Wednesday, November 25, 2026

ਪੰਜਾਬੀ

ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਕਾਰ ਪਾਰਕਿੰਗ ਬੇਸਮੈਂਟ ਦੀ ਕਾਰ ਸੇਵਾ ਸ਼ੁਰੂ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ ਵਿਖੇ ਕਾਰ ਪਾਰਕਿੰਗ ਅਤੇ ਲਿਟਰੇਚਰ ਹਾਉਸ ਲਈ ਬੇਸਮੈਂਟ ਦੀ ਸੇਵਾ ਵੀਰਵਾਰ ਨੂੰ ਸ਼ੁਰੂ ਕੀਤੀ ਗਈ।ਕਾਰ ਸੇਵਾ ਵਾਲੇ ਸੰਤ ਬਾਬਾ ਸੇਵਾ ਸਿੰਘ, ਕਾਰ ਸੇਵਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ ਨਿਭਾਅ ਰਹੇ ਹਨ।ਡਬਲ ਬੇਸਮੇਂਟ ਦੇ ਬਾਅਦ ਇਸ ਸਥਾਨ `ਤੇ ਬਾਬਾ …

Read More »

ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ ਵਿਧਾਨ ਸਭਾ ’ਚ ਅਮਨ ਕਾਨੂੰਨ ਦਾ ਮੁੱਦਾ – ਮਜੀਠੀਆ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) –   ਪੰਜਾਬ ਵਿੱਚ ਅਮਨ ਕਾਨੂੰਨ ਦੀ ਬਹੁਤ ਵੱਡੀ ਸਮੱਸਿਆ ਬਣ ਚੁੱਕੀ ਹੈ। ਕਾਂਗਰਸ ਸਰਕਾਰ ਵਲੋਂ ਰਾਜ ਵਿੱਚ ਕਾਨੂੰਨ ਵਿਵਸਥਾ ਬਹਾਲ ਰੱਖਣ ’ਚ ਨਾਕਾਮ ਰਹਿਣ ਅਤੇ ਸਰਕਾਰ ਵਲੋਂ ਲੋਕ ਮਸਲਿਆਂ ਵਲ ਧਿਆਨ ਨਾ ਦੇਣ ਦਾ ਮੁੱਦਾ ਅਕਾਲੀ ਦਲ ਵਲੋਂ ਵਿਧਾਨ ਸਭਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਇਸ ਬਾਰੇ ਸਾਬਕਾ ਮੰਤਰੀ ਅਤੇ ਅਕਾਲੀ ਦਲ …

Read More »

ਸਵ: ਲਖਵੰਤ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਰੋਹ

ਮਜੀਠਾ, 3 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਗਰਮ ਆਗੂ ਅਤੇ ਵਰਪਾਲ ਸੋਹੀਆਂ ਕਲਾਂ ਦੇ ਸਾਬਕਾ ਸਰਪੰਚ ਸਵਰਗੀ ਲਖਵੰਤ ਸਿੰਘ ਗਿੱਲ ਜਿੰਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਰਖਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਸ਼ਰਧਾਂਜਲੀ ਸਮਾਗਮ ਪਿੰਡ ਦੇ ਹੀ ਗੁਰਦੁਆਰਾ ਲੰਗਰ ਸਾਹਿਬ ਵਿਖੇ …

Read More »

ਲੰਗਰਾਂ ’ਤੇ ਜੀ.ਐਸ.ਟੀ ਸਬੰਧੀ ਕੇਂਦਰੀ ਵਿੱਤ ਮੰਤਰੀ ਦਾ ਬਿਆਨ ਗੁੰਮਰਾਹਕੁੰਨ – ਲੌਂਗੋਵਾਲ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵੱਲੋਂ ਗੁਰੂ ਘਰਾਂ ਵਿਚ ਲੰਗਰਾਂ ‘ਤੇ ਜੀ.ਐਸ.ਟੀ ਸਬੰਧੀ ਬਿਆਨ ਨੂੰ ਗੁੰਮਰਾਹਕੁੰਨ ਕਰਾਰ ਦਿੱਤਾ ਹੈ।ਦੱਸਣਯੋਗ ਹੈ ਕਿ ਆਮ ਬੱਜ਼ਟ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਦਾ ਇਹ ਬਿਆਨ ਆਇਆ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਵਰਤਾਏ ਜਾਂਦੇ ਲੰਗਰਾਂ ‘ਤੇ ਕਿਸੇ ਕਿਸਮ ਦਾ ਟੈਕਸ ਨਹੀਂ ਲਗਾਇਆ ਜਾਂਦਾ।ਸ਼੍ਰੋਮਣੀ …

Read More »

ਡਾ: ਜੋਗਿੰਦਰ ਸਿੰਘ ਕੈਰੋਂ ਆਜੀਵਨ ਕਾਲ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਉੱਘੇ ਆਲੋਚਕ ਅਤੇ ਸਾਹਿੱਤਕਾਰ ਡਾ: ਜੋਗਿੰਦਰ ਸਿੰਘ ਕੈਰੋਂ ਨੂੰ ਸਾਹਿਤ ਦੇ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਅਜੀਵਨਕਾਲ ਪ੍ਰਾਪਤੀ ਸਨਮਾਨ ਦਿੱਤਾ ਗਿਆ।ਇਹ ਸਨਮਾਨ ਉਹਨਾਂ ਨੇ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕਲਾ ਪ੍ਰੀਸ਼ਦ ਦੇ ਪ੍ਰਧਾਨ ਡਾ: ਸੁਰਜੀਤ ਸਿੰਘ ਪਾਤਰ ਤੋਂ ਹਾਸਲ ਕੀਤਾ।ਇਸ …

Read More »

ਸਤਿਆਜੀਤ ਸਿੰਘ ਮਜੀਠੀਆ ਵਲੋਂ ‘ਮਜੀਠੀਆ (ਬੰਸਾਵਲੀ) ਘਰਾਣੇ ਦਾ ਇਤਿਹਾਸ’ ਪੁਸਤਕ ਰਲੀਜ਼

ਮਜੀਠੀਆ ਪਰਿਵਾਰ ਦਾ ਇਤਿਹਾਸ ਮਾਣਮੱਤਾ- ਛੀਨਾ ਅੰਮ੍ਰਿਤਸਰ, 2 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨਾਲ ਮਿਲ ਕੇ ਅੱਜ ਲੇਖਕ ਦਵਿੰਦਰ ਸਿੰਘ ਗਿੱਲ ਵਡਾਲਵੀ ਦੁਆਰਾ ਲਿਖ਼ਤ ਪੁਸਤਕ ‘ਮਜੀਠੀਆ (ਬੰਸਾਵਲੀ) ਘਰਾਣੇ ਦਾ ਇਤਿਹਾਸ’ ਦੀ ਘੁੰਡ ਚੁੱਕਾਈ ਕੀਤੀ।ਇਸ ਮੌਕੇ ਉਨ੍ਹਾਂ ਨਾਲ ਹੋਰ ਸਖਸ਼ੀਅਤਾਂ ਵੀ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ਼ ਮੰਡੀ ਹਰਜੀ ਰਾਮ ਵਿਖੇ ਕਰਵਾਏ ਕਰਾਟੇ ਮੁਕਾਬਲੇ

ਮਲੋਟ, 2 ਫਰਵਰੀ (ਪੰਜਾਬ ਪੋਸਟ- ਗਰਗ) – ਸਿਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀਆਂ ਵਿਦਿਆਰਥਣਾਂ ਨੂੰ 60 ਦਿਨਾ ਦੀ ਕਰਾਟੇ ਟਰੇਨਿੰਗ ਕਰਾਟੇ ਕੋਚ ਬਲੈਕ ਬੈਲਟ ਨੈਨਸੀ ਵੱਲੋ ਦਿਤੀ ਗਈ।ਸਕੂਲ ਦੀਆਂ ਵਿਦਿਆਰਥਣਾਂ `ਚ ਕਰਾਟੇ ਟ੍ਰੇਨਿੰਗ ਹਾਸਲ ਕਰਨ ਲਈ ਕਾਫੀ ਉਤਸ਼ਾਹ ਦੇਖਿਆ ਗਿਆ।ਅੱਜ ਟ੍ਰੇਨਿੰਗ ਦੇ ਆਖਰੀ ਦਿਨ ਕਰਾਟੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਕਰਾਟੇ …

Read More »

ਦਸ਼ਮੇਸ਼ ਵਿਦਿਅਕ ਸੰਸਥਾਵਾਂ ਵਿਖੇ ਸਲਾਨਾ ਅਰਦਾਸ ਦਿਵਸ ਸਮਾਗਮ ਆਯੋਜਿਤ

ਚੌਕ ਮਹਿਤਾ, 2 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਅਤੇ ਦਸ਼ਮੇਸ਼ ਕਾਲਜ ਫ਼ਾਰ ਵੁਮੈਨ ਮਹਿਤਾ ਚੌਂਕ ਦੇ ਸਮੂਹ ਵਿਦਿਆਰਥੀਆਂ ਵੱਲੋਂ ਆਪਣੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਪਹਿਲਾਂ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦਾ ਓਟ-ਆਸਰਾ ਲੈਂਦੇ ਹੋਏ ਸਲਾਨਾ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਸਰਪ੍ਰਸਤ ਗਿਆਨੀ ਹਰਨਾਮ ਸਿੰਘ …

Read More »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ 10 ਨੂੰ

ਅੰਮ੍ਰਿਤਸਰ, 2 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ 10 ਫਰਵਰੀ ਨੂੰ ਪ੍ਰਧਾਨ ਪਰਦੀਪ ਸਰੀਨ ਦੀ ਪ੍ਰਧਾਨਗੀ ਹੇਠ ਪ੍ਰੇਮ ਆਸ਼ਰਮ ਹਾਈ ਸਕੂਲ ਬੇਰੀ ਗੇਟ ਵਿਖੇ ਸਵੇਰੇ 11.00 ਵਜੇ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਖਜ਼ਾਨਚੀ ਜਸਵੰਤ ਸਿੰਘ ਗਿਆਨੀ ਨੇ ਦੱਸਿਆ ਕਿ ਅੰਤ੍ਰਿਮ ਰਾਹਤ ਅਤੇ 25 ਸਾਲਾਂ ਦੀ ਕੀਤੀ ਸੇਵਾ ਬਦਲੇ …

Read More »

ਪੈਨਸ਼ਨਰਾਂ ਤੇ ਵਿਧਵਾਵਾਂ ਵਲੋਂ ਰੋਸ ਮੁਜ਼ਾਹਰਾ 5 ਫਰਵਰੀ ਨੂੰ

ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰਾਂ ’ਚ ਭਾਰੀ ਰੋਸ ਸਮਰਾਲਾ, 2 ਜਨਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੰਡਲ ਸਮਰਾਲਾ ਦੀ ਪੈਨਸ਼ਨਰਜ ਐਸੋਸੀਏਸ਼ਨ ਡਵੀਜ਼ਨ ਕਮੇਟੀ ਦੀ ਇੱਕ ਜ਼ਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜਨਵਰੀ ਮਹੀਨਾ 2018 ਦੀ ਪੈਨਸ਼ਨ ਰਿਲੀਜ਼ ਨਾ ਹੋਣ ਕਰਕੇ ਪੈਨਸ਼ਨਰਾਂ ਅਤੇ ਵਿਧਵਾਵਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਸਮੇਂ ਵਿੱਤ …

Read More »