ਸਿੱਧੂ ਅਤੇ ਭਾਰਤ ਸਰਕਾਰ ਦੇ ਸਕੱਤਰ ਵੱਲੋਂ ਤਿੰਨਾਂ ਸ਼ਹਿਰਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਅੰਮਿ੍ਰਤਸਰ, ਜਲੰਧਰ ਅਤੇ ਲੁਧਿਆਣਾ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦਾ ਮੁੱਢਲਾ ਖਾਕਾ ਤਿਆਰ ਕਰਨ ਲਈ ਅੱਜ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਨਵਜੋਤ ਸਿੰਘ ਸਿੱਧੂ, ਕੇਂਦਰ ਸਰਕਾਰ ਦੇ ਸ਼ਹਿਰੀ ਵਿਕਾਸ ਵਿਭਾਗ ਦੇ ਵਧੀਕ ਸਕੱਤਰ ਡਾ: …
Read More »ਪੰਜਾਬੀ
ਧੂਰੀ-ਬਰਨਾਲਾ ਸੜਕ ਬਣਾਉਣ ਸਬੰਧੀ ਧਰਨੇ ਦੀ ਸਫ਼ਲਤਾ ਲਈ ਪਿੰਡਾਂ ’ਚ ਕੀਤਾ ਝੰਡਾ ਮਾਰਚ
ਧੂਰੀ, 5 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਲੋਕ ਸੰਘਰਸ਼ ਐਕਸ਼ਨ ਕਮੇਟੀ ਹਲਕਾ ਧੂਰੀ ਵਲੋਂ ਲੰਮੇ ਸਮੇਂ ਤੋਂ ਟੁੱਟ-ਭੱਜ ਤੇ ਖਸਤਾ ਹਾਲਤ ਦਾ ਸ਼ਿਕਾਰ ਚੱਲੀ ਆ ਰਹੀ ਧੂਰੀ-ਬਰਨਾਲਾ ਸੜਕ ਨੂੰ ਬਣਾਉਣ ਦੀ ਮੰਗ ਨੂੰ ਲੈ ਕੇ 5 ਜਨਵਰੀ ਨੂੰ ਧੂਰੀ ਵਿਖੇ ਦਿੱਤੇ ਜਾਣ ਵਾਲੇ ਰੋਸ ਧਰਨੇ ਦੀ ਸਫਲਤਾ ਲਈ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ਅੱਜ ਐਕਸ਼ਨ …
Read More »ਧੂਰੀ ‘ਚ ਐਲ.ਈ.ਡੀ ਸਟ੍ਰੀਟ ਲਾਈਟਾਂ ਦਾ ਲਾਉਣ ਦਾ ਪ੍ਰਾਜੈਕਟ ਮਨਜ਼ੂਰ
ਧੂਰੀ, 5 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਨਗਰ ਕੌਂਸਲ ਧੂਰੀ ਦੀ ਹੋਈ ਮੀਟਿੰਗ `ਚ ਨਗਰ ਕੌਸ਼ਲ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ, ਸੀਨੀਅਰ ਵਾਇਸ ਪ੍ਰਧਾਨ ਅਸ਼ਵਨੀ ਧੀਰ ਤੇ ਕੌਸਲਰ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਥਾਨਕ ਸਰਕਾਰਾਂ ਵੱਲੋਂ ਰਵਾਇਤੀ ਸਟ੍ਰੀਟ ਲਾਈਟਾਂ ਦੀ ਜਗ੍ਹਾ ਐਲ.ਈ.ਡੀ ਸਟ੍ਰੀਟ ਲਾਇਟਾਂ ਲਾਉਣ ਦਾ ਪ੍ਰਜੈਕਟ ਮਨਜ਼ੂਰ ਕੀਤਾ ਗਿਆ ਹੈ ਅਤੇ ਇਸ ਕੰਮ ਲਈ …
Read More »ਪਿੰਡ ਰਣੀਕੇ ਨੇੜੇ ਸੰਘਣੀ ਧੁੰਦ ਕਾਰਨ ਕਾਰ ਨਹਿਰ ’ਚ ਡਿੱਗੀ
ਧੂਰੀ, 5 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਲੰਘੀ ਦੇਰ ਸ਼ਾਮ ਪਿੰਡ ਰਣੀਕੇ ਨੇੜੇ ਇਕ ਮਾਰੂਤੀ ਕਾਰ ਸੰਘਣੀ ਧੁੰਦ ਕਾਰਨ ਨਹਿਰ ’ਚ ਜਾ ਡਿੱਗੀ। ਘਟਨਾ ਦੌਰਾਨ ਕਾਰ ਸਾਵਰਾਂ ’ਚੋਂ ਦੋ ਸਕੇ ਭਰਾਵਾਂ ’ਚੋਂ ਇਕ ਨੂੰ ਬਚਾ ਲਿਆ ਗਿਆ, ਜਦੋਂ ਕਿ ਦੂਜੇ ਭਰਾ ਦੀ ਲਾਸ਼ ਹੀ ਨਹਿਰ ’ਚੋਂ ਬਰਾਮਦ ਹੋ ਸਕੀ।ਇਸ ਘਟਨਾ ਬਾਰੇ ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬੁਗਰਾ ਦੇ ਰਾਮਗੜੀਆ …
Read More »ਡੀ.ਏ.ਵੀ ਪਬਲਿਕ ਸਕੂਲ ਨੂੰ ਸਹੋਦਿਆ ਰਤਨ ਪੁਰਸਕਾਰ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਪਿ੍ਰੰਸੀਪਲ ਡਾ. ਸ਼ੀ੍ਰਮਤੀ ਨੀਰਾ ਸ਼ਰਮਾ ਅਤੇ ਬਾਰ੍ਹਵੀਂ ਜਮਾਤ ਆਰਟਸ ਗਰੁੱਪ ਦੀ ਵਿਦਿਆਰਥਣ ਮਨਸਿਮਰਨਜੋਤ ਕੌਰ ਨੁੰ ਸਹੋਦਿਆ ਸਕੂਲ ਕੰਪਲੈਕਸ ਵਲੋਂ ਆਪਣੇ-ਆਪਣੇ ਖੇਤਰਾਂ ਵਿੱਚ ਪਾਏ ਉਤਮ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਇਸ ਸੰਬੰਧ ਵਿਚ ਵਿਵੇਕ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਇੱਕ ਸ਼ਾਨਦਾਰ ਸਮਾਰੋਹ ਕੀਤਾ ਗਿਆ ਜਿਸ ਵਿੱਚ ਪਿ੍ਰੰਸੀਪਲ ਡਾ. …
Read More »ਰੋਟਰੀ ਕਲੱਬ ਮਲੇਰਕੋਟਲਾ ਵਲੋਂ ਪੰਜਗਰਾਈਆਂ ਸਕੂਲ `ਚ ਕੋਟੀਆਂ, ਬੈਗ ਤੇ ਬੈਂਚ ਦਾਨ
ਸੰਦੌੜ੍ਹ 5 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੋਟਰੀ ਕਲੱਬ ਮਿਡ ਟਾਊਨ ਮਲੇਰਕੋਟਲਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਵਿਖੇ ਮਹਿੰਦਰ ਸਿੰਘ ਪਰੂਥੀ ਪ੍ਰਧਾਨ ਦੀ ਅਗਵਾਈ ਵਿੱਚ ਲੋੜਵੰਦ ਬੱਚਿਆਂ ਨੂੰ ਕਰੀਬ 70 ਹਜ਼ਾਰ ਦੀ ਲਾਗਤ ਨਾਲ ਕੋਟੀਆਂ, ਸਕੂਲ ਬੈਗ ਅਤੇ ਬੈਠਣ ਲਈ ਬੈਂਚ ਤੇ ਸਟੇਸ਼ਨਰੀ ਦਾਨ ਕਰਕੇ ਸਮਾਜ ਭਲਾਈ ਦਾ ਕਾਰਜ ਕੀਤਾ ਗਿਆ ਹੈ।ਪ੍ਰਧਾਨ ਮਹਿੰਦਰ ਸਿੰਘ ਪਰੂਥੀ ਅਤੇ ਸੁਖਪਾਲ ਗਰਗ …
Read More »ਚਾਈਨੀਜ਼ ਡੋਰ ਦੀ ਸਪਲਾਈ ਅਤੇ ਵਿਕਰੀ `ਤੇ ਪੂਰਨ ਰੋਕ – ਐਸ.ਡੀ.ਐਮ
ਬਟਾਲਾ, 5 ਜਨਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੇ ਰਾਜ ਵਿਚ ਚਾਈਨੀਜ਼ ਡੋਰ ਦੀ ਸਪਲਾਈ ਅਤੇ ਵਿਕਰੀ `ਤੇ ਪੂਰਨ ਪਾਬੰਦੀ ਲਗਾਈ ਹੋਈ ਹੈ ਅਤੇ ਜੋ ਕੋਈ ਵੀ ਇਸ ਪਬੰਦੀਸ਼ੁਦਾ ਡੋਰ ਦੀ ਵਰਤੋਂ ਕਰੇਗਾ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਦਸਿਆ ਕਿ ਸੂਬਾ ਸਰਕਾਰ ਦੇ ਹੁਕਮਾਂ ਅਨੁਸਾਰ ਚਾਈਨੀਜ਼ ਡੋਰ ਦਾ ਉਤਪਾਦਨ, …
Read More »‘ਮਾਣ ਧੀਆਂ ਤੇ’ ਵਲੋਂ ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ ਡਾ. ਰਾਜਬੀਰ ਰੰਧਾਵਾ ਦਾ ਸਨਮਾਨ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਅਮਨ)- ‘ਬੇਟੀ ਬਚਾਓ, ਬੇਟੀ ਪੜਾਓ’ ਦਾ ਨਾਅਰਾ ਮਾਰਨ ਵਾਲੀ ਇੰਡੀਆ ਬੁੱਕ ਆਫ ਰਿਕਾਰਡ ਵਿਚ ਕੌਮੀ ਪੱਧਰ ਤੇ ਨਾਮਣਾ ਖੱਟਣ ਵਾਲੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਸਮਾਜ ਭਲਾਈ ਸੰਸਥਾ (ਰਜਿ) ਵਲੋਂ ਅੱਜ ਹੌਲੀ ਸਿਟੀ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ 2017-18 ਦਾ ਖਿਤਾਬ ਜਿੱਤਣ ਵਾਲੀ ਡਾ. ਰਾਜਬੀਰ ਕੌਰ ਰੰਧਾਵਾ ਨੂੰ …
Read More »ਅਕਾਲੀ ਦਲ ਨੇ ਕੌਮਾਂਤਰੀ ਕਰਾਟੇ ਖਿਡਾਰਨ ਦੀ ਖੁਦਕੁਸ਼ੀ ਲਈ ਮੰਤਰੀ ਤ੍ਰਿਪਤ ਬਾਜਵਾ ਨੂੰ ਦੱਸਿਆ ਜ਼ਿੰਮੇਵਾਰ
ਇਨਸਾਫ਼ ਲਈ ਪੀੜਤ ਪਰਿਵਾਰ ਨਾਲ ਹਰ ਪੱਧਰ ’ਤੇ ਲੜਾਈ ਲੜੇਗਾ ਅਕਾਲੀ ਦਲ – ਰਵੀ ਕਾਹਲੋਂ ਅੰਮਿ੍ਤਸਰ, 5 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਿਤ ਕੌਮਾਂਤਰੀ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਖੁਦਕੁਸ਼ੀ ਅਤੇ ਪਰਿਵਾਰ ਨਾਲ ਹੋਈ ਬੇਇਨਸਾਫ਼ੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਅਸਤੀਫ਼ਾ ਲੈਣ ਅਤੇ ਉਸ ਸਮੇਤ ਕਾਂਗਰਸ ਦੇ …
Read More »ਇੰਦਰਪ੍ਰੀਤ ਚੱਢਾ ਦੇ ਅੰਤਿਮ ਸਸਕਾਰ `ਚ ਪੁੱਜੇ ਚਰਨਜੀਤ ਸਿੰਘ ਚੱਢਾ- ਪੁੱਤਰ ਨੂੰ ਦਿੱਤੀ ਅੰਤਿਮ ਵਿਦਾਈ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਵੱਡੇ ਸਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਜਿਸ ਨੇ 3 ਜਨਵਰੀ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ, ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ।ਜਿਸ ਵਿੱਚ ਚਰਨਜੀਤ ਸਿੰਘ ਚੱਢਾ ਨੇ ਵੀ ਜਮਾਨਤ ਹਾਸਲ ਕਰਨ ਉਪਰੰਤ ਸ਼ਾਮਿਲ ਹੋ ਕੇ ਆਪਣੇ ਬੇਟੇ ਨੂੰ ਅੰਤਿਮ ਵਿਦਾਈ ਦਿੱਤੀ।ਇੰਦਰਪ੍ਰੀਤ …
Read More »
Punjab Post Daily Online Newspaper & Print Media