ਅੰਮਿ੍ਰਤਸਰ, 16 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ਦੇ ਇਮਤਿਹਾਨਾਂ ਦੀ ਸਫਲਤਾ ਅਤੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਂਦਿਆ ਹੋਇਆ ਅਰਦਾਸ ਦਿਵਸ ਸਮਾਗਮ ਕਰਵਾਇਆ ਗਿਆ।ਇਸ ਧਾਰਮਿਕ ਸਮਾਗਮ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਉਪ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਅਤੇ ਕੌਂਸਲ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਨੇ …
Read More »ਪੰਜਾਬੀ ਖ਼ਬਰਾਂ
ਅਕਾਲ ਅਕੈਡਮੀ ਕਮਾਲਪੁਰ ਵਿਖੇ ਸਾਲਾਨਾ ਖੇਡ ਦਿਵਸ ਸਮਾਗਮ ਦਾ ਆਯੋਜਨ
ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕਮਾਲਪੁਰ ਵਿਖੇ ਸਾਲਾਨਾ ਖੇਡ ਦਿਵਸ `ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਇਸ ਵਿੱਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਇਸ ਸਾਲਾਨਾ ਖੇਡ ਦਿਵਸ `ਤੇ ਸੇਵਾ-ਮੁਕਤ ਡੀ਼.ਈ਼.ਓ ਸਰਦਾਰ ਭਾਗ ਸਿੰਘ ਨੇ ਬਤੌਰ ਮੁੱਖ ਮਹਿਮਾਨ ਅਤੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਲੈਕਚਰਾਰ ਤੇ ਸਰਦਾਰ ਜਗਰੂਪ ਸਿੰਘ ਨੇ ਗੈਸਟ ਆਫ ਆਨਰ ਵਜੋਂ ਸ਼ਿਰਕਤ ਕੀਤੀ।ਮੁੱਖ ਮਹਿਮਾਨ ਨੇ ਮਸ਼ਾਲ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ 17 ਤੇ 18 ਫਰਵਰੀ ਨੂੰ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 17 ਅਤੇ 18 ਫਰਵਰੀ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਸਪੈਸ਼ਲ ਮੁਹਿੰਮ ਸ਼ੁਰੂ ਕਰਕੇ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ …
Read More »ਸੁਨਾਮ ਦੇ ਸਬ ਡਵੀਜ਼ਨਲ ਜੱਜ ਦੇ ਭਰਾ ਵੀ ਬਣੇ ਜੱਜ, ਬਣਿਆ ਖੁਸ਼ੀ ਦਾ ਮਾਹੌਲ
ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਵਿਖੇ ਬਤੌਰ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਵਜੋਂ ਤਾਇਨਾਤ ਜਸਟਿਸ ਗੁਰਪਿੰਦਰ ਸਿੰਘ ਜੌਹਲ ਦੇ ਛੋਟੇ ਭਰਾ ਹਰਵਿੰਦਰ ਸਿੰਘ ਜੌਹਲ ਨੇ ਦਿੱਲੀ ਹਾਇਰ ਜੁਡੀਸ਼ੀਅਲ ਸਰਵਿਸ 2024 ਦੀ ਪ੍ਰੀਖਿਆ ਪਾਸ ਕਰ ਕੇ ਬਤੌਰ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨ ਜੱਜ ਐਨ.ਸੀ.ਟੀ ਦਿੱਲੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।ਉਹਨਾਂ ਦੀ ਇਸ ਨਿਯੁੱਕਤੀ ਨਾਲ ਘਰ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। …
Read More »ਜਥੇਬੰਦੀਆਂ ਨੇ ਆਈ.ਟੀ.ਆਈ ਚੌਂਕ ‘ਚ ਕੀਤਾ ਚੱਕਾ ਜ਼ਾਮ
ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ, ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਟਰੇਡ ਯੂਨੀਅਨਾਂ ਵਲੋਂ ਭਾਰਤ ਬੰਦ ਨੂੰ ਲੈ ਕੇ ਆਈ.ਟੀ.ਆਈ ਚੌਕ ਸੁਨਾਮ ਵਿਖੇ ਧਰਨਾ ਲਗਾ ਕੇ ਚੱਕਾ ਜ਼ਾਮ ਕੀਤਾ ਗਿਆ।ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਸਬੰਧੀੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਸੰਘਰਸ਼ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ …
Read More »ਭਾਰਤ ਬੰਦ ਦੇ ਸੱਦੇ ‘ਤੇ ਲੌਂਗੋਵਾਲ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ, ਕੇਂਦਰੀ ਟਰੇਡ ਯੂਨੀਅਨਾਂ਼ ਅਤੇ ਭਰਾਤਰੀ ਜਥੇਬੰਦੀਆਂ ਦੇ ਭਾਰਤ ਬੰਦ ਦੇ ਸੱਦੇ ‘ਤੇ ਲੌਗੋਵਾਲ ਦੀਆਂ ਜਨਤਕ, ਜਮਹੂਰੀ, ਕਿਸਾਨ, ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਵਿੱਚ ਪੂਰੇ ਲੌਗੋਵਾਲ ਦੇ ਬਜ਼ਾਰ ਅਤੇ ਕਾਰੋਬਾਰ ਬੰਦ ਰਹੇ।ਇਸ ਰੋਸ ਧਰਨੇ ਦੌਰਾਨ ਹਰਦੇਵ ਸਿੰਘ ਦੁਲਟ ਵਲੋਂ ਮੰਚ ਸੰਚਾਲਨ ਕੀਤਾ ਗਿਆ।ਆਗੂਆਂ ਨੇ ਪ੍ਰਚੂਨ ਖੇਤਰ ਵਿੱਚ ਕਾਰਪੋਰੇਟ ਦਾ ਦਾਖਲਾ ਰੋਕਣ, ਦੁਕਾਨਦਾਰਾਂ ਤੇ …
Read More »ਪੰਜਾਬ ਸਰਕਾਰ ਨੇ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਕਾਰਜ਼ਕਾਲ ਵਿੱਚ ਕੀਤਾ ਵਾਧਾ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਕਾਰਜ਼ਕਾਲ ਵਿੱਚ ਅੱਜ ਕੀਤੇ ਵਾਧੇ ‘ਤੇ ਯੂਨੀਵਰਸਿਟੀ ਅਫ਼ਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਵਧਾਈ ਦਿੱਤੀ।ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਕਾਰਜ਼ਕਾਲ ਦੀ …
Read More »ਕਹਾਣੀਕਾਰ ਅਤੇ ਕਵੀ ਸੁਖਜੀਤ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
ਸੁਖਜੀਤ ਆਪਣੀਆਂ ਕਹਾਣੀਆਂ ਕਰਕੇ ਪਾਠਕਾਂ ਦੇ ਦਿਲਾਂ `ਚ ਰਹਿਣਗੇ: ਡਾ. ਮਨਜਿੰਦਰ ਸਿੰਘ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਪੰਜਾਬੀ ਦੇ ਉੱਘੇ ਕਹਾਣੀਕਾਰ ਅਤੇ ਕਵੀ ਸੁਖਜੀਤ ਦੇ ਅਕਾਲ ਚਲਾਣੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਪੰਜਾਬੀ ਕਹਾਣੀ ਨੂੰ ਵਿਸ਼ਵ ਕਹਾਣੀ ਦੇ …
Read More »ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਕੈਮਰੇ ਲਗਾਉਣ ਲਈ 1.61 ਕਰੋੜ ਜਾਰੀ – ਧਾਲੀਵਾਲ
25 ਕਰੋੜ ਦੀ ਲਾਗਤ ਨਾਲ ਬਣੇਗਾ ਅਜਨਾਲਾ ਦਾ 220 ਕੇ.ਵੀ ਬਿਜਲੀ ਘਰ ਅਜਨਾਲਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਜੋ ਵਾਅਦਾ ਕੀਤਾ ਸੀ, ਉਹ ਕੁੱਝ ਦਿਨਾਂ ਵਿੱਚ ਪੂਰਾ ਹੋਣ ਜਾ ਰਿਹਾ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਲਈ 161 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।ਕੈਬਨਿਟ ਮੰਤਰੀ ਕੁਲਦੀਪ ਸਿੰਘ …
Read More »ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਲਾਭ ਲੈਣ ਲਈ ਈ.ਕੇ.ਵਾਈ.ਸੀ ਜਰੂਰੀ – ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਜਿੰਨ੍ਹਾਂ ਕਿਸਾਨਾਂ ਨੇ 2000 ਰੁਪਏ ਦੀਆਂ ਸਲਾਨਾ ਤਿੰਨ ਕਿਸ਼ਤਾਂ ਲੈਣ ਲਈ ਪੀ.ਐਮ ਕਿਸਾਨ ਪੋਰਟਲ ‘ਤੇ ਰਜਿਸਟਰੇਸ਼ਨ ਕਾਰਵਾਈ ਹੋਈ ਹੈ ਅਤੇ ਕਿਸ਼ਤਾਂ ਦਾ ਲਾਭ ਮਿਲਣਾ ਬੰਦ ਹੋ ਗਿਆ ਹੈ, ਉਹਨਾਂ ਕਿਸਾਨਾਂ ਲਈ ਇਸ ਸਕੀਮ ਦੀ 16ਵੀਂ ਕਿਸ਼ਤ ਲੈਣ ਲਈ ਈ.ਕੇ.ਵਾਈ.ਸੀ ਕਰਵਾਉਣੀ ਜਰੂਰੀ ਹੈ।ਜਿਸ …
Read More »
Punjab Post Daily Online Newspaper & Print Media