Wednesday, November 25, 2026

ਪੰਜਾਬੀ

ਨਵੀਨਤਾ ਪ੍ਰਬੰਧਨ `ਚ ਇੰਟਲੈਕਚੁਐਲ ਜਾਇਦਾਦ ਅਧਿਕਾਰਾਂ ਦੀ ਮਹੱਤਤਾ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟਿਕਲ ਸਾਇੰਸਜ਼ ਅਤੇ ਯੂਨੀਵਰਸਿਟੀ ਇੰਡਸਟਰੀ ਲਿੰਕਿੰਗ ਪ੍ਰੋਗਰਾਮ (ਯੂਲਿਪ) ਦੁਆਰਾ ਨਵੀਨਤਾ ਪ੍ਰਬੰਧਨ ਵਿੱਚ ਇੰਟਲੈਕਚੁਐਲ ਜਾਇਦਾਦ ਅਧਿਕਾਰਾਂ ਦੀ ਮਹੱਤਤਾ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ 31 ਜਨਵਰੀ ਨੂੰ ਕੀਤਾ ਜਾਵੇਗਾ।ਪ੍ਰੋ. (ਡਾ.) ਤਰਲੋਕ ਸਿੰਘ ਬੇਨੀਪਾਲ, ਡੀਨ ਕਾਲਜ ਵਿਕਾਸ ਕੌਂਸਲ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕਰਨਗੇ।ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਮੁੱਖ ਮਹਿਮਾਨ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫਤ ਮੈਡੀਕਲ ਜਾਂਚ ਕੈਂਪ 31 ਜਨਵਰੀ ਨੂੰ

ਸੰਦੌੜ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਹੰਤ ਬਾਬਾ ਤ੍ਰਿਵੈਣੀ ਦਾਸ ਜੀ ਦੇ ਅਸ਼ੀਰਵਾਦ ਸਦਕਾ ਉਘੇ ਸਮਾਜਸੇਵੀ ਇੰਦਰਜੀਤ ਸਿੰਘ ਮੁੰਡੇ ਦੇ ਅਗਵਾਈ ਹੇਠ ਡੇਰਾ ਇੰਦਰਪੁਰੀ ਸ਼ੇਰਵਾਨੀਕੋਟ (ਕੈਲੋਂ) ਵਿਖੇ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਮੁਫਤ 31 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 9ਵਜੇ ਤੋਂ ਦੁਪਹਿਰ 1.00 ਵਜੇ ਤੱਕ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਦਾ ਉਦਘਾਟਨ ਰਾਮਗੜੀ੍ਹਆ ਵੈਲਫੇਅਰ …

Read More »

ਪੀ.ਡਬਲਿਊ.ਡੀ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਮਾਲੇਰਕੋਟਲਾ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –  ਪੀ.ਡਬਲਿਊ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਬ੍ਰਾਂਚ ਮਾਲੇਰਕੋਟਲਾ ਵਿਖੇ ਪ੍ਰੇਮ ਸਿੰਘ ਖੁਰਦ ਦੀ ਪ੍ਰਧਾਨਗੀ ਹੇਠ ਨਵੀਂ ਪੈਨਸ਼ਨ ਸਕੀਮ ਤਹਿਤ ਕੱਟੇ ਹੋਏ ਮੁਲਾਜ਼ਮਾਂ ਦੇ ਪੈਸੇ ਵਾਪਸ ਨਾ ਕਰਨ ’ਤੇ ਵਾਸ ਅਤੇ ਸੈਨੀਟੇਸ਼ਨ ਮੰਡਲ ਦਫ਼ਤਰ ਮਾਲੇਰਕੋਟਲਾ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਮੰਗ ਪੱਤਰ ਦਿੱਤਾ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰੇਮ ਸਿੰਘ ਨੇ …

Read More »

ਹਾਈ ਸਕੂਲ ਉਟਾਲਾਂ ਵਿਖੇ ਗੋਦਰੇਜ ਐਗਰੋਵੈਟ ਨੇ ਜਰਸੀਆਂ ਤੇ ਬੂਟ ਵੰਡੇ

ਸਮਰਾਲਾ, 30 ਜਨਵਰੀ (ਪੰਜਾਬ ਪੋਸਟ- ਕੰਗ) – ਸਰਕਾਰੀ ਹਾਈ ਸਕੂਲ ਉਟਾਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਜੈ ਸ਼ਿਵ ਸ਼ਕਤੀ ਸੇਵਾ ਦਲ ਸਮਰਾਲਾ ਦੀ ਪ੍ਰੇਰਨਾ ਸਦਕਾ ਗੋਦਰੇਜ ਐਗਰੋਵੈਟ ਲਿਮ: ਕੰਪਨੀ ਵਲੋਂ ਜਰਸੀਆਂ, ਬੂਟ ਅਤੇ ਕਮੀਜਾਂ ਤਕਸੀਮ ਕੀਤੀਆਂ ਗਈਆਂ।ਕੰਪਨੀ ਦੇ ਐਸ.ਆਰ ਮੈਨੇਜਰ ਧਰਮਿੰਦਰ ਕੁਮਾਰ ਨੇ ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ 69ਵੇਂ ਗਣਤੰਤਰ ਦਿਵਸ ਦੀ ਖੁਸ਼ੀ ਵਿਦਿਆਰਥੀਆਂ ਨਾਲ ਸਾਂਝੀ …

Read More »

ਜਿਲਾ ਸਿਹਤ ਅਫਸਰ ਪਲਸ ਪੋਲਿਓ ਮੁਹਿੰਮ ਤਹਿਤ ਝੁੱਗੀਆਂ ਤੇ ਗੱਡੀਆਂ ਵਾਲੇ ਪਰਿਵਾਰਾਂ ਨੂੰ ਮਿਲੇ

ਸੰਦੌੜ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੂਬੇ ਭਰ ਦੇ ਵਿੱਚ ਚੱਲ ਰਹੀ ਪਲਸ ਪੋਲੀਓ ਮੁਹਿੰਮ ਦੇ ਤੀਸਰੇ ਦਿਨ ਜਿਲ੍ਹਾ ਸਿਹਤ ਅਫਸਰ ਡਾ. ਪ੍ਰੇਮ ਪਾਲ ਸਿੰਘ ਗਿੱਲ ਵੱਲੋਂ ਕਸਬਾ ਸੰਦੌੜ ਅਤੇ ਪਿੰਡ ਪੰਜਗਰਾਈਆਂ ਦੇ ਵਿੱਚ ਝੁੱਗੀਆਂ ਤੇ ਗੱਡੀਆਂ ਵਾਲੇ ਪਰਿਵਾਰਾਂ ਵਿੱਚ ਜਾ ਕੇ ਮੁਹਿੰਮ ਅਧੀਨ ਪੋਲਿਓ ਬੂੰਦਾਂ ਦੇ ਪੀਣ ਸਬੰਧੀ ਜਾਂਚ ਕੀਤੀ ਗਈ।ਇਸ ਮੌਕੇ ਬੀ.ਈ.ਈ ਨਰਿੰਦਰਪਾਲ ਸਿੰਘ ਤੇ …

Read More »

ਬੀ.ਐਡ ਅਧਿਆਪਕ ਫਰੰਟ ਵਲੋਂ ਜਿਲ੍ਹਾ ਪੱਧਰੀ ਅਤੇ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਰੈਲੀ ਦਾ ਐਲਾਨ

ਮਾਮਲਾ ਬ੍ਰਿਜ ਕੋਰਸ ਤੇ ਮਿਡਲ ਸਕੂਲਾਂ ਦੀਆਂ ਪੋਸਟਾਂ ਦੇ ਖਾਤਮੇ ਦਾ ਸੰਦੌੜ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੀ.ਐਡ ਅਧਿਆਪਕ ਫਰੰਟ ਵੱਲੋਂ ਸਰਕਾਰ ਖਿਲਾਫ ਤਕੜੇ ਸਘੰਰਸ਼ ਦਾ ਬਿਗੁਲ ਵਜਾ ਦਿੱਤਾ ਹੈ ਇਸ ਸਬੰਧੀ ਸੁਬਾਈ ਮੀਟਿੰਗ ਵਿੱਚ ਭਾਗ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਫਰੰਟ ਦੇ ਸੂਬਾ ਕਮੇਟੀ ਮੈਂਬਰ ਆਗੂ ਕੇਵਲ ਸਿੰਘ ਮਾਹਮਦਪੁਰ ਨੇ ਦੱਸਿਆ ਕਿ ਫਰੰਟ ਦੀ ਸੁਬਾਈ ਕਮੇਟੀ ਦੇ …

Read More »

ਸਿੱਧੂ ’ਤੇ ਹੁਣ ਉਸ ਦੇ ਕੌਂਸਲਰ ਵੀ ਨਹੀਂ ਕਰ ਰਹੇ ਵਿਸ਼ਵਾਸ – ਮੰਨਾ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਕਿਰਕਿਰੀ ਕਰਵਾਉਣ ਵਾਲੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਤੋਂ ਤੁਰੰਤ ਬਾਹਰ ਦਾ ਰਸਤਾ ਵਿਖਾ ਦੇਣਾ ਚਾਹੀਦਾ ਹੈ।ਮੰਨਾ ਨੇ ਕਿਹਾ ਕਿ ਸਿੱਧੂ ਹੁਣ ਆਪਣੇ ਉਨ੍ਹਾਂ ਕੌਂਸਲਰਾਂ ਵਿੱਚ ਵੀ …

Read More »

ਚਮੜੀ ਉੱਤੇ ਸੁੰਨ ਨਿਸ਼ਾਨ ਕੁਸ਼ਟ ਰੋਗ ਦੀ ਹੈ ਪਹਿਚਾਣ- ਡਾ. ਨਰਿੰਦਰ ਕੌਰ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਿਵਲ ਸਰਜਨ ਦਫਤਰ ਵਿਖੇ ਮਹਾਤਮਾ ਗਾਧੀ ਜੀ ਦੇ ਸਰਧਾਂਜਲੀ ਦਿਵਸ ਨੂੰ ਸਮਰਪਿਤ ਅੱਜ ਡਾ. ਨਰਿੰਦਰ ਕੌਰ ਦੀ ਪ੍ਰਧਾਨਗੀ ਹੇਠਾ ਕੁਸ਼ਟ ਰੋਗੀ ਦਿਵਸ ਮਨਾਇਆ ਗਿਆ।ਕੁਸ਼ਟ ਰੋਗੀਆਂ ਦੇ ਭੇਦ ਭਾਵ ਖਤਮ ਕਰਨ ਅਤੇ ਕੁਸ਼ਟ ਰੋਗੀਆਂ ਦਾ ਇਲਾਜ ਕਰਵਾਉਣ ਅਤੇ ਸਮਾਜ ਵਿੱਚ ਵਿਤਕਰਾ ਦੁਰ ਕਰਨ ਸਬੰਧੀ ਸਹੁੰ ਚੁੱਕੀ ਗਈ।ਇਸ ਸਬੰਧੀ ਜਾਣਕਾਰੀ ਦੇਂਦਿਆ ਡਾ. …

Read More »

ਗੁਰੂ ਰਵਿਦਾਸ ਜੀ ਮਹਾਰਾਜ

ਸਤਿਗੁਰੂ ਰਵਿਦਾਸ ਜੀ ਸੁਣੋ ਮੇਰੀ ਪੁਕਾਰ, ਆਣ ਖੜ੍ਹਾ ਮੈ ਆਪ ਦੇ ਦੁਆਰ। ਆਵਾਗੋਣ ਦੇ ਚੱਕਰਾਂ ਤੋਂ ਮੁੱਕਤ ਕਰੋ, ਨਾਮ ਨਾਲ ਜ਼ੋੜੋ ਰੂਹ ਮੇਰੀ ਦੀ ਤਾਰ। ਦਲਿਤਾਂ ਨੂੰ ਤੁਸਾਂ ਮਾਣ ਦਿਵਾਇਆ, ਪਾਪੀਆਂ ਨੂੰ ਕੀਤਾ ਭਵ ਸਾਗਰ ਤੋਂ ਪਾਰ, ਬੇੜਾ ਕੌਮ ਦਾ ਪਾਰ ਲਗਾਇਆ, ਨਾਮ ਨਾਲ ਜ਼ੋੜੋ ਮੇਰੀ ਰੂਹ ਦੀ ਤਾਰ। ਅਨਹਦ ਨਾਦ ਸੁਣਾ ਦਿਓ ਮੈਨੂੰ, ‘ਫ਼ਕੀਰਾ’ ਹੁਣ ਵਿਛੋੜਾ ਨਾ ਹੁੰਦਾ ਸਹਾਰ। …

Read More »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਲਾਟਾਂ ਦੇ ਫਾਰਮ ਸੰਬੰਧੀ ਬੀ.ਟੀ.ਪੀ.ਓ ਦੇ ਦਫ਼ਤਰ ਅੱਗੇ ਧਰਨਾ

ਬੀ.ਟੀ.ਪੀ.ਓ ਸੰਗਤ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਬਠਿੰਡਾ, 29 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਬਲਾਕ ਸੰਗਤ ਦੇ ਪਿੰਡਾਂ ਦੇ ਪਲਾਟਾਂ ਦੇ ਫਾਰਮਾਂ ਸੰਬੰਧੀ ਬੀ.ਟੀ.ਪੀ.ਓ ਸੰਗਤ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਬੀ.ਟੀ.ਪੀ.ਓ ਅਧਿਕਾਰੀ ਨੂੰ ਫਾਰਮ ਸੌਂਪੇ ਗਏ।ਪਲਾਟਾਂ ਦੇ ਫਾਰਮ ਸੌਪਣ ਤੋਂ ਪਹਿਲਾ ਮਜ਼ਦੂਰਾਂ ਨੇ ਕਾਂਗਰਸ ਖਿਲਾਫ਼ ਜੋਰਦਾਰ ਨਾਅਰੇ ਬਾਜ਼ੀ ਕੀਤੀ।ਧਰਨੇ …

Read More »