ਕੋਈ ਸਮਾਂ ਸੀ ਜਦੋਂ ਖੇਤੀ ਨੂੰ ਉਤਮ, ਵਪਾਰ ਨੂੰ ਮੱਧਮ ਅਤੇ ਨੌਕਰੀ ਨੂੰ ਨਖਿੱਧ ਮੰਨਿਆ ਜਾਂਦਾ ਸੀ।ਇਸ ਦਾ ਭਾਵ ਇਹ ਹੈ ਕਿ ਖੇਤੀ ਕਰਨ ਵਾਲਿਆਂ ਨੂੰ ਸਮਾਜ ਦਾ ਖੁਸ਼ਹਾਲ ਵਰਗ ਮੰਨਿਆ ਜਾਂਦਾ ਸੀ ਅਤੇ ਇਸ ਕਿੱਤੇ ਨੂੰ ਬਾਕੀ ਸਾਰੇ ਕਿੱਤਿਆਂ ਤੋਂ ਉਚਾ ਦਰਜਾ ਦਿੱਤਾ ਜਾਂਦਾ ਸੀ।ਉਦੋਂ ਫਸਲਾਂ ਦੇ ਝਾੜ ਬੇਸ਼ੱਕ ਘੱਟ ਹੁੰਦੇ ਸਨ, ਇਸ ਦੇ ਬਾਵਜੂਦ ਖੇਤੀ ਕਰਨ ਵਾਲੇ …
Read More »ਪੰਜਾਬੀ
ਜਨਮ ਦਿਹਾੜੇ ਸਬੰਧੀ ਸਜਾਏ ਨਗਰ ਕੀਰਤਨ `ਚ ਦਿਖਾਏ ਗਤਕੇ ਦੇ ਜੌਹਰ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਗਤਕੇ ਦੇ ਜੌਹਰ ਦਿਖਾਉਂਦੇ ਹੋਏ ਰਵਾਇਤੀ ਪਹਿਰਾਵੇ `ਚ ਸੱਜੇ ਸਿੱਖ ਨੌਜਵਾਨ।
Read More »ਨਗਰ ਕੀਰਤਨ ਦੌਰਾਨ ਸੰਗਤਾਂ ਦੀ ਸੇਵਾ ਲਈ ਲਗਾਇਆ ਲੰਗਰ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਮੋਹਨ ਨਗਰ ਸੁਲਤਾਨਵਿੰਡ ਰੋਡ ਵਿਖੇ ਲਗਾਏ ਗਏ ਲੰਗਰ ਦੌਰਾਨ ਸੇਵਾ ਕਰਦੇ ਹੋਏ ਸ਼ਰਧਾਲੂ।
Read More »ਜਨਮ ਦਿਹਾੜੇ ਸਬੰਧੀ ਸਜਾਏ ਨਗਰ ਕੀਰਤਨ ਦੇ ਰਸਤੇ ਦੀ ਕੀਤੀ ਸਫਾਈ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਪਾਲਕੀ ਸਾਹਿ ਅੱਗੇ ਪਾਣੀ ਛਿੜਕ ਕੇ ਸੜਕ ਦੀ ਸਫਾਈ ਕਰਦੀਆਂ ਵੱਡੀ ਗਿਣਤੀ `ਚ ਪੁੱਜੀਆਂ ਹੋਈਆਂ ਸੰਗਤਾਂ।
Read More »ਸ਼ਬਦੀ ਜਥਿਆਂ ਨੇ ਨਗਰ ਕੀਰਤਨ `ਚ ਲਵਾਈ ਹਾਜਰੀ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਹਾਜਰੀਆਂ ਭਰਦੇ ਹੋਏੇ ਸ਼ਬਦੀ ਜਥੇ ਵਿੱਚ ਸ਼ਾਮਲ ਕੁਲਦੀਪ ਸਿੰਘ ਪੰਡੋਰੀ, ਪ੍ਰਿਤਪਾਲ ਸਿੰਘ ਤੇ ਹੋਰ ਮੈਂਬਰ।
Read More »ਜਨਮ ਦਿਹਾੜੇ ਸਬੰਧੀ ਸਜਾਏ ਨਗਰ ਕੀਰਤਨ `ਚ ਫੁੱਲਾਂ ਨਾਲ ਸਜਾਈ ਪਾਲਕੀ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਫੁੱਲਾਂ ਨਾਲ ਸਜਾਈ ਗਈ ਪਾਲਕੀ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ।
Read More »ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਹਾਜਰੀਆਂ ਭਰਦੇ ਹੋਏ ਐਡੀਸ਼ਨਲ ਮੈਨੇਜਰ ਬਘੇਲ ਸਿੰਘ, ਐਡੀਸ਼ਨਲ ਮੈਨੇਜਰ ਹਰਜਿੰਦਰ ਸਿੰਘ, ਅਕਾਲੀ ਆਗੂ ਠੇਕੇਦਾਰ ਗੁਰਮੀਤ ਸਿੰਘ ਅਤੇ ਹੋਰ ਸੰਗਤਾਂ।
Read More »ਰਾਤ ਨੂੰ ਕਾਰ ਦੇ ਟਾਇਰ ਲਾਹ ਕੇ ਲੈ ਗਏ ਚੋਰ
ਜੰਡਿਆਲਾ ਗੁਰੂ, 25 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੀ ਰਾਤ ਗਲੀ ਕਸ਼ਮੀਰੀਆਂ ਵਿੱਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਚਰਨਜੀਤ ਸਿੰਘ ਆਨੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹਨਾਂ ਦੇ ਚਾਚਾ ਸਰੂਪ ਸਿੰਘ ਦੀ ਜੈਨ ਕਾਰ ਨੰਬਰ ਪੀ.ਬੀ 10 ਬੀ.ਏ 7416 ਰੋਜਾਨਾ ਦੀ ਤਰ੍ਹਾਂ ਗਲੀ ਵਿੱਚ ਘਰ ਦੇ ਬਾਹਰ ਖੜ੍ਹੀ ਸੀ।ਸਵੇਰੇ ਜਦ ਉਹਨਾਂ ਨੇ ਦੇਖਿਆ ਤਾਂ …
Read More »ਦਸ਼ਮੇਸ਼ ਹੈਰੀਟੇਜ਼ ਸਕੂਲ `ਚ ਮਨਾਇਆ ਗਣਤੰਤਰ ਦਿਵਸ
ਚੌਂਕ ਮਹਿਤਾ, 25 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਵਿਦਿਅਕ ਸੰਸਥਾਵਾ ਮਹਿਤਾ ਚੌਂਕ ਦੀ ਸੀ.ਬੀ.ਐਸ.ਈ ਬ੍ਰਾਂਚ ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤਿਰੰਗੇ ਝੰਡੇ ਲੈ ਕੇ ਸਕੂਲ ਦੀ ਸਵੇਰ ਦੀ ਸਭਾ ਵਿੱਚ ਮਾਰਚ ਪਾਸ ਕਰ ਕੇ ਗਣਤੰਤਰ ਦਿਵਸ ਮਨਾਇਆ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਸੰਵਿਧਾਨ ਦੇ ਲਾਗੂ ਹੋਣ ਦੇ 69 ਸਾਲ ਪੂਰੇ ਹੋਣ ਬਾਰੇ ਦੱਸਿਆ।ਬੱਚਿਆਂ …
Read More »ਰਾਜ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਮੁਕੰਮਲ – ਰਾਜਪਾਲ ਪੰਜਾਬ ਰਣਜੀਤ ਸਾਗਰ ਡੈਮ ਪਹੁੰਚੇ
ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ) – 69ਵੇਂ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਦੀ ਗਰਾਊਡ ਵਿਖੇ ਮਨਾਇਆ ਜਾ ਰਿਹਾ ਹੈ।ਇਸ ਰਾਜ ਪੱਧਰੀ ਸਮਾਰੋਹ ਦੀਆਂ ਸਾਰੀਆ ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸਨਰ ਪਠਾਨਕੋਟ ਨੇ ਸਮਾਰੋਹ ਸਥਾਨ ਦਾ ਦੋਰਾ ਕਰਨ ਤੋਂ ਬਾਅਦ ਕੀਤਾ। ਉਨਾ ਦੱਸਿਆ ਕਿ ਮੁੱਖ ਮਹਿਮਾਨ ਪੰਜਾਬ ਵੀ.ਪੀ ਸਿੰਘ …
Read More »
Punjab Post Daily Online Newspaper & Print Media