Wednesday, December 31, 2025

ਪੰਜਾਬੀ ਖ਼ਬਰਾਂ

ਅੰਮ੍ਰਿਤਸਰ ਵਿੱਚ ਸੱਤ ਦਿਨ-ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜ਼ਨ

ਸੁਖਵਿੰਦਰ, ਕੰਵਰ ਗਰੇਵਾਲ, ਨੂਰਾਂ ਸਿਸਟਰ, ਜਵੰਦਾ, ਦਿਲਪ੍ਰੀਤ ਢਿੱਲੋਂ, ਵਾਰਸ ਭਰਾ ਲਾਉਣਗੇ ਰੌਣਕਾਂ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ, ਜੋ ਕਿ 23 ਤੋਂ 29 ਫਰਵਰੀ ਤੱਕ ਚੱਲੇਗਾ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ …

Read More »

ਨਗਰ ਨਿਗਮ 40 ਖੂਹ ਖੇਤਰ ‘ਚ ਮਿਆਵਾਕੀ ਨੇਟਿਵ ਵਿਕਸਤ ਕਰੇਗੀ ਸੰਘਣਾ ਜੰਗਲ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਮੈਸਰਜ਼ ਵਰਧਮਾਨ ਸਪੈਸ਼ਲ ਸਟੀਲ ਲਿਮ. ਲੁਧਿਆਣਾ ਨੂੰ ਮਿਆਵਾਕੀ ਨੇਟਿਵ ਸੰਘਣੇ ਜੰਗਲ ਨੂੰ ਵਿਕਸਤ ਕਰਨ ਲਈ ਇੱਕ ਪ੍ਰੋਜੈਕਟ ਪ੍ਰਦਾਨ ਕੀਤਾ ਹੈ, ਜੋ ਕਿ 40 ਖੂਹ ਖੇਤਰ ਵਿੱਚ ਵਣਕਰਨ ਲਈ ਵਰਤੀ ਜਾਂਦੀ ਇੱਕ ਆਧੁਨਿਕ ਪਲਾਂਟੇਸ਼ਨ ਵਿਧੀ ਹੈ।ਇਸ ਲਈ ਨਗਰ ਨਿਗਮ ਸਾਈਟ ਪਲਾਨ ਅਨੁਸਾਰ ਜ਼ਮੀਨ ਮੁਹੱਈਆ ਕਰਵਾਏਗੀ, ਪਰ ਅਸਲ ਕੰਮ ਸੰਕਲਪ …

Read More »

ਈ.ਵੀ ਚਾਰਜ਼ਿੰਗ ਸਟੇਸ਼ਨਾਂ ਲਈ ਬੁਨਿਆਦੀ ਢਾਂਚਾ ਤਿਆਰ – ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਰਾਹੀ ਪ੍ਰੋਜੈਕਟ ਤਹਿਤ ਈ-ਆਟੋ ਡਰਾਈਵਰਾਂ ਲਈ ਈ.ਵੀ ਚਾਰਜ਼ਿੰਗ ਸਟੇਸ਼ਨਾਂ ਲਈ ਬੁਨਿਆਦੀ ਢਾਂਚਾ ਤਿਆਰ ਹੈ ਅਤੇ ਇਹ ਸਟੇਸ਼ਨ ਅਗਲੇ ਹਫ਼ਤੇ ਤੱਕ ਚਾਲੂ ਹੋ ਜਾਣਗੇ।ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਮੀਡੀਆ ਰਲੀਜ਼ ਵਿੱਚ ਦੱਸਿਆ ਹੇ ਕਿ ਮੈਸਰਜ਼ ਅਦਾਨੀ ਟੋਟਲ ਐਨਰਜੀਜ਼ ਨੂੰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ 19 ਈ.ਵੀ ਚਾਰਜ਼ਿੰਗ ਸਟੇਸ਼ਨ ਸਥਾਪਿਤ ਕਰਨ ਲਈ ਵਰਕ ਆਰਡਰ …

Read More »

ਖ਼ਾਲਸਾ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀ ਨੂੰ ਖੋਜ਼ ਲੇਖ ’ਚ ਯੋਗਦਾਨ ਪਾਉਣ ਲਈ ਕੀਤਾ ਸਨਮਾਨਿਤ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਵੱਲੋਂ ਕੈਮਿਸਟਰੀ ਸਿਲੈਕਟ, ਵਿਲੀ ਜਰਨਲ ’ਚ ਪ੍ਰਕਾਸ਼ਿਤ ‘ਚੈਲਕੋਨਸ: ਪੋਟੈਂਟ ਸਿੰਥੈਂਨਜ਼ ਫ਼ਾਰ ਮਲਟੀ-ਸੈਲ ਲਾਈਨ ਐਂਟੀ-ਕੈਂਸਰ ਥੈਰੇਪੀ’ ਸਿਰਲੇਖ ਵਾਲੇ ਖੋਜ ਲੇਖ ’ਚ ਯੋਗਦਾਨ ਪਾਇਆ ਗਿਆ ਹੈ।ਇਸ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਵਿਦਿਆਰਥੀ ਵਿਸ਼ਾਲ ਚੌਧਰੀ ਨੂੰ ਸਨਮਾਨਿਤ ਕੀਤਾ। ਡਾ. ਮਹਿਲ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਾਲ ਚੌਧਰੀ ਬੀ.ਐਸ.ਸੀ …

Read More »

ਸਿਵਲ ਸਰਜਨ ਨੇ ਸੀ.ਐਚ.ਸੀ ਲੌਂਗੋਵਾਲ ਦੀ ਕੀਤੀ ਅਚਨਚੇਤ ਚੈਕਿੰਗ

ਮਰੀਜ਼ਾਂ ਨੂੰ ਦਵਾਈਆਂ ਸਿਹਤ ਕੇਂਦਰ ‘ਚੋਂ ਹੀ ਦਿੱਤੀਆਂ ਜਾਣ- ਡਾ. ਕਿਰਪਾਲ ਸਿੰਘ ਸੰਗਰੂਰ, 17 ਫ਼ਰਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਅੱਜ ਕਮਿਊਨਟੀ ਸਿਹਤ ਕੇਂਦਰ ਲੌਂਗੋਵਾਲ ਦੀ ਅਚਨਚੇਤ ਚੈਕਿੰਗ ਕੀਤੀ।ਇਸ ਦੌਰਾਨ ਉਹਨਾਂ ਵੱਖ-ਵੱਖ ਸਿਹਤ …

Read More »

ਆਈ.ਵੀ.ਵਾਈ ਗਰੁੱਪ ਆਫ਼ ਹਾਸਪਿਟਲਜ਼ ਨੇ ਲਾਂਚ ਕੀਤਾ ਸੀਨੀਅਰ ਸਿਟੀਜ਼ਨ ਪ੍ਰਿਵੀਲੇਜ਼ ਕਾਰਡ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਆਈ.ਵੀ.ਵਾਈ ਗਰੁੱਪ ਆਫ਼ ਹਸਪਤਾਲ ਨੇ ਸੀਨੀਅਰ ਸਿਟੀਜ਼ਨਾਂ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਬਿਹਤਰ ਬਣਾਉਣ ਲਈ ਸੀਨੀਅਰ ਸਿਟੀਜ਼ਨ ਲਈ ਵਿਸ਼ੇਸ਼ ਪ੍ਰਿਵੀਲੇਜ਼ ਕਾਰਡ ਲਾਂਚ ਕੀਤਾ ਹੈ।ਕ੍ਰਿਟੀਕਲ ਕੇਅਰ ਦੇ ਮੁਖੀ ਅਤੇ ਗਰੁੱਪ ਮੈਡੀਕਲ ਡਾਇਰੈਕਟਰ ਡਾ. (ਬ੍ਰਿਗੇਡੀਅਰ) ਸਾਧਨ ਸਾਹਨੀ ਨੇ ਦੱਸਿਆ ਕਿ ਇਹ ਵਿਸ਼ੇਸ਼ ਅਧਿਕਾਰ ਕਾਰਡ ਕੰਸਲਟੈਂਟ, ਰੇਡੀਓਲੋਜੀ, ਲੈਬ ਟੈਸਟ, ਐਮਰਜੈਂਸੀ ਵਿੱਚ ਮੁਫਤ ਐਂਬੂਲੈਂਸ ਸੇਵਾਵਾਂ `ਤੇ ਛੋਟ ਦੇ …

Read More »

ਸਰਕਾਰੀ ਸਹੂਲਤਾਂ ਤੋਂ ਕਿਸੇ ਲੋੜਵੰਦ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ – ਧਾਲੀਵਾਲ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ‘ਚ ਵੱਡੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤ ਤੋਂ …

Read More »

ਅਗਨੀਪਥ ਸਕੀਮ ਰਾਹੀਂ ਭਰਤੀ ਦੇ ਮੌਕਿਆਂ ਬਾਰੇ ਜਾਗਰੂਕਤਾ ਲੈਕਚਰ-ਕਮ-ਪ੍ਰਦਰਸ਼ਨ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਅਗਨੀਪਥ ਸਕੀਮ ਰਾਹੀਂ ਵੱਖ-ਵੱਖ ਭਰਤੀ ਦੇ ਮੌਕਿਆਂ ਬਾਰੇ ਇੱਕ ਜਾਗਰੂਕਤਾ ਲੈਕਚਰ-ਕਮ-ਪ੍ਰਦਰਸ਼ਨ ਆਰਮੀ ਭਰਤੀ ਦਫਤਰ ਅੰਮ੍ਰਿਤਸਰ ਵਲੋਂ ਕਰਵਾਇਆ ਗਿਆ।ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਆਈ.ਟੀ.ਆਈ ਕਾਲਜਾਂ ਅਤੇ ਸੀ.ਪੀ.ਵਾਈ.ਟੀ.ਈ ਰਣੀਕੇ ਦੇ ਵਿਦਿਆਰਥੀਆਂ ਨੂੰ ਭਾਰਤੀ ਫੌਜ ਵਿੱਚ ਭਰਤੀ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਿਪਟੀ ਡਾਇਹੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀਮਤੀ ਨੀਲਮ ਮਹੈ ਨੇ ਦੱਸਿਆ ਕਿ ਫੌਜ …

Read More »

ਅੰਮ੍ਰਿਤਸਰ ਵਿਚ 7 ਰੋਜ਼ਾ ‘ਰੰਗਲਾ ਪੰਜਾਬ’ ਮੇਲਾ 23 ਫਰਵਰੀ ਤੋਂ- ਡਿਪਟੀ ਕਮਿਸ਼ਨਰ

ਕਿਹਾ, ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗਾ ਉਦਘਾਟਨੀ ਸਮਾਰੋਹ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਵਲੋਂ ਅੰਮਿਰਤਸਰ ਵਿੱਚ ਪਹਿਲੀ ਵਾਰ 7 ਦਿਨ ਚੱਲਣ ਵਾਲਾ ‘ਰੰਗਲਾ ਪੰਜਾਬ’ ਮੇਲਾ ਕਰਵਾਇਆ ਜਾ ਰਿਹਾ ਹੈ।ਇਸਦਾ ਉਦਘਾਟਨ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗਾ।ਇਸ ਸਮਾਰੋਹ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਆਪਣੀ ਕਲਾ ਨਾਲ ਸਮਾਂ ਬੰਨ੍ਹਣਗੇ। ਵੱਖ-ਵੱਖ …

Read More »

2 ਸਾਲਾਂ ‘ਚ ਕੀਤੀ ਜਾਵੇਗੀ 20000 ਆਵਾਰਾ ਕੁੱਤਿਆਂ ਦੀ ਨਸਬੰਦੀ – ਕਮਿਸ਼ਨਰ ਹਰਪ੍ਰੀਤ ਸਿੰਘ

ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਕੁੱਤਿਆਂ ਦੀ ਨਸਬੰਦੀ ਦੇ ਦੋ ਕੇਂਦਰ ਨਰਾਇਣਗੜ੍ਹ ਛੇਹਰਟਾ ਅਤੇ ਫਤਿਹਗੜ੍ਹ ਸ਼ੁਕਰਚੱਕ ਵਿਖੇ ਚਲਾਏ ਜਾ ਰਹੇ ਹਨ।ਜਿਥੇ ਦੋ ਸਾਲਾਂ ਵਿੱਚ 20000 ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇਗੀ ਅਤੇ ਹੁਣ ਤੱਕ ਲਗਭਗ 4000 ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ। ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਮੀਡੀਆ ਬਿਆਨ ਵਿੱਚ ਦੱਸਿਆ ਕਿ ਨਗਰ …

Read More »