ਜੰਡਿਆਲਾ ਗੁਰੂ, 10 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੱਤਰਕਾਰਤਾ ਨੂੰ ਲੋਕਤੰਤਰ ਦਾ ਚੌਥਾ ਸਤੰਭ ਕਿਹਾ ਜਾਂਦਾ ਹੈ, ਜਿਸ ਨਾਲ ਜਨਤਾ ਨੂੰ ਜਾਗਰੂਕ ਕੀਤਾ ਜਾਂਦਾ ਹੈ, ਸੁੱਤੀਆਂ ਸਰਕਾਰਾਂ ਨੂੰ ਜਗਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਅਫ਼ਸਰਾਂ ਨੂੰ ਇਸ ਤਰ੍ਹਾਂ ਕਰਨ ਤੋਂ ਰੋਕਿਆ ਜਾ ਸਕੇ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ …
Read More »ਪੰਜਾਬੀ
ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਲਵਾਰਬਾਜ਼ੀ ਚੈਂਪੀਅਨਸ਼ਿਪ 17 ਤੋਂ 19 ਜਨਵਰੀ ਤੱਕ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਲਵਾਰਬਾਜ਼ੀ (ਪੁਰਸ਼) ਚੈਂਪੀਅਨਸ਼ਿਪ 17 ਤੋਂ 19 ਜਨਵਰੀ ਤਕੱ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਕਰਵਾਈ ਜਾ ਰਹੀ ਹੈ।ਖੇਡ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ 60 ਟੀਮਾਂ ਦੇ 400 ਖਿਡਾਰੀ ਭਾਗ ਲੈਣਗੇ।
Read More »29ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾਵੇਗਾ – ਏ.ਡੀ.ਸੀ.ਪੀ ਟ੍ਰੈਫਿਕ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਐਸ.ਐਸ ਸ੍ਰੀਵਾਸਤਵ ਕਮਿਸ਼ਨਰ ਪੁਲਿਸ ਦੇ ਨਿਰਦੇਸ਼ਾਂ ਅਤੇ ਸ੍ਰੀਮਤੀ ਜਸਵੰਤ ਕੌਰ ਰਿਆੜ ਏ.ਡੀ.ਸੀ.ਪੀ ਟੈ੍ਰਫਿਕ, ਸਰਬਜੀਤ ਸਿੰਘ ਬਾਜਵਾ ਏ.ਸੀ.ਪੀ ਟੈ੍ਰਫਿਕ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਵੱਲੋਂ 29ਵਾਂ ਕੌਮੀ ਸੜਕ ਸੁਰੱਖਿਆ ਸਪਤਾਹ 11 ਜਨਵਰੀ ਤੋਂ 17 ਜਨਵਰੀ ਤੱਕ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਇਸ ਪੂਰੇ ਹਫ਼ਤੇ ਦੌਰਾਨ ਟ੍ਰੈਫਿਕ ਜਾਗਰੂਕਤਾ ਅਤੇ …
Read More »ਨਵ ਜਨਮੀਆਂ ਧੀਆਂ ਦੀ 5ਵੀਂ ਲੋਹੜੀ ਮਨਾਈ
ਅਣਚਾਹੀਆਂ ਲੜਕੀਆਂ ਲਈ ਪੰਘੂੜਾ ਸੈਂਟਰ ਦਾ ਕੀਤਾ ਉਦਘਾਟਨ ਧੂਰੀ, 10 ਜਨਵਰੀ (ਪੰਜਾਬ ਪੋਸਟ ਬਿਊਰੋ- ਪ੍ਰਵੀਨ ਗਰਗ) – ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੁਸਾਇਟੀ ਬੁਗਰਾ ਵਲੋਂ ਭਰੂਣ ਹੱਤਿਆਂ ਰੋਕਣ ਦੇ ਉਦੇਸ਼ ਲਈ ਅਤੇ ਸਮਾਜ ਵਿਚ ਲੜਕੀਆਂ ਦੇ ਸਤਿਕਾਰ ਲਈ 5ਵੀਂ ਲੋਹੜੀ ਬਹੁਤ ਹੀ ਉਤਸ਼ਾਹ ਤੇ ਜੋਸ਼ ਨਾਲ ਮਨਾਈ ਗਈ।ਸਮਾਜ ਸੇਵੀ ਮਹਾਸ਼ਾ ਪ੍ਰਤਿਗਿਆਪਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਐਸ.ਜੀ.ਪੀ.ਸੀ ਦੇ ਪ੍ਰਧਾਨ ਗੋਬਿੰਦ ਸਿੰਘ …
Read More »ਵੱਖ-ਵੱਖ ਗੁਰਦੁਆਰਿਆਂ ‘ਚ ਲੱਗਣਗੀਆਂ ਗਤਕਾ ਕਲਾਸਾਂ – ਖਾਲਸਾ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਨੋਜਵਾਨਾ ਨੂੰ ਨਸ਼ਿਆ ਵਰਗੀ ਭੈੜੀ ਲਾਹਨਤ ਤੋ ਦੂਰ ਰੱਖਣ ਲਈ ਸਿੱਖ ਗਤਕਾ ਫੈਡਰੇਸਨ ਆਫ ਇੰਡੀਆ ਦੇ ਪ੍ਰਧਾਨ ਡਾ. ਮਨਮੋਹਨ ਸਿੰਘ ਭਾਗੋਵਾਲੀਆ ਦੀ ਅਗਵਾਈ ਹੇਠ ਵਿਸ਼ੇਸ ਉਪਰਾਲੇ ਕੀਤੇ ਜਾਣਗੇ।ਇੰਨ੍ਹਾਂ ਗੱਲਾ ਦਾ ਪ੍ਰਗਟਾਵਾ ਗਤਕਾ ਫੈਡਰੇਸਨ ਦੇ ਪ੍ਰੈਸ ਸਕੱਤਰ ਜਗਜੀਤ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕਰਦਿਆਂ ਕਿਹਾ ਕਿ ਫੈਡਰੇਸ਼ਨ ਦਾ ਮੁੱਖ ਮਕਸਦ ਨਸ਼ਿਆਂ ਵਿੱਚ …
Read More »ਜਨਮ ਦਿਨ ਮੁਬਾਰਕ – ਸੁਖਜੀਤ ਭੱਟੀ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) ਸੁਖਜੀਤ ਭੱਟੀ ਦੇ ਮਾਤਾ ਪਿਤਾ ਨੂੰ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »1 ਕਿਲੋ 100 ਗ੍ਰਾਮ ਚਰਸ ਸਮੇਤ ਤਿੰਨ ਮੋਟਰਸਾਈਕਲ ਸਵਾਰ ਕਾਬੂ
ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਟੀ ਪੁਲਿਸ ਨੇ 1 ਕਿਲੋ 100 ਗ੍ਰਾਮ ਚਰਸ ਤੇ ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਇਕ ਪ੍ਰੈਸ ਕਾਨਫਰੰਸ ਦੌਰਾਨ ਥਾਣਾ ਸਦਰ ਮੁੱਖੀ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਐਸ.ਆਈ ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਜਦ 88 ਫੁੱਟ ਰੋਡ `ਤੇ ਮੁਸਤਫਾਬਾਦ ਨੂੰ ਜਾ ਰਹੇ ਸਨ ਤਾਂ ਉਨਾਂ ਨੇ ਜਦ ਇਕ ਮੋਟਰਸਾਈਕਲ …
Read More »ਜਿਲੇ ਦੇ ਗੈਰ-ਮਨਜੂਰਸ਼ੁਦਾ ਅਹਾਤੇ/ਢਾਬਿਆਂ `ਚ ਬੈਠ ਕੇ ਸ਼ਰਾਬ ਪੀਣ ’ਤੇ ਲਾਈ ਪਾਬੰਦੀ
ਪਠਾਨਕੋਟ, 9 ਜਨਵਰੀ (ਪੰਜਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਪਠਾਨਕੋਟ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਦੀ ਹਦੂਦ ਅੰਦਰ ਗੈਰ-ਮਨਜੂਰਸ਼ੁਦਾ ਅਹਾਤੇ/ਢਾਬਿਆਂ ਦੇ ਅੰਦਰ ਬੈਠ ਕੇ ਸ਼ਰਾਬ ਪੀਣ ’ਤੇ ਪਾਬੰਦੀ ਲਗਾ ਦਿੱਤੀ ਹੈ।ਜ਼ਿਲਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜਿਲਾ ਪਠਾਨਕੋਟ ਦੀ ਹਦੂਦ ਅੰਦਰ ਘੜੂਕੇ/ਟਰਾਲੀਆਂ/ਮੋਟਰਸਾਇਕਲ ਟਰਾਲੀ ਜਾਂ ਹੱਥ ਵਾਲੇ ਠੇਲੇ ’ਤੇ ਲਟਕਦਾ ਸਰੀਆ ਲੈ ਕੇ ਜਾਂਦੇ ਵਾਹਨਾਂ ’ਤੇ …
Read More »ਸੱਚਖੰਡ ਐਕਸਪ੍ਰੈਸ `ਚ ਗੰਦਗੀ ਨੂੰ ਲੇ ਕੇ ਗੁਰਦੁਆਰਾ ਬੋਰਡ ਨਾਰਾਜ – ਰੇਲ ਮੰਤਰੀ ਨੂੰ ਭੇਜਿਆ ਪੱਤਰ
ਹਜ਼ੂਰ ਸਾਹਿਬ (ਨਾਂਦੇੜ), 9 ਜਨਵਰੀ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਪਵਿੱਤਰ ਗੁਰੂ ਨਗਰੀ ਸ਼੍ਰੀ ਅੰਮ੍ਰਿਤਸਰ (ਪੰਜਾਬ) ਅਤੇ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਦੇ ਦੋ ਧਾਮਾਂ ਦਾ ਮੇਲ ਕਰਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਰੇਲ ਗੱਡੀ “ਸੱਚਖੰਡ ਐਕਸਪ੍ਰੈਸ” ਵਿਚ ਭਾਰੀ ਗੰਦਗੀ ਅਤੇ ਸਵੱਛਤਾ ਨੂੰ ਲੈ ਕੇ ਗੁਰਦੁਆਰਾ ਤਖ਼ਤ ਸਚਖੰਡ ਬੋਰਡ ਨਾਂਦੇੜ ਸੰਸਥਾ ਵਲੋਂ ਭਾਰੀ ਰੋਸ ਜਤਾਇਆ ਗਿਆ ਹੈ।ਬੋਰਡ …
Read More »ਪੈਨਸ਼ਨਰ ਮੈਡੀਕਲ ਬਿਲਾਂ ਦੀ ਅਦਾਇਗੀ ਨਾ ਹੋਣ ਕਾਰਨ ਰੱਬ ਨੂੰ ਪਿਆਰੇ ਹੋਣੇ ਸ਼ੁਰੂ
ਸਮਰਾਲਾ, 9 ਜਨਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਤਿੰਨੋਂ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ ਫ਼ਿਰੋਜ਼ਪੁਰ, ਕੇਵਲ ਸਿੰਘ ਕਪੂਰਥਲਾ ਨੇ ਬਿਆਨ ਜਾਰੀ ਕਰਦੇ ਹੋਏ ਆਖਿਆ ਕਿ ਪੰਜਾਬ ਸਰਕਾਰ ਐਨੀ ਨਿਰਦਈ ਹੋ ਗਈ ਹੈ ਕਿ ਬੁੱਢੇ, ਬੀਮਾਰ ਪੈਨਸ਼ਨਰ ਆਪਣੀ ਬੀਮਾਰੀ ਦਾ ਇਲਾਜ ਵੀ ਨਹੀਂ ਕਰਵਾ ਸਕਦੇ, ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਜਦੋਂ ਦੀ ਕੈਪਟਨ ਦੀ ਕਾਂਗਰਸ …
Read More »
Punjab Post Daily Online Newspaper & Print Media