Wednesday, November 25, 2026

ਪੰਜਾਬੀ

ਪਰਾਲੀ ਨਾ ਸਾੜਣ ਬਾਰੇ ਮਤੇ ਪਾਉਣ ਵਾਲੀਆਂ ਪੰਚਾਇਤਾਂ ਦਾ ਜਿਲਾ ਪੱਧਰੀ ਸਨਮਾਨ ਸਮਾਰੋਹ ਅੱਜ

ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣ ਅਤੇ ਪਰਾਲੀ ਨਾ ਸਾੜਣ ਬਾਰੇ ਮਤੇ ਪਾਉਣ ਵਾਲੀਆਂ ਪੰਚਾਇਤਾਂ ਦਾ ਜ਼ਿਲਾ ਪੱਧਰੀ ਸਨਮਾਨ ਸਮਾਰੋਹ 3 ਜਨਵਰੀ 2018 ਨੂੰ ਇੰਦਰਾ ਕਾਲੋਨੀ ਸਥਿਤ ਖੇਤੀਬਾੜੀ ਦਫਤਰ ਵਿਖੇ ਸੇਵੇਰ 11.00 ਵਜੇ ਕਰਵਾਇਆ ਜਾ ਰਿਹਾ ਹੈ।ਜਿਸ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਹੋਣਗੇ।ਇਸ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਨੇਡਾ ਦੇ ਐਮ.ਪੀ ਪੀ.ਪੈਟਰਿਕ ਬਰਾਊਨ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਓਨਟਾਰੀਓ ਕੈਨੇਡਾ ਵਿਚ ਵਿਰੋਧੀ ਧਿਰ ਦੇ ਨੇਤਾ ਐਮ.ਪੀ ਪੀ.ਪੈਟਰਿਕ ਬਰਾਊਨ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਜਿੰਨਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ …

Read More »

ਇੰਜ. ਕੋਹਲੀ ਤੇ ਸੰਧੂ ਨੇ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੀ ਡਾਇਰੀ ਕੀਤੀ ਰਲੀਜ਼

ਅੰਮ੍ਰਿਤਸਰ, 2 ਜਨਵਰੀ- (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)  ਸਥਾਨਕ ਨਹਿਰੀ ਕੰਪਲੈਕਸ ਵਿਖੇ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਅੰਮ੍ਰਿਤਸਰ ਜੋਨ ਵੱਲੋਂ ਸਾਲ 2018 ਦਾ ਡਾਇਰੀ ਰਿਲੀਜ਼ ਸਮਾਰੋਹ ਐਸੋਸੀਏਸ਼ਨ ਦੇ ਸੂਬਾ ਸਲਾਹਕਾਰ ਇੰਜੀ: ਦਲਜੀਤ ਸਿੰਘ ਕੋਹਲੀ ਅਤੇ ਨਿਗਰਾਨ ਇੰਜੀ: ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਸਮੇਂ ਇੰਜੀ: ਕੋਹਲੀ ਨੇ ਇਸ ਸਮੇਂ ਬੋਲਦਿਆਂ ਕਿਹਾ ਕਿ ਇੰਜੀਨੀਅਰ ਐਸੋਸੀਏਸ਼ਨ ਸਿਰਫ ਇੰਜੀਨੀਅਰ ਵਰਗ ਨੂੰ ਆਉਂਦੀਆਂ ਮੁਸ਼ਕਲਾਂ …

Read More »

ਪੰਜਾਬ ਨਾਟਸ਼ਾਲਾ ਵਿਖੇ ਪੰਜਾਬੀ ਨਾਟਕ ਕੁਦੇਸਨ ਦਾ ਮੰਚਨ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਪੰਜਾਬੀ ਨਾਟਕ ਕੁਦੇਸਨ ਦਾ ਮੰਚਨ ਕੀਤਾ ਗਿਆ।ਜਤਿੰਦਰ ਸਿੰਘ ਬਰਾੜ਼ ਵਲੋਂ ਲਿਖੇ ਗਏ ਇਸ ਨਾਟਕ ਦੀ ਕਹਾਣੀ ਗੰਗਾ ਨਾਮਕ ਇੱਕ ਅਜਿਹੀ ਔਰਤ ਦੇ ਆਲੇ ਦੁਆਲੇ ਘੁੰਮਦੀ ਹੈ, ਜਿਸ ਨੂੰ ਔਲਾਦ ਸੁੱਖ ਹਾਸਲ ਕਰਨ ਲਈ ਖਰੀਦ ਕੇ ਲਿਆਂਦਾ ਜਾਂਦਾ ਹੈ। ਸੱਚੀ ਘਟਨਾ `ਤੇ ਆਧਾਰਿਤ ਇਸ ਕਹਾਣੀ ਵਿੱਚ ਗੰਗਾ ਨਾਮੀ …

Read More »

ਡਾ. ਹਰਿਭਜਨ ਪ੍ਰਿਯਦਰਸ਼ੀ ਹੋਏ ਵਿਦਿਆਰਥੀਆਂ ਦੇ ਰੂ-ਬ-ਰੂ

ਮਲੋਟ, 2 ਜਨਵਰੀ (ਪੰਜਾਬ ਪੋਸਟ- ਵਿਜੇ ਗਰਗ) – ਵਿਦਿਆ ਅਤੇ ਸਮਾਜ ਭਲਾਈ ਦੇ ਖੇਤਰ ਜਾਣੀ ਪਛਾਣੀ ਸ਼ਖਸ਼ੀਅਤ ਡਾ. ਹਰਿਭਜਨ ਪ੍ਰਿਯਦਰਸ਼ੀ ਅੱਜ ਗੁਰੂ ਨਾਨਕ ਕਾਲਜ ਕਿਲਿਆਂਵਾਲੀ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦੇ ਆਗਾਜ਼ ਮੌਕੇ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ।ਗੁਰਮਿੰਦਰ ਜੀਤ ਕੌਰ ਨੇ ਆਏ ਵਿਸ਼ੇਸ਼ ਬੁਲਾਰੇ ਡਾ. ਹਰਿਭਜਨ ਪ੍ਰਿਯਦਰਸ਼ੀ ਦਾ ਕਾਲਜ ਪਹੁੰਚਣ `ਤੇ ਸੁਆਗਤ ਕੀਤਾ। ਡਾ. ਹਰਿਭਜਨ ਪ੍ਰਿਯਦਰਸ਼ੀ ਨੇ ਐਨ.ਐਸ.ਐਸ ਦੀ …

Read More »

ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੀ ਨਵੀਂ ਬਾਡੀ ਸਬੰਧੀ ਸੀਨੀਅਰ ਆਗੂਆਂ ਦੀ ਮੀਟਿੰਗ

ਅੰਮ੍ਰਿਤਸਰ,  2 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਮੌਜੂਦਾ ਕਾਂਗਰਸ ਸਰਕਾਰ ’ਤੇ ਲੋਕਾਂ ਦੀਆਂ ਜੇਬਾਂ ’ਤੇ ਸਿੱਧਾ ਡਾਕਾ ਮਾਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਨਾ ਨੀਅਤ ਅਤੇ ਨਾ ਹੀ ਨੀਤੀ ਅੱਛੀ ਹੈ।ਉਹਨਾਂ ਕਿਹਾ ਕਿ ਸਰਕਾਰ ਪ੍ਰਤੀ ਲੋਕਾਂ ਦਾ ਮੋਹ ਤੇਜ਼ੀ ਨਾਲ ਭੰਗ ਹੋ ਰਿਹਾ ਹੈ ਹੋਣ ਦਾ …

Read More »

ਗੁ. ਬਾਬਾ ਜੀਵਨ ਸਿੰਘ ਜੀ ਮਝੂਪੁਰਾ ਵਿਖੇ ਸ਼ਹੀਦੀ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਸ਼ੈਫੀ ਸੰਧੂ) – ਇੱਥੋਂ ਥੋੜੀ ਦੂਰੀ ਤੇ ਸਥਿਤ ਪਿੰਡ ਮੱਝੂਪੁਰਾ ਦੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਸਰਬ ਸਾਂਝਾ ਰੰਘਰੇਟਾ ਦਲ ਰਜਿ. ਵਲੋਂ ਦਲ ਦੀ ਸੂਬਾਈ ਚੇਅਰਪਰਸਨ ਮਾਤਾ ਕਰਤਾਰ ਕੌਰ ਗਿੱਲ ਦੀ ਅਗਵਾਈ ਤੇ ਬੇਮਿਸਾਲ ਪ੍ਰਬੰਧਾਂ ਹੇਠ ਇਲਾਕੇ ਦੀਆਂ ਸਮੂਹ ਸਾਥ-ਸੰਗਤਾਂ ਤੇ ਗੁਰੂ ਘਰ ਦੇ ਅਨਿਨ ਸੇਵਕਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਾਨ ਟੀਚਿੰਗ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫਾ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ ਕਲਰਕ-ਕਮ ਜੂਨੀਅਰ ਡਾਟਾ ਐਂਟਰੀ ਓਪਰੇਟਰਜ਼ ਦੀ ਅਸਾਮੀ ‘ਤੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਨ, ਨੂੰ ਜੂਨੀਅਰ ਸਹਾਇਕ ਦੇ ਅਹੁੱਦੇ ‘ਤੇ ਨਾਮਜ਼ੱਦ ਕੀਤਾ ਹੈ।ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ …

Read More »

ਧੁੰਦ ਕਾਰਨ ਦੀਆਂ ਦੁਰਘਟਨਾਵਾਂ ਤੋਂ ਬਚਣ ਲਈ ਸਵੇਰੇ 10.00 ਵਜੇ ਖੁੱਲਣਗੇ ਜਿਲੇ ਦੇ ਸਕੂਲ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਮੈਜਿਸਟਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸਕੂਲਾਂ ਵਿੱਚ ਪੜਣ ਵਾਲੇ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮਦੇਨਜ਼ਰ ਅੰਮ੍ਰਿਤਸਰ ਜਿਲੇ ਦੀ ਹਦੂਦ `ਚ ਆਉਂਦੇ ਸਾਰੇ ਸਰਕਾਰੀ, ਅਰਧ …

Read More »

ਸਟੇਟ ਐਵਾਰਡੀ ਡਾ. ਸ਼ਰਨਜੀਤ ਕੌਰ ਨੇ ਡਿਪਟੀ ਡਾਇਰੈਕਟਰ-ਕਮ-ਡਿਸਟ੍ਰਿਕ ਡੈਂਟਲ ਹੈਲਥ ਅਫ਼ਸਰ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਟੇਟ ਐਵਾਰਡੀ ਡਾ. ਸ਼ਰਨਜੀਤ ਕੌਰ ਐਮ.ਡੀ.ਐਸ ਨੇ ਅੱਜ ਬਤੌਰ ਡਿਪਟੀ ਡਾਇਰੈਕਟਰ-ਕਮ-ਡਿਸਟ੍ਰਿਕ ਡੈਂਟਲ ਹੈਲਥ ਅਫ਼ਸਰ ਅੰਮਿ੍ਰਤਸਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ।ਡਾ. ਸ਼ਰਨਜੀਤ ਕੌਰ ਜ਼ਿਲਾ ਗੁਰਦਾਸਪੁਰ ਤੋਂ ਬਦਲ ਕੇ ਇਥੇ ਆਏ ਹਨ। ਅੱਜ ਉਨਾਂ ਆਪਣੀ ਜੁਆਇਨਿੰਗ ਰਿਪੋਰਟ ਸਿਵਲ ਸਰਜਨ ਅੰਮਿ੍ਰਤਸਰ ਡਾ. ਨਰਿੰਦਰ ਕੌਰ ਨੂੰ ਦਿੱਤੀ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰ ਵੀ ਹਾਜ਼ਰ …

Read More »