੋੜਾਂ ਅਤੇ ਖੇਤਰ ਦੀ ਮੰਗ ਅਨੁਸਾਰ ਯੂਨੀਵਰਸਿਟੀ ਵਿਚ ਅਗਲੇ ਵਿਦਿਅਕ ਸ਼ੈਸ਼ਨ ਤੋਂ ਲਗਪਗ 30 ਨਵੇਂ ਕੋਰਸਾਂ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਹੈ, ਉਥੇ ਵਿੱਤੀ ਸਰੋਤਾਂ ‘ਚ ਵਾਧਾ ਕਰਨ, ਪੀ.ਐਚ.ਡੀ. ਥੀਸਿਸ ਪ੍ਰਵਾਨਗੀ ਅਤੇ ਹੋਰ ਪ੍ਰਸ਼ਾਸਕੀ ਅਤੇ ਅਕਾਦਮਿਕ ਸਬੰਧੀ …

Read More »

ਰੋਜ਼ਗਾਰ ਉਤਪਤੀ ਵਿਭਾਗ ਤੇ ਉਬਰ ਵਲੋਂ ਰੋਜ਼ਗਾਰ ਮੇਲਾ

ਅੰਮਿ੍ਤਸਰ, 7 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਮਲਟੀ ਸਕਿਲ ਡਿਵਲਪਮੈਂਟ ਸੈਂਟਰ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰੋਜ਼ਗਾਰ ਉਤਪਤੀ ਵਿਭਾਗ ਅਤੇ ਉਬਰ ਕੰਪਨੀ ਵਲੋਂ ਆਪਣੀ ਗੱਡੀ ਆਪਣਾ ਰੋਜ਼ਗਾਰ ਮੇਲਾ ਲਗਾਇਆ ਗਿਆ ਇਸ ਮੇਲੇ ਵਿੱਚ ਉਬਰ ਦੇ ਟੂ-ਵਹੀਲਰ ਅਤੇ ਬਾਈਕ ਸ਼ੇਅਰਿੰਗ ਵਾਹਨਾਂ ਨੂੰ ਜੋੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਮੇਲੇ ਦਾ ਉਦਘਾਟਨ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਕੀਤਾ।ਉਨ੍ਹਾਂ …

Read More »

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਧੂਰੀ-ਸੰਗਰੂਰ ਮੁੱਖ ਮਾਰਗ ਜਾਮ

ਕੇਂਦਰ ਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਕੀਤਾ ਰੋਸ ਪ੍ਰਦਰਸ਼ਨ ਧੂਰੀ, 7 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਧੂਰੀ ਵਲੋਂ ਪੰਜਾਬ ਦੀਆਂ 7 ਸੰਘਰਸ਼ਸ਼ੀਲ ਜੱਥੇਬੰਦੀਆਂ ਦੇ ਸੱਦੇ `ਤੇ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਅਤੇ ਕਰਮਜੀਤ ਸਿੰਘ ਦੀ ਅਗੁਵਾਈ ਵਿੱਚ ਧੂਰੀ-ਸੰਗਰੂਰ ਮੁੱਖ ਮਾਰਗ ਜਾਮ ਕਰਕੇ ਧਰਨਾ ਲਗਾਇਆ ਹੈ ਅਤੇ ਕੇਂਦਰ ਸਰਕਾਰ ਦੇ ਬਜਟ ਵਿਰੁੱਧ ਰੋਸ …

Read More »