ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ …
Read More »ਪੰਜਾਬੀ
ਨਗਰ ਨਿਗਮ ਵੱਲੋਂ ਸ਼ਹਿਰੀ ਖੇਤਰ ‘ਚ ਨਾਜਾਇਜ਼ ਕਬਜ਼ਿਆਂ ਖਿਲ਼ਾਫ ਕਾਰਵਾਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਵਲੋਂ ਸਕੱਤਰ-ਕਮ-ਐਸਟੇਟ ਅਫਸਰ ਸਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਖਿਲ਼ਾਫ ਕਾਰਵਾਈ ਅੰਜ਼ਾਮ ਦਿੱਤੀ ਗਈ। ਘਾਲਾ ਮਾਲਾ ਚੌਂਕ ਤੋਂ ਈ.ਐਸ.ਆਈ ਹਸਪਤਾਲ ਤੱਕ ਅਤੇ ਸ਼ਹੀਦਾਂ ਸਾਹਿਬ ਦੇ ਬਾਹਰ ਤੇ ਸਕੱਤਰੀ ਬਾਗ ਇਲਾਕੇ ਵਿੱਚ …
Read More »ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਿੱਖ ਪੰਥ ਸਮੇਤ ਸਾਰੇ ਦੇਸ਼ ਲਈ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਸਵਿਟਜ਼ਰਲੈਂਡ ਦੇ ਜਨੀਵਾ ਵਿਖੇ ਸੰਯੁਕਤ ਰਾਜ਼ਟਰ ਦਫ਼ਤਰ ਵਿੱਚ ਕਰਵਾਏ ਗਏ ਆਰਟੀਫਿਸ਼ੀਅਲ ਇੰਟੈਲੀਜੈਂਸ, ਸੁਰੱਖਿਆ ਅਤੇ ਨੈਤਿਕਤਾ ਵਿਸ਼ੇ ’ਤੇ ਅੰਤਰ-ਧਰਮ ਸੰਵਾਦ ਵਿੱਚ ਸਿੱਖ ਧਰਮ ਦੀ …
Read More »“ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਸਿਹਤ ਵਿਭਾਗ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ।ਸ਼ਹਿਰ ਦੇ ਵਿੱਚ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਫੋਗਿੰਗ ਅਤੇ ਸਪਰੇਅ ਵੀ ਕਰ ਰਹੀਆਂ ਹਨ।ਜਹਾਜਗੜ੍ਹ ਦੇ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ, ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ …
Read More »ਲੋਕ ਸਾਹਿਤ ਸੰਗਮ ਦੀ ਬੈਠਕ ਵਿੱਚ ਕਵੀਆਂ ਨੇ ਬੰਨਿਆ ਰੰਗ
ਗੁਰਸੇਵਕ ਢਿੱਲੋਂ ਅਤੇ ਜਸਪਾਲ ਸਿੰਘ ਦੇਸੁਵੀ ਨੂੰ ਕੀਤਾ ਸਨਮਾਨਿਤ ਰਾਜਪੁਰਾ, 13 ਜੂਨ (ਡਾ. ਅਮਨ) – ਲੋਕ ਸਾਹਿਤ ਸੰਗਮ (ਰਜਿ.) ਰਾਜਪੁਰਾ ਦੀ ਸਾਹਿਤਕ ਬੈਠਕ ਰੋਟਰੀ ਭਵਨ ਵਿਖੇ ਰਣਜੀਤ ਸਿੰਘ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਹੋਈ।ਸੰਗਮ ਵਲੋਂ ਗੁਰਸੇਵਕ ਸਿੰਘ ਢਿੱਲੋਂ ਭੈਣੀ ਸਾਹਿਬ ਅਤੇ ਜਸਪਾਲ ਸਿੰਘ ਦੇਸੁਵੀ ਪ੍ਰਧਾਨ ਵਿਸ਼ਵ ਪੰਜਾਬੀ ਸਾਹਿਤਕ ਮੰਚ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ।ਸਭਾ ਦਾ ਆਗਾਜ਼ ਕਰਮ ਸਿੰਘ …
Read More »ਖ਼ਾਲਸਾ ਕਾਲਜ ਵਿਖੇ ਡਾ. ਗੁਰਪ੍ਰੀਤ ਧੁੱਗਾ ਦੀ ਪੁਸਤਕ ‘ਚਾਲੀ ਦਿਨ’ ’ਤੇ ਰਚਾਇਆ ਸੰਵਾਦ
ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬਹੁ-ਚਰਚਿਤ ਪੁਸਤਕ ‘ਚਾਲ਼ੀ ਦਿਨ’ ਸਬੰਧੀ ਲੇਖਕ ਨਾਲ ‘ਮੁਲਾਕਾਤ ਅਤੇ ਗੱਲਬਾਤ’ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਅਤੇ ਪੰਜਾਬੀ ਅਧਿਐਨ ਵਿਭਾਗ ਤੇ ਪੰਜਾਬੀ ਅਕਾਦਮੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਪ੍ਰਸਿੱਧ ਲੇਖਕ ਡਾ. ਗੁਰਪ੍ਰੀਤ ਧੁੱਗਾ ਦੀ ਪੁਸਤਕ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ’ਚ ਪ੍ਰਿੰ: ਡਾ. ਰੰਧਾਵਾ …
Read More »ਖ਼ਾਲਸਾ ਕਾਲਜ ਵੱਲੋਂ ਸਫ਼ਾਈ ਅਭਿਆਨ ਪ੍ਰੋਗਰਾਮ ਆਯੋਜਿਤ
ਅੰਮਿਤਸਰ, 13 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਨਾਗਰਿਕਾਂ ’ਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ, ਸਾਫ਼-ਸੁਥਰੇ ਅਤੇ ਸਿਹਤਮੰਦ ਸ਼ਹਿਰ ਦੇ ਨਿਰਮਾਣ ’ਚ ਯੋਗਦਾਨ ਪਾਉਣ ਲਈ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਐਨ.ਐਸ.ਐਸ ਇਕਾਈਆਂ ਵੱਲੋਂ ਜ਼ਿਲ੍ਹਾ ਨਗਰ ਨਿਗਮ ਦੇ ਸਹਿਯੋਗ ਨਾਲ ਆਸ-ਪਾਸ ਦੇ ਇਲਾਕਿਆਂ ’ਚ ਚਲਾਏ ਗਏ ਸਫ਼ਾਈ ਅਭਿਆਨ ਦੌਰਾਨ ਐਨ.ਐਸ.ਐਸ ਵਲੰਟੀਅਰਾਂ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ …
Read More »ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਹੈ।ਅੱਜ ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸੇਵਾਦਾਰਾਂ …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਹਾਸਲ ਕੀਤਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ 9ਵਾਂ ਦੀ ਹੋਈ ਪ੍ਰੀਖਿਆ ’ਚੋਂ 378 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਸਟਾਫ ਦੀ ਮੌਜ਼ੂਦਗੀ ’ਚ ਵਿਦਿਆਰਥਣ ਨਵਦੀਪ ਕੌਰ ਦਾ …
Read More »ਖਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਵਿਦਿਆਰਥੀਆਂ ਅਤੇ ਸਮਾਜ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਅਗਾਂਹ ਆਉਣ ਅਤੇ ਰੋਜ਼ਾਨਾ ਜੀਵਨ ’ਚ ਵਾਤਾਵਰਣ ਅਨੁਕੂਲ ਆਦਤਾਂ ਅਪਨਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮਨੁੱਖੀ ਸਿਹਤ ਅਤੇ ਭਵਿੱਖ ਲਈ ਬਹੁਤ ਜ਼ਰੂਰੀ ਹੈ।ਹਵਾ, ਪਾਣੀ ਅਤੇ ਮਿੱਟੀ …
Read More »
Punjab Post Daily Online Newspaper & Print Media