ਮਾਲੇਰਕੋਟਲਾ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਾਹਿਤਕਾਰ, ਕਵੀ ਅਤੇ ਗੀਤਕਾਰ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ‘ਚ ਵੱਡੀ ਭੂਮਿਕਾ ਨਿਭਾਅ ਸਕਦੇ ਹਨ, ਅੱਜ ਜ਼ਰੂਰੀ ਹੈ ਕਿ ਗਾਇਕੀ ਨੂੰ ਸਕਾਰਾਤਮਕ ਜਿਹੇ ਸੀਮਤ ਵਿਸ਼ਿਆਂ ਤੋਂ ਬਾਹਰ ਲਿਆ ਕੇ ਸਹੀ ਸੇਧ ਦਿੱਤੀ ਜਾਵੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਦਾਰਾ ਅਦਬ-ਏ-ਇਸਲਾਮੀ ਹਿੰਦ ਮਾਲੇਰਕੋਟਲਾ ਵੱਲੋਂ ਆਯੋਜਿਤ ਇੱਕ ਕਵੀ ਸੰਮੇਲਨ ਦੋਰਾਨ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਪੰਜਾਬ …
Read More »ਪੰਜਾਬੀ
ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਖੂਨਦਾਨ ਕੈਂਪ ਲਗਾਇਆ ਗਿਆ
ਮਾਲੇਰਕੋਟਲਾ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਮਾਜ ਸੇਵਾ ਐਂਡ ਸਪੋਰਟਸ ਕਲੱਬ ਸੇਹਕੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀ ਯਾਦ ਵਿਚ ਕਲੱਬ ਪ੍ਰਧਾਨ ਬਰਿੰਦਰਪਾਲ ਸਿੰਘ ਸਿੱਧੂ (ਬੂਟਾ ਸੇਹਕੇ) ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵੱਜੋਂ ਪੁੱਜੇ ਐਸ.ਪੀ ਮਾਲੇਰਕੋਟਲਾ ਰਾਜ ਕੁਮਾਰ ਜਲਹੋਤਰਾ ਨੇ …
Read More »ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ `ਤੇ ਹੋਈ ਫੇਲ ਢੀਂਡਸਾ
ਸੰਦੌੜ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਮੌਜੂਦ ਕਾਂਗਰਸ ਰਸਕਾਰ ਹਰ ਫਰੰਟ `ਤੇ ਫੇਲ ਹੋ ਚੁੱਕੀ ਹੈ, ਕਿਉਂਕਿ ਪੰਜਾਬ ਅੰਦਰ ਸਰਕਾਰ ਨਾਮ ਦੀ ਕੋਈ ਚੀਜ ਨਹੀਂ ਹੈ ਅਤੇ ਪੰਜਾਬ ਇਸ ਵੇਲੇ ਰੱਬ ਆਸਰੇ ਚੱਲ ਰਿਹਾ ਹੈ ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਅਤੇ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਬਾਪਲਾ ਵਿਖੇ ਪੱਤਰਕਾਰਾਂ ਨਾਲ …
Read More »ਗੋਲਡਨ ਈਰਾ ਮਲੇਨੀਅਮ ਸਕੂਲ ਦਾ ਸਲਾਨਾ ਸਮਾਰੋਹ ਯਾਦਗਾਰੀ ਹੋ ਨਿਬੜਿਆ
ਸੰਦੌੜ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੋਲਡਨ ਈਰਾ ਮਲੇਨੀਅਮ ਪਬਲਿਕ ਸਕੂਲ ਸੁਲਤਾਨਪੁਰ ਬੱਧਰਾਵਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਸਫਲਤਾ ਪੂਰਵਕ ਸੰਪਨ ਹੋਇਆ।ਸਮਾਗਮ ਵਿੱਚ ਸਾਬਕਾ ਵਿੱਤ ਮੰਤਰੀ ਤੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਸਮਾਗਮ ਦੌਰਾਨ ਸਕੂਲ ਦੇ ਛੋਟੇ-ਛੋਟੇ ਵਿਦਿਆਰਥੀਆਂ ਵੱਲੋਂ ਜਿੱਥੇ ਨਾਚ, ਨਾਟਕ, ਗੀਤ,ਗਿੱਧਾ, ਭੰਗੜਾ, ਕਵਿਤਾਵਾਂ ਆਦਿ ਬਹੁਤ ਹੀ ਸੁੰਦਰ ਤਰੀਕੇ ਨਾਲ …
Read More »ਮਜੀਠਾ ਵਿਖੇ ਮਜੀਠੀਆ ਦੀ ਅਗਵਾਈ ’ਚ 15 ਜੋੜਿਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ
ਮਜੀਠਾ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ’ਚ ਮਜੀਠਾ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 65ਵਾਂ ਮਹਾਨ ਸ਼ਹੀਦੀ ਪੁਰਬ ਮੌਕੇ ਹਰ ਸਾਲ ਦੀ ਤਰਾਂ ਮੁਖਤਿਆਰ ਸਿੰਘ ਚਾਟੀ ਅਤੇ ਮਦਦ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਗਰੀਬ ਪਰਿਵਾਰਾਂ ਦੇ 15 ਜੋੜਿਆਂ ਦੇ ਸਮੂਹਿਕ …
Read More »ਮਾਤਾ ਗੁਜ਼ਰ ਕੌਰ ਤੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਖਾਲਸਾ ਦਸਤਾਰ ਮਾਰਚ
ਪੇਂਡੂ ਤੇ ਸ਼ਹਿਰੀ ਖੇਤਰ ਤੋਂ ਸੈਂਕੜੇ ਨੌਜਵਾਨਾਂ ਨੇ ਕੀਤੀ ਸ਼ਿਰਕਤ – ਭਾਈ ਸੰਧੂ ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ-ਨਾਲ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਧਾਰਨ ਕਰਨ ਦਾ ਸੁਨੇਹਾ ਦੇਣ ਵਾਲੀ ਪੰਜਾਬ ਦੀ ਨਾਮਵਰ ਸੰਸਥਾ “ਲੰਗਰੁ ਚਲੈ ਗੁਰ ਸ਼ਬਦਿ” ਵਲੋਂ ਮਾਤਾ ਗੁਜ਼ਰ ਕੌਰ ਤੇ 4 ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੱਤ ਦਿਨਾਂ ਦਸਤਾਰ …
Read More »ਬੀਬੀ ਰਾਜਵਿੰਦਰ ਕੌਰ ਰਾਜ ਅਕਾਲੀ ਦਲ ਇਸਤਰੀ ਵਿੰਗ ਸ਼ਹਿਰੀ ਦੀ ਮੁੜ ਪ੍ਰਧਾਨ ਨਿਯੁੱਕਤ
ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀਬੀ ਰਾਜਵਿੰਦਰ ਕੌਰ ਰਾਜ ਨੂੰ ਅਕਾਲੀ ਦਲ ਇਸਤਰੀ ਵਿੰਗ ਅੰਮ੍ਰਿਤਸਰ ਸ਼ਹਿਰੀ ਦੀ ਦੁਬਾਰਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਬੀਬੀ ਰਾਜਵਿੰਦਰ ਕੌਰ ਦੋ ਸਾਲ ਤੋਂ ਇਸ ਅਹੁੱਦੇ `ਤੇ ਸੇਵਾ ਨਿਭਾਅ ਰਹੇ ਹਨ ਅਤੇ ਉਹ ਲੋਕ ਭਲਾਈ ਬੋਰਡ ਪੰਜਾਬ ਦੇ ਡਾਇਰੈਕਟਰ ਵੀ ਹਨ।ਇਸ ਤੋਂ ਪਹਿਲਾਂ ਬੀਬੀ ਰਾਜਵਿੰਦਰ ਕੌਰ ਨੇ ਬੀਬੀ ਜਗੀਰ ਕੌਰ ਤੇ ਬਿਕਰਮ …
Read More »ਨਵੇਂ ਸਾਲ ਦੀ ਪੂਰਵ ਸੰਧਿਆ `ਤੇ ਸ੍ਰੀ ਹਰਿਮੰਦਰ ਸਾਹਿਬ ਸੰਗਤਾਂ ਨੇ ਕੀਤੇ ਦਰਸ਼ਨ ਇਸ਼ਨਾਨ
ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਾਲ 2018 ਨੂੰ `ਜੀ ਆਇਆਂ` ਕਹਿਣ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਈਆਂ ਸੰਗਤਾਂ ਨੇ ਪਾਵਣ ਸਰੋਵਰ ਵਿਚ ਇਸ਼ਨਾਨ ਕਰ ਕੇ ਦਰਸ਼ਨ ਦੀਦਾਰੇ ਕੀਤੇ।
Read More »2018 ਨੂੰ `ਜੀ ਆਇਆਂ` ਕਹਿਣ ਲਈ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ `ਚ ਆਈਆਂ ਸੰਗਤਾਂ
ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਾਲ 2018 ਨੂੰ `ਜੀ ਆਇਆਂ` ਕਹਿਣ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਈਆਂ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ।
Read More »ਵਿਆਹ ਦੀ ਵਰੇਗੰਢ ਮੁਬਾਰਕ – ਕਸ਼ਮੀਰ ਸਹੋਤਾ ਤੇ ਅਮਰਜੀਤ ਸਹੋਤਾ
ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਛੇਹਰਟਾ ਵਾਸੀ ਕਸ਼ਮੀਰ ਸਹੋਤਾ ਅਤੇ ਅਮਰਜੀਤ ਸਹੋਤਾ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media