ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਸ਼ਹੀਦਾਂ ਦੀ …
Read More »ਪੰਜਾਬੀ
ਸਿਹਤ ਵਿਭਾਗ ਵਲੋਂ ਲੈਪਰੋਸੀ ਖਾਤਮਾ ਮੁਹਿੰਮ ਦੀ ਸੁੰਹ ਚੁੱਕ ਕੇ ਸੁਰੂਆਤ
ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 30 ਜਨਵਰੀ 2018 ਤੋਂ 13 ਫਰਵਰੀ 2018 ਤੱਕ ਚੱਲਣ ਵਾਲੀ ਡਿਸਟਿ੍ਕ ਟਾਸਕ ਫੋਰਸ ਦੀ ਨੈਸ਼ਨਲ ਲੇਪਰੋਸੀ ਇਰੈਡੀਕਸ਼ਨ ਪ੍ਰੋਗਰਾਮ ਅਧੀਨ ਮੁਹਿੰਮ ਦੀ ਸੁਰੂਆਤ ਕੀਤੀ।ਇਸ ਮੋਕੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵੀ.ਐਸ ਸੋਨੀ ਐਸ.ਐਸ.ਪੀ ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, …
Read More »ਚਿੱਤਰਕਾਰਾ ਅਮ੍ਰਿਤਾ ਸ਼ੇਰਗਿਲ ਦਾ ਜਨਮ ਦਿਨ ਉਹਨਾਂ ਦੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾ ਕੇ ਮਨਾਇਆ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਇਨ ਆਰਟਸ ਵਲੋਂ 20ਵੀਂ ਸਦੀ ਦੀ ਮਸ਼ਹੂਰ ਅਤੇ ਬੁਲੰਦ ਚਿੱਤਰਕਾਰਾ ਅਮ੍ਰਿਤਾ ਸ਼ੇਰਗਿਲ ਦਾ ਜਨਮ ਦਿਨ ਉਹਨਾਂ ਦੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾ ਕੇ ਮਨਾਇਆ ਗਿਆ।ਜਿਸ ਦਾ ਉਦਘਾਟਨ ਸਾਂਝੇ ਤੋਰ `ਤੇ ਸ੍ਰੀਮਤੀ ਤਜਿੰਦਰ ਕੌਰ ਛੀਨਾ ਅਤੇ ਸ੍ਰੀਮਤੀ ਜਸਮੀਤ ਨਈਅਰ ਸਾਬਕਾ ਡੀ.ਪੀ.ਆਈ ਕਾਲਜ ਪੰਜਾਬ ਵਲੋਂ ਕੀਤਾ ਗਿਆ।ਇਸ ਸਮੇਂ ਚਿੱਤਰਕਾਰਾ ਅਮ੍ਰਿਤਾ …
Read More »ਯੂਨੀਵਰਸਿਟੀ ਦੇ 21 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਐਸ.ਸੀ ਕੈਮਿਸਟਰੀ ਕੋਰਸ ਦੇ 21 ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਦੇ ਜ਼ਰੀਏ ਬਹੁਤ ਸਾਰੀਆਂ ਬਹੁ-ਰਾਸ਼ਟਰੀ ਕੰਪਨੀਆਂ ਜੁਬੀਲੈਂਟ ਕੈਮਿਸਜ਼ ਅਤੇ ਆਈ.ਓ.ਐਲ. ਕੈਮੀਕਲਜ਼ ਅਤੇ ਫਾਰਮਾਸਿਊਟੀਕਲਜ਼ ਵਿਚ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ। ਹੁਣ ਤਕ 2018 ਬੈਚ ਦੇ ਵੱਖ-ਵੱਖ ਰਾਸ਼ਟਰੀ ਅਤੇ ਬਹੁ-ਕੌਮੀ ਕੰਪਨੀਆਂ ਵਿਚ ਯੂਨੀਵਰਸਿਟੀ ਦੇ ਲਗਪਗ 416 ਵਿਦਿਆਰਥੀਆਂ ਨੂੰ …
Read More »ਖੇਤੀ ਮਸ਼ੀਨਰੀ ’ਤੇ 80 ਫ਼ੀਸਦੀ ਸਬਸਿਡੀ ਲਈ ਅਰਜੀਆਂ 6 ਫਰਵਰੀ ਤੱਕ – ਡੀ.ਸੀ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਤੀਬਾੜੀ ਵਿਭਾਗ ਅੰਮ੍ਰਿਤਸਰ ਵਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਅਤੇ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਪਿਛਲੇ ਸਮੇਂ ਤੋਂ ਪੰਜਾਬ ਸਰਕਾਰ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਿਥੇ …
Read More »ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ 4 ਜਿਲ੍ਹਿਆਂ ਦਾ ਸ਼ਿਕਾਇਤ ਨਿਵਾਰਣ ਕੈਂਪ 1 ਤੇ 2 ਫਰਵਰੀ ਨੂੰ – ਸੰਧੂ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ ਅਲਾਟੀ, ਜਮੀਨ ਮਾਲਕਾਂ, ਪ੍ਰਮੋਟਰਾਂ, ਕੋਲੋਨਾਈਜ਼ਰਾਂ ਦੀਆਂ ਸਿਕਾਇਤਾਂ ਸੁਣਨ ਲਈ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਲਈ ਦੋ ਰੋਜਾ ਸ਼ਿਕਾਇਤ ਨਿਵਾਰਣ ਕੈਂਪ ਮੁੱਖ ਪ੍ਰਸਾਸ਼ਕ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਅੰਮਿ੍ਰਤਸਰ ਵਿਕਾਸ ਅਥਾਰਟੀ ਤਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ 1 ਫਰਵਰੀ …
Read More »ਖੇਡ ਵਿਭਾਗ ਪੰਜਾਬ ਦੇ ਸਾਲ 2018-19 ਦੇ ਸਪੋੋਰਟਸ ਵਿੰਗ (ਸਕੂਲਜ਼) ਦੇ ਟਰਾਇਲ ਸਮਾਪਤ
ਅੰਮਿ੍ਤਸਰ, 30 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋੋਰਟਸ ਪੰਜਾਬ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਆਈ.ਏ ਐਸ ਦੇ ਦਿਸ਼ਾ ਨਿਰਦੇਸ਼ਾ ਹੇਠ ਅੱਜ ਜਿਲ੍ਹਾ ਅੰਮਿ੍ਰਤਸਰ ਵਿਚ ਵੱਖ-ਵੱਖ ਸਥਾਨਾਂ `ਤੇ ਅਲੱਗ ਅਲੱਗ ਖੇਡਾਂ ਦੇ ਖਿਡਾਰੀਆਂ-ਖਿਡਾਰਣਾਂ ਨੰੂ ਸਪੋੋਰਟਸ ਵਿੰਗ ਸਕੂਲਾਂ `ਚ ਸਾਲ 2018-19 ਦੇ ਸੈਸ਼ਨ ਵਿੱਚ ਦਾਖਲ ਕਰਨ ਹਿੱਤ ਟਰਾਇਲ ਸਪੰਨ ਹੋੋ ਗਏ। ਇਹ ਜਾਣਕਾਰੀ ਦਿੰਦਿਆਂ ਗੁਰਲਾਲ ਸਿੰਘ ਰਿਆੜ, ਜਿਲ੍ਹਾ …
Read More »ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਭੇਂਟ ਕੀਤੀਆਂ ਸ਼ਰਧਾਂਜਲੀਆਂ
ਮਾਲੇਰਕੋਟਲਾ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਦੀ ਯਾਦ ‘ਚ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਐਸ.ਡੀ.ਐਮ ਡਾਕਟਰ ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸਥਾਨਕ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ …
Read More »ਵੋਕੇਸ਼ਨਲ ਵਿਸ਼ੇ ਐਨ.ਐਸ.ਕਿਯੂ.ਐਫ ਬਾਰੇ ਵਿਦਿਆਰਥਣਾਂ ਨੂੰ ਦਿੱਤੀ ਜਾਣਕਾਰੀ
ਮਾਲੇਰਕੋਟਲਾ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਚਲਾਏ ਜਾ ਰਹੇ ਵੋਕੇਸ਼ਨਲ ਵਿਸ਼ੇ (ਐਨ.ਐਸ.ਕਿਯੂ.ਐਫ) ਅਧੀਨ ਪ੍ਰਿੰਸੀਪਲ ਹਰਜਿੰਦਰ ਸਿੰਘ ਦੀ ਰਹਿਨੁਮਾਈ ਵਿੱਚ ਸੰਗਰੂਰ ਤੋਂ ਹਨੀ ਟਰਾਈਕੋ ਸੇਲੂਨ ਐਂਡ ਅਕੈਡਮੀ ਦੇ ਟਰੇਨਰ ਹਨੀ ਵੱਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਵਿਸ਼ੇ ਸਬੰਧੀ ਪੂਰਨ ਅਤੇ ਪ੍ਰਪੱਖ ਜਾਣਕਾਰੀ ਦਿੱਤੀ।ਇਸ ਦੌਰਾਨ ਉਹਨਾਂ ਨੇ ਵਿਦਿਆਰਥਣਾਂ …
Read More »ਹਰਫ਼ ਕਾਲਜ ਦੇ 20 ਖਿਡਾਰੀਆਂ ਦਾ ਐਸ.ਡੀ.ਐਮ ਵਲੋਂ ਸਨਮਾਨ
ਮਾਲੇਰਕੋਟਲਾ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਬ ਡਵੀਜਨਲ ਪੱਧਰ ਤੇ ਮਨਾਏ ਗਏ ਗਣਤੰਤਰ ਦਿਵਸ ਸਮਾਗਮ ਮੌਕੇ ਮਾਲੇਰਕੋਟਲਾ ਪ੍ਰਸ਼ਾਸਨ ਵੱਲੋਂ ਹਰਫ਼ ਕਾਲਜ, ਮਾਲੇਰਕੋਟਲਾ ਦੇ 20 ਖਿਡਾਰੀਆਂ ਨੂੰ ਵੱਖ ਵੱਖ ਖੇਡਾਂ ਵਿੱਚ ਉਹਨਾਂ ਦੀਆਂ ਪ੍ਰਾਪਤੀਆਂ ਦੇ ਆਧਾਰ ਤੇ ਮਾਲੇਰਕੋਟਲਾ ਦੇ ਐਸ.ਡੀ.ਐਮ ਡਾ. ਪ੍ਰੀਤੀ ਯਾਦਵ, ਆਈ.ਏ.ਐਸ ਨੇ ਆਪਣੇ ਕਰ ਕਮਲਾਂ ਨਾਲ ਵਿਸ਼ੇਸ਼ ਸਰਟਿਫ਼ੀਕੇਟ ਦੇ ਕੇ ਸਨਮਾਨਤ ਕੀਤਾ।ਹਰਫ਼ ਕਾਲਜ, ਮਾਲੇਰਕੋਟਲਾ ਦੇ …
Read More »
Punjab Post Daily Online Newspaper & Print Media