Wednesday, November 25, 2026

ਪੰਜਾਬੀ

ਜਨਮ ਦਿਨ ਮਬਾਰਕ – ਮੰਨਣ ਸਿੰਗਲਾ

ਪਟਿਆਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਪਟਿਆਲਾ ਵਾਸੀ ਰੋਹਿਤ ਸਿੰਗਲਾ ਤੇ ਮੀਨਾਕਸ਼ੀ ਸਿੰਗਲਾ ਨੂੰ ਬੇਟੇ ਮੰਨਣ ਸਿੰਗਲਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।

Read More »

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ …

Read More »

ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਹਰ ਤਰਾਂ ਦੀ ਹਰਕਤ ’ਤੇ ਰੋਕ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਵਿਚ ਜ਼ਿਲਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮਿ੍ਰਤਸਰ ਵਿਚ ਜ਼ਿਲਾ ਪੁਲਿਸ ਮੁਖੀ ਅੰਮਿ੍ਰਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, …

Read More »

ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਦੀ ਮਨਾਹੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ …

Read More »

ਵਾਹਨਾਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪਿ੍ਰੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਕਿੱਕ ਬਾਕਸਿੰਗ ਖਿਡਾਰੀ ਰਾਸ਼ਟਰੀ ਸਕੂਲ ਖੇਡਾਂ ’ਚ ਅੱਵਲ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕਿੱਕ ਬਾਕਸਿੰਗ ਖਿਡਾਰੀ ਨੇ ਰਾਸ਼ਟਰੀ ਸਕੂਲ ਖੇਡਾਂ ਅੰਡਰ-14 ਸਾਲ 55 ਕਿਲੋ ਭਾਰ ਵਰਗ ’ਚ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀ ਦੀ ਉਕਤ ਜਿੱਤ ’ਤੇ ਇਸ ਦੌਰਾਨ ਕੌਂਸਲ ਦੇ ਆਨਰੇਰੀ ਸੈਕਟਰੀ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ ਸਾਫਟਬਾਲ ਮੁਕਾਬਲਿਆਂ ’ਚ ਜੇਤੂ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 62ਵੀਆਂ ਪੰਜਾਬ ਸਕੂਲ ਸਟੇਟ ਸਾਫ਼ਟਬਾਲ ਮੁਕਾਬਲੇ ਤਹਿਤ ਖੇਡ ਦਾ ਸ਼ਾਨਦਾਰ ਕਰਕੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਨਾਗਪਾਲ ਨੇ ਵਿਦਿਆਰਥਣਾਂ ਨੂੰ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ …

Read More »

ਸਰਕਾਰੀ ਥਰਮਲ ਬੰਦ ਕਰਨ ਵਿਰੁੱਧ ਬਿਜਲੀ ਮੁਲਾਜਮਾਂ ਨੇ ਸਰਕਾਰ ਤੇ ਮਨੇਜਮੈਂਟ ਦੇ ਪੁਤਲੇ ਫੂਕੇ

ਸਮਰਾਲਾ, 18 ਜਨਵਰੀ (ਪੰਜਾਬ ਪੋਸਟ-ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਵਿੱਚ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. 49 ਮੰਡਲ ਸਮਰਾਲਾ ਵੱਲੋਂ ਸੂਬਾ ਕਮੇਟੀ ਦੇ ਸੱਦੇ `ਤੇ ਇਨਡੋਰ ਸਮਰਾਲਾ ਵਿਖੇ ਸਰਕਾਰ ਅਤੇ ਮਨੇਜਮੈਂਟ ਖਿਲਾਫ ਪੁਤਲੇ ਫੂਕ ਧਰਨਾ ਮੁਜ਼ਾਹਰਾ ਕੀਤਾ ਗਿਆ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮੰਡਲ ਸਕੱਤਰ ਰੁਲਦਾ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਬਠਿੰਡਾ ਅਤੇ …

Read More »

ਦਿੱਲੀ ਕਮੇਟੀ ਵੱਲੋਂ ਕਲਕੱਤਾ ਦੇ ਅੰਤਮ ਸਸਕਾਰ `ਚ ਭਾਗ ਨਾ ਲੈਣਾ ਰਵਾਇਤਾਂ ਦੀ ਉਲੰਘਣਾ – ਸਰਨਾ

ਕਲਕੱਤਾ ਨੇ ਅਹੁੱਦੇ ਦੀ ਥਾਂ ਸਿਧਾਂਤਾਂ ‘ਤੇ ਪਹਿਰਾ ਦਿੱਤਾ ਪਹਿਰਾ- ਸਰਨਾ ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦੇ ਅੰਤਿਮ ਸਸਕਾਰ ਵਿੱਚ ਦਿੱਲੀ ਕਮੇਟੀ ਦੇ ਕਿਸੇ ਵੀ ਅਧਿਕਾਰੀ ਜਾਂ ਮੈਂਬਰ ਦੇ ਸ਼ਮੂਲੀਅਤ ਨਾ ਕਰਨ ਤੋਂ ਖਫਾ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਅਹੱਦੁੇਦਾਰਾਂ ਤੇ ਅਧਿਕਾਰੀਆਂ ਵੱਲੋ ਸਾਬਕਾ …

Read More »