Wednesday, November 25, 2026

ਪੰਜਾਬੀ

ਵਿਸਾਖੀ `ਤੇ ਪਾਕਿਸਤਾਨ ਗੁਰਧਾਮ ਯਾਤਰਾ ਦੇ ਚਾਹਵਾਨ 27 ਜਨਵਰੀ ਤੱਕ ਜਮ੍ਹਾਂ ਕਰਵਾਉਣ ਪਾਸਪੋਰਟ- ਬੇਦੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ …

Read More »

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ, ਸਾਬਕਾ ਕੈਬਨਿਟ ਮੰਤਰੀ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਕਲਕੱਤਾ ਦਾ ਸਸਕਾਰ ਚਾਟੀਵਿੰਡ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀਆਂ ਤੋਂ ਇਲਾਵਾ ਧਾਰਮਿਕ, ਰਾਜਸੀ ਤੇ ਸਮਾਜਕ ਸ਼ਖਸੀਅਤਾਂ ਵੱਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ …

Read More »

ਪੈਲਿਸ ਵਿੱਚ ਗੋਲੀ ਚੱਲਣ ਨਾਲ 14 ਸਾਲਾ ਲੜਕਾ ਜਖਮੀ

ਜੰਡਿਆਲਾ ਗੁਰੂ, 18 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪ੍ਰਸ਼ਾਸ਼ਨ ਵਲੋਂ ਪੈਲਿਸਾਂ ਵਿਚ ਕਿਸੇ ਕਿਸਮ ਦਾ ਹਥਿਆਰ ਲੈ ਕੇ ਲਿਜਾਣ `ਤੇ ਲਗਾਈ ਮੁਕੰਮਲ ਪਾਬੰਦੀ ਦੇ ਬਾਵਜ਼ੂਦ ਵੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਪੈਲਿਸ ਵਿਚ ਗੋਲੀਆਂ ਚਲਾਈਆਂ ਜਾ ਰਹੀਆਂ ਹਨ । ਅਜਿਹੀ ਹੀ ਇਕ ਘਟਨਾ ਬੀਤੀ ਦੇਰ ਸ਼ਾਮ ਜੰਡਿਆਲਾ ਗੁਰੂ ਤਰਨਤਾਰਨ ਬਾਈਪਾਸ `ਤੇ ਸਥਿਤ ਜੈ ਰਿਜ਼ੋਰਟ ਵਿਚ ਹੋਣ ਦਾ ਸਮਾਚਾਰ …

Read More »

ਬਸੰਤ ਪੰਚਮੀ ਸਰਸਵਤੀ ਪੂਜਾ 22 ਜਨਵਰੀ ਨੂੰ

ਜੰਡਿਆਲਾ ਗੁਰੂ, 18 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਨਵਯੁਵਕ ਸੰਘ ਕੀਰਤਨ ਮੰਡਲੀ ਦੁਆਰਾ 9ਵਾਂ ਬਸੰਤ ਪੰਚਮੀ ਸਰਸਵਤੀ ਪੂਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਧੂਮ-ਧਾਮ ਨਾਲ 22 ਜਨਵਰੀ ਨੂੰ ਗਊਸ਼ਾਲਾ ਰੋਡ ਨੇੜੇ ਟੂਟੀਆਂ ਵਾਲੇ ਮੰਦਿਰ ਵਿਖੇ ਮਾਂ ਸਰਸਵਤੀ ਦੀ ਅਰਾਧਨਾ ਕਰਕੇ ਪਹਿਲੀ ਪੂਜਾ ਕੀਤੀ ਜਾਵੇਗੀ।23 ਜਨਵਰੀ ਸ਼ਾਮ ਨੂੰ ਮਾਤਾ ਦਾ ਜਾਗਰਣ ਅਤੇ 24 ਜਨਵਰੀ ਨੂੰ ਮਾਂ …

Read More »

ਯੂਨੀਵਰਸਿਟੀ ਨੇ ਜਿੱਤੀ 33ਵੇਂ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 33ਵੇਂ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਜਿੱਤਣ ਦੇ ਨਾਲ ਨਾਲ ਸੰਗੀਤ ਵਰਗ ਵਿਚ ਵੀ ਚੈਂਪੀਅਨਸ਼ਿਪ ਹਾਸਲ ਕੀਤੀ ਹੈ।ਇਹ ਯੁਵਕ ਮੇਲਾ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਵੱਲੋਂ ਬੀਤੇ ਦਿਨੀਂ ਮਹਾਰਿਸ਼ੀ ਮੰਡਕੇਸ਼ਵਰ ਯੂਨੀਵਰਸਿਟੀ ਮੁਲਾਨਾ ਵਿਖੇ ਕਰਵਾਈ ਗਈ। ਇਸ ਮੇਲੇ ਵਿਚ ਉਤਰੀ ਖੇਤਰ ਦੀਆਂ 28 ਯੂਨੀਵਰਸਿਟੀ …

Read More »

ਸਰਕਾਰੀ ਸਕੂਲਾਂ `ਚ ਵਿਦਿਆ ਦਾ ਡਿੱਗ ਰਿਹਾ ਪੱਧਰ ਚਿੰਤਾਜਨਕ – ਭੋਮਾ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪਸੋਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਡਾ. ਮਨਜੀਤ ਸਿੰਘ ਭੋਮਾ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜਥੇਬੰਦਕ ਸਕੱਤਰ ਸਰਬਜੀਤ ਸਿੰਘ ਸੋਹਲ, ਫੈਡਰੇਸ਼ਨ ਦੇ ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ, ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ, ਜਨਰਲ ਸਕੱਤਰ ਵਿਕਰਮ ਗੁਲਜਾਰ ਸਿੰਘ ਖੋਜਕੀਪੁਰ ਅਤੇ ਕੁਲਦੀਪ ਸਿੰਘ ਮਜੀਠਾ ਨੇ ਇਕ ਸਾਂਝੇ ਬਿਆਨ ਵਿਚ ਸਰਕਾਰੀ …

Read More »

ਜਨਮ ਦਿਨ ਮੁਬਾਰਕ – ਵਿਸ਼ਵਦੀਪ ਸਿੰਘ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿੰਡ ਚੀਚਾ ਦੇ ਦਿਲਬਾਗ ਸਿੰਘ ਅਤੇ ਮਨਜਿੰਦਰ ਕੌਰ ਨੂੰ ਉਨਾਂ ਦੇ ਸਪੁੱਤਰ ਵਿਸ਼ਵਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਰਚਨਾ ਖਹਿਰਾ `ਤੇ ਮੁਕਦੱਮੇ ਖਿਲਾਫ ਪੱਤਰਕਾਰਾਂ ਵਲੋਂ ਰੋਸ ਮਾਰਚ ਤੇ ਦਿੱਤਾ ਮੰਗ ਪੱਤਰ

ਪੱਤਰਕਾਰਾਂ ਨਾਲ ਵਧੀਕੀ ਬਰਦਾਸ਼ਤ ਨਹੀ ਕੀਤੀ ਜਾਵੇਗੀ – ਜਸਬੀਰ ਪੱਟੀ ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) –  ਜਲੰਧਰ ਤੋ ਅੰਗਰੇਜ਼ੀ ਅਖਬਾਰ ਦੀ ਇੱਕ ਪੱਤਰਕਾਰ ਮੈਡਮ ਰਚਨਾ ਖਹਿਰਾ ਦੇ ਖਿਲਾਫ ਦਰਜ ਕੀਤੇ ਗਏ ਮੁਕਦੱਮੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਚੰਡੀਗੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵੱਲੋ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਤੇ ਪ੍ਰਧਾਨ ਮੰਤਰੀ ਦਾ ਨਾਮ ਜਿਲੇ ਦੇ ਡਿਪਟੀ …

Read More »

ਜੂਡੋ `ਚ ਕੌਮਾਂਤਰੀ ਪ੍ਰਾਪਤੀਆਂ ਕਰਮਜੋਤ ਸਿੰਘ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 17 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਅੰਤਰਰਾਸ਼ਟਰੀ ਜੂਡੋ ਖਿਡਾਰੀ ਕਰਮਜੋਤ ਸਿੰਘ ਨੂੰ ਉਸ ਦੀਆਂ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਕਾਰਨ 21 ਹਜ਼ਾਰ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਖੇਡਾਂ ਨਾਲ …

Read More »

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਕੀਤੀ ਸ਼ੋਕ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਸਮੂਹ ਅਦਾਰੇ ਬਾਅਦ ਦੁਪਹਿਰ ਕੀਤੇ ਬੰਦ ਅੰਮ੍ਰਿਤਸਰ 17 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਸ਼ੋਕ ਇਕੱਤਰਤਾ ਕੀਤੀ ਗਈ।ਇਸ ਮੌਕੇ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਤੋਂ ਬਾਅਦ ਵਿਛੜੀ ਆਤਮਾ ਨਮਿੱਤ ਅਰਦਾਸ ਕੀਤੀ ਗਈ।ਸ਼ੋਕ ਇਕੱਤਰਤਾ ਦੌਰਾਨ ਸ਼੍ਰੋਮਣੀ …

Read More »