ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀ: ਸੈਕੰ: ਸਕੂਲ ਵਿਖੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਸ ਮੌਕੇ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਨੇ ਸਕੂਲ ਦੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਦੁੱਲੇ ਭੱਟੀ ਬਾਰੇ ਬੱਚਿਆਂ ਨੂੰ …
Read More »ਪੰਜਾਬੀ
ਯੂਨੀਵਰਸਿਟੀ ਵਲੋਂ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਦੇ ਕੋਰਸ ਦਾ ਦਾਖਲਾ 22 ਜਨਵਰੀ ਤੱਕ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ 2018 ਤੋਂ ਦੋ ਕੋਰਸ (ਛੇ ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ ਛੇ ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਸ਼ੁਰੂ ਕੀਤੇ ਜਾ ਰਹੇ ਹਨ।ਇਹਨਾਂ ਕੋਰਸਾਂ ਵਿਚ …
Read More »ਦਿੱਲੀ ’ਚ ਇੰਟਰ-ਕਾਲਜ ਗਤਕਾ ਮੁਕਾਬਲੇ ਸੋਮਵਾਰ ਨੂੰ
ਨਵੀਂ ਦਿੱਲੀ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਸੈਂਟਰਲ ਸਪੋਰਟਸ ਕੌਂਸਲ ਆਫ ਦਿੱਲੀ ਯੂਨੀਵਰਸਿਟੀ ਵਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਪਹਿਲੀ ਵਾਰ ‘ਇੰਟਰ-ਕਾਲਜ ਗਤਕਾ ਮੁਕਾਬਲੇ’ ਕਰਵਾਏ ਜਾ ਰਹੇ ਹਨ।ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਮੁੱਖੀ ਦਿੱਲੀ ਗਤਕਾ ਐਸੋਸੀਏਸ਼ਨ ਅਤੇ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ।ਉਨ੍ਹਾਂ ਦਿੱਲੀ ਯੂਨੀਵਰਸਿਟੀ ਦੀ ਸੈਂਟਰਲ ਸਪੋਰਟਸ ਕੌਂਸਲ ਵਲੋਂ ਕੀਤੇ …
Read More »ਫਿਲਮ ਸੱਗੀ-ਫੁੱਲ ਦੀ ਟੀਮ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ
ਅੰਮਿ੍ਤਸਰ, 12 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਫੀਚਰ ਫਿਲਮ ਸੱਗੀ-ਫੁੱਲ ਦੀ ਸਮੁੱਚੀ ਟੀਮ ਅੱਜ ਗੁਰੂ ਘਰ ਦਾ ਆਸ਼ੀਰਵਾਦ ਲੈਣ ਹਿੱਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਚਰਨਾਂ ’ਚ ਸੀਸ ਝੁਕਾ ਕੇ ਫਿਲਮ ਦੀ ਕਾਮਯਾਬੀ ਦੀ ਕਾਮਨਾ ਕੀਤੀ। ਫਿਲਮ ਦੇ ਕਹਾਣੀ, ਸੰਵਾਦ ਅਤੇ ਗੀਤਾਂ ਦੇ ਲੇਖਕ ਸੂਫੀ ਸ਼ਾਇਰ ਅਤੇ ਪ੍ਰਮੁੱਖ …
Read More »ਬੀ.ਆਰ.ਟੀ.ਐਸ ਪ੍ਰਾਜੈਕਟ ਦੀਆਂ ਗਰਿਲਾਂ ਤੋੜਣ ਤੇ ਚੋਰੀ ਕਰਨ ਵਾਲਿਆਂ ਖਿਲਾਫ ਪਰਚੇ ਦਰਜ ਹੋਣਗੇ – ਸੰਘਾ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਮਹੀਨਵਾਰ ਵਿਕਾਸ ਕੰਮਾਂ ਦੀ ਸਮੀਖਿਆ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸੁਭਾਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੌਰਵ ਅਰੋੜਾ ਜਾਇੰਟ ਕਮਿਸ਼ਨਰ ਨਗਰ ਨਿਗਮ, ਜਿਲਾ ਵਿਕਾਸ ਦੇ ਪੰਚਾਇਤ ਅਫਸਰ ਗੁਰਪੀਤ ਸਿੰਘ …
Read More »ਟਾਈਪ-1 ਸੇਵਾ ਕੇਂਦਰਾਂ ’ਚ ਈ-ਸਟੈਂਪ ਦੀ ਲਿਮਿਟ ਹੋਈ 2 ਲੱਖ
ਰਜਿਸਟਰੀ ਕਰਵਾਉਣ ਵਾਲਿਆਂ ਨੂੰ ਮਿਲੇਗੀ ਸਹੂਲਤ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੀ ਆਮ ਜਨਤਾ ਨੂੰ ਹਰ ਤਰਾਂ ਦੀਆਂ ਸੇਵਾਵਾਂ ਉਨਾਂ ਦੇ ਘਰ ਤੱਕ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਸੇਵਾ ਕੇਂਦਰਾਂ ਵਿੱਚ ਦਿਨ ਪ੍ਰਤੀ ਦਿਨ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ …
Read More »ਸਰਕਾਰੀ ਹਸਪਤਾਲਾਂ ’ਚ ਟੀ.ਬੀ ਦੇ ਸ਼ੱਕੀ ਮਰੀਜ਼ਾਂ ਦਾ ਹੋਵੇਗਾ ਮੁਫਤ ਐਕਸ-ਰੇ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਰਾਜ ਵਿੱਚ ਟੀ.ਬੀ ਨੂੰ 2025 ਤੱਕ ਖ਼ਤਮ ਕਰਨ ਦੇ ਇਰਾਦੇ ਨਾਲ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦੇ ਸ਼ੱਕੀ ਮਰੀਜ਼ਾਂ ਦਾ ਮੁਫਤ ਐਕਸ-ਰੇ ਦੀ ਸੁਵਿਧਾ ਸ਼ੁਰੂ ਕਰ ਦਿੱਤੀ ਹੈ।ਇਸ ਤੋਂ ਇਲਾਵਾ ਮਲਟੀ ਡਰੱਗ ਰਜਿਸਟੇਂਟ ਮਰੀਜ਼ਾਂ ਨੂੰ ਛੇਤੀ ਹੀ ਮੁਫਤ ਪੋਸ਼ਟਿਕ ਆਹਾਰ ਮੁੱਹਇਆ …
Read More »ਚਾਈਨੀਜ਼ ਡੋਰ ਵੇਚਣ ਵਾਲੇ 2 ਵਿਅਕਤੀ ਗ੍ਰਿਫਤਾਰ
ਧੂਰੀ, 11 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਪੁਲਿਸ ਨੇ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਚਾਈਨੀਜ਼ ਡੋਰ ਵੇਚਣ ਦੇ ਦੋਸ਼ `ਚ ਗ੍ਰਿਫਤਾਰ ਕੀਤਾ ਹੈ।ਇਸ ਸੰਬੰਧੀ ਥਾਣਾ ਸਿਟੀ ਧੂਰੀ ਦੇ ਮੁਖੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਹੌਲਦਾਰ ਭੋਲਾ ਸਿੰਘ ਵਲੋਂ ਕ੍ਰਾਂਤੀ ਚੌਕ ਵਿਖੇ ਲਾਏ ਗਏ ਨਾਕੇ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਹਿਰ ਦੇ ਵਾਲਮੀਕਿ ਚੌਕ ਕੋਲ ਦੋ ਵਿਅਕਤੀ ਪਾਬੰਦੀਸ਼ੁਦਾ ਚਾਈਨੀਜ਼ ਡੋਰ …
Read More »ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਉਤਸ਼ਾਹ ਨਾਲ ਮਨਾਈ ਲੋਹੜੀ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੁੰਦਰ ਮੁੰਦਰੀਏ, ਹੋ, ਤੇਰਾ ਕੌਣ ਵਿਚਾਰਾ, ਹੋ, ਦੁੱਲਾ ਭੱਟੀ ਵਾਲਾ ਹੋ, ਅੱਜ ਕੁਝ ਅਜਿਹੇ ਹੀ ਲੋਕ ਗੀਤਾਂ ਦੀਆਂ ਅਵਾਜ਼ਾਂ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਹੜੇ ਸਵੇਰ ਦੀ ਸਭਾ ਵਿੱਚ ਗੂੰਜ ਰਹੀਆਂ ਸਨ, ਜਿਥੇ ਸਾਰੇ ਵਿਦਿਆਰਥੀ ਤੇ ਅਧਿਆਪਕ ਲੋਹੜੀ ਦਾ ਤਿਉਹਾਰ ਰਲ-ਮਿਲ ਦੇ ਮਨਾ ਰਹੇ ਸਨ।ਲੋਹੜੀ ਤੇ ਮਾਘੀ ਦੇ ਪਵਿੱਤਰ ਤਿਉਹਾਰ …
Read More »ਜਾਤੀਸੂਚਕ ਸਬਦਾਂ ਰਾਹੀਂ ਵਿਦਿਆਰਥਣ ਨੂੰ ਅਪਮਾਨਿਤ ਕਰਨ ਦਾ ਜਥੇਦਾਰ ਨੇ ਲਿਆ ਗੰਭੀਰ ਨੋਟਿਸ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰੀ ਸਕੂਲ ਪਿੰਡ ਟੌਹੜਾ ਜਿਲ੍ਹਾ ਪਟਿਆਲਾ ਵਿਖੇ ਸੇਵਾ ਨਿਭਾਅ ਰਹੀਆਂ ਤਿੰਨ ਸਿੱਖ ਅਧਿਆਪਕਾਵਾਂ ਵੱਲੋਂ ਆਪਣੇ ਸਕੂਲ ਦੀ ਹੀ ਦਲਿਤ ਭਾਈਚਾਰੇ ਨਾਲ ਸਬੰਧਤ ਇਕ ਹੋਣਹਾਰ ਵਿਦਿਆਰਥਣ ਵੀਰਪਾਲ ਕੌਰ ਨਾਲ ਜਾਤੀਸੂਚਕ ਸਬਦਾਂ ਰਾਹੀਂ ਅਣਮਨੁਖੀ ਤੌਰ ’ਤੇ ਢਾਹੇ ਗਏ ਤਸੱਦਦ ਅਤੇ ਉਸ ਨੂੰ ਅਪਮਾਨਿਤ ਕਰਨ ਦਾ ਗੰਭੀਰ …
Read More »
Punjab Post Daily Online Newspaper & Print Media