ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਬੀਤੀ ਸ਼ਾਮ ਯੂਨੀਵਰਸਿਟੀ ਦੇ ਸੋਸ਼ਲ ਕਲੱਬ ਵੱਲੋਂ ਮਹਿਫਿਲ-ਏ-ਬਸੰਤ ਪ੍ਰੋਗਰਾਮ ਦਾ ਆਯੋਜਨ ਕੀਤਾ।ਇਸ ਦੌਰਾਨ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਸਾਬਕਾ ਵਿਦਿਆਰਥੀ ਅਤੇ ਉਭਰਦੇ ਸੂਫੀਆਨਾ ਗਾਇਕ ਅਲਮਸਤ ਸੋਨੂੰ ਅਤੇ ਮਾਸਟਰ ਸੂਫੀ ਗਾਇਕ ਨੰਦ ਨੇ ਸੂਫੀਆਨਾ ਗਾਇਕੀ ਦੇ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਕੇ ਮੰਤਰ ਮੁਗਧ …
Read More »ਪੰਜਾਬੀ
ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਵਿਸ਼ੇਸ ਕੈਂਪ ਦਾ ਆਯੋਜਨ
200 ਦੇ ਕਰੀਬ ਬੱਚਿਆਂ ਦੇ ਦੰਦਾਂ ਦਾ ਕੀਤਾ ਗਿਆ ਚੈਕਅਪ – ਡਾ. ਸਿੱਧੂ ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ-ਕਮ-ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਸ਼ਰਨਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਅਧੀਨ ਅੱਜ ਨਿਸ਼ਕਾਮ ਸੇਵਾ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਦੰਦਾਂ …
Read More »ਸਵਾਇਨ ਫਲੂ ਨੂੰ ਰੋਕਣ ਲਈ ਯੋਗ ਉਪਰਾਲੇ ਕਰਨ ਦੀ ਲੋੜ ਤੇ ਜੋਰ – ਏ.ਡੀ.ਸੀ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਦੀ ਦੇ ਮੌਸਮ ਵਿੱਚ ਸਵਾਈਨ ਫਲੂ ਰੋਕਣ ਅਤੇ ਆਮ ਜਨਤਾ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਹਿੱਤ ਪੰਜਾਬ ਸਰਕਾਰ ਵੱਲੋ ਹਰ ਸਾਲ ਸਵਾਈਨ ਫਲੂ ਬਾਰੇ ਜਾਣਕਾਰੀ ਦਿੱਤੀ ਜਾਦੀ ਹੈ।ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠਾਂ ਜਿਲਾ ਪ੍ਰੀਸ਼ਦ ਕੰਪਲੈਕਸ ਹੇਠਾਂ ਸਵਾਈਨ ਫਲੂ ਸਬੰਧੀ ਮੀਟਿੰਗ ਕੀਤੀ …
Read More »ਖੇਡ ਵਿਭਾਗ ਪੰਜਾਬ ਵਲੋੋ ਖਿਡਾਰੀਆਂ ਦੇ ਦੋ ਦਿਨਾ ਦਾਖਲਾ ਟਰਾਇਲ 29 ਤੇ 30 ਜਨਵਰੀ ਨੂੰ -ਰਿਆੜ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋ 2018-19 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ ( ਰੈਜੀਡੈਸ਼ਲ ਅਤੇ ਡੇ-ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 29 ਤੋਂ 30 ਜਨਵਰੀ ਤੱਕ ਅਤੇ ਤੈਰਾਕੀ (ਲੜਕੇ-ਲੜਕੀਆਂ) ਦੇ ਟਰਾਇਲ 9 ਅਪ੍ਰੈਲ ਨੂੰ ਕਰਵਾਉਣ ਦਾ ਫੈਸਲਾ …
Read More »ਐਸ.ਟੀ.ਐਫ ਸੰਗਰੂਰ ਵੱਲੋਂ 10 ਗ੍ਰਾਮ ਸਮੈਕ ਸਮੇਤ ਇੱਕ ਕਾਬੂ
ਧੂਰੀ, 23 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਜ੍ਹਿਲਾ ਮੁੱਖੀ ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਸੰਦੀਪ ਵਡੇਰਾ ਡੀ.ਐਸ.ਪੀ ਸਬ ਡਵੀਜਨ ਸੰਗਰੂਰ ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਦੇ ਇੰਚਾਰਜ ਰਵਿੰਦਰ ਭੱਲਾ ਦੀ ਅਗਵਾਈ ‘ਚ 10 ਗ੍ਰਾਮ ਸਮੈਕ ਸਮੇਤ …
Read More »ਰਾਜਨੀਤੀ ਤੋਂ ਸੰਨਿਆਸ ਲੈ ਲੈਣਾ ਚਾਹੀਦਾ ਹੈ ਨਵਜੋਤ ਸਿੰਘ ਸਿੱਧੂ ਨੂੰ – ਰਾਜੇਸ਼ ਹਨੀ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਜਿਲਾ ਭਾਜਪਾ ਪ੍ਰਧਾਨ ਐਡਵੋਕੇਟ ਰਾਜੇਸ਼ ਹਨੀ ਨੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਮੇਅਰ ਦੀ ਚੋਣ ਵਿੱਚ ਹੋਈ ਦੁਰਦਸ਼ਾ `ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਮੇਅਰ ਦੀ ਮੌਕੇ ਅੰਮ੍ਰਿਤਸਰ ਪੂਰਬੀ ਤੋਂ ਵਿਭਾਗ ਦੇ ਮੰਤਰੀ ਬਣੇ ਸਿੱਧੂ ਨੂੰ ਬੁਲਾਉਣ ਲਈ ਸਹੁੰ ਚੁੱਕ ਸਮਾਗਮ ਦਾ ਸੱਦਾ ਨਾ ਭੇਜਣਾ ਨਵਜੋਤ ਸਿੰਘ ਸਿੱਧੂ …
Read More »ਕਰਮਜੀਤ ਸਿੰਘ ਰਿੰਟੂ ਚੁਣੇ ਗਏ ਅੰਮ੍ਰਿਤਸਰ ਦੇ ਪਹਿਲੇ ਸਿੱਖ ਮੇਅਰ
ਰਮਨ ਬਖਸ਼ੀ ਸੀਨੀਅਰ ਡਿਪਟੀ ਮੇਅਰ ਤੇ ਯੂਨਿਸ ਕੁਮਾਰ ਡਿਪਟੀ ਮੇਅਰ ਹੋਣਗੇ ਅੰਮਿ੍ਤਸਰ, 23 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ, ਮਨਜੀਤ ਸਿੰਘ) – ਅੰਮ੍ਰਿਤਸਰ ਨਗਰ ਨਿਗਮ ਦੇ ਅੱਜ ਹੋਏ ਪਹਿਲੇ ਇਜਲਾਸ ਵਿਚ ਨਵੇਂ ਚੁਣੇ ਗਏ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਕਰਮਜੀਤ ਸਿੰਘ ਰਿੰਟੂ ਨੂੰ ਮੇਅਰ, ਰਮਨ ਬਖਸ਼ੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਯੂਨਿਸ ਕੁਮਾਰ ਨੂੰ ਡਿਪਟੀ ਮੇਅਰ ਚੁਣ ਲਿਆ ਗਿਆ।ਇਜਲਾਸ ਦੀ ਪ੍ਰਧਾਨਗੀ …
Read More »ਪੰਜ ਤਖਤਾਂ ਦੇ ਜਥੇਦਾਰਾਂ ਦੀ ਇਕੱਤਰਤਾ ਵਲੋਂ ਚੱਢਾ ਦੀ ਮੁੱਢਲੀ ਮੈਂਬਰਸ਼ਿਪ ਖਤਮ ਅਤੇ ਸਮਾਗਮਾਂ `ਚ ਬੋਲਣ `ਤੇ ਲਾਈ ਦੋ ਸਾਲ ਦੀ ਪਾਬੰਦੀ
ਗੁ. ਫਤਹਿਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਤੇ ਮਾਸਟਰ ਜੌਹਰ ਸਿੰਘ ਦੇ ਕੇਸ ਵੀ ਵਿਚਾਰੇ ਅੰਮ੍ਰਿਤਸਰ, 23 (ਪੰਜਾਬ ਪੋਸਟ ਬਿਊਰੋ) – ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨਾਂ ਦੀ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਿਤੀ 10 ਮਾਘ ਸੰਮਤ ਨਾਨਕਸ਼ਾਹੀ 549 ਮੁਤਾਬਿਕ 23 ਜਨਵਰੀ 2018 ਨੂੰ ਇਕੱਤਰਤਾ ਹੋਈ।ਜਿਸ ਵਿਚ ਦੀਰਘ ਵਿਚਾਰਾਂ ਕਰਕੇ ਹੇਠ ਲਿਖੇ ਫੈਸਲੇ ਲਏ ਗਏ। ਸ੍ਰੀ …
Read More »`ਪੁਸਤਕਾਂ ਸੰਗ ਸੰਵਾਦ` ਦੌਰਾਨ ਕਥਾਕਾਰ ਗੁਰਪਾਲ ਲਿੱਟ ਨੂੰ ਸ਼ਰਧਾਂਜਲੀ ਤੇ ਕਵੀ ਦਰਬਾਰ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਪੰਜਾਬੀ ਸਾਹਿਤ ਸੰਗਮ ਵਲੋਂ ਸਥਾਨਕ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਕਾ. ਸ਼ੋਹਣ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿੱਚ `ਪੁਸਤਕਾਂ ਸੰਗ ਸੰਵਾਦ` ਸਮਾਗਮਾਂ ਦੀ ਲੜੀ ਤਹਿਤ ਪਿਛਲੇ ਦਿਨੀ ਵਿਛੋੜਾ ਦੇ ਗਏ ਕਥਾਕਾਰ ਗੁਰਪਾਲ ਲਿੱਟ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਹਾਜ਼ਰ ਸ਼ਾਇਰਾਂ ਵਲੋਂ ਰਚਨਾਵਾਂ ਪੇਸ਼ ਕੀਤੀਆਂ ਗਈਆਂ।ਸ਼ਾਇਰ ਮਲਵਿੰਦਰ ਨੇ ਸਮਾਗਮ ਨੂੰ ਲੜੀਬੱਧ ਕੀਤਾ ਅਤੇ …
Read More »ਵਾਈਸ ਚਾਂਸਲਰ ਨੇ ਜੇਤੂ ਵਿਦਿਆਰਥੀ ਕਲਾਕਾਰਾਂ ਨਾਲ ਸਾਂਝਾ ਕੀਤਾ ਚਾਹ ਦਾ ਕੱਪ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰੰਘ ਸੰਧੂ ਨੇ 33ਵੇਂ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਜਿੱਤਣ ਵਾਲੇ ਵਿਦਿਆਰਥੀ ਕਲਾਕਾਰਾਂ ਦੀ ਹੌਸਲਾ ਅਫਜ਼ਾਈ ਲਈ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ।ਇਸ ਸਮਾਗਮ ਦਾ ਆਯੋਜਨ ਬਸੰਤ ਪੰਚਮੀ ਤਿਉਹਾਰ ਨੰੁ ਸਮਰਪਿਤ ਸੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀ ਕਲਾਕਾਰਾਂ …
Read More »
Punjab Post Daily Online Newspaper & Print Media