ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਜੀ.ਟੀ ਰੋਡ ਵਿਖੇ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਬੰਧ ਵਿਚ ਚੀਫ਼ ਖਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਕੂਲ ਦੀ ਸੰਗੀਤ ਟੀਮ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ …
Read More »ਪੰਜਾਬੀ
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਲੱਗੇਗਾ ਖ਼ੂਨ ਦਾਨ ਕੈਂਪ ਤੇ ਹੋਵੇਗਾ ਅੰਮ੍ਰਿਤ ਸੰਚਾਰ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ।ਇਸ ਸਬੰਧੀ 26 ਅਤੇ 27 ਜਨਵਰੀ ਨੂੰ ਜਿਥੇ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਉਥੇ ਹੀ 27 ਜਨਵਰੀ ਨੂੰ …
Read More »ਸਿੱਖ ਧਰਮ ਸਬੰਧੀ ਪੱਤਰ-ਵਿਹਾਰ ਕੋਰਸ ਅਤੇ ਧਾਰਮਿਕ ਪ੍ਰੀਖਿਆ ਲਈ ਪ੍ਰਬੰਧ ਮੁਕੰਮਲ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਵਿੱਦਿਆ ਦੇ ਪ੍ਰਚਾਰ-ਪ੍ਰਸਾਰ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਸੰਗਤਾਂ ਅੰਦਰ ਸਿੱਖੀ ਸੰਸਕਾਰਾਂ ਦਾ ਸੰਚਾਰ ਕਰਨ ਲਈ ਸਲਾਨਾ ਧਾਰਮਿਕ ਪ੍ਰੀਖਿਆ ਅਤੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਕਰਵਾਇਆ ਜਾਂਦਾ ਹੈ। ਇਸ ਸਬੰਧ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪ੍ਰੋ. …
Read More »ਮਹਿਤਾ ਨੰਗਲ ਕਬਡੀ ਕੱਪ ਦੀਆਂ ਤਿਆਰੀਆਂ ਮੁਕੰਮਲ
ਚੌਕ ਮਹਿਤਾ, 25 ਜਨਵਰੀ (ਜੋਗਿੰਦਰ ਸਿੰਘ ਮਾਣਾ)- ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਮਹਿਤਾ ਨੰਗਲ ਵਿਖੇ 28 ਜਨਵਰੀ ਐਤਵਾਰ ਨੂੰ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ, ਸੰਤ ਕਰਤਾਰ ਸਿੰਘ ਖਾਲਸਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਜਿ: ਦੇ ਪ੍ਰਧਾਨ ਮਨਜੋਤ ਸਿੰਘ ਰੰਧਾਵਾ ਦੀ ਪ੍ਰਧਾਨਗੀ, ਐਨ.ਆਰ.ਆਈ ਵੀਰਾਂ ਦੇ ਵਿਸ਼ੇਸ਼ ਯੋਗਦਾਨ ਅਤੇ ਇਲਾਕਾ ਵਾਸੀਆਂ ਦੇ …
Read More »ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ ਤੇ ਵਰਤੋਂ ਸਬੰਧੀ ਕੀਤਾ ਜਗਰੂਕ
ਸੁਜਾਨਪੁਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ ਰੇਖ ਹੇਠ 8ਵਾਂ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁਕਾਈ ਗਈ।ਕਾਲਜ ਦੀ ਵਿਦਿਆਰਥਣ ਸਵੇਤਾ ਨੇ ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ, ਉਦੇਸ਼ ਤੇ ਵਰਤੋਂ ਸਬੰਧੀ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ …
Read More »ਸਵੈ-ਰੁਜਗਾਰ ਸਬੰਧੀ ਕੋਰਸਾਂ ਵਿਚ ਦਾਖਲੇ ਲਈ ਅੰਤਿਮ ਮਿਤੀ 29 ਜਨਵਰੀ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2018 ਤੋਂ ਚਲਾਏ ਜਾ ਰਹੇ ਦੋ ਕੋਰਸ (ਛੇ-ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ 6 ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਵਿੱਚ ਖਾਲੀ ਸੀਟਾਂ ਨੂੰ …
Read More »ਯੂਨੀਵਰਸਿਟੀ ਦੇ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਵਿਭਾਗ ਵਿਖੇ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਵਾਈ.ਏ.ਐਸ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਵਿਭਾਗ ਵੱਲੋਂ ਸਪੋਰਟਸ ਮੈਡੀਸਨ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਲੈਕਚਰ ਦਾ ਆਯੋਜਨ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ (ਅਧਿਆਪਨ) ਵਿਭਾਗ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ। ਮਲੇਸ਼ੀਆ ਤੋਂ ਡਾ. ਗੁਰਚਰਨ ਸਿੰਘ ਨੇ ਇਹ ਵਿਸ਼ੇਸ਼ ਭਾਸ਼ਣ ਦਿੱਤਾ। ਵਿਭਾਗ ਦੇ ਮੁਖੀ ਡਾ. ਸ਼ਵੇਤਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਆਪਣੇ ਪ੍ਰਬੰਧਕੀ ਬਲਾਕ ਦੇ ਸਾਹਮਣੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਮੌਕੇ ਯੂਨੀਵਰਸਿਟੀ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਰਾਸ਼ਟਰੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਦਾ ਉਦੇਸ਼ 18 ਸਾਲ ਤੋਂ ਉਪਰ ਭਾਰਤ ਦੇ ਵਾਸੀਆਂ ਨੂੰ ਵੱਧ ਚੜ੍ਹ ਕੇ ਅਤੇ …
Read More »ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਰੱਸਾਕਸੀ ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ (ਏ.ਟੀ) ਵੱਲੋਂ ਯੂਨੀਵਰਸਿਟੀ ਕੈਂਪਸ ਖੇਡ ਮੈਦਾਨ ਵਿਖੇ ਆਲ ਇੰਡੀਆ ਇੰਟਰਵਰਸਿਟੀ ਰੱਸਾਕਸੀ (ਪੁਰਸ਼ ਤੇ ਇਸਤਰੀਆਂ) ਚੈਂਪੀਅਨਸ਼ਿਪ ਅੱਜ ਇਥੇ ਸ਼ੁਰੂ ਹੋ ਗਈ।ਇਹ ਚੈਂਪੀਅਨਸ਼ਿਪ 29 ਜਨਵਰੀ ਨੂੰ ਸੰਪੰਨ ਹੋਵੇਗੀ। ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੀਆਂ ਵੱਖ-ਵੱਖ 65 ਯੂਨੀਵਰਸਿਟੀਆਂ ਤੋਂ 40 ਟੀਮਾਂ ਦੇ 500 ਖਿਡਾਰੀ ਭਾਗ ਲੈਂਦੇ ਹੋਏ …
Read More »ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਮਹੱਤਵ ਸਮਝਣ – ਵਧੀਕ ਚੋਣ ਅਧਿਕਾਰੀ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – 8ਵਾਂ ਕੌਮੀ ਵੋਟਰ ਦਿਵਸ ਅੱਜ ਜਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ ’ਤੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵੱਖ-ਵੱਖ ਬੁਲਾਰਿਆਂ ਨੇ ਵੋਟ ਬਨਾਉਣ ਅਤੇ ਵੋਟ ਦੀ ਬਿਨਾਂ ਕਿਸੇ ਡਰ, ਲਾਲਚ ਦੇ ਵਰਤੋਂ ਕਰਨ ਲਈ ਪ੍ਰੇਰਿਆ।ਜਿਲ੍ਹਾ ਪੱਧਰ ਦਾ ਸਮਾਗਮ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਕਰਵਾਇਆ ਗਿਆ।ਇਸ ਸਮੇਂ ਮੁੱਖ ਮਹਿਮਾਨ ਵੱਜੋਂ ਪੁੱਜੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ …
Read More »
Punjab Post Daily Online Newspaper & Print Media