ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਦੇ ਇੰਚਾਰਜ ਇੰਸਪੈਕਟਰ ਜੋਗਾ ਸਿੰਘ ਨੇ ਰਣਜੀਤ ਐਵਨਿਊ ਸੀ ਬਲਾਕ ਵਿਖੇ ਮੁਖਬਰ ਦੀ ਇਤਲਾਹ `ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨਾਂ ਪਾਸੋਂ ਇੱਕ ਬਿਨ੍ਹਾਂ ਨੰਬਰੀ ਆਟੋ ਅਤੇ ਵੱਖ-ਵੱਖ ਕੰਪਨੀਆਂ ਦੇ ਚੋਰੀ ਕੀਤੇ 10 ਮੋਬਾਇਲ ਬਰਾਮਦ ਕੀਤੇ ਹਨ।ਪ੍ਰੈਸ ਕਾਨਫਰੰਸ ਦੌਰਾਨ ਏ.ਡੀ.ਸੀ.ਪੀ ਕਰਾਇਮ ਹਰਜੀਤ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ …
Read More »ਪੰਜਾਬੀ
ਨਸ਼ੀਲੀਆਂ ਗੋਲੀਆਂ, ਪਸਤੌਲ ਅਤੇ ਕਾਰ ਸਮੇਤ ਇੱਕ ਗ੍ਰਿਫਤਾਰ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਨੇ ਇੱਕ ਕਾਰ ਸਵਾਰ ਨੂੰ 980 ਨਸ਼ੀਲੀਆਂ ਗੋਲੀਆਂ ਅਤੇ 5 ਜ਼ਿੰਦਾ ਕਾਰਤੂਸਾਂ ਅਤੇ ਇੱਕ ਦੇਸੀ ਪਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ।ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਏ.ਡੀ.ਸੀ.ਪੀ ਕਰਾਈਮ ਹਰਜੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਦੇ ਇੰਚਾਰਜ ਇੰਸਪੈਕਟਰ ਜੋਗਾ ਸਿੰਘ ਸਾਥੀ ਪੁਲਿਸ ਕਰਮਚਾਰੀਆਂ ਸਮੇਤ ਜਦ ਵਾਹਣਾਂ `ਤੇ ਸਵਾਰ ਹੋ ਕੇ ਗਸ਼ਤ …
Read More »ਸਰਬਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਅਮਨ) – ਪੁਰਾਣਾ ਟਾਊਨ ਨਰੈਣਗੜ੍ਹ ਛੇਹਰਟਾ ਵਿਖੇ ਸਮੂਹ ਮੁਹੱਲਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਮੁਹੱਲਾ ਪ੍ਰਧਾਨ ਸਤਪਾਲ ਗੋਪੀ ਵਲੋਂ ਕੀਤੇ ਗਏ ਵਿਸ਼ੇਸ਼ ਯਤਨਾਂ ਸਦਕਾ ਸਰਬਤ ਦੇ ਭਲੇ ਲਈ ਇਹ ਉਪਰਾਲਾ ਕੀਤਾ ਗਿਆ।ਪ੍ਰਧਾਨ ਸਤਪਾਲ ਗੋਪੀ ਨੇ ਕਿਹਾ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਇਹ ਲੜੀ ਅਗਾਂਹ ਵੀ ਜਾਰੀ …
Read More »ਸਾਬਕਾ ਸਰਪੰਚ ਨੇ ਪਿਤਾ ਦੀ ਯਾਦ ਵਿੱਚ ਪ੍ਰਾਇਮਰੀ ਸਕੂਲ ਘੁਲਾਲ ਨੂੰ ਦਿੱਤੀ ਮਾਲੀ ਮਦਦ
ਸਮਰਾਲਾ. 20 ਜਨਵਰੀ (ਪੰਜਾਬ ਪੋਸਟ – ਕੰਗ) – ਇੱਥੋਂ ਨਜਦੀਕ ਪੈਂਦੇ ਪ੍ਰਾਇਮਰੀ ਸਕੂਲ ਘੁਲਾਲ ਜੋ ਕਿ ਵਿੱਦਿਅਕ ਅਤੇ ਹੋਰ ਗਤੀਵਿਧੀਆਂ ਵਿੱਚ ਪੰਜਾਬ ਪੱਧਰ `ਤੇ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ।ਪਿੰਡ ਦੇ ਸਾਬਕਾ ਸਰਪੰਚ ਜਗੀਰ ਸਿੰਘ ਨੇ ਆਪਣੇ ਪਿਤਾ ਸਵ. ਸੇਵਾ ਸਿੰਘ ਦੀ ਯਾਦ ਵਿੱਚ ਪ੍ਰਾਇਮਰੀ ਸਕੂਲ ਘੁਲਾਲ ਦੇ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਸਕੂਲ ਵਿਕਾਸ ਕਾਰਜਾਂ ਲਈ 10,000 ਰੁਪਏ ਦੀ ਮਾਲੀ …
Read More »ਆਸਟ੍ਰੇਲੀਆ ’ਚ ਧਰਮ ਪ੍ਰਚਾਰ ਲਈ ਯਤਨਸ਼ੀਲ ਜਸਬੀਰ ਸਿੰਘ ਦਾ ਸਨਮਾਨ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਸਟ੍ਰੇਲੀਆ ‘ਚ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸੇਵਾ ਨਿਭਾਅ ਰਹੇ ਜਸਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅੱਜ ਸਕੱਤਰ ਮਨਜੀਤ ਸਿੰਘ ਚੀਮਾ ਬਾਠ ਨੇ ਸਨਮਾਨਿਤ ਕੀਤਾ।ਜਸਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਆਸਟ੍ਰੇਲੀਆ ਵਿਚ ਸਿੱਖ ਧਰਮ ਦੇ ਪ੍ਰਚਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਸਿੱਖਾਂ ਦੀਆਂ ਵੱਖ-ਵੱਖ ਖੇਤਰਾਂ ਵਿਚ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਦਾ ਪ੍ਰੋਗਰਾਮ ਜਾਰੀ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਗੁਰਮਤਿ ਪ੍ਰਚਾਰ ਲਹਿਰ ਦੇ ਪ੍ਰੋਗਰਾਮਾਂ ਇਸ ਦੀ ਆਰੰਭਤਾ 21 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਕੀਤੀ ਜਾਵੇਗੀ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ …
Read More »ਪੰਜਾਬੀ ਨਾਲ ਵਿਤਕਰੇ ’ਤੇ ਸ਼੍ਰੋਮਣੀ ਕਮੇਟੀ ਨੇ ਉਠਾਏੇ ਸਵਾਲ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਹੀ ਕੀਤੀ ਜਾ ਰਹੀ ਪੰਜਾਬੀ ਦੀ ਬੇਕਦਰੀ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਸਰਕਾਰ ਦਾ ਪੰਜਾਬੀ ਵਿਰੋਧੀ ਰਵੱਈਆ ਸਾਹਮਣੇ ਆਇਆ ਹੈ।ਆਪਣੇ ਹੀ ਸੂਬੇ ਅੰਦਰ ਮਾਂ ਬੋਲੀ ਨਾਲ ਪਰਾਇਆਂ ਵਾਲਾ ਸਲੂਕ ਕਰਨਾ ਕਿਸੇ ਵੀ ਤਰ੍ਹਾਂ ਵੀ ਜਾਇਜ਼ ਨਹੀਂ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ …
Read More »ਦਿਆਲ ਸਿੰਘ ਮਜੀਠੀਆ ਕਾਲਜ ਦਿੱਲੀ ਦਾ ਨਾਮ ਤਬਦੀਲ ਕਰਨ ’ਤੇ ਰੋਕ ਦਾ ਸਵਾਗਤ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿਆਲ ਸਿੰਘ ਮਜੀਠੀਆ ਈਵਨਿੰਗ ਕਾਲਜ ਦਿੱਲੀ ਦੇ ਨਾਂ ਵਿਚ ਤਬਦੀਲੀ ਸਬੰਧੀ ਕਾਲਜ ਦੀ ਗਵਰਨਿੰਗ ਬਾਡੀ ਦੇ ਫ਼ੈਸਲੇ ’ਤੇ ਭਾਰਤ ਸਰਕਾਰ ਵੱਲੋਂ ਲਗਾਈ ਰੋਕ ਦਾ ਸਵਾਗਤ ਕੀਤਾ ਹੈ।ਜਾਰੀ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫ਼ੈਸਲਾ ਦਰੁੱਸਤ ਹੈ, ਜਿਸ …
Read More »ਨਰਿੰਦਰ ਸਾਂਘੀ ਨਿਰਦੇਸ਼ਤ ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ ਅੱਜ
ਅੰਮਿ੍ਤਸਰ, 20 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਸਿਰਜਨਾ ਕਲਾ ਮੰਚ ਦੀ ਟੀਮ ਵੱਲੋਂ ਪ੍ਰਸਿੱਧ ਨਾਟਕਕਾਰ ਦਵਿੰਦਰ ਸਿੰਘ ਗਿੱਲ ਦਾ ਲਿਖਿਆ ਅਤੇ ਨਰਿੰਦਰ ਸਾਂਘੀ ਦਾ ਨਿਰਦੇਸ਼ਤ ਕੀਤਾ ਪੰਜਾਬੀ ਕਾਮੇਡੀ ਨਾਟਕ ‘ਇਸ਼ਕ ਰੀਮਿਕਸ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ 21 ਜਨਵਰੀ ਨੂੰ ਸ਼ਾਮ 6.00 ਵਜੇ ਕੀਤਾ ਜਾਵੇਗਾ।ਨਾਟਕ ਦਾ ਸੰਗੀਤ ਪ੍ਰਸਿੱਧ ਸੰਗੀਤਕਾਰ ਹਰਿੰਦਰ ਸੋਹਲ ਨੇ …
Read More »ਕੋਮੀ ਯੁਵਾ ਦਿਵਸ ਵਜੋ ਮਨਾਇਆ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਨ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਨਹਿਰੁ ਯੁਵਾ ਕੇਂਦਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋ ਦੇਸ਼ ਦੀ ਯੁਵਾ ਪੀੜ੍ਹੀ ਦੇ ਮਾਰਗ ਪ੍ਰਦਰਸ਼ਕ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਨ ਪੂਰੇ ਦੇਸ਼ ਵਿਚ 12 ਜਨਵਰੀ ਨੂੰ ਕੋਮੀ ਯੁਵਾ ਦਿਵਸ ਵਜੋ ਮਨਾਇਆ ਜਾਂਦਾ ਹੈ।ਇਸੇ ਸਬੰਧ ਵਿੱਚ 12 ਤੋ 19 ਜਨਵਰੀ ਤੱਕ ਨਹਿਰੁ ਯੁਵਾ ਕੇਂਦਰ ਦੀ ਸਰਪ੍ਰਸਤੀ ਹੇਠ ਕੋਮੀ ਯੁਵਾ …
Read More »
Punjab Post Daily Online Newspaper & Print Media