Wednesday, November 25, 2026

ਪੰਜਾਬੀ

ਸਪੋਰਟਸ ਵਿੰਗ ਸਕੂਲਾਂ `ਚ ਸਾਲ 2018-19 ਦੇ ਸੈਸ਼ਨ ਵਿੱਚ ਦਾਖਲੇ ਲਈ ਟ੍ਰਾਇਲ ਸਮਾਪਤ

ਪਠਾਨਕੋਟ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਜਗਾ ’ਤੇ ਅਲੱਗ-ਅਲੱਗ ਖੇਡਾਂ ਦੇ ਖਿਡਾਰੀਆਂ ਤੇ ਖਿਡਾਰਣਾਂ ਨੂੰ ਸਪੋਰਟਸ ਵਿੰਗ ਸਕੂਲਾਂ ਵਿੱਚ ਸਾਲ 2018-19 ਦੇ ਸੈਸ਼ਨ ਲਈ ਦਾਖਲ ਕਰਨ ਹਿੱਤ ਟ੍ਰਾਇਲ ਸਮਾਪਤ ਹੋ ਗਏ ਹਨ।ਇਹ ਜਾਣਕਾਰੀ ਸ਼੍ਰੀਮਤੀ ਜਸਮੀਤ ਕੌਰ ਜ਼ਿਲ੍ਹਾ ਖੇਡ ਅਫ਼ਸਰ …

Read More »

ਸੇਠੀ ਨੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਨਵੇਂ ਪ੍ਰਿੰਸੀਪਲ ਵਜੋਂ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਅੱਜ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਗੁਰਜੀਤ ਸਿੰਘ ਸੇਠੀ ਨੇ ਪ੍ਰਿੰਸੀਪਲ ਵਜੋਂ ਆਪਣਾ ਕਾਰਜਭਾਰ ਸੰਭਾਲਿਆ।ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ, ਸਾਬਕਾ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ ਵੀ ਹਾਜ਼ਰ …

Read More »

ਸ੍ਰੀ ਦਰਬਾਰ ਸਾਹਿਬ ਦੇ ਸੇਵਾ ਮੁਕਤ ਹੋਏ ਮੁਲਾਜ਼ਮ ਨੂੰ ਵਿਦਾਇਗੀ

ਅੰਮ੍ਰਿਤਸਰ, ਫ਼ਰਵਰੀ 1 (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਭਾਈ ਜਗਤਾਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਸੇਵਾ ਮੁਕਤ ਹੋਏ ਮੁਲਾਜ਼ਮ ਭਾਈ ਜਗਤਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਨੇ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ …

Read More »

28 ਫਰਵਰੀ ਨੂੰ ਸੰਗਤਾਂ ਲਈ ਖੁੱਲੇਗਾ ਗੁਰਦੁਆਰਾ ਥੜ੍ਹਾ ਸਾਹਿਬ – ਬਾਬਾ ਹਰਨਾਮ ਸਿੰਘ

ਅੰਮਿ੍ਤਸਰ, 1 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ) – ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਸਥਾਪਿਤ ਗੁਰਦੁਆਰਾ ਥੜ੍ਹਾ ਸਾਹਿਬ ਨਜ਼ਦੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਵੀਂ ਇਮਾਰਤ ਦਾ ਉਦਘਾਟਨ ਮਿਤੀ 28 ਫਰਵਰੀ ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ। ਗੁਰਦਵਾਰਾ ਥੜ੍ਹਾ ਸਾਹਿਬ ਦੀ ਕਾਰਸੇਵਾ ਕਰਾ ਰਹੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ …

Read More »

ਨੌਕਰੀਪੇਸ਼ਾ ਲਈ ਬੱਜ਼ਟ ਵਿੱਚ ਕੋਈ ਵੱਡੀ ਰਾਹਤ ਨਹੀਂ – ਗੁਨਬੀਰ ਸਿੰਘ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਦਿਲਬੀਰ ਫਾਊਂਡੇਸ਼ਨ ਦੇ ਪ੍ਰਧਾਨ ਗੁਨਬੀਰ ਸਿੰਘ ਨੇ ਕਿਹਾ ਹੈ ਕਿ ਬੱਜ਼ਟ 2018 ਦਾ ਮੁੱਢਲਾ ਟੀਚਾ ਸਮੂਹ ਮੁਲਕ ਦੇ ਬੁਨਿਅਦੀ ਢਂਾਚੇ ਦਾ ਵਿਕਾਸ ਜਾਪਦਾ ਹੈ, ਜਿਸ ਦੇ ਰਾਹੀਂ ਰੋਜਗਾਰ ਵਧਾਉਣ ਅਤੇ ਆਰਥਿਕ ਸਥਿਤੀ ਦੇ ਸੁਧਾਰ ਦੇ ਟੀਚਿਆਂ ਦੀ ਪ੍ਰਾਪਤੀ ਮਿੱਥੀ ਗਈ ਹੈ।ਇਸ ਲਈ ਵਧੇਰੀ ਰਕਮ ਰੇਲ, ਸੜਕ ਅਤੇ ਜਹਾਜ ਆਵਾਜਾਈ ਲਈ …

Read More »

ਮਲਟੀਨੈਸ਼ਨਲ ਆਈ.ਟੀ ਕੰਪਨੀ ਵਲੋਂ ਯੂਨੀਵਰਸਿਟੀ `ਚ ਵਿਦਿਆਰਥੀਆਂ ਦੀ ਕੈਂਪਸ ਪਲੇਸਮੈਂਟ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਬੰਗਲੌਰ ਤੋਂ ਇਕ ਮਲਟੀਨੈਸ਼ਨਲ ਆਈ.ਟੀ ਕੰਪਨੀ, ਸਾਫਟਵੇਅਰ ਏ.ਜੀ ਨੇੇ ਈ.ਸੀ.ਈ ਅਤੇ ਸੀ.ਐਸ.ਈ ਵਿਭਾਗ ਦੇ ਵਿਦਿਆਰਥੀਆਂ ਦੀ ਕੈਂਪਸ ਪਲੇਸਮੈਂਟ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ।ਕੰਪਨੀ ਨੇ ਬੀ.ਟੈਕ ਸੀ.ਐਸ.ਈ ਦੇ 8 ਵਿਦਿਆਰਥੀਆਂ ਤਨਖਾਹ ਪੈਕੇਜ `ਤੇ 5.35 ਲੱਖ ਪ੍ਰਤੀ ਸਾਲ ‘ਤੇ ਚੋਣ ਕੀਤੀ। ਇਕ ਹੋਰ ਯੂ.ਐਸ.ਏ ਅਧਾਰਤ ਬਹੁਰਾਸ਼ਟਰੀ ਕੰਪਨੀ ਹਾਸ਼ਮੈਪ ਨੇ ਬੀ.ਟੈਕ …

Read More »

ਬੌਧਿਕ ਸੰਪਤੀ ਅਧਿਕਾਰਾਂ ਦੀ ਮਹੱਤਤਾ ਬਾਰੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ “ਬੌਧਿਕ ਸੰਪਤੀ ਅਧਿਕਾਰਾਂ ਦੀ ਮਹੱਤਤਾ” ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਆਫ ਫਾਰਮਾਸਿਊਟੀਕਲ ਸਾਇੰਸਿਜ਼ ਅਤੇ ਯੂਨੀਵਰਸਿਟੀ ਇੰਡਸਟਰੀ ਲਿੰਕਿੰਗ ਪ੍ਰੋਗਰਾਮ (ਯੂ.ਆਈ.ਐਲ.ਪੀ) ਨੇ ਕੀਤਾ।ਇਸ ਨੂੰ ਪੀ.ਐਚ.ਡੀ ੴਹਟਟਪ://ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਨਵੀਂ ਦਿੱਲੀ, ਐਮ.ਐਮ.ਐਮ.ਈ, ਨਵੀਂ ਦਿੱਲੀ ਅਤੇ ਕੇਂਦਰੀ ਮੰਤਰਾਲੇ, …

Read More »

ਯੂਨੀਵਰਸਿਟੀ ਤੇ ਓ.ਸੀ.ਐਮ ਦਮਿਆਨ ਅਕਾਦਮਿਕ ਤੇ ਉਦਯੋਗਿਕ ਪ੍ਰੋਗਰਾਮਾਂ ਲਈ ਸਮਝੌਤਾ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਫੈਬਰਿਕ, ਕਪੜੇ ਅਤੇ ਫੈਸ਼ਨ ਉਦਯੋਗ ਵਿੱਚ ਪ੍ਰਮੁੱਖ ਕੰਪਨੀ ਓ.ਸੀ.ਐਮ ਨਾਲ ਇੱਕ ਸਮਝੌਤਾ ਕੀਤਾ ਹੈ।ਇਸ ਦਾ ਉਦੇਸ਼ ਯੂਨੀਵਰਸਿਟੀ ਅਤੇ ਉਦਯੋਗ ਦੇ ਵਿਚਕਾਰ ਇਕ ਮਜ਼ਬੂਤ ਸਬੰਧ ਬਣਾਉਣਾ। ਇਹ ਸਮਝੌਤਾ ਪ੍ਰੋ. ਕਮਲਜੀਤ ਸਿੰਘ, ਡੀਨ ਅਕਾਦਮਿਕ ਮਾਮਲਿਆਂ, ਪ੍ਰੋ. ਕੇ.ਐਸ. ਕਾਹਲੋਂ ਰਜਿਸਟਰਾਰ, ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ, ਕੋਆਰਡੀਨੇਟਰ ਯੂਨੀਵਰਸਿਟੀ ਇੰਡਸਟਰੀ ਲਿੰਕੇਜ …

Read More »

ਬਜਰੰਗ ਦਲ ਦੀ ਧੂਰੀ ਇਕਾਈ ਦੀ ਹੋਈ ਚੋਣ

ਧੂਰੀ, 1 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਬਜਰੰਗ ਦਲ ਪੰਜਾਬ ਦੀ ਧੂਰੀ ਇਕਾਈ ਵੱਲੋਂ ਸ਼੍ਰੀ ਹਨੂਮਾਨ ਚਾਲੀਸਾ ਦਾ ਪਾਠ ਸੰਸਥਾ ਦੇ ਪ੍ਰਧਾਨ ਮਹੰਤ ਰਵੀਕਾਂਤ ਜੀ ਪਟਿਆਲੇ ਵਾਲੇ (ਚੇਅਰਮੈਨ ਹਿੰਦੂ ਵੈਲਫੇਅਰ ਬੋਰਡ) ਦੀ ਅਗੁਵਾਈ ਵਿੱਚ ਕਰਵਾਇਆ ਗਿਆ ਅਤੇ ਧੂਰੀ ਮੰਡਲ ਦਾ ਟੀਮ ਨਿਯੁੱਕਤੀ ਪੱਤਰ ਵੀ ਸੌਂਪਿਆ ਗਿਆ।ਸਰਬਸੰਮਤੀ ਨਾਲ ਹੋਈ ਇਸ ਚੋਣ ਵਿੱਚ ਟਿੰਕੂ ਜਿੰਦਲ ਨੂੰ ਪ੍ਰਧਾਨ, ਸੰਜੇ ਸ਼ਰਮਾਂ ਨੂੰ ਸੈਕਟਰੀ …

Read More »

ਐਸ.ਟੀ.ਐਫ ਪੁਲਿਸ ਟੀਮ ਸੰਗਰੂਰ ਵੱਲੋਂ 9 ਗ੍ਰਾਮ ਹੈਰੋਇਨ ਸਮੇਤ 1 ਕਾਬੂ, ਮੁਕੱਦਮਾ ਦਰਜ

ਧੂਰੀ, 1 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਅਤੇ ਸਪੈਸ਼ਲ ਟਾਸਕ ਫੋਰਸ ਸੰਗਰੂਰ ਦੇ ਕਪਤਾਨ ਮਨਜੀਤ ਸਿੰਘ ਬਰਾੜ ਅਤੇ ਸਬ ਡਵੀਜਨ ਸੰਗਰੂਰ ਦੇ ਡੀ.ਐਸ.ਪੀ ਸੰਦੀਪ ਵਡੇਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਟੀ.ਐਫ ਟੀਮ ਸੰਗਰੂਰ ਨੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਬਰਾੜ …

Read More »