ਸੰਦੌੜ, 13 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ਼ ਪੰਜਗਰਾਈਆਂ ਵਿਖੇ ਸਕੂਲ ਮੁਖੀ ਮੈਡਮ ਅਮਰਜੀਤ ਕੌਰ ਦੀ ਅਗਵਾਈ ਦੇ ਵਿੱਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਨਰਸਰੀ ਜਮਾਤ ਸਮੇਤ ਸਾਰੀਆਂ ਕੁੜੀਆਂ ਦੀ ਲੋਹੜੀ ਮਨਾ ਕੇ ਮੁੰਡੇ ਕੁੜੀ ਵਿੱਚਲੇ ਫਰਨ ਨੂੰ ਖਤਮ ਕਰਦੇ ਹੋਏ ਸਮਾਜ ਨੂੰ ਚੰਗਾ ਸਨੇਹਾ ਦਿੱਤਾ ਗਿਆ।ਇਸ ਸਮੇਂ ਧੂਣੀ ਲਗਾ ਕੇ ਸਾਰੇ …
Read More »ਪੰਜਾਬੀ
ਅਮਨਦੀਪ ਮੈਡੀਸਿਟੀ ‘ਚ ਸ਼ੁਰੂ ਕੀਤੀ ਮੋਟਾਪਾ ਘਟਾਉਣ ਦੀ ਓ.ਪੀ.ਡੀ
ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅਮਨਦੀਪ ਹਸਪਤਾਲ ਅਤੇ ਕਲਿਨਿਕਸ ਵੱਲੋਂ ਸਥਾਨਕ ਮਾਲ ਰੋਡ ਵਿਖੇ ਅਮਨਦੀਪ ਮੈਡੀਸਿਟੀ ‘ਚ ਜਿਥੇ ਦਿਲ ਦੇ ਰੋਗਾਂ, ਕਿਡਨੀ ਰੋਗਾਂ, ਜਿਗਰ, ਪੇਟ ਦੇ ਰੋਗਾਂ, ਡਾਇਲਿਸਿਸ, ਸ਼ੂਗਰ, ਜਨਰਲ ਮੈਡੀਸਿਨ. ਦੰਦਾਂ ਦੇ ਰੋਗਾਂ ਸਮੇਤ ਸਾਰੀਆਂ ਡਾਇਗਨੋਸਟਿਕ ਸੇਵਾਵਾਂ, ਨਵੇਂ ਜੰਮੇ ਬੱਚਿਆਂ ਦੀਆਂ ਗੰਭੀਰ ਬਿਮਾਰੀਆਂ ਦੇ ਨਾਲ ਹੀ ਹੁਣ ਮੋਟਾਪਾ ਘਟਾਉਣ ਲਈ ਓ.ਪੀ.ਡੀ ਸ਼ੁਰੂ ਕੀਤੀ ਹੈ। ਇਸ ਸੰਬੰਧੀ …
Read More »ਰਵਾਇਤੀ ਉਤਸ਼ਾਹ ਤੇ ਜੋਸ਼ੋਖਰੋਸ਼ ਨਾਲ ਮਨਾਇਆ ਗਿਆ ਲੋਹੜੀ ਦਾ ਤਿਓਹਾਰ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਲੋਹੜੀ ਦਾ ਤਿਓਹਾਰ ਅੱਜ ਗੁਰੂ ਨਗਰੀ ਵਿੱਚ ਰਵਾਇਤੀ ਉਤਸ਼ਾਹ ਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਜਿਸ ਦੌਰਾਨ ਗਲੀਆਂ ਬਜਾਰਾਂ ਤੇ ਮਾਰਕੀਟਾਂ ਵਿੱਚ ਵਿਸ਼ੇਸ਼ ਰੌਣਕਾਂ ਦੇਖਣ ਨੂੰ ਮਿਲੀਆਂ।ਮੁੰਗਫਲੀ-ਰਿਓੜੀਆਂ, ਚਿੜਵੇ, ਗਚਕਾਂ ਦੇ ਸਟਾਲਾਂ ਤੇ ਦੁਕਾਂਨਾਂ ਤੋਂ ਇਲਾਵਾ ਹਲਵਾਈਆਂ ਦੀਆਂ ਦੁਕਾਨਾਂ ਤੋਂ ਮਠਿਆਈਆਂ ਖਾਸਕਰ ਗਰਮਾ ਗਰਮ ਖਜ਼ੂਰਾਂ ਅਤੇ ਤਿਲਾਂ ਵਾਲਾ ਭੂੱਗਾ ਖਰੀਦਣ ਲਈ ਲੋਕਾਂ ਦੀਆਂ ਵੱਡੀਆਂ ਭੀੜਾਂ ਨਜ਼ਰੀ …
Read More »ਸੁੰਦਰ ਮੁੰਦਰੀਏ……
ਦਿਨ ਭਾਗਾਂ ਵਾਲਾ ਅੱਜ ਆਇਆ, ਸੁੰਦਰ ਮੁੰਦਰੀਏ ਵਾਲਾ ਗੀਤ ਹੈ ਗਾਇਆ। ਗਲੀ ਗਲੀ `ਚ ਮੰਗਣ ਇਹ ਦੁਵਾਵਾਂ, ਮੁਟਿਆਰਾਂ ਨੱਚ ਕੇ ਜ਼ਸ਼ਨ ਮਨਾਇਆ। ਨਿੱਕੇ ਬਾਲਾਂ ਦੀ ਆਮਦ `ਤੇ ਖੁੱਸ਼ ਹੋ ਕੇ। ਵਿਹੜਿਆਂ `ਚ ਭੁੱਗਾ ਹੈ ਲਾਇਆ। ਸਾਂਝੀਆਂ ਕੀਤੀਆਂ ਖੁੱਸ਼ੀਆਂ ਸਭ ਮਿਲ ਕੇ, ਪ੍ਰਮਾਤਮਾ ਦਾ ਰੱਜ ਰੱਜ ਸ਼ੁ਼਼ਕਰ ਮਨਾਇਆ। ਭੇੈਣਾਂ ਵੀਰਾਂ ਲਈ ਸਦਾਂ ਹੀ ਮੰਗਣ ਦਵਾਵਾਂ, ਵੀਰਾਂ …
Read More »ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ) ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਨੇ ਲੋਹੜੀ ਤਿਉਹਾਰ ਮਨਾਇਆ, ਵਿਰਸਾ ਵਿਹਾਰ ਸੁਸਾਇਟੀ ਵੱਲੋਂ ਮਨਾਈ ਗਈ ਲੋਹੜੀ ਮੌਕੇ ਲੋਹੜੀ ਦੇ ਗੀਤ ‘ਸੁੰਦਰ ਮੁੰਦਰੀਏ’ ਗਾ ਕੇ ਦੁੱਲਾ ਭੱਟੀ ਦੀ ਯਾਦ ਨੂੰ ਤਾਜਾ ਕੀਤਾ ਅਤੇ ਸਥਾਨਕ ਅਤੇ ਨੌਜੁਆਨ ਕਲਾਕਾਰਾਂ ਨੇ ਲੋਹੜੀ …
Read More »ਪੁਲਿਸ ਵਲੋਂ ਦੋ ਭਗੌੜੇ ਗ੍ਰਿਫਤਾਰ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਐਸ.ਆਈ ਹਰੀਸ਼ ਕੁਮਾਰ ਪੀ.ਓ ਸਟਾਫ ਨੇ ਸਮੇਤ ਪੁਲਿਸ ਪਾਰਟੀ ਜਗਦੀਪ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਭਾਈ ਵੀਰ ਸਿੰਘ ਕਾਲੋਨੀ ਪਿੰਡ ਮੁਲੇਚੱਕ ਜੋਕਿ ਐਨ.ਡੀ.ਪੀ.ਐਸ ਐਕਟ ਦੇ ਦੋ ਮੁਕੱਦਮਿਆਂ ਵਿੱਚ ਪੀ.ਓ ਸੀ ਅਤੇ ਇਸ ਦੇ ਖਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਲੜਾਈ-ਝਗੜੇ ਤੇ ਐਨ.ਡੀ.ਪੀ.ਐਸ ਐਕਟ ਅਧੀਨ ਚਾਰ ਹੋਰ ਮੁਕੱਦਮੇਂ ਦਰਜ਼ ਹਨ, ਨੂੰ ਗ੍ਰਿਫ਼ਤਾਰ ਕੀਤਾ …
Read More »ਪਿੰਡ ਖੱਬੇ ਰਾਜਪੂਤਾਂ ਵਿਖੇ ਲਾਇਆ ਸਮਾਜ ਭਲਾਈ ਕੈਂਪ
ਚੌਂਕ ਮਹਿਤਾ, 12 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿੰਡ ਖੱਬੇ ਰਾਜਪੂਤਾਂ ਵਿਖੇ ਮੁਫਤ ਸਰਕਾਰੀ ਸਮਾਜ ਭਲਾਈ ਸੇਵਾਵਾਂ ਦਾ ਕੈਂਪ ਲਗਾਇਆ ਗਿਆ।ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਏ ਗਏ ਇਸ ਕੈਂਪ ਦੌਰਾਨ ਨੌਜਵਾਨ ਆਗੂ ਮਨਦੀਪ ਸਿੰਘ ਸੋਨਾ, ਜੁਗਰਾਜ ਸਿੰਘ ਜੋਗਾ ਤੇ ਸੁਖਵਿੰਦਰ ਸਿੰਘ ਚੌਹਾਨ ਸਿਆਸੀ ਸਲਾਹਕਾਰ ਡੈਨੀ ਬੰਡਾਲਾ ਦੀ ਅਗਵਾਈ ‘ਚ ਅੰਗਹੀਣ/ਬੁਢਾਪਾ/ਵਿਧਵਾ ਪੈਨਸ਼ਨਾਂ, ਸ਼ਗਨ ਸਕੀਮਾਂ, …
Read More »ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਦੇ ਬੱਚਿਆਂ ਨੇ ਮਨਾਈ ਲੋਹੜੀ
ਚੌਂਕ ਮਹਿਤਾ, 12 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਵਿਦਿਅਕ ਸੰਸਥਾਵਾ ਮਹਿਤਾ ਚੌਂਕ ਦੀ ਸੀ.ਬੀ.ਐਸ.ਈ ਬ੍ਰਾਂਚ ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਵਿਹੜੇੇ ਵਿੱਚ ਭੁੱਗਾ ਬਾਲ ਕੇੇ ਲੋਹੜੀ ਦਾ ਤਿਉਹਾਰ ਮਨਾਇਆ।ਰਵਿੰਦਰ ਸਿੰਘ ਅਰੋੜਾ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਦੇ ਮਹੱਤਵ …
Read More »ਖਾਲਸਾ ਕਾਲਜ ਵਿਖੇ ਮਨਾਇਆ ਗਿਆ ‘ਲੋਹੜੀ ਦਾ ਤਿਉਹਾਰ’
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਆਫ਼ ਨਰਸਿੰਗ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਲੋਹੜੀ ਤਿਉਹਾਰ ਮੌਕੇ ਵਿਦਿਆਰਥੀਆਂ ਵਲੋਂ ਭੰਗੜਾ ਅਤੇ ਗਿੱਧੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਖੁਸ਼ੀਆਂ ਤੇ ਚਾਵਾਂ ਨਾਲ ਤਿਉਹਾਰ ਨੂੰ ਬੜੇ …
Read More »ਖ਼ਾਲਸਾ ਕਾਲਜ ਦਾ ਅਸਿਸਟੈਂਟ ਪ੍ਰੋਫੈਸਰ ਗੋਲਡ ਮੈਡਲ ਅਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਨੂੰ ਗੋਲਡ ਮੈਡਲ ਅਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖ਼ਾਲਸਾ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਖੇਤੀਬਾੜੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਕੰਵਲਜੀਤ ਸਿੰਘ (ਫਲਸ ਵਿਗਿਆਨ) ਨੂੰ ਉਨ੍ਹਾਂ ਵਲੋਂ …
Read More »
Punjab Post Daily Online Newspaper & Print Media