Wednesday, November 25, 2026

ਪੰਜਾਬੀ

ਬੰਧੂਆ ਮਜ਼ਦੂਰ ਸਬੰਧੀ ਵਿਜੀਲੈਂਸ ਕਮੇਟੀ ਜਾਂ ਪ੍ਰਸਾਸਨ ਨੂੰ ਸੂਚਿਤ ਕੀਤਾ ਜਾਵੇ- ਡੀ.ਸੀ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫਤਰ ਵਿਖੇ ਜਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਦੋਰਾਨ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਅਗਰ ਕੋਈ ਵੀ ਬੰਧੂਆ ਮਜ਼ਦੂਰ ਆਉਂਦਾ ਹੈ ਤਾਂ ਇਹ ਜਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਸ੍ਰੀਮਤੀ ਨੀਲਿਮਾ …

Read More »

ਰਾਜ ਪੱਧਰੀ ਸਮਾਰੋਹ `ਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀ ਸਨਮਾਨਿਤ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ `ਚ ਆਪਣਾ ਵਿਸ਼ੇਸ਼ ਯੌਗਦਾਨ ਦੇਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਜਿਲ੍ਹਾ ਪ੍ਰਸਾਸਨ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੋਕੇ ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਡਾ. ਅਮਿਤ ਮਹਾਜਨ ਐਸ.ਡੀ.ਐਮ …

Read More »

ਕੁਦਰਤੀ ਤੌਰ `ਤੇ ਤਿਆਰ ਕੀਤੀਆਂ ਖੇਤੀ ਜਿਨਸਾਂ ਦਾ ਕਿਸਾਨ ਬਜ਼ਾਰ 4 ਫਰਵਰੀ ਨੂੰ – ਡਾ. ਅਮਰੀਕ ਸਿੰਘ

ਪਠਾਨਕੋਟ 3 ਫਰਵਰੀ (ਪੰਜਾਬ ਪੋਸਟ ਬਿਊਰੋ) –  ਕਿਸਾਨਾਂ ਦੀ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕਰਨ ਲਈ ਦਾਲਾਂ, ਦੁੱਧ ਅਤੇ ਦੁੱਧ ਪਦਾਰਥ, ਬਾਸਮਤੀ ਦੇ ਚਾਵਲ, ਸ਼ਹਿਦ, ਸਬਜੀਆਂ ਆਦਿ ਦਾ ਖਪਤਕਾਰਾਂ ਨੂੰ ਸਿੱਧੇ ਮੰਡੀਕਰਨ ਵੱਲ ਉਤਸ਼ਾਹਿਤ ਕਰਨ ਲਈ ਕੁਦਰਤੀ ਤੌਰ `ਤੇ ਤਿਆਰ ਕੀਤੀਆਂ ਖੇਤੀ ਜਿਨਸਾਂ ਦਾ ਕਿਸਾਨ ਬਾਜ਼ਾਰ 4 ਫਰਵਰੀ ਦਿਨ ਐਤਵਾਰ ਨੂੰ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਬਾਅਦ ਦੁਪਹਿਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਹੋਸਟਲ ਵਲੋਂ ਬਸੰਤ ਪੰਚਮੀ ਤਿਉਹਾਰ ਦਾ ਆਯੋਜਨ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਹੋਸਟਲ `ਚ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਸੰਧਿਆਕਾਲੀਨ ਹਵਨ ਦਾ ਆਯੋਜਨ ਕੀਤਾ ਗਿਆ।ਇਸ ਅਵਸਰ `ਤੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ  ਸ਼ੁੱਭਕਾਮਨਾਵਾਂ ਦਿੱਤੀਆਂ।ਬਸੰਤ ਪੰਚਮੀ ਦਾ ਮਹੱਤਵ ਦੱਸਦਿਆਂ ਉਨ੍ਹਾਂ ਨੇ ਮਾਂ ਸਰਸਵਤੀ ਦੀ ਅਰਾਧਨਾ ਕਰਨ ਲਈ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ।ਉਨ੍ਹਾਂ ਹੋਰ ਕਿਹਾ ਕਿ ਮਾਂ ਸਰਸਵਤੀ …

Read More »

ਮਹਾਂਸ਼ਿਵਰਾਤਰੀ ਉਤਸਵ 13 ਫਰਵਰੀ ਨੂੰ- ਤਿਆਰੀਆਂ ਸ਼ੁਰੂ

ਧੂਰੀ, 3 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਰ ਸਾਲ ਦੀ ਤਰਾਂ ਇਸ ਵਾਰ ਵੀ ਮਾਤਾ ਮਨਸਾ ਦੇਵੀ ਮੰਦਰ ਧੂਰੀ ਵਿਖੇ ਮਹਾਂਸ਼ਿਵਰਾਤਰੀ ਉਤਸਵ 11, 12, 13 ਫਰਵਰੀ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਉਤਸਵ ਵਿੱਚ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਮੰਦਰ ਦੇ ਪ੍ਰਬੰਧਕਾਂ ਵੱਲੋਂ ਤਿਆਰੀਆਂ ਜ਼ੋਰਾਂ `ਤੇ ਚੱਲ ਰਹੀਆਂ ਹਨ।ਜਾਣਕਾਰੀ ਦਿੰਦਿਆਂ ਮੰਦਰ ਦੇ ਚੇਅਰਮੈਨ ਮੈਂਗਲ ਸੈਨ …

Read More »

ਚੋਰਾਂ ਦੇ ਗ੍ਰੋਹ ਨੇ ਕੀਤਾ ਅਨਾਜ ਮੰਡੀ `ਚ ਕਈ ਦੁਕਾਨਾਂ `ਤੇ ਹੱਥ ਸਾਫ

ਅਸੁਰੱਖਿਅਤ ਆੜਤੀਆਂ ਨੇ ਪੁਲਿਸ ਤੇ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ ਧੂਰੀ, 3 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਨਵੀਂ ਅਨਾਜ ਮੰਡੀ ਵਿਖੇ ਬੀਤੀ ਰਾਤ ਚੋਰਾਂ ਦੇ ਇੱਕ ਗਰੋਹ ਵੱਲੋਂ ਕਈ ਦੁਕਾਨਾਂ `ਤੇ ਹੱਥ ਸਾਫ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਗੈਸ ਕਟਰ ਸਮੇਤ ਹੋਰ ਕਈ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ, ਜਿੰਨਾਂ ਨੇ ਦੁਕਾਨਾਂ ਵਿੱਚ ਦਲੇਰਾਨਾ ਚੋਰੀ ਦੀ …

Read More »

ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਪਿੰਡਾਂ ’ਚ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਜਸਟਿਸ ਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਮੋਨਿਕਾ ਸ਼ਰਮਾ ਦੀ ਅਗਵਾਈ ’ਚ ਰੋੜਾ ਵਾਲਾ ਕਲ੍ਹਾ ਅਤੇ ਰੋੜਾ ਵਾਲਾ ਖੁਰਦ ’ਚ ਸੈਮੀਨਾਰ ਕਰਾਇਆ ਗਿਆ। ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਨੰਬਰ 3 ਨੇ ਜਾਣਕਾਰੀ  ਦਿੰਦਿਆਂ ਦੱਸਿਆ ਕਿ ਪੰਜਾਬ  ਕਾਨੂੰਨੀ  …

Read More »

ਅੰਮ੍ਰਿਤਸਰ ਵਿਖੇ ਨੈਸ਼ਨਲ ਲੋਕ ਅਦਾਲਤ 10 ਫਰਵਰੀ ਨੂੰ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਮਿਤੀ 10 ਫਰਵਰੀ 2018 ਨੂੰ ਜ਼ਿਲ੍ਹਾ ਕਚਿਹਰੀਆਂ, ਅੰਮਿ੍ਤਸਰ ਵਿਖੇ ਲਗਾਈ ਜਾ ਰਹੀ ਹੈ।ਜਿਸ ਵਿੱਚ ਹੇਠ ਲਿਖੇ ਕੇਸਾਂ ਜਿਵੇਂ ਕਿ ਚੈੱਕ ਬਾਊਸਿੰਗ ਦੇ ਕੇਸ, ਬੈਂਕ ਰਿਕਵਰੀ ਕੇਸ, ਲੇਬਰ ਦੇ ਕੇਸ, ਬਿਜਲੀ, ਮਿਊਂਸੀਪਲ ਝਗੜੇ, ਐਕਸੀਡੈਂਟ ਕੇਸ, ਘਰੇਲੂ ਝਗੜੇ, ਸਰਵਿਸ ਮਾਮਲੇ ਆਦਿ ਦਾ ਨਿਪਟਾਰਾ ਕੀਤਾ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ. ਐਸ. ਐਸ. ਵਿਭਾਗ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਵੋਟ ਦਿਵਸ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਐਨ. ਐਸ. ਐਸ. ਵਲੰਟੀਅਰਾਂ ਨੇ ਆਪਣੇ ਸਾਥੀ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟ ਦੀ ਉਚਿੱਤ ਵਰਤੋਂ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਐਨ.ਐਸ.ਐਸ ਵਿਭਾਗ ਅਤੇ ਰਾਜਨੀਤੀ ਸ਼ਾਸਤਰ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੇ …

Read More »

ਖ਼ਾਲਸਾ ਕਾਲਜ ਦੇ 3 ਵਿਦਿਆਰਥੀਆਂ ਨੇ ਯੂ.ਜੀ.ਸੀ ਦਾ ਟੈਸਟ ਕੀਤਾ ਪਾਸ

ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ 3 ਵਿਦਿਆਰਥੀਆਂ ਨੇ ਨਵੰਬਰ-2017 ’ਚ ਹੋਏ ਯੂ.ਜੀ.ਸੀ ਦੇ ਨੈਟ ਅਤੇ ਜੇ.ਆਰ.ਐਫ ਟੈਸਟ ਨੂੰ ਪਾਸ ਕੀਤਾ ਹੈ।ਜਿਸ ’ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਆਪਣੀ ਮਿਹਨਤ ਜਾਰੀ ਰੱਖਣ ਤੇ ਭਵਿੱਖ ’ਚ ਵਧੀਆਂ ਤੇ ਮਿਹਨਤੀ …

Read More »