Wednesday, November 25, 2026

ਪੰਜਾਬੀ

ਗ੍ਰੇਸ ਪਬਲਿਕ ਸਕੂਲ ਦੀ ਤਰਨਪ੍ਰੀਤ ਨੇ ਗੋਲ਼ਡ ਮੈਡਲ ਜਿੱਤਿਆ

ਜੰਡਿਆਲਾ ਗੁਰੂ, 3 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)- ਗ੍ਰੇਸ ਪਬਲਿਕ ਸਕੂਲ ਜੰਿਡਆਲਾ ਗੁਰੂ ਦੀ ਵਿਦਿਆਰਥੀ ਤਰਨਪ੍ਰੀਤ ਕੌਰ ਨੇ ਅੱਠਵੀ ਇੰਟਰਨੈਸ਼ਨਲ ਕਰਾਟੇ ਪ੍ਰਤਿਯੋਗਤਾ ਵਿੱਚ ਹਿੱਸਾ ਲਿਆ।ਤਰਨਪ੍ਰੀਤ ਨੇ ਕਰਾਟੇ ਪ੍ਰਤਿਯੋਗਤਾ ਵਿੱਚ ਗੋਲ਼ਡ ਮੈਡਲ ਜਿੱਤ ਕੇ ਆਪਣੇ ਮਾਤਾ ਪਿਤਾ ਤੇ ਕੋਚ ਦਾ ਨਾਮ ਰੋਸ਼ਨ ਕੀਤਾ।ਸਕੂਲ ਦੇ ਡਾਇੲਰੈਕਟਰ ਡਾ. ਜੇ. ਐਸ ਰੰਧਾਵਾ ਤੇ ਪਿੰ੍ਰਸੀਪਲ ਰਮਨਜੀਤ ਕੌਰ ਰੰਧਾਵਾ ਨੇ ਤਰਨਪ੍ਰੀਤ ਨੂੰ ਵਧਾਈ ਦਿੰਦੇ ਹੋਏ …

Read More »

ਡੇਅਰੀ ਫਾਰਮਿੰਗ ਲਈ ਕੋਰਸ 8 ਜਨਵਰੀ ਤੋਂ – ਜੋਗਿੰਦਰ ਸਿੰਘ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ  ਮਨਜੀਤ ਸਿੰਘ)  ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਵਲੋਂ ਪੜੇ ਲਿਖੇ ਬੇਰੁਜਗਾਰ ਵਿਅਕਤੀਆਂ ਨੂੰ ਸਵੈ ਰੁਜ਼ਗਾਰ ਸਕੀਮ ਅਧੀਨ ਇਕ 15 ਦਿਨਾਂ ਡੇਅਰੀ ਵਿਕਾਸ ਸਿਲਖਾਈ ਕੋਰਸ ਚਲਾਇਆ ਜਾ ਰਿਹਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੋਰਸ ਨੂੰ ਕਰਨ ਲਈ ਕੋਈ ਵੀ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ ਘੱਟ 18 …

Read More »

ਨਾਰੀ ਨਿਕੇਤਨ ਵਿਖੇ ਮਨਾਇਆ ਗਿਆ ਅਪੰਗਤਾ ਦਿਵਸ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ  ਮਨਜੀਤ ਸਿੰਘ)  ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਪੰਗਤਾ ਦਿਵਸ ਅਤੇ ਨਵਾਂ ਸਾਲ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ (ਲੜਕੀਆਂ) ਨਾਰੀ ਨਿਕੇਤਨ ਅੰਮ੍ਰਿਤਸਰ ਵਿਖੇ ਮਨਾਇਆ ਗਿਆ।ਸ਼੍ਰੀਮਤੀ ਅਲਕਾ ਕਾਲੀਆ, ਸਹਾਇਕ ਕਮਿਸ਼ਨਰ ਜਨਰਲ, ਦਵਿੰਦਰ ਸਿੰਘ ਮੈਂਬਰ ਲੋਕਲ ਲੈਵਲ ਕਮੇਟੀ, ਸ਼੍ਰੀਮਤੀ ਵੀਨਾ ਸ਼ਰਮਾ ਆਨਰੇਰੀ ਸਕੱਤਰ ਰੈਡ ਕਰਾਸ, ਸੀ.ਡੀ.ਪੀ.ਓ …

Read More »

ਇੰਟਰਨੈਸ਼ਨਲ ਕਰਾਟੇ ਟੂਰਨਾਮੈਂਟ ਵਿੱਚ ਨੈਨਸੀ ਨੇ ਚਮਕਾਇਆ ਮਲੋਟ ਦਾ ਨਾਮ

ਮਲੋਟ, 3 ਜਨਵਰੀ (ਪੰਜਾਬ ਪੋਸਟ  ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਨੈਨਸੀ ਨੇ ਆਂਧਰਾ ਪ੍ਰਦੇਸ਼ ਵਿੱਚ ਹੋਏ ਕਰਾਟੇ ਦੇ ਇੰਟਰਨੈਸ਼ਨਲ ਟੂਰਨਾਮੈਂਟ ਵਿਚ ਤੀਸਰਾ ਸਥਾਨ ਪ੍ਰਾਪਤ ਕਰਕੇ ਮਲੋਟ ਦਾ ਨਾਮ ਇੰਟਰਨੈਸ਼ਨਲ ਪੱਧਰ ਤੇ ਰੌਸ਼ਨ ਕੀਤਾ, ਇਸ ਟੂਰਨਾਮੈਂਟ ਵਿੱਚ ਨੇਪਾਲ, ਭੂਟਾਨ, ਸ੍ਰੀ ਲੰਕਾ ਤੋ ਇਲਾਵਾ ਹੋਰ ਕਈ ਦੇਸਾ ਨੇ ਭਾਗ ਲਿਆ, ਮਲੋਟ ਸ਼ਹਿਰ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਨਵੇਂ ਸਾਲ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧਨਿ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੀ ਦੇਖ-ਰੇਖ ’ਚ ਸਮਾਗਮ ਆਯੋਜਿਤ ਕੀਤਾ ਗਿਆ।ਨਵੇਂ ਸਾਲ ਨੂੰ ਸਮਰਪਿਤ ਆਯੋਜਿਤ ਇਸ ਪ੍ਰੋਗਰਾਮ ’ਚ ਬੱਚਿਆਂ ਦੀ ਬਜ਼ੁੱਰਗਾਂ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ, ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਵੱਧ ਰਹੇ ਨਸ਼ਿਆਂ ਨੂੰ …

Read More »

ਸੇਂਟ ਸੋਲਜ਼ਰ ਸਕੂਲ `ਚ ਐਨ.ਆਈ.ਆਈ.ਟੀ (ਨਿਟ ਗੁਰੂ) ਨੇ ਵੰਡੇ ਮੈਰਿਟ ਸਰਟੀਫਿਕੇਟ

ਜੰਡਿਆਲਾ ਗੁਰੂ, 3 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਨ.ਆਈ.ਆਈ.ਟੀ (ਨਿਟ ਗੁਰੂ)  ਵੱਲੋਂ ਸਕੂਲ ਵਿੱਚ ਕੰਪਿਊਟਰ ਦੇ ਸੰਬੰਧੀ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਦੀ ਪ੍ਰਯੋਗੀ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ 430 ਬੱਚਿਆਂ ਨੇ ਭਾਗ ਲਿਆ।ਇਹ ਪ੍ਰੀਖਿਆ ਬੱਚਿਆਂ ਵਿੱਚ ਕੰਪਿਊਟਰ ਸੰਬੰਧੀ ਮਾਨਸਿਕ ਰੁਚੀਆਂ ਪੈਂਦਾ ਕਰਨ ਲਈ ਕਰਵਾਈ ਗਈ, ਤਾਂ ਜੋ ਆਉਣ ਵਾਲੇ ਕੰਪਿਊਟਰ ਯੁੱਗ ਲਈ ਬੱਚਿਆਂ ਨੂੰ ਤਿਆਰ …

Read More »

0-6 ਸਾਲ ਦੀਆਂ ਬੱਚੀਆਂ ਦੇ ਲਿੰਗ ਅਨੁਪਾਤ `ਚ ਸੁਧਾਰ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ – ਸੰਘਾ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ  ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਜ਼ਿਲੇ ਵਿੱਚ 0-6 ਸਾਲ ਦੀਆਂ ਬੱਚੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ ਤਾਂ ਜੋ ਜਿਲੇ ਵਿੱਚ ਬੱਚੀਆਂ ਦੀ ਗਿਣਤੀ ਨੂੰ ਵਧਾਇਆ ਜਾ ਸਕੇ। ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਰਵਿੰਦਰ ਸਿੰਘ ਵਧੀਕ …

Read More »

ਟਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ ’ਤੇ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਜ਼ਰੂਰੀ – ਡੀ.ਸੀ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ  ਮਨਜੀਤ ਸਿੰਘ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋ ਦਿੱਤੇ ਹੁਕਮਾਂ ਅਨੁਸਾਰ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ ਵਿਚ ਰਜਿਸਟੇ੍ਰਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਗਿਆ …

Read More »

ਪਲਾਸਟਿਕ ਦੀ ਬਣੀ ਡੋਰ ਵੇਚਣ, ਭੰਡਾਰ ਅਤੇ ਵਰਤੋਂ ਕਰਨ `ਤੇ ਮੁਕੰਮਲ ਪਾਬੰਦੀ

ਧੂਰੀ, 3 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਵਧੀਕ ਜਿਲ੍ਹਾ ਮੈਜਿਸਟਰੇਟ ਸੰਗਰੂਰ ਉਪਕਾਰ ਸਿੰਘ ਨੇ ਧਾਰਾ 144 ਅਧੀਨ ਸੰਗਰੂਰ ਵਿੱਚ ਪੈਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ ਅਤੇ ਭੰਡਾਰ ਕਰਨ ਅਤੇ ਇਸ ਦੀ ਵਰਤੋਂ ਕਰਨ `ਤੇ ਮੁਕੰਮਲ ਤੌਰ `ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ …

Read More »

ਸ਼ਿਵ ਭੋਲਾ ਨਿਸ਼ਕਾਮ ਸੇਵਾ ਸੰਮਤੀ ਵਲੋਂ ਜਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ

ਧੂਰੀ, 3 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਸ਼ਿਵ ਭੋਲਾ ਨਿਸ਼ਕਾਮ ਸੇਵਾ ਸਮੰਤੀ (ਰਜਿ:) ਸੰਸਥਾ ਦੇ ਪ੍ਰਧਾਨ ਰਮੇਸ਼ ਗਰਗ ਨੇ ਕਿਹਾ ਕਿ ਸੰਸਥਾ ਵਲੋਂ ਪਿਛਲੇ 28 ਸਾਲਾਂ ਤੋਂ ਲਗਾਤਾਰ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਵੱਖ-ਵੱਖ ਤੀਰਥ ਸਥਾਨਾਂ `ਤੇ ਜਾ ਕੇ ਸਮਾਜ ਭਲਾਈ ਦੇ ਕੰਮ ਕਰਦੇ ਆ ਰਹੇ ਹਨ ਅਤੇ ਇਸ ਤੋਂ ਇਲਾਵਾ ਹਰ ਸਾਲ ਜਰੂਰਤਮੰਦ ਲੜਕੀਆਂ ਦੇ ਵਿਆਹ ਕੀਤੇ ਜਾਂਦੇ …

Read More »