ਇੰਜੀਨੀਅਰ ਦੇ ਵਿਦਿਆਰਥੀ ਡਿਗਰੀ ਦੇ ਨਾਲ-ਨਾਲ ਪ੍ਰੈਕਟੀਕਲ ਮਾਹਿਰ ਵੀ ਹੋਣ – ਛੀਨਾ ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇੰਜੀਨੀਅਰਿੰਗ ਪਾਸ ਦੀ ਡਿਗਰੀ ਹਰੇਕ ਵਿਦਿਆਰਥੀ ਕੋਲ ਹੈ, ਪਰ ਉਸ ਕੋਲ ਇੰਜੀਨੀਅਰ ’ਚ ਹੱਥੀਕਾਰ ਤਜਰਬਾ ਨਾਮਾਤਰ ਹੈ।ਜਿਸ ਕਾਰਨ ਕਈ ਮਾਨਤਾ ਪ੍ਰਾਪਤ ਇੰਜੀਨੀਅਰ ਕਾਲਜ ਬੰਦ ਹੋਣ ਦੀ ਕਗਾਰ ’ਤੇ ਖੜੇ ਹਨ ਅਤੇ ਕੁਝ ਬੰਦ ਵੀ ਹੋ ਚੁੱਕੇ ਹਨ।ਇਸ ਲਈ ਨਿਘਾਰ …
Read More »ਪੰਜਾਬੀ
ਬਾਬਾ ਬਲਵਿੰਦਰ ਸਿੰਘ ਜੀ ਕਾਰ ਸੇਵਾ ਦੀ ਅੰਤਿਮ ਅਰਦਾਸ `ਚ ਸ਼ਾਮਲ ਹੋਣ ਲਈ ਜਥਾ ਖਡੂਰ ਸਾਹਿਬ ਰਵਾਨਾ
ਜੰਡਿਆਲਾ ਗੁਰੂ, 9 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਵਾ ਦੇ ਪੁੰਜ ਸ਼੍ਰੀ ਮਾਨ ਬਾਬਾ ਬਲਵਿੰਦਰ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਦੀ ਅੰਤਿਮ ਅਰਦਾਸ ਅਤੇ ਭੋਗ ਵਿਚ ਸ਼ਾਮਿਲ ਹੋਣ ਲਈ ਜੰਡਿਆਲਾ ਗੁਰੂ ਤੋਂ ਦੋ ਬੱਸਾਂ ਵਿੱਚ ਸੰਗਤ ਲੈ ਕੇ ਇਕ ਜੱਥਾ ਰਣਧੀਰ ਸਿੰਘ ਮਲਹੋਤਰਾ ਕੋਂਸਲਰ ਦੀ ਅਗਵਾਈ ਹੇਠ ਖਡੂਰ ਸਾਹਿਬ ਪਹੁੰਚਿਆ।ਉਥੇ ਲੱਖਾਂ ਦੀ ਗਿਣਤੀ `ਚ ਸੰਗਤ ਮੌਜੂਦ ਸੀ।ਜੱਥੇ …
Read More »ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ `ਚ ਸੇਂਟ ਸੋਲਜ਼ਰਇਲੀਟ ਕਾਂਨਵੈਟ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ
ਝੰਡਿਆਲਾ ਗੁਰੂ (ਹਰਿੰਦਰ ਪਾਲ ਸਿੰਘ) – ਨੇਪਾਲ ਵਿੱਖੇ ਹੋਈ ਅੱਠਵੀ ਇੰਟਰਨੈਸ਼ਨਲ ਕਰਾਟੇਚੈਪੀਅਨਸ਼ਿਪ ਵਿੱਚ ਭਾਰਤ ਵੱਲੋ ਪੰਜਾਬ ਦੇ 45ਖਿਡਾਰੀਆਂ ਨੇ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕੀਤਾਅਤੇ 33 ਮੈਡਲ ਆਪਣੇ ਨਾਮ ਕੀਤੇ। ਜਿਸ ਵਿੱਚ ਸੇਂਟਸੋਲਜਰ ਇਲੀਟ ਕਾਂਨਵੈਟ ਸਕੂਲ ਜੰਡਿਆਲਾ ਗੁਰੂ ਦੇਖਿਡਾਰੀ ਲਵਪ੍ਰੀਤ ਸਿੰਘ ਅਤੇ ਮਹਿਕਦੀਪ ਸਿੰਘ ਨੇਸੋਨੇ ਦਾ ਤਮਗਾ ਜਿੱਤਿਆ ਇਸੇ ਤਰ੍ਹਾਂ ਦਲਜੀਤ ਸਿੰਘਅਤੇ ਜਸ਼ਨਦੀਪ ਸਿੰਘ ਨੇ ਚਾਂਦੀ ਦਾ ਤਮਗਾ ਪ੍ਰਾਪਤਕੀਤਾ ਅਤੇ ਇਲਾਕੇ …
Read More »ਅੰਮ੍ਰਿਤਸਰ ਹਵਾਈ ਅੱਡੇ `ਤੇ ਯਾਤਰੂਆਂ ਦੀ ਗਿਣਤੀ ਵਿੱਚ 52.4 ਫੀਸਦ ਵਾਧਾ
ਅੰਮ੍ਰਿਤਸਰ (ਅਮਰੀਕਾ), 9 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ।ਹਾਲ ਹੀ ਵਿਚ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਲੋਂ ਜਾਰੀ ਨਵੰਬਰ 2017 ਦੇ ਅੰਕਿੜਆਂ ਅਨੁਸਾਰ ਬੀਤੇ ਨਵੰਬਰ ਵਿਚ ਕੁਲ ਯਾਤਰੂਆਂ ਦੀ ਗਿਣਤੀ 213,615 ਸੀ ਜੋ ਕਿ ਇਕ ਨਵਾਂ ਰਿਕਾਰਡ ਹੈ।ਇਥੇ ਭੇਜੀ ਈਮੇਲ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਵਿਕਾਸ …
Read More »ਯੂਨੀਵਰਸਿਟੀ ਦੇ ਫੂਡ ਸਾਇੰਸ ਤੇ ਤਕਨਾਲੌਜੀ ਵਿਭਾਗ ਵਲੋਂ ਗਿਆਨ ਪ੍ਰੋਗਰਾਮ ਸੰਪਨ
ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਕੈਨੇਡਾ ਦੀ ਮੈਨੀਟੋਬਾ ਯੂਨੀਵਿਰਸਿਟੀ ਦੇ ਵਿਗਿਆਨੀ ਡਾ. ਦਿਗਵੀਰ ਐਸ ਜਿਆਸ ਨੇ ਕਿਹਾ ਹੈ ਕਿ ਖਾਦ ਪਦਾਰਥਾਂ ਦੇ ਮੁਲਾਂਕਣ ਅਤੇ ਕੁਆਲਿਟੀ ਕੰਟਰੋਲ ਦੇ ਵੱਖ-ਵੱਖ ਪਹਿਲੂਆਂ ਨੂੰ ਆਧੁਨਿਕ ਤਕਨਾਲੌਜੀ ਦੀ ਵਰਤੋਂ ਨਾਲ ਨਿਯੰਤਰਣ ਕੀਤਾ ਜਾ ਸਕਦਾ ਹੈ।ਆਧੁਨਿਕ ਤਕਨਾਲੌਜੀ ਦੀ ਵਰਤੋਂ ਨਾਲ ਅਸੀਂ ਆਪਣੀ ਲੋੜ ਅਤੇ ਸਰੀਰ ਅਨੁਸਾਰ ਡਾਇਟ ਲੈ ਸਕਦੇ ਹਾਂ ਅਤੇ ਬਹੁਤ …
Read More »ਸਾਰੇ ਅਸਲਾ ਲਾਇਸੈਸਾਂ ਨੂੰ ਮਿਲੇਗਾ ਵਿਸ਼ੇਸ਼ ਸ਼ਨਾਖਤੀ ਨੰਬਰ-ਡਿਪਟੀ ਕਮਿਸ਼ਨਰ
ਕਾਰਜਕਾਰੀ ਮੈਜਿਸਟਰੇਟ ਰਵਿੰਦਰ ਸਿੰਘ ਨੂੰ ਸੌਂਪੇ ਅਸਲਾ ਬਰਾਂਚ ਦੇ ਅਧਿਕਾਰ ਅੰਮਿ੍ਤਸਰ, 9 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਹਰੇਕ ਅਸਲਾ ਲਾਇਸੈਂਸ ਨੂੰ ਆਨਲਾਈਨ ਕਰਕੇ ਇਕ ਵਿਸ਼ੇਸ਼ ਨੰਬਰ ਅਲਾਟ ਕੀਤਾ ਜਾਣਾ ਹੈ।ਇਹ ਵਿਸ਼ੇਸ਼ ਨੰਬਰ ਨਵੇਂ ਜਾਰੀ ਹੋਣ ਵਾਲੇ ਲਾਇਸੈਂਸਾਂ ਦੇ ਨਾਲ-ਨਾਲ ਪਹਿਲਾਂ ਜਾਰੀ …
Read More »ਭਰੂਣ ਹੱਤਿਆ ਖਿਲਾਫ ਲੜਕੀਆਂ ਦੀ 5ਵੀਂ ਲੋਹੜੀ ਅੱਜ
ਧੂਰੀ, 9 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੇਵਾ ਸੁਸਾਇਟੀ ਬੁਗਰਾ ਵੱਲੋਂ ਦਸ ਜਨਵਰੀ ਨੂੰ ਭਰੂਣ ਹੱਤਿਆ ਰੋਕਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਲੜਕੀਆਂ ਦੀ 5ਵੀਂ ਲੋਹੜੀ ਧੂਰੀ ਬਰਨਾਲਾ ਸੜਕ `ਤੇ ਪਿੰਡ ਬੁਗਰਾ ਵਿਖੇ ਮਨਾਈ ਜਾ ਰਹੀ ਹੈ।ਵਿਧਾਇਕ ਦਲਵੀਰ ਸਿੰਘ ਗੋਲਡੀ, ਏ.ਆਰ ਸ਼ਰਮਾ ਏਨੀ ਸੋਲਵੈਕਸ ਧੂਰੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਮਹਾਸ਼ਾ …
Read More »ਈ.ਵੇਅ ਬਿੱਲ ਸਬੰਧੀ ਵਪਾਰੀਆਂ ਨੂੰ ਦਿੱਤੀ ਜਾਣਕਾਰੀ
ਧੂਰੀ, 9 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – 1 ਫਰਵਰੀ 2018 ਤੋਂ ਲਾਗੂ ਹੋਣ ਜਾ ਰਹੇ ਈ.ਵੇਅ ਬਿੱਲ ਸਿਸਟਮ ਸਬੰਧੀ ਜਾਣਕਾਰੀ ਦੇਣ ਦੇ ਮਕਸਦ ਨਾਲ ਸੇਲ ਟੈਕਸ ਵਿਭਾਗ ਵੱਲੋਂ ਈ.ਟੀ.ਓ ਧੂਰੀ ਜਸਵੀਤ ਕੌਰ ਦੀ ਅਗਵਾਈ ਹੇਠ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ‘ਚ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪ੍ਰਮੋਦ ਗੁਪਤਾ ਤੇ ਹੋਰ ਆਗੂਆਂ ਸਮੇਤ ਰੀਟੇਲ ਕਰਿਆਣਾ ਮਰਚੈਂਟ ਐਸੋਸੀਏਸ਼ਨ …
Read More »ਮਨਜ਼ੂਰੀ ਤੋਂ ਬਿਨਾ ਕੋਈ ਵੀ ਕਲੋਨੀ ਨਹੀ ਕੱਟੀ ਜਾ ਸਕਦੀ – ਈ.ਓ
ਧੂਰੀ, 9 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਨਜ਼ੂਰੀ ਤੋਂ ਬਿਨਾ ਕੋਈ ਵੀ ਕਲੋਨੀ ਨਹੀ ਕੱਟੀ ਜਾ ਸਕਦੀ ਇਹ ਐਲਾਨ ਨਗਰ ਕੌਸ਼ਲ ਦੇ ਈ.ਓ ਚੰਦਰ ਪ੍ਰਕਾਸ਼ ਬਦਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਬਿਨਾਂ ਮਨਜ਼ੂਰੀ ਦੇ ਗੈਰ ਕਨੂੰਨੀ ਕਲੋਨੀਆਂ ਜਲਦ ਮਨਜ਼ੂਰ ਕਰਵਾ ਲਈਆਂ ਜਾਣ, ਨਹੀ ਤਾਂ ਸਰਕਾਰ ਵਲੋਂ …
Read More »ਵਾਲਮੀਕਿ ਸਮਾਜ ਵਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ
ਧੂਰੀ, 9 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਨੇ ਮਹਾਰਾਸ਼ਟਰ ਦੇ ਭੀਮਾ-ਕੋਰੇਗਾਓਂ ਵਿਖੇ ਸ਼ਰਧਾਂਜਲੀ ਭੇਟ ਕਰਨ ਪੁੱਜੇ ਦਲਿਤਾਂ ‘ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਤਿਹਾਸ ‘ਚ ਦਰਜ 200 ਸਾਲ ਪੁਰਾਣੀ ਘਟਨਾ ਸੰਬੰਧੀ ਭੀਮ-ਕੋਰੇਗਾਓਂ ਜੰਗੀ ਯਾਦਗਾਰ ‘ਤੇ ਸ਼ਰਧਾਂਜਲੀ ਭੇਟ ਕਰਨ …
Read More »
Punjab Post Daily Online Newspaper & Print Media