ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਜਿਲੇ ਦੀਆਂ ਵੱਖ-ਵੱਖ ਯੂਥ ਕਲੱਬਾਂ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ।ਇਸ ਸਮਾਰੋਹ ਨੂੰ ਸੰਬੋਧਨ ਕਰਦਿਆ ਸੈਮਸਨ ਮਸੀਹ ਜਿਲ੍ਹਾ ਯੂਥ ਕੋਆਰਡੀਨੇਟਰ ਨੇ ਕਿਹਾ ਕਿ ਸਾਡਾ ਭਾਰਤ ਦੇਸ਼ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਦੇਸ਼ ਨੇ ਭਾਰਤ ਦੇ …
Read More »ਪੰਜਾਬੀ
ਰੀੜ ਦੀ ਹੱਡੀ `ਚੋਂ ਰਸੌਲੀ ਕੱਢ ਕੇ 13 ਸਾਲ ਦੀ ਕੁੜੀ ਨੂੰ ਦਿੱਤਾ ਨਵਾਂ ਜੀਵਨ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅਮਨਦੀਪ ਹਸਪਤਾਲ ਅਤੇ ਕਲੀਨਿਕਸ ਵਲੋਂ 13 ਸਾਲ ਦੀ ਕੁੜੀ ਦੀ ਰੀੜ ਦੀ ਹੱਡੀ `ਚੋਂ ਰਸੌਲੀ ਕੱਢ ਕੇ ਉਸ ਨੂੰ ਨਵਾਂ ਜੀਵਨ ਦਿੱਤਾ ਹੈ।ਹਸਪਤਾਲ ਦੇ ਚੀਫ਼ ਨਿਊਰੋ-ਸਰਜਨ ਡਾ. ਏ.ਏ ਮਹਿਰਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਗੁਮਾਨਪੁਰਾ ਵਾਸੀ ਨੱਥਾ ਸਿੰਘ ਦੀ ਪੁੱਤਰੀ ਅਮਨਦੀਪ ਕੌਰ ਜੋ ਕਿ 8ਵੀੰਂ ਜਮਾਤ ਦੀ ਵਿਦਿਆਰਥਣ ਹੈ, ਨੂੰ ਅਚਾਨਕ ਬੁਖ਼ਾਰ …
Read More »ਗਣਤੰਤਰ ਦਿਵਸ ਦੀ ਪੂਰਵ ਸੰਧਿਆ `ਤੇ ਪੁਲਿਸ ਵਲੋਂ ਫਲੈਗ ਮਾਰਚ
ਅੰਮ੍ਰਿਤਸਰ, 25 ਜਨਵਰੀ (ਪੰਜਾਬੀ ਪੋਸਟ -ਸੁਖਬੀਰ ਸਿੰਘ) – ਗਣਤੰਤਰ ਦਿਵਸ ਦੀ ਪੂਰਵ ਸੰਧਿਆ `ਤੇ ਅਮਨ ਕਾਨੂੰਨ ਅਤੇ ਸੁਰੱਖਿਆ ਦੇ ਮੱਦੇ ਨਜ਼ਰ ਕਮਿਸ਼ਨਰਰੇਟ ਪੁਲਿਸ ਵੱਲੋਂ ਡੀ.ਸੀ.ਪੀ ਇਨਵੈਸਟੀਗੇਸ਼ਨ ਜਗਮੋਹਨ ਸਿੰਘ, ਏ.ਡੀ.ਸੀ.ਪੀ ਸਿਟੀ-1 ਜਗਜੀਤ ਸਿੰਘ ਵਾਲੀਆ, ਏ.ਸੀ.ਪੀ ਪੂਰਬੀ ਪ੍ਰਭਜੋਤ ਸਿੰਘ, ਏ.ਸੀ.ਪੀ ਕੇਂਦਰੀ ਨਰਿੰਦਰ ਸਿੰਘ, ਏ.ਸੀ.ਪੀ ਦੱਖਣੀ ਮਨਜੀਤ ਸਿੰਘ, ਏ.ਸੀ.ਪੀ ਟ੍ਰੈਫਿਕ ਸਰਬਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ ਗਿਆ।ਜਿਸ ਵਿੱਚ ਥਾਣਾ ਬੀ-ਡਵੀਜਨ …
Read More »ਸ੍ਰੀ ਚੇਤਨ ਮੁਨੀ ਬਾਬਾ ਦੀ 40ਵੀਂ ਬਰਸੀ ਮਨਾਈ
ਧੂਰੀ, 25 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਅੱਜ ਡੇਰਾ ਬਾਬਾ ਚੇਤਨ ਮੂਨੀ ਜੀ ਪੀਰ ਬਾਬਾ ਲਾਲਾਂ ਵਾਲਾ ਬੇਨੜਾ ਗੇਟ ਧੂਰੀ ਪਿੰਡ ਵਿਖੇ ਸ੍ਰੀ ਸ੍ਰੀ 108 ਬਾਬਾ ਚੇਤਨ ਮੁਨੀ ਜੀ ਦੀ 40ਵੀਂ ਬਰਸੀ ਮਨਾਈ।ਜਿਸ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਇਸ ਮੌਕੇ ਸਮੂਹ ਡੇਰਾ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਲਾਲਾਂ ਵਾਲੇ ਪੀਰਾਂ ਦਾ ਇਹ ਡੇਰਾ 50 ਸਾਲ …
Read More »ਖੇਡਾਂ ’ਚ ਆਤਮ ਪਬਲਿਕ ਸਕੂਲ ਦੇ ਬੱਚਿਆਂ ਨੇ ਦਿਖਾਏ ਰੌਚਿਕ ਮੁਕਾਬਲੇ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ’ਚ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਪ੍ਰਮੁੱਖ ਨੇਤਰ ਸਰਜਨ ਡਾ. ਚਰਨ ਕਮਲ ਸਿੰਘ, ਡਾ. ਜਸਜੀਤ ਕੌਰ, ਦੀਪ ਦੇਵਿੰੰਦਰ ਸਿੰਘ, ਕੌਂਸਲਰ ਪ੍ਰਮੋਦ ਬਬਲਾ, ਕੌਂਸਲਰ ਸੁਰਿੰਦਰ ਕੁਮਾਰ ਛਿੰਦਾ, ਡਾ. ਜਗਦੀਸ਼ ਸਚਦੇਵਾ, ਰਵਿੰਦਰ ਕੁਮਾਰ ਸ਼ਰਮਾ ਅਤੇ ਵਿਜੇ ਵਰਮਾ ਆਦਿ ਮਹਿਮਾਨਾਂ ਨੇ ਸ਼ਿਰਕਤ …
Read More »ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਚੁੱਕੀ ਸਹੁੰ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਭਾਰਤੀ ਲੋਕਤੰਤਰ ਪ੍ਰਣਾਲੀ ਦੇ ਮਹੱਤਵ ਬਾਰੇ ਜਾਗਰੂਕ ਕਰਨ ਲਈ ਅੱਜ 25 ਜਨਵਰੀ ਨੂੰ ਦੇਸ਼ ਭਰ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਲੋਕਤੰਤਰ ਪ੍ਰਣਾਲੀ ਵਿੱਚ ਵੋਟਰਾਂ ਦੀ ਭਾਈਵਾਲੀ ਨੂੰ ਵਧਾਉਣ ਦੇ ਪ੍ਰੋਗਰਾਮ ਤਹਿਤ ਅੱਜ ਸਵੇਰੇ 11.00 ਵਜੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸਮੂਹ ਅਧਿਕਾਰੀਆਂ ਤੇ …
Read More »ਪ੍ਰਮੋਸ਼ਨ ਲਈ ਅੰਮ੍ਰਿਤਸਰ ਪਹੁੰਚੀ ਪੰਜਾਬੀ ਫਿਲਮ ‘ਭਗਤ ਸਿੰਘ ਦੀ ਉਡੀਕ’ ਦੀ ਟੀਮ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬੀ ਫਿਲਮ ‘ਭਗਤ ਸਿੰਘ ਦੀ ਉਡੀਕ’ ਦੇ ਕਲਾਕਾਰਾਂ ਦੀ ਟੀਮ ਅੱਜ ਪ੍ਰਮੋਸ਼ਨ ਲਈ ਗੁਰੂ ਨਗਰੀ ਪਹੁੰਚੀ। 2 ਫਰਵਰੀ ਨੂੰ ਰਲੀਜ਼ ਹੋ ਰਹੀ ਬੱਬਰ ਗਿੱਲ ਦੀ ਲਿਖੀ ਕਹਾਣੀ `ਤੇ ਬਣੀ ਫਿਲਮ ਵਿੱਚ ਪਹਿਲੀ ਵਾਰ ਮੁੱਖ ਕਿਰਦਾਰ ਨਿਭਾਅ ਰਹੇ ‘ਅਰਸ਼ ਚਾਵਲਾ’ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਫਿਲਮ ਵਿਚ ਉਨਾਂ ਨੇ ਫਤਿਹ ਦਾ ਕਿਰਦਾਰ ਨਿਭਾਇਆ …
Read More »ਸਾਬਕਾ ਪ੍ਰਧਾਨ ਮਾਸਟਰ ਜੌਹਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਧਾਰਮਿਕ ਸਜ਼ਾ ਸ਼ੁਰੂ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਘੱਲੂਘਾਰਾ ਟਰੱਸਟ ਕਾਦੀਆਂ ਜਿਲਾ ਗੁਰਦਾਸਪੁਰ ਦੇ ਸਾਬਕਾ ਪ੍ਰਧਾਨ ਮਾਸਟਰ ਜੌਹਰ ਸਿੰਘ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਆਪਣੀ ਇਕ ਹਫਤੇ ਦੀ ਤਨਖਾਹ ਸ਼ੁਰੂ ਕਰ ਦਿੱਤੀ ਹੈ।ਮਾਸਟਰ ਜੌਹਰ ਸਿੰਘ ਨੇ ਜੋੜਾ ਘਰ ਵਿਖੇ ਤਕਰੀਬਨ ਇੱਕ ਘੰਟਾ ਜੋੜੇ ਸਾਫ ਕੀਤੇ, ਲੰਗਰ ਸ੍ਰੀ ਗੁਰੂ ਰਾਮ ਦਾਸ …
Read More »ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਨੂੰ ਸਦਮਾ – ਪਿਤਾ ਦਾ ਦਿਹਾਂਤ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. ਡਾਕਟਰ ਜਸਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨਾਂ ਦੇ ਪਿਤਾ ਡਾਕਟਰ ਰਛਪਾਲ ਸਿੰਘ ਸੰਧੂ ਦਾ ਅੱਜ ਸ਼ਾਮ ਨੂੰ ਦਿਹਾਂਤ ਹੋ ਗਿਆ।ਡਾ. ਰਛਪਾਲ ਸਿੰਘ ਸੰਧੂ ਮੈਡੀਕਲ ਕਾਲਜ ਦੇ ਆਰਥੋ ਵਿਭਾਗ ਦੇ ਸਾਬਕਾ ਮੁਖੀ ਰਹਿ ਚੁੱਕੇ ਸਨ ।
Read More »ਸਰਦੀ `ਚ ਰਾਤ ਸਮੇਂ ਡਿਊਟੀ ਕਰ ਰਹੇ ਕਰਮਚਾਰੀਆਂ ਨੂੰ ਚਾਹ ਬਿਸਕੁੱਟਾਂ ਦਾ ਲੰਗਰ ਛਕਾਇਆ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਿਨ-ਰਾਤ ਡਿਊਟੀ ਕਰਦੇ ਪੁਲਿਸ ਕਰਮਚਾਰੀਆਂ ਲਈ ਕਮਿਸ਼ਨਰ ਪੁਲਿਸ ਵਲੋਂ ਵਧੀਆ ਤੇ ਸ਼ਲਾਘਾਯੋਗ ਉਪਰਾਲਾ ਕਰਦਿਆਂ ਆਪਣੇ ਅਧੀਨ ਤਾਇਨਾਤ ਸਮੂਹ ਗਜਟਿਡ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਭਰ ਸਰਦੀ ਵਿੱਚ ਰਾਤ ਦੇ ਸਮੇਂ ਡਿਊਟੀ ਕਰ ਰਹੇ ਕਰਮਚਾਰੀਆਂ ਨੂੰ ਚਾਹ ਬਿਸਕੁੱਟਾਂ ਦਾ ਲੰਗਰ ਛਕਾਇਆ ਜਾਵੇ।ਤਸਵੀਰ ਵਿੱਚ ਇਹਨਾਂ ਹਦਾਇਤਾਂ ਮੁਤਾਬਿਕ ਰਾਤ ਦੇ ਸਮੇਂ ਡਿਊਟੀ …
Read More »
Punjab Post Daily Online Newspaper & Print Media