Wednesday, November 25, 2026

ਪੰਜਾਬੀ

ਪੰਜਾਬ ਰਾਜ ਖੇਡਾਂ ਰਿਲੇਅ ਦੌੜ `ਚ ਰੁਪਿੰਦਰ ਕੌਰ ਨੇ ਜਿੱੱਤਿਆ ਚਾਂਦੀ ਦਾ ਤਗਮਾ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਹੋਣਹਾਰ ਖਿਡਾਰਣ ਰੁਪਿੰਦਰ ਕੌਰ ਨੇ ਸੰਗਰੂਰ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ (ਮਹਿਲਾ) 2018 ਵਿੱਚ 4*400 ਮੀਟਰ ਰਿਲੇਅ ਦੌੜ ਵਿੱਚ ਬਿਹਤਰੀਨ ਪ੍ਰਦਸ਼ਨ ਕਰ ਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ।ਇਹ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਜੇਤੂ ਖਿਡਾਰਣ ਨੂੰ ਵਧਾਈ ਦਿੰਦੇ ਹੋਏ …

Read More »

ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ)  – ਪੰਥਕ ਆਗੂ, ਸਾਬਕਾ ਮੰਤਰੀ ਪੰਜਾਬ ਅਤੇ ਸਕੱਤਰ ਸ਼੍ਰੋਮਣੀ ਕਮੇਟੀ ਦਾ ਅੱਜ ਦਿਹਾਂਤ ਹੋ ਗਿਆ।ਬਿਮਾਰ ਹੋਣ ਕਰ ਕੇ ਤਕਰੀਬਨ 79 ਸਾਲਾ ਮਨਜੀਤ ਸਿੰਘ ਕਲਕੱਤਾ ਇਲਾਜ਼ ਲਈ ਸਥਾਨਕ ਨਿੱਜੀ ਹਸਪਤਾਲ ਵਿੱਚ 4 ਜਨਵਰੀ ਤੋਂ ਦਾਖਲ ਸਨ, ਜਿਥੇ ਅੱਜ ਸਵੇਰੇ ਉਨਾਂ ਨੇ ਆਖਰੀ ਸਾਹ ਲਿਆ।ਮਿਲੀ ਜਾਣਕਾਰੀ ਅਨੁਸਾਰ ਉਨਾਂ ਦਾ ਅੰਤਿਮ ਸਸਕਾਰ ਕੱਲ 18 ਜਨਵਰੀ ਨੂੰ …

Read More »

ਸਿੱਖ ਕਿਰਦਾਰ ਨੂੰ ਢਾਅ ਲਾਉਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕਰਨ ਜਥੇਦਾਰ- ਅੰਤ੍ਰਿੰਗ ਕਮੇਟੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੋਰਾਨ ਇੱਕ ਮਤੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਵਰਤਮਾਨ ਸਮੇਂ ਵਿਚ ਸਿੱਖ ਕਿਰਦਾਰ ਨੂੰ ਪਹਿਲਾਂ ਦੀ ਤਰ੍ਹਾਂ ਚਰਮ ਸੀਮਾਂ ’ਤੇ ਪਹੁੰਚਾਉਣ ਲਈ ਉਹ ਵਿਸ਼ੇਸ਼ ਯਤਨ ਕਰਨ ਅਤੇ ਸਿੱਖ ਕਿਰਦਾਰ ਨੂੰ …

Read More »

ਅਤੁੱਲ ਮਹਿਰਾ ਅਗਨੀਪਥ ਦਰੋਣਾਚਾਰੀਆ ਐਵਾਰਡ ਤੇ ਹਰਪ੍ਰੀਤ ਕੌਰ ਸੋਨੇ ਦੇ ਤਮਗੇ ਨਾਲ ਸਨਮਾਨਿਤ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ-ਦੀਪ ਦਵਿੰਦਰ ਸਿੰਘ) – ਅਗਨੀਪਥ 8ਵਾਂ ਸਲਾਨਾ ਆਰਟ ਮੁਕਾਬਲਾ ਅਤੇ ਪ੍ਰਦਰਸ਼ਨੀ 2018 ਤੇ ਟੈਲੈਂਟ ਹੰਟ 2018 ਦਿੱਲੀ ਵਿਖੇ ਕਰਵਾਇਆ ਗਿਆ।ਜਿਸ ਵਿਚ ਪੂਰੇ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਕਲਾਕਾਰਾਂ ਨੇ ਹਿੱਸਾ ਲਿਆ।ਅੰਮ੍ਰਿਤਸਰ ਤੋਂ ਅਤੁੱਲ ਮਹਿਰਾ ਨੂੰ ਅਗਨੀਪਥ ਦਰੋਣਾਚਾਰੀਆ ਐਵਾਰਡ ਅਤੇ ਉਭਰਦੀ ਕਲਾਕਾਰ ਸ੍ਰੀਮਤੀ ਹਰਪ੍ਰੀਤ ਕੌਰ ਨੂੰ ਸੋਨੇ ਦੇ ਤਮਗੇ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਈ ਕਲਾ ਪ੍ਰੇਮੀ …

Read More »

17 ਜਨਵਰੀ ਨੂੰ ਜਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ

ਮਾਲੇਰਕੋਟਲਾ, 16 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਡਿਪਟੀ ਕਮਿਸ਼ਨਰ ਸੰਗਰੂਰ ਅਮਰਪ੍ਰਤਾਪ ਸਿੰਘ ਵਿਰਕ ਨੇ ਸੰਗਰੂਰ ਜ਼ਿਲ੍ਹੇ ’ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ …

Read More »

ਮਾਲੇਰਕੋਟਲਾ ‘ਚ ਰਾਜ ਪੱਧਰੀ ਕੂਕਾ ਸ਼ਹੀਦੀ ਸਮਾਗਮ ਅੱਜ, ਤਿਆਰੀਆਂ ਮੁਕੰਮਲ

ਰਜ਼ੀਆ ਸੁਲਤਾਨਾ ਸਮੇਤ ਕਈ ਸ਼ਖ਼ਸੀਅਤਾਂ ਸ਼ਹੀਦਾਂ ਨੂੰ ਭੇਟ ਕਰਨਗੀਆਂ ਸ਼ਰਧਾਂਜਲੀਆਂ ਮਾਲੇਰਕੋਟਲਾ, 16 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅੰਗਰੇਜ਼ਾਂ ਵਿਰੁੱਧ ਅਜ਼ਾਦੀ ਸੰਘਰਸ਼ ਵਿੱਚ ਹਿੱਸਾ ਲੈ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ, 2018 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ …

Read More »

ਪੈਨਸ਼ਨਰਜ਼ ਐਸੋਸੀਏਸ਼ਨ 75 ਸਾਲਾ ਪੈਨਸ਼ਨਰਾਂ ਦਾ ਕਰੇਗੀ ਸਨਮਾਨ

ਸੰਦੌੜ, 16 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਗੌਰਮਿੰਟ ਪੈਨਸ਼ਨਰਜ ਅੀਸੋਸੀਏਸ਼ਨ ਬਲਾਕ ਸ਼ੇਰਪੁਰ ਦੀ ਜਰੂਰੀ ਮੀਟਿੰਗ ਪ੍ਰੀਤ ਪੈਲਸ ਪੰਜਗਰਾਈਆਂ ਵਿਖੇ ਪ੍ਰਧਾਨ ਈਸ਼ਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਈਸ਼ਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਦੇ ਨਾਲ ਫੈਸਲਾ ਕੀਤਾ ਗਿਆ ਹੈ ਕਿ ਐਸੋਸੀਏਸ਼ਨ ਵੱਲੋਂ 21 ਜਨਵਰੀ ਨੂੰ ਸ਼ੇਰਪੁਰ ਵਿਖੇ ਸਮਾਗਮ ਕਰਕੇ ਉਹਨਾਂ ਸਾਰੇ ਮੈਂਬਰ ਪੈਨਸ਼ਨਰਾਂ ਦਾ …

Read More »

ਚਰਨਜੀਤ ਚੱਢਾ ਨੂੰ ਲੰਗਾਹ ਵਾਂਗ ਮਿਸਾਲੀ ਸਜ਼ਾ ਦੇਣ ਵਾਲਾ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਬਿਆਨ ਸ਼ਲਾਘਾਯੋਗ- ਭੋਮਾ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਮਨਜੀਤ ਸਿੰਘ ਭੋਮਾ, ਜਥੇਬੰਦਕ ਸਕੱਤਰ ਸਰਬਜੀਤ ਸਿੰਘ ਸੋਹਲ, ਫੈਡਰੇਸ਼ਨ ਦੇ ਮੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ, ਸਕੱਤਰ ਜਰਨਲ ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ, ਜਰਨਲ ਸਕੱਤਰ ਵਿਕਰਮ, ਗੁਲਜਾਰ ਸਿੰਘ ਖੋਜਕੀਪੁਰ ਅਤੇ ਫੈਡਰੇਸ਼ਨ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਮਜੀਠਾ ਨੇ …

Read More »

ਖਰੈਤੀ ਰਾਮ ਬਾਂਸਲ ਮੁੜ ਬਣੇ ਸੇਵਾ ਸੰਮਤੀ ਦੇ ਪ੍ਰਧਾਨ

ਧੂਰੀ, 16 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਸਰਬ ਭਾਰਤੀ ਸੇਵਾ ਸੰਮਤੀ (ਰਜਿ:) ਧੂਰੀ ਦੀ ਚੋਣ ਮੀਟਿੰਗ ਪਿਆਰ ਚੰਦ ਸੰਖਿਆਣ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਮਤੀ ਵਲੋਂ ਪਿਛਲੇ ਸਾਲਾਂ ਚ ਕੀਤੇ ਗਏ ਕੰਮਾਂ ਦਾ ਲੇਖਾ-ਜੋਖਾ ਕਰਦੇ ਹੋਏ ਪਿਛਲੀ ਕਾਰਜਕਾਰਨੀ ਨੂੰ ਭੰਗ ਕਰਦੇ ਹੋਏ ਨਵੀਂ ਚੋਣ ਕਰਨ ਦਾ ਮਤਾ ਪੇਸ ਕੀਤਾ ਗਿਆ ਅਤੇ ਹਾਜਰੀਨ ਮੈਂਬਰਾ ਨੂੰ ਪ੍ਰਧਾਨ ਅਤੇ ਜਨਰਲ ਸਕੱਤਰ …

Read More »

ਗੋਲਡੀ ਖੰਗੂੜਾ ਨੇ ਕਿਸਾਨਾਂ ਨੂੰ ਵੰਡੇ ਜੀਰੀ ਦੇ 13 ਲੱਖ 85 ਹਜਾਰ ਦੇ ਚੈਕ

ਧੂਰੀ, 16 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਪਿਛਲੇ ਸਮੇਂ ਕਿਸਾਨਾਂ ਨਾਲ ਕਥਿਤ ਤੌਰ ‘ਤੇ ਠੱਗੀ ਮਾਰ ਕੇ ਭਗੌੜੇ ਹੋਏ ਆੜਤੀਏ ਨੂੰ ਵੇਚੀ ਜੀਰੀ ਦੀ ਕਿਸਾਨਾਂ ਨੂੰ ਰਹਿੰਦੀ ਪੈਮੇਂਟ ਕਰੀਬ 13 ਲੱਖ 85 ਹਜਾਰ ਰੂਪਏ ਦੇ ਚੈਕ ਅੱਜ ਸਬੰਧਤ ਕਿਸਾਨਾਂ ਨੂੰ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਆਪਣੇ ਘਰ ਵਿਖੇ ਤਕਸੀਮ ਕੀਤੇ ਮਾਰਕਫੈਡ ਦੇ ਬਰਾਂਚ ਮੈਨੇਂਜਰ ਮਹਿੰਦਰ ਸਿੰਘ ਚੰਗਾਲ ਦੀ …

Read More »