Wednesday, November 25, 2026

ਪੰਜਾਬੀ

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸੰਸਦ ਵਲੋਂ ਸ਼ਰਧਾਂਜਲੀ ਦੇਣਾ ਸ਼ਲਾਘਾਯੋਗ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਭਾਰਤ ਦੀ ਸੰਸਦ ਅੰਦਰ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪੇਸ਼ ਕੀਤੇ ਮਤੇ ਅਨੁਸਾਰ ਸਮੁੱਚੇ ਹਾਊਸ ਵੱਲੋਂ ਸ਼ਰਧਾਜ਼ਲੀ ਦੇਣਾ ਸ਼ਲਾਘਾਯੋਗ ਕਦਮ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ …

Read More »

ਸ਼੍ਰੋਮਣੀ ਕਮੇਟੀ ਵਲੋਂ ਪੰਜਾਬੀ ਪ੍ਰੇਮੀ ਪੰਡਿਤ ਰਾਓ ਧਰੇਨਵਰ ਦਾ ਸਨਮਾਨ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਰਕਾਰੀ ਕਾਲਜ ਚੰਡੀਗੜ੍ਹ ਵਿਖੇ ਸਹਾਇਕ ਪ੍ਰੋਫ਼ੈਸਰ ਵਜੋਂ ਤਾਇਨਾਤ ਪੰਡਿਤ ਰਾਓ ਧਰੇਨਵਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਦਫਤਰ ਵਿਖੇ ਪੁੱਜਣ ’ਤੇ ਸਨਮਾਨਿਤ ਕੀਤਾ।ਪੰਡਿਤ ਰਾਓ ਧਰੇਨਵਰ ਕਰਨਾਟਕਾ ਦੇ ਵਸਨੀਕ ਹਨ ਅਤੇ ਪੰਜਾਬ ਵਿਚ ਪੰਜਾਬੀ ਭਾਸ਼ਾ ਦੇ ਮਾਣ ਸਨਮਾਨ ਲਈ ਮੁਹਿੰਮ ਚਲਾ ਰਹੇ …

Read More »

ਟਰੈਕਟਰ-ਟਰਾਲੀ ਦੀ ਟੱਕਰ ਨਾਲ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ

ਚੌਂਕ ਮਹਿਤਾ, 28 ਦਸੰਬਰ (ਪੰੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਪਿੰਡ ਮਹਿਸਮਪੁਰ ਕਲਾ ਨਜ਼ਦੀਕ ਬੀਤੀ ਸ਼ਾਮ ਹੋਏ ਇੱਕ ਸੜਕ ਹਾਦਸੇ ‘ਚ ਦੋ ਮੋਟਰਸਾਈਕਲ ਸਵਾਰਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲਾ ਟਰੈਕਟਰ-ਟਰਾਲੀ ਚਾਲਕ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ‘ਚ ਕਾਮਯਾਬ ਰਿਹਾ।ਤਫਤੀਸ਼ ਕਰ ਰਹੇ ਏ.ਐਸ.ਆਈ ਅਵਤਾਰ ਸਿੰਘ ਤੇ ਹੈਡ ਕਾਂਸਟੇਬਲ ਜਗਤਾਰ ਸਿੰਘ ਨੇ ਕਿਹਾ ਹੈ ਕਿ …

Read More »

ਦਾਨੀ ਸੱਜਣਾਂ ਵਲੋਂ ਸਕੂਲ ਨੂੰ 500 ਲੀਟਰ ਦਾ ਵਾਟਰ ਕੂਲਰ ਤੇ ਹੋਰ ਵਸਤਾਂ ਭੇਟ

ਮਲੋਟ, 28 ਦਸੰਬਰ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਕੂਲ ਦੇ ਵਿਦਿਆਰਥੀਆਂ ਲਈ 500 ਲੀਟਰ ਦਾ ਵਾਟਰ ਕੂਲਰ, ਕੰਪਿਊਟਰ ਲੈਬ ਤੇ ਦ਼ਫਤਰ ਲਈ ਲਈ ਮੈਟ, ਇਨਵਟਰ, ਸੋਫ਼ਾ ਅਤੇ ਬੱਚਿਆਂ ਲਈ ਕਿਤਾਬਾਂ ਦਾਨ ਵਿਚ ਆਈਆਂ ਹਨ।ਪ੍ਰਿੰਸੀਪਲ ਵਿਜੈ ਗਰਗ ਨੇ ਕਿਹਾ ਕਿ ਰੋਹਿਤ ਬਾਂਸਲ ਦਿੱਲੀ, ਦੇਸ ਰਾਜ ਸ਼ਰਮਾ ਜਲੰਧਰ, ਪਾਰਸ ਮਿੱਡਾ, ਕੁਲਦੀਪ ਕਤਿਆਲ, ਜੀਜੋ ਅਬੋਹਰ, …

Read More »

ਵੱਖ-ਵੱਖ ਸ਼ਖਸੀਅਤਾਂ ਵਲੋਂ ਸਵ: ਕਰਨੈਲ ਸਿੰਘ ਐਮ.ਏ ਨੂੰ ਸ਼ਰਧਾ ਦੇ ਫੁੱਲ ਭੇਟ

ਜੰਡਿਆਲਾ ਗੁਰੂ, 28 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਵ: ਸੁਪਰੀਡੈਟ ਕਰਨੈਲ ਸਿੰਘ ਐਮ.ਏ ਵਾਸੀ ਪਿੰਡ ਗੁੰਨੋਵਾਲ, ਜਿੰਨਾਂ ਦਾ ਬੀਤੇ ਦਿਨੀ ਦਿਹਾਂਤ ਹੋ ਘਿਆ ਸੀ, ਨਮਿਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ੳਪੁਰੰਤ ਅੰਤਿਮ ਅਰਦਾਸ ਤੇ ਸ਼ਰਧਾਜਲੀ ਸਮਾਗਮ ਉਹਨਾਂ ਦੇ ਗ੍ਰਹਿ ਪਿੰਡ ਗੁੰਨੋਵਾਲ ਵਿਖੇ ਹੋਇਆ।ਕੀਰਤਨੀ ਜਥੇ ਵਲਂੋ ਵੈਰਾਗਮਈ ਕੀਰਤਨ ਕੀਤਾ।ਇਸ ਮੋਕੇ ਭਾਈ ਸਤਪਾਲ ਸਿੰਘ ਵਡਾਲੀ, ਪ੍ਰਧਾਨ ਤਾਲਮੇਲ …

Read More »

ਹਜ਼ੂਰ ਸਾਹਿਬ ਵਿਖੇ 31 ਦਸੰਬਰ ਨੂੰ ਮੁੱਖ ਮੰਤਰੀ ਫੜਨਵੀਸ ਦੀ ਮੌਜੂਦਗੀ `ਚ ਹੋਵੇਗਾ ਸਮਾਪਤੀ ਸਮਾਗਮ

ਹਜੂਰ ਸਾਹਿਬ (ਨੰਦੇੜ) 27 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਤਖ਼ਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਾਲ ਦਾ ਸਮਾਪਨ ਸਮਾਗਮ 31 ਦਸੰਬਰ ਨੂੰ ਹੋਵੇਗਾ, ਜਿਸ ਵਿੱਚ ਮਹਾਰਾਸ਼ਟਰ ਦੇ ਮੱਖ ਮੰਤਰੀ ਦੇਵੇਂਦਰ ਫੜਨਵੀਸ ਆਪਣੀ ਧਰਮ ਪਤਨੀ ਸ਼੍ਰੀਮਤੀ ਅੰਮ੍ਰਿਤਾ ਫੜਨਵੀਸ ਸਮੇਤ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਣਗੇ। ਸ਼੍ਰੀ ਹਜ਼ੂਰ ਸਾਹਿਬ …

Read More »

ਪ੍ਰਵੀਨ ਕੁਮਾਰੀ ਨੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਵੇਂਈ ਪੂਈਂ ਦੇ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਿਆ

ਸ਼ਾਨਦਾਰ ਵਿੱਦਿਅਕ ਸੇਵਾਵਾਂ ਬਦਲੇ ਨੂੰ ਮਿਲੀ ਤਰੱਕੀ- ਸ਼ਿੰਗਾਰੀ ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਵਲੋਂ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਤਾਇਨਾਤ ਅਲੱਗ ਅਲੱਗ ਵਿਸ਼ਿਆਂ ਦੇ ਸੀਨੀਅਰ ਲੈਕਚਰਾਰ ਪ੍ਰਵੀਨ ਕੁਮਾਰੀ ਨੂੰ ਤਰੱਕੀ ਦੇ ਕੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਵੇਂਈ ਪੂਈਂ ਦਾ ਪ੍ਰਿੰਸੀਪਲ ਬਣਾਇਆ ਗਿਆ ਹੈ।ਜਿੰਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਂਈ ਪੂਈਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਨਵੀਆਂ ਸ਼ੁਰੂਆਤਾਂ ਅਤੇ ਪ੍ਰਾਪਤੀਆਂ ਦਾ ਅਹਿਮ ਵਰ੍ਹਾ ਰਿਹਾ 2017

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਇਹ ਵਰ੍ਹਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਸਦਕਾ ਨਵੀਆਂ ਸ਼ੁਰੂਆਤਾਂ ਅਤੇ ਪ੍ਰਾਪਤੀਆਂ ਵਾਲਾ ਰਿਹਾ।  ਯੂਨੀਵਰਸਿਟੀ ਲਈ ਇਹ ਮਾਣ ਦਾ ਵਿਸ਼ਾ ਹੈ ਕਿ ਇਸੇ ਵਰ੍ਹੇ ਮਨਿਸਟਰੀ ਆਫ ਯੂਥ ਅਫੇਅਰ ਐਂਡ ਸਪੋਰਟਸ ਵੱਲੋਂ ਐਮ.ਵਾਈ.ਏ.ਐਸ- ਜੀ.ਐਨ.ਡੀ ਯੂ ਸੈਂਟਰ ਫਾਰ ਸਪੋਰਟਸ ਸਾਇੰਸਜ਼ ਦੀ ਸਥਾਪਨਾ ਕੀਤੀ ਗਈ, ਜਿਸ …

Read More »

ਉਰਦੂ ਦੀ ਪੜ੍ਹਾਈ ਲਈ ਮੁਫ਼ਤ ਕਲਾਸਾਂ ਸ਼ੁਰੂ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪੱਧਰ ’ਤੇ ਉਰਦੂ ਦੀ ਮੁਫ਼ਤ ਪੜ੍ਹਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜਿਲ੍ਹਾ ਭਾਸ਼ਾ ਅਫਸਰ ਦੇ ਦਫਤਰ ਮਜੀਠਾ ਰੋਡ ਵਿਖੇ 2 ਜਨਵਰੀ, 2018 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਭਾਸ਼ਾ ਅਫਸਰ ਭੂਪਿੰਦਰ ਸਿੰਘ ਨੇ ਦੱਸਿਆ ਕਿ ਇਹ 6 ਮਹੀਨੇ ਦੇ ਕੋਰਸ …

Read More »

ਬਿਨ੍ਹਾਂ ਲਾਈਸੈਂਸ ਕੰਮ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ਼ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮਨੁੱਖੀ ਤਸਕਰੀ ਰੋਕਣ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਤਹਿਤ ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਉਟਸ ਲਈ ਲਾਈਸੈਂਸ ਲੈਣਾ ਲਾਜ਼ਮੀ ਕੀਤਾ ਹੈ।ਇਸ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 133 ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਊਟ ਰਜਿਸਟਰਡ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ …

Read More »