Wednesday, November 25, 2026

ਪੰਜਾਬੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬਣਾਏ ਜਾ ਰਹੇ ਜੋੋੜਾ ਘਰ ਦਾ ਲੈਂਟਰ ਪਾਇਆ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਪੁੱੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਜ਼ਦੀਕ ਜੋੜਾ ਘਰ ਦੇ ਕੀਤੇ ਜਾ ਰਹੇ ਵਿਸਥਾਰ ਦਾ ਅੱਜ ਲੈਂਟਰ ਪਾਇਆ ਗਿਆ।ਇਸ ਜੋੜਾ ਘਰ ਦੀ ਕਾਰ-ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। …

Read More »

ਹੋਰਡਿੰਗਾਂ ’ਚ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੇ ਬਰਾਬਰ ਵਿਅਕਤੀਗਤ ਤਸਵੀਰਾਂ ਨਾ ਲਗਾਈਆਂ ਜਾਣ – ਬੇਦੀ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਹੋਰਡਿੰਗ ਬੋਰਡਾਂ ਅਤੇ ਇਸ਼ਤਿਹਾਰਾਂ ਵਿਚ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੇ ਬਰਾਬਰ ਵਿਅਕਤੀਗਤ ਤਸਵੀਰਾਂ ਪ੍ਰਕਾਸ਼ਿਤ ਨਾ ਕੀਤੀਆਂ ਜਾਣ।ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸੰਗਤਾਂ ਵੱਲੋਂ ਅਕਸਰ ਸ਼ਿਕਾਇਤਾਂ ਮਿਲ ਰਹੀਆਂ ਹਨ, ਇਸ ਲਈ ਅਜਿਹਾ ਕਰਨ ਤੋਂ …

Read More »

ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਬੁਲਾਈ ਪ੍ਰਚਾਰਕਾਂ ਦੀ ਇਕੱਤਰਤਾ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ 10 ਜਨਵਰੀ ਨੂੰ ਖ਼ਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।ਇਕੱਤਰਤਾ ਵਿਚ ਧਰਮ ਪ੍ਰਚਾਰ ਕਮੇਟੀ ’ਚ ਕਾਰਜਸ਼ੀਲ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਜਥੇ ਸ਼ਾਮਲ ਹੋਣਗੇ ਅਤੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਅੰਮ੍ਰਿਤਪਾਲ ਦੀ ਮ੍ਰਿਤਕ ਦੇਹ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਦੁਬਈ `ਚ ਦਿਲ ਦਾ ਦੌਰਾ ਪੈ ਜਾਣ ਕਾਰਣ ਆਪਣੀ ਜਾਨ ਗੁਵਾ ਬੈਠੇ ਜਲੰਧਰ ਜਿਲੇ ਦੇ ਪਿੰਡ ਮੀਰਪੁਰ ਨਾਲ ਸਬੰਧਿਤ ਮਾਪਿਆਂ ਦੇ 24 ਸਾਲਾ ਇਕਲੌਤੇ ਨੌਜਵਾਨ ਪੁੱਤਰ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ …

Read More »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦਸਮ ਪਿਤਾ ਧੰਨ-ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ‘ਚ ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਰਾਮਪੁਰਾ ਨੇੜ੍ਹੇ ਜੀ.ਟੀ ਰੋਡ ਦਬੁੱਰਜੀ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਜਿਸ ਤੋਂ ਬਾਅਦ ਵੱਖ-ਵੱਖ ਰਾਗੀ, ਢਾਡੀ ਜੱਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਜੱਸ …

Read More »

ਬਾਬਾ ਇਲਾਹੀ ਸ਼ਾਹ ਉਦੋਨੰਗਲ ਵਿਖੇ ਲੋੜਵੰਦਾਂ ਨੂੰ ਵੰਡੇ ਕੰਬਲ

ਚੌਂਕ ਮਹਿਤਾ, 5 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)-  ਪਿੰਡ ਉਦੋਨੰਗਲ ਦੀ ਦਰਗਾਹ ਬਾਬਾ ਇਲਾਹੀ ਸ਼ਾਹ ਵਿਖੇ ਪ੍ਰਬੰਧਕ ਕਮੇਟੀ ਤੇ ਜਨ ਹਿੱਤ ਚੈਰੀਟੇਬਲ ਵੈਲਫੇਅਰ ਟਰੱਸਟ ਧਾਲੀਵੇਟ ਬੇਟ ਦੇ ਸਾਂਝੇ ਉਪਰਾਲੇ ਸਦਕਾ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ,ਜਿਸ ਦੌਰਾਨ ਗੁਰਮੇਜ਼ ਸਿੰਘ ਉਦੋਨੰਗਲ ਜਿਲ੍ਹਾਂ ਜਨਰਲ ਸਕੱਤਰ ਕਾਂਗਰਸ ਦਿਹਾਤੀ, ਬਲਜਿੰਦਰ ਸਿੰਘ ਰੰਧਾਵਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮਹਿਤਾ, ਇੰਸਪੈਕਟਰ ਗੁਰਮੇਜ਼ ਸਿੰਘ ਰੰਧਾਵਾ, ਗੁਰਧਿਆਨ ਸਿੰਘ, ਹਰਕੇਵਲ …

Read More »

ਖ਼ਾਲਸਾ ਪਬਲਿਕ ਸਕੂਲ ਵਿਖੇ ਬੇਬੀ ਸ਼ੋਅ ਕਰਵਾਇਆ ਗਿਆ

ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਚੁਣੌਤੀਆਂ ਦਾ ਮੁਕਾਬਲਾ ਕਰਨ ਦੇ ਕਾਬਿਲ ਬਣਾਉਂਦੇ – ਪ੍ਰਿੰ: ਗਿੱਲ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪਸੋਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਪਬਲਿਕ ਸਕੂਲ ’ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਹੁਨਰ ਨੂੰ ਨਿਖਾਰਣ ਅਤੇ ਉਨ੍ਹਾਂ ਵਿਚਲੀ ਕਾਬਲੀਅਤ ਨੂੰ ਮੰਚ ’ਤੇ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਬੇਬੀ ਸ਼ੋਅ’ ਆਯੋਜਿਤ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਦੀ ਸਰਪ੍ਰਸਤੀ ਹੇਠ ਬੀਤੇ ਦਿਨੀਂ …

Read More »

ਪੱਤਰਕਾਰ ਨਾਲ ਮੰਦੀ ਸ਼ਬਦਾਵਲੀ ਬੋਲਣ ਵਾਲੇ ਟੋਲ ਪਲਾਜ਼ਾ ਮੁਲਾਜ਼ਮ ਨੇ ਮੰਗੀ ਮੁਆਫੀ

ਜੰਡਿਆਲਾ ਗੁਰੂ, 5 ਜਨਵਰੀ (ਹਰਿੰਦਰ ਪਾਲ ਸਿੰਘ)  ਜੰਡਿਆਲਾ ਪ੍ਰੈਸ ਕਲੱਬ ਦੇ ਚੇਅਰਮੈਨ ਸੁਰਿੰਦਰ ਅਰੋੜਾ ਨਾਲ ਤਕਰਾਰਬਾਜ਼ੀ ਦੌਰਾਨ ਮੰਦੀ ਸ਼ਬਦਾਵਲੀ ਬੋਲਣ `ਤੇ ਭਖਿਆ ਮਾਮਲਾ ਉਸ ਸਮੇਂ ਠੰਡਾ ਪੈ ਗਿਆ, ਜਦ ਢਿਲਵਾਂ ਬੈਰੀਅਰ ਤੋਂ ਮੌਕੇ `ਤੇ ਪਹੁੰਚੀ ਟੋਲ ਟੈਕਸ ਟੀਮ ਵਿਚ ਸ਼ਾਮਿਲ ਕੁਲਦੀਪ ਚੰਦ ਮੁੱਖ ਪ੍ਰਬੰਧਕ, ਦੀਪਕ ਕੁਮਾਰ ਅਤੇ ਵੈਂਕਟ ਰਾਓ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਕਰਮਚਾਰੀ ਕੋਲੋ ਮੁਆਫੀ ਮੰਗਵਾਈ …

Read More »

ਯੂਨੀਵਿਰਸਿਟੀ ਦੇ ਫੂਡ ਸਾਇੰਸ ਤੇ ਤਕਨਾਲੋਜੀ ਵਿਭਾਗ ਵਲੋਂ ਗਿਆਨ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪਸੋਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੈਵ ਯੂਨੀਵਿਰਸਿਟੀ ਦੇ ਫੂਡ ਸਾਇੰਸ ਤੇ ਤਕਨਾਲੌਜੀ ਵਿਭਾਗ ਵਲੋਂ ਅੱਜ ਇਥੇ ਪੰਜ ਦਿਨਾਂ ਗਲੋਬਲ ਇਨੀਸ਼ੀਏਟਿਵ ਆਫ ਅਕੈਡਮਿਕ ਨੈਟਵਰਕਸ (ਗਿਆਨ) ਪ੍ਰੋਗ੍ਰਾਮ ਦਾ ਉਦਘਾਟਨ ਅੱਜ ਇਥੇ ਯੂਨੀਵਿਰਸਿਟੀ ਦੇ ਮਾਹਾਰਾਜਾ ਰਣਜੀਤ ਸਿੰਘ ਭਵਨ ਔਡੀਟੋਰੀਅਮ ਵਿਖੇ ਹੋਇਆ।ਇਹ ਪ੍ਰੋਗ੍ਰਾਮ ਭਾਰਤ ਸਰਕਾਰ ਦੇ ਮਨੀਸਟਰੀ ਆਫ ਹਯੂਮਨ ਰਿਸੋਰਸ ਐਂਡ ਡਿਵੈਲਪਮੈਂਟ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ …

Read More »

ਸੂਰਜੀ ਕਿਰਣਾਂ ਰਾਹੀਂ ਬਿਜਲੀ ਬਣਾਉਣ ਵੱਲ ਦਿੱਲੀ ਕਮੇਟੀ ਨੇ ਪੁੱਟੇ ਕਦਮ

ਕੇਂਦਰੀ ਨਵਿਆਉਣਯੋਗ ਉਰਜਾ ਮੰਤਰੀ ਆਰ.ਕੇ ਸਿੰਘ ਨਾਲ ਵਫ਼ਦ ਨੇ ਕੀਤੀ ਮੁਲਾਕਾਤ ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਤਾਵਰਣ ਨੂੰ ਬਚਾਉਣ ਲਈ ਨਵਿਆਉਣਯੋਗ ਉਰਜਾ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਅਤੇ ਵਿਦਿਅਕ ਅਦਾਰਿਆਂ ’ਚ ਇਸਤੇਮਾਲ ਦਾ ਫੈਸਲਾ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਕੇਂਦਰੀ ਨਵਿਆਉਣਯੋਗ ਉਰਜਾ ਮੰਤਰੀ ਆਰ.ਕੇ ਸਿੰਘ ਨਾਲ ਇਸ ਬਾਬਤ ਮੁਲਾਕਾਤ …

Read More »