Wednesday, November 25, 2026

ਪੰਜਾਬੀ

ਚਰਨਜੀਤ ਚੱਢਾ ਦੀ ਥਾਂ ਧੰਨਰਾਜ ਸਿੰਘ ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਅਹੁੱਦੇਦਾਰਾਂ ਵਲੋਂ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ ਹੋਣ ਉਪਰੰਤ ਪੈਦਾ ਹੋਏ ਹਾਲਾਤਾਂ ਦੇ ਮੱਦੇਨਜਰ ਚੱਢਾ ਨੂੰ ਹਟਾ ਕੇ  ਉਹਨਾਂ ਦੀ ਥਾਂ ਸੀਨੀਅਰ ਮੀਤ ਪ੍ਰਧਾਨ ਧੰਨਰਾਜ ਸਿੰਘ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਨਵੇਂ ਕਾਰਜਕਾਰੀ  ਪ੍ਰਧਾਨ ਨਿਯੁੱਕਤ ਕੀਤੇ ਗਏ ਹਨ।ਦੀਵਾਨ ਵਲੋਂ ਜਾਰੀ …

Read More »

ਡਾਕਟਰ ਪਤੀ ਪਤਨੀ ਨੂੰ ਬੰਧਕ ਬਣਾ ਕੇ ਲੁੱਟਣ ਦਾ ਮਾਮਲਾ ਪੁਲਿਸ ਵਲੋਂ ਸੁਲਝਾਉਣ ਦਾ ਦਾਅਵਾ

ਲੁੱਟ ਦੇ ਸਮਾਨ ਸਮੇਤ ਦੋ ਦੋਸ਼ੀ ਗ੍ਰਿਫਤਾਰ, ਦੋ ਫਰਾਰ ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੀਤੇ ਦਿਨੀ ਅੰਦਰੂਨ ਸੁਲਤਾਨਵਿੰਡ ਗੇਟ ਸਥਿਤ ਸਿੰਘਾਣੀਆ ਹਸਪਤਾਲ ਦੇ ਡਾ. ਓਮ ਪ੍ਰਕਾਸ਼ ਸਿੰਘਾਣੀਆਂ ਅਤੇ ਉਹਨਾਂ ਦੀ ਪਤਨੀ ਨੂੰ ਤੇਜ਼ ਧਾਰ ਹਥਿਆਰਾਂ ਦੇ ਜੋਰ `ਤੇ ਲੁੱਟਣ ਦੇ ਮਾਮਲੇ ਨੂੰ ਪੁਲਿਸ ਵੱਲੋਂ ਹੱਲ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।ਅੱਜ ਬੁਲਾਈ ਗਈ ਪ੍ਰੈਸ ਕਾਨਫਰੰਸ ਵਿੱਚ …

Read More »

ਪਰਵਾਸੀ ਪੰਜਾਬੀਆਂ ਦੀ ਅਸਾਨ ਪਹੁੰਚ ਵਾਲੇ ਮੰਤਰੀ ਨੂੰ ਪਰਵਾਸੀ ਮਾਮਲਿਆਂ ਬਾਰੇ ਵਿਭਾਗ ਦਿੱਤਾ ਜਾਵੇ – ਚਾਹਲ

ਜਲੰਧਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸ਼ੌਸ਼ੀਏਸ਼ਨ (ਨਾਪਾ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਪੁਰਜੋਰ ਸ਼ਬਦਾਂ ਰਾਹੀਂ ਮੰਗ ਕੀਤੀ ਹੈ ਕਿ ਪਰਵਾਸੀ ਪੰਜਾਬੀਆਂ ਦੀ ਭਲਾਈ ਵਾਲਾ ਵਿਭਾਗ ਇਕ ਐਸੇ ਮੰਤਰੀ ਨੂੰ ਦਿੱਤਾ ਜਾਵੇ, ਜਿਸ ਮੰਤਰੀ ਕੋਲ ਪਰਵਾਸੀ ਪੰਜਾਬੀਆਂ ਦੀ ਪਹੁੰਚ ਬਹੁਤ ਅਸਾਨ ਹੋਵੇ।ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਅੱਜ ਇਥੇ ਦਸਿਆ …

Read More »

ਸੇਂਟ ਸੋਲਜਰ ਦੀ ਪਰਨੀਤ ਕੌਰ ਨੇ ਸਟੇਟ ਪੱਧਰ ਤੇ ਪ੍ਰਾਪਤ ਕੀਤੀ ਜਿੱਤ

ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਜੋ ਕਿ ਵਿਦਿਆ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਿਹਾ ਹੈ ਤੇ ਬੱਚਿਆਂ ਨੂੰ ਵਿਦਿਆ ਦੇ ਨਾਲ ਨਾਲ ਖੇਡਾਂ ਤੇ ਕਲਚਰਲ ਮੁਕਾਬਲਿਆਂ ਲਈ ਤਿਆਰ ਕਰ ਰਿਹਾ ਹੈ।ਜਿਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋ ਜਿਲ੍ਹਾ ਪੱਧਰ ਤੇ ਫਿਰ ਸਰਕਲ ਪੱਧਰ ਦੇ ਮੁਕਾਬਲਿਆਂ ਪਿਛੋਂ …

Read More »

ਨਵੇਂ ਸਾਲ 2018 ਦਾ ਪੱਤਰਕਾਰਾਂ ਵਲੋਂ ਧੂਮ ਧਮਾਕੇ ਨਾਲ ਸਵਾਗਤ ਕੀਤਾ ਜਾਵੇਗਾ – ਵਰਿੰਦਰ ਮਲਹੋਤਰਾ

ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਜੰਡਿਆਲਾ ਪ੍ਰੈਸ ਕਲੱਬ (ਰਜਿ) ਦੀ ਮੀਟਿੰਗ ਸਥਾਨਕ ਹੋਟਲ ਵਿੱਚ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਦੀ ਰਹਿਨੁਮਾਈ ਹੇਠ ਕੀਤੀ ਗਈ।ਜਿਸ ਵਿਚ ਸਾਲ 2017 ਵਿਚ ਪੱਤਰਕਾਰ ਭਾਈਚਾਰੇ ਨਾਲ ਵਾਪਰੇ ਦੁੱਖ ਸੁੱਖ ਸਾਂਝੇ ਕੀਤੇ ਗਏ ਅਤੇ ਫੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਆ ਰਹੇ ਸਾਲ 2018 ਦਾ ਧੂਮ ਧਮਾਕੇ …

Read More »

ਗੁਰਦੁਆਰਾ ਸਿੰਘ ਸਭਾ ਵਲੋਂ ਭਾਈ ਘਨਈਆ ਜੀ ਦੇ ਅਸਥਾਨ `ਤੇ ਗੁਰਮਤਿ ਸਮਾਗਮ ਦਾ ਆਯੋਜਨ

ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਸਰਬੰਸਦਾਨੀ ਦਸਮ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਵਲੋਂ ਭਾਈ ਘਨਈਆ ਜੀ ਦੇ ਅਸਥਾਨ `ਤੇ ਇਕ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਸ਼ੁਰੂ ਕੀਤਾ ਗਿਆ।ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਲੋਕਲ ਜਥਿਆਂ ਨੇ ਸ਼ਬਦ ਗਾਇਨ ਕੀਤੇ।ਆਏ ਹੋਏ …

Read More »

ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਜੰਡਿਆਲਾ ਵਿਖੇ ਮਨਾਇਆ

ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਵਲੋਂ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਕ ਸਥਿਤ ਬੁੱਤ ਨੇੜੇ ਵਿਖੇ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਮਨਾਇਆ ਗਿਆ ! ਇਸ ਮੌਕੇ ਞਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ …

Read More »

ਪ੍ਰਯੋਗੀ ਪ੍ਰੀਖਿਆਵਾਂ ਲਈ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈਬ ਪੋਰਟਲ `ਤੇ ਉਪਲੱਬਧ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ-2017 ਵਿਚ ਹੋਣ ਵਾਲੀਆਂ ਪ੍ਰਯੋਗੀ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲੱਬਧ ਹਨ।ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਮਿਤੀ 26.12.2017 ਤੋਂ ਵੈਬ ਪੋਰਟਲ ਤੋਂ ਪ੍ਰਿੰਟ ਕਰ ਸਕਦੇ ਹਨ।ਇਹ ਰੋਲ ਨੰਬਰ/ਹਾਲ ਟਿਕਟ ਹਰ ਵਿਦਿਆਰਥੀ ਲਈ ਪ੍ਰਯੋਗੀ ਪ੍ਰੀਖਿਆ ਕੇਂਦਰ ਵਿਚ ਪ੍ਰਵੇਸ਼ ਹੋਣ ਸਮੇਂ ਆਪਣੇ ਨਾਲ ਲੈ …

Read More »

ਸਮੁੰਦਰ ਦੀਆਂ ਤੂਫਾਨੀ ਲਹਿਰਾਂ `ਚ ਫਸ ਜਾਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ

ਬ੍ਰਿਸਬੇਨ (ਆਸਟਰੇਲੀਆ) 26 ਦਸੰਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਬੀਤੇ ਦਿਨੀ 25 ਦਸੰਬਰ ਨੂੰ ਨਿਊ ਸਾਊਥ ਵੇਲਜ਼ ਸੂਬੇ ਵਿੱਚ ਪੈਂਦੇ ਡਰੈਨਬ੍ਹਾ ਬੀਚ `ਤੇ ਪੰਜਾਬੀ ਨੌਜਵਾਨ “ਰਵਨੀਤ ਗਿੱਲ” ਦੀ ਸਮੰਦਰ ਦੀਆਂ ਲਹਿਰਾਂ ਵਿੱਚ ਫਸ ਕੇ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਰਵਨੀਤ ਅਤੇ ਉਸ ਦੇ 7-8 ਦੋਸਤ ਕਿਨਾਰੇ `ਤੇ ਖੇਡ ਰਹੇ ਸੀ, ਕਿ ਇੱਕ ਦਮ ਹੀ ਮੌਸਮ ਖਰਾਬ ਹੋਣ ਨਾਲ ਲਹਿਰਾਂ ਦਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਕਿਲ੍ਹਾ ਜੀਵਨ ਸਿੰਘ ਵਿਖੇੇ ਖਾਸ ਕੈਂਪ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਗੋਦ ਲਏ ਪਿੰਡ ਕਿਲ੍ਹਾ ਜੀਵਨ ਸਿੰਘ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦੇ ਚੌਥੇ ਦਿਨ ਕਾਮਰਸ ਵਿਭਾਗ ਦੇ ਪ੍ਰੋਫੈਸਰ ਪ੍ਰਿਅੰਕਾ ਨੇ ਵਿਦਿਆਰਥੀਆਂ ਨਾਲ ਕੈਰੀਅਰ ਕੌਂਸਲਿੰਗ ਵਿਸ਼ੇ `ਤੇ ਵਿਚਾਰ ਸਾਂਝੇ ਕੀਤੇ।ਇਸ ਤੋਂ ਇਲਾਵਾ ਕੈਂਪ ਵਿਚ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲਿਆਂ ਦਾ ਆਯੋਜਨ …

Read More »