Wednesday, November 25, 2026

ਪੰਜਾਬੀ

ਦੁਕਾਨਾਂ ਭੰਨਣ ਤੇ ਗੁੰਡਾਗਰਦੀ ਹੋਣ ਦੇ ਜਿੰਮੇਵਾਰ ਪੁਲਿਸ ਮੁਲਾਜ਼ਮ ਮੁਅੱਤਲ ਕੀਤੇ ਜਾਣ- ਅਕਾਲੀ ਦਲ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਦੇ ਬਾਜ਼ਾਰ ਵਿੱਚ ਦੋ ਦਰਜਨ ਦੇ ਕਰੀਬ ਗੁੰਡਾ ਅਨਸਰਾਂ ਵਲੋਂ ਸ਼ਰੇਆਮ ਕੀਤੀ ਗੁੰਡਾਗਰਦੀ ਵਿਚ ਪੰਜ ਦਰਜਨ ਤੋਂ ਵੱਧ ਦੁਕਾਨਾਂ ਭੰਨਣ, ਲੜਕੀਆਂ ਨਾਲ ਛੇੜਖ਼ਾਨੀ ਤੇ ਬਦਸਲੂਕੀ ਕਰਨ ਅਤੇ ਰਾਹਗੀਰਾਂ ਨਾਲ ਕੁੱਟਮਾਰ ਕਰਨ ਦੀ ਘਟਨਾ `ਚ ਅੱਜ ਤੀਜੇ ਦਿਨ ਤੱਕ ਵੀ ਕੋਈ ਕਾਰਵਾਈ ਨਾ ਕਰਨ `ਤੇ ਸਬੰਧਿਤ ਡੀ.ਐਸ.ਪੀ, ਐਸ.ਐਚ.ਓ …

Read More »

ਰਿੰਟੂ ਦੇ ਮੇਅਰ ਬਣਨ ਨਾਲ ਗੁਰੂ ਨਗਰੀ ਦਾ ਹੋਵੇਗਾ ਵਿਕਾਸ – ਠੇਕੇਦਾਰ

ਅੰਮ੍ਰਿਤਸਰ, 2 ਫਰਵਰੀ  (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਕੀ ਪਵਿੱਤਰ ਨਗਰੀ ਦੇ ਨਵੇ ਬਣੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਅੱਜ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ। ਉਨਾਂ ਨੇ ਸਮੁੱਚੀ ਕਾਂਗਰਸੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਅਰ ਕਮਲਜੀਤ ਸਿੰਘ ਰਿੰਟੂ ਅੰਮ੍ਰਿਤਸਰ ਵਾਸੀਆਂ ਦੀਆਂ ਉਮੀਦਾਂ `ਤੇ ਖੜੇ ਉਤਰਣਗੇ ਤੇ ਸ਼ਹਿਰ ਦੀ ਨੁਹਾਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਸਾਇੰਸ ਵਿਭਾਗ ਵਲੋਂ ਜੈਵਿਕ ਪਦਾਰਥਾਂ ਬਾਰੇ ਪ੍ਰਦਰਸ਼ਨੀ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਬੋਟਨੀ ਵਿਭਾਗ ਵਲੋਂ ਜੈਵਿਕ ਖਾਦ ਪਦਾਰਥ (ਔਰਗੈਨਿਕ ਫੂਡ) ਵਿਸ਼ੇ `ਤੇ ਇਕ ਭਾਸ਼ਨ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਅਵਿਨਾਸ਼ ਕੁਮਾਰ ਨਾਗਪਾਲ ਨੇ ਭਾਸ਼ਨ ਦਿੱਤਾ।ਉਹਨ੍ਹਾਂ ਨੇ ਆਪਣੇ ਭਾਸ਼ਨ ਵਿਚ ਖਾਦ ਪਦਾਰਥਾਂ ਦੇ ਨਫੇ ਅਤੇ ਨੁਕਸਾਨ ਬਾਰੇ ਜ਼ਿਕਰ ਕਰਦੇ ਹੋਏ ਜੈਵਿਕ ਪਦਾਰਥਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।ਉਹਨਾਂ …

Read More »

ਨਸ਼ਾ ਤਸਕਰੀ ਦੇ ਦੋਸ਼ਾਂ ’ਚੋਂ ਇਕ ਬਰੀ

ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਦੀ ਮਾਨਯੋਗ ਅਦਾਲਤ ਨੇ ਪਿਛਲੇ ਤਕਰੀਬਨ ਸਵਾ ਚਾਰ ਸਾਲਾਂ ਤੋਂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ।ਵਰਨਣਯੋਗ ਹੈ ਕਿ ਥਾਣਾ ਮੌੜ ਪੁਲਿਸ ਨੇ ਮੌੜ ਚੜਤ ਸਿੰਘ ਪਿੰਡ ਦੀ ਹੱਦ ਵਿਚ ਸ਼ੱਕ ਦੇ ਚਲਦਿਆਂ ਸਿਕੰਦਰ ਸਿੰਘ ਪੁੱਤਰ …

Read More »

ਘਰ ਵਿਚੋਂ ਕੀਮਤ ਸਾਮਾਨ ਚੋਰੀ

ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਅਮਰਪੁਰਾ ਬਸਤੀ ਸਥਿਤ ਇਕ ਘਰ ਵਿਚੋਂ ਬੀਤੀ ਰਾਤ ਲੈਪਟਾਪ, ਮੋਬਾਇਲ ਫੋਨ ਅਤੇ ਹੋਰ ਕੀਮਤ ਸਾਮਾਨ ਚੋਰੀ ਹੋਣ ਦੀ ਖ਼ਬਰ ਮਿਲੀ ਹੈ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਮਕਾਨ ਮਾਲਕ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 457, 380 ਭਾਰਤੀ ਦੰਡਾਂਵਲੀ ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ ਸ਼ੁਰੂ ਕਰ …

Read More »

ਸਿੰਚਾਈ ਵਿਭਾਗ ਦੀ ਮਹਿਲਾ ਮੁਲਾਜ਼ਮ ਨੂੰ ਸੇਵਾਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ

ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਸਿੰਚਾਈ ਵਿਭਾਗ ਦਫਤਰ ਕਾਰਜਕਾਰੀ ਇੰਜੀਨੀਅਰ ਕੈਨਾਲ ਲਾਈਨਿੰਗ ਮੰਡਲ ਨੰ: 2, ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਸ੍ਰੀਮਤੀ ਸੁਰਿੰਦਰ ਕੌਰ ਸੀਨੀਅਰ ਸਹਾਇਕ ਨੂੰ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਮਾਨਯੋਗ ਕਾਰਜਕਾਰੀ ਇੰਜੀਨੀਅਰ ਸਤਿੰਦਰ ਪਾਲ ਦੀ ਅਗਵਾਈ ਵਿੱਚ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਸਮੂਹ ਸਟਾਫ ਵਲੋਂ ਸ੍ਰੀਮਤੀ ਸੁਰਿੰਦਰ ਕੌਰ …

Read More »

ਵਰਕਰਜ਼ ਯੂਨੀਅਨ ਵਲੋਂ ਕਾਰਜ ਸਾਧਕ ਅਫ਼ਸਰ ਇੰਪਰੂਮਮੈਂਟ ਟਰੱਸਟ ਖਿਲਾਫ਼ ਰੋਸ ਰੈਲੀ

ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੀ.ਡਬਲਯੂ.ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਸਾਥੀ ਰਾਜ ਕੁਮਾਰ ਗਰੋਵਰ ਦੀ ਪ੍ਰਧਾਨਗੀ ਹੇਠ ਕਾਰਜ ਸਾਧਕ ਅਫ਼ਸਰ ਇੰਪਰੂਮਮੈਂਟ ਟਰੱਸਟ ਬਠਿੰਡਾ ਦੇ ਖਿਲਾਫ਼ ਰੋਸ ਰੈਲੀ ਕਰਦਿਆਂ ਕਾਨਟੈ੍ਰਕਟ ਕਰਮਚਾਰੀਆਂ ਨੂੰ ਹਟਾਉਣ ਕਾਰਨ ਤੇ ਉਨ੍ਹਾਂ ਦਾ ਪੀ.ਐਫ਼ ਜੋ ਕੱਟਿਆ ਹੋਇਆ ਉਨ੍ਹਾਂ ਦੇ ਖਾਤਿਆਂ ਵਿਚ ਜਮਾਂ ਨਾ ਕਰਵਾਉਣ …

Read More »

ਘਰ ਵਿਚੋਂ ਗੈਸ ਸਿਲੰਡਰ ਚੋਰੀ

ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੀ ਰਾਤ ਪਿੰਡ ਪਥਰਾਲਾ ਵਿਖੇ ਗੈਸ ਸਿਲੰਡਰ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੁੱਤਰ ਟੇਕ ਸਿੰਘ ਵਾਸੀ ਪਿੰਡ ਪਥਰਾਲਾ ਨੇ ਦੋਸ਼ ਲਗਾਇਆ ਕਿ ਬੀਤੀ ਰਾਤ ਜਦ ਉਹਨਾਂ ਦਾ ਪਰਿਵਾਰ ਦੇ ਸਾਰੇ ਮੈਂਬਰ ਸੋਂ ਰਹੇ ਸਨ ਤਾਂ ਕੁੱਝ ਅਣਪਛਾਤੇ ਵਿਅਕਤੀ ਉਹਨਾਂ ਦੇ ਘਰ ਵਿੱਚ ਪਿਆ …

Read More »

ਜਨਮ ਦਿਨ ਮੁਬਾਰਕ – ਗੁਰਫਤਹਿ ਸਿੰਘ

ਸਮਰਾਲਾ, 2 ਫਰਵਰੀ (ਪੰਜਾਬ ਪੋਸਟ – ਕੰਗ) – ਸਥਾਨਕ ਪਿੰਡ ਗਹਿਲੇਵਾਲ ਵਾਸੀ ਸਤਨਾਮ ਸਿੰਘ ਅਤੇ ਰਾਜਵੀਰ ਕੌਰ ਨੂੰ ਹੋਣਹਾਰ ਸਪੁੱਤਰ ਗੁਰਫਤਹਿ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਬੱਜ਼ਟ ਵਿਚ ਖੇਤੀ, ਢਾਂਚੇ ਤੇ ਸਿਹਤ ਸੇਵਾਵਾਂ `ਤੇ ਜਿਆਦਾ ਧਿਆਨ ਦੇਣਾ ਸ਼ਲਾਘਾਯੋਗ – ਡਾ. ਐਸ.ਐਸ ਛੀਨਾ

ਅੰਮ੍ਰਿਤਸਰ, 1 ਫਰਵਰੀ  (ਪੰਜਾਬ ਪੋਸਟ ਬਿਊਰੋ) – ਇੰਡੀਅਨ ਕੋਸ਼ਿਲ ਆਫ ਸੋਸ਼ਲ ਸਾਇੰਸ ਨਵੀ ਦਿੱਲੀ ਦੇ ਸੀਨੀਅਰ ਫੈਲੋ ਡਾ. ਐਸ.ਐਸ ਛੀਨਾ ਨੇ ਬੱਜ਼ਟ ਵਿਚ ਖੈਤੀ, ਢਾਂਚੇ ਅਤੇ ਸਿਹਤ ਸੇਵਾਵਾਂ `ਤੇ ਜਿਆਦਾ ਧਿਆਨ ਦੇਣਾ ਸਲਾਘਾਯੋਗ ਹੈ।ਪਰ ਖੇਤੀ ਵਿਕਾਸ ਦੇ ਬਦਲ ਜੈਵਿਕ ਖੇਤੀ ਲਈ ਰੱਖੇ ਗਏ 200 ਕਰੋੜ ਰੁਪਏ ਤੁੱਛ ਰਕਮ ਹੈ।250 ਕਰੋੜ ਤੋ ਵੱਧ ਉਤਪਾਦਨ ਵਾਲੀਆਂ ਕੰਪਨੀਆਂ ਦਾ ਟੈਕਸ 30 ਤੋਂ 25 …

Read More »