Wednesday, November 25, 2026

ਪੰਜਾਬੀ

ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਸਮਰਪਿਤ ਹੈ “ਲੰਗਰੁ ਚਲੈ ਗੁਰ ਸ਼ਬਦਿ” ਸੰਸਥਾ- ਕਾਰਜ ਸਿੰਘ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖੀ ਅਤੇ ਸਿੱਖੀ ਸਰੂਪ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿਹਾਤੀ ਖੇਤਰ ਦੇ ਪਿੰਡ ਚੀਚਾ ਵਿਖੇ ਸੰਨ 2003 ਵਿੱਚ ਗੁਰੂ ਘਰ ਦੇ ਅਨਿਨ ਸੇਵਕ ਤੇ ਸੰਥਾਪਕ ਮੈਂਬਰ ਕਾਰਜ ਸਿੰਘ ਯੂ.ਐਸ.ਏ ਤੇ ਪ੍ਰਧਾਨ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਦੇ ਪ੍ਰਬੰਧਾਂ ਹੇਠ ਹੋਂਦ ਵਿੱਚ ਆਈ, `ਲੰਗਰੁ ਚਲੈ ਗੁਰ ਸਬਦਿ` ਸੰਸਥਾ ਵਲੋਂ ਸਮੇਂ-ਸਮੇਂ `ਤੇ ਗੁਰਮਤਿ ਟਰੇਨਿੰਗ ਕੈਂਪ, …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਵੱਖ-ਵੱਖ ਦੇਸ਼ਾਂ ਦੇ ਆਰਮੀ ਅਧਿਕਾਰੀ ਸਨਮਾਨਿਤ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤੀ ਅਧਿਕਾਰੀ ਅਨਵਰ ਹਲੀਮ ਨਾਲ ਨਿਊਜ਼ੀਲੈਂਡ ਦੇ ਮਿਸਟਰ ਐਂਡਰਿਊ ਚਾਰਲਸ ਫੌਕਸ, ਸ੍ਰੀਲੰਕਾ ਦੇ ਹਰੇਂਦਰਾ ਪਰਕਰਮਾ ਰੇਨਾਸੰਘੇ, ਓਮਾਨ ਦੇ ਹਮੇਦ ਅਬਦੁੱਲਾ ਅਹਿਮਦ, ਯੁਗਾਂਡਾ ਦੇ ਬੇਗੁਮਾ ਮੁਗਮੇ ਅਤੇ ਭੂਟਾਨ ਦੇ ਪੋਮਾ ਡੋਰਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕਰਨ ਪਹੁੰਚੇ ਸਨ।ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ …

Read More »

ਮਹਿਤਾ-ਨੰਗਲ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ

 ਬਾਬਾ ਹਰਨਾਮ ਸਿੰਘ ਖਾਲਸਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਟੇਡੀਅਮ ‘ਚ ਲਾਏ ਬੂਟੇ ਚੌਕ ਮਹਿਤਾ, 29 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਮਾਝੇ ਦਾ ਸਿਰਮੌਰ ਸਾਲਾਨਾ ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ-ਨੰਗਲ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ, ਸੰਤ ਕਰਤਾਰ …

Read More »

ਖਾਲਸਾ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਖਾਲਸਾ …

Read More »

ਅੰਮ੍ਰਿਤਪਾਲ ਬਾਠ ਖਾਲਸਾ ਕਾਲਜ ਦਾ ਵਿਦਿਆਰਥੀ ਨਹੀਂ – ਪ੍ਰਿੰਸੀਪਲ ਡਾ. ਮਹਿਲ ਸਿੰਘ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਪਿਛਲੇ ਦਿਨੀਂ ਕੁਝ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇੇ ਅੰਮ੍ਰਿਤਪਾਲ ਸਿੰਘ ਬਾਠ ਦੀ ਗ੍ਰਿਫ਼ਤਾਰੀ ਦੀ ਮੀਡੀਆ ’ਚ ਖ਼ਬਰ ਆਈ ਹੈ ਅਤੇ ਨਾਲ ਇਹ ਵੀ ਲਿਖਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਬਾਠ ਖਾਲਸਾ ਕਾਲਜ ਅੰਮ੍ਰਿਤਸਰ ਦਾ ਪੁਰਾਣਾ ਵਿਦਿਆਰਥੀ ਤੇ ਕਾਲਜ ਦੀ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ ਸੀ। ਇਸ ਸਬੰਧੀ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸੀ.ਸੈ.ਸਕੂਲ ਗਰਲਜ਼ ‘ਚ ‘ਮਾਂ-ਬੋਲੀ ਪੰਜਾਬੀ’ ਸੈਮੀਨਾਰ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸੀਨੀ. ਸੈਕੰ. ਸਕੂਲ ਫ਼ਾਰ ਗਰਲਜ਼ ‘ਚ ‘ਮਾਂ-ਬੋਲੀ ਪੰਜਾਬੀ’ ‘ਤੇ ਇਕ-ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ‘ਚ ਵੱਖ-ਵੱਖ ਸਕੂਲਾਂ ਤੋਂ ਪ੍ਰਿੰਸੀਪਲਾਂ ਨੇ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸੁਆਗਤ ਕੀਤਾ ਤੇ ਨਾਲ ਹੀ ਉਹਨਾਂ ਨੇ ਮਾਂ-ਬੋਲੀ ਪੰਜਾਬੀ ‘ਤੇ ਆਪਣੇ ਵਿਚਾਰ ਸਾਂਝੇ …

Read More »

ਕਮਿਸ਼ਨਰ ਪੁਲਿਸ ਪੀ.ਆਰ.ਓ ਹੈਡ ਕਾਂਸਟੇਬਲ ਰਾਜੀਵ ਪਾਲ ਗਣਤੰਤਰ ਦਿਵਸ ਮੌਕੇ ਸਨਮਾਨਿਤ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਬਦਲੇ ਕਮਿਸ਼ਨਰ ਪੁਲਿਸ ਦੇ ਪੀ.ਆਰ.ਓ ਹੈਡ ਕਾਂਸਟੇਬਲ ਰਾਜੀਵ ਪਾਲ ਨੂੰ ਗਣਤੰਤਰ ਦਿਵਸ ਮੌਕੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕਰਦੇ ਹੋਏ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਸਾਧੂ ਸਿੰਘ ਧਰਮਸੋਤ, ਨਾਲ ਹਨ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ। ਐਸ.ਐਸ ਸ੍ਰੀਵਾਸਤਵ।

Read More »

ਗਣਤੰਤਰ ਦਿਵਸ ਮੌਕੇ ਕਮਿਸ਼ਨਰ ਪੁਲਿਸ ਰੀਡਰ ਤਰਸੇਮ ਸਿੰਘ ਦਾ ਸਨਮਾਨ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਬਦਲੇ ਕਮਿਸ਼ਨਰ ਪੁਲਿਸ ਦੇ ਰੀਡਰ ਏ.ਐਸ.ਆਈ ਤਰਸੇਮ ਸਿੰਘ ਦਾ ਗਣਤੰਤਰ ਦਿਵਸ ਮੌਕੇ ਪ੍ਰਸੰਸਾ ਪੱਤਰ ਨਾਲ ਸਨਮਾਨ ਕਰਦੇ ਹੋਏ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਸਾਧੂ ਸਿੰਘ ਧਰਮਸੋਤ, ਨਾਲ ਹਨ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ।

Read More »

ਵਧੀਆ ਸੇਵਾਵਾਂ ਬਦਲੇ ਕੰਡਕਟਰ ਜੱਜਬੀਰ ਸਿੰਘ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਧੀਆ ਸੇਵਾਵਾਂ ਨਿਭਾਉਣ ਬਦਲੇ  ਕੰਡਕਟਰ (ਡਿਊਟੀ ਮਕੈਨਿਕ) ਜੱਜਬੀਰ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਜਨਰਲ ਮੈਨੇਜਰ ਪੰਜਾਬ ਰੋਡਵੇਜ਼  ਅੰਮ੍ਰਿਤਸਰ- 2 ਵਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਪ੍ਰਸੰਸਾ ਪੱਤਰ ਪ੍ਰਾਪਤ ਕਰਦੇ ਹੋਏ ਜੱਜਬੀਰ ਸਿੰਘ।

Read More »