Wednesday, November 25, 2026

ਪੰਜਾਬੀ

ਪਟਨਾ ਸਾਹਿਬ ਸਿੱਧੀ ਅਤੇ ਹਜੂਰ ਸਾਹਿਬ ਦੀ ਓੁਡਾਣ ਬੁੱਧਵਾਰ ਨੂੰ ਵੀ ਸ਼ੁਰੂ ਹੋਵੇ- ਔਜਲਾ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਤੋਂ ਉਡਣ ਵਾਲੀਆਂ ਸਾਰੀਆਂ ਏਅਰ ਫਲਾਈਟਾਂ ਦੇ ਇੰਚਾਰਜ਼ਾਂ ਨਾਲ ਹੋਈ ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਰਾਜਾਸਾਂਸੀ ਏਅਰਪੋਰਟ ਤੋਂ ਸ਼੍ਰੀ ਹਜ਼ੂਰ ਸਾਹਿਬ ਲਈ ਸ਼ੁਰੂ ਹੋਈ ਉਡਾਣ ਨੂੰ ਬੁੱਧਵਾਰ ਨੂੰ ਵੀ ਚਾਲੂ ਕਰਨ ਦੇ ਨਾਲ ਸ਼੍ਰੀ ਪਟਨਾ ਸਾਹਿਬ ਲਈ ਵੀ ਸਿੱਧੀ ਉਡਾਣ ਸ਼ੁਰੂ ਕਰਨ ਦਾ ਮੁੱਦਾ …

Read More »

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਗੋਬਿੰਦ ਨਗਰ ਦਾ ਸਲਾਨਾ ਇਨਾਮ ਵੰਡ ਸਮਾਗਮ ਸਥਾਨਕ ਗੁਰੂ ਨਾਨਕ ਭਵਨ ਸਿਟੀ ਸੈਂਟਰ ਵਿਖੇ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਕਾਰਜਕਾਰਨੀ ਮੈਂਬਰ ਸ਼੍ਰੋਮਣੀ ਕਮੇਟੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਪ੍ਰਧਾਨਗੀ ਸਕੂਲ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਹਰਜਾਪ ਸਿੰਘ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ `ਬਿਜਲੀ ਬਚਾਓ` ਭਾਸ਼ਣ ਪ੍ਰਤੀਯੋਗਿਤਾ `ਚ ਰਿਹਾ ਜੇਤੂ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) — ਬਿਜਲੀ ਅਤੇ ਊਰਜਾ ਦੀ ਬੱਚਤ ਸੰਬੰਧੀ ਲੋਕਾਂ ਨੂੰ ਸੂਚਿਤ ਕਰਨ ਲਈ ਪੰਜਾਬ ਪਾਵਰ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿੱਚ `ਬਿਜਲੀ ਬਚਾਓ` ਵਿਸ਼ੇ `ਤੇ ਭਾਸ਼ਣ ਪ੍ਰਤਿਯੋਗਿਤਾ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਦੇ ਤੌਰ `ਤੇ ਸ਼ਿਰਕਤ ਕੀਤੀ।ਇਸ ਪ੍ਰਤੀਯੋਗਿਤਾ ਵਿੱਚ ਵੱਖ ਵੱਖ ਸਕੂਲਾਂ …

Read More »

ਅਗਾਪੇ ਮਸੀਹੀ ਸਤਿਸੰਗ ਵਲੋਂ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਧੂਮ-ਧਾਮ ਨਾਲ ਮਨਾਇਆ

ਸਮਰਾਲਾ, 26 ਦਸੰਬਰ (ਪੰਜਾਬ ਪੋਸਟ- ਕੰਗ) – ਅਗਾਪੇ ਮਸੀਹੀ ਸਤਿਸੰਗ ਬਹਿਲੋਲਪੁਰ ਰੋਡ ਸਮਰਾਲਾ ਵਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਵਸ ਸਰਕਾਰੀ ਸੀਨੀਅਰ ਸੈਕਡਰੀ ਕੰਨਿਆ ਸਕੂਲ ਦੇ ਖੁੱਲ੍ਹੇ ਮੈਦਾਨ ਵਿਚ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਬੱਚਿਆਂ ਨੇ ਪ੍ਰਭੂ ਯਿਸੂ ਮਸੀਹ ਜਦੇ ਜਨਮ ਦਿਨ `ਤੇ ਗੀਤ ਤੇ ਭਜਨ ਗਾ ਕੇ ਲੋਕਾਂ ਨੂੰ ਨਿਹਾਲ ਕੀਤਾ ਅਤੇ ਦੋਰਾਹੇ ਤੋਂ ਆਈ ਹੋਈ …

Read More »

ਦਮਦਮੀ ਟਕਸਾਲ ਨੇੇ ਬਾਬਾ ਠਾਕੁਰ ਸਿੰਘ ਦੀ 13ਵੀਂ ਬਰਸੀ ਮਨਾਈ

ਚੌਂਕ ਮਹਿਤਾ, 265 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –  ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਦਮਦਮੀ ਟਕਸਾਲ ਦੇ 15 ਵੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਦੀ 13ਵੀਂ ਬਰਸੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਬੜੀ ਸ਼ਰਧਾ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ …

Read More »

ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਕਾਬੂ

ਚੌਂਕ ਮਹਿਤਾ, 26 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਮਹਿਤਾ ਚੌਂਕ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ।ਥਾਣਾ ਮਹਿਤਾ ਦੇ ਮੁੱਖ ਅਫਸਰ ਅਮੋਲਕ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਬਲਰਾਜ ਸਿੰਘ, ਏ.ਐਸ.ਆਈ ਅਵਤਾਰ ਸਿੰਘ, ਏ.ਐਸ.ਆਈ ਬਲਜੀਤ ਸਿੰਘ ਆਦਿ ਆਪਣੇ ਸਾਥੀ ਕਰਮਚਾਰੀਆਂ ਜਗਤਾਰ ਸਿੰਘ, ਸਰਵਣ ਸਿੰਘ ਹੈਡ ਕਾਂਸਟੇਬਲ, ਕੁਲਦੀਪ ਸਿੰਘ, ਬੂਟਾ ਸਿੰਘ ਸਮੇਤ ਗਸ਼ਤ ਕਰ ਰਹੇ …

Read More »

ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 26 ਦਸੰਬਰ (ਪੰਜਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਾਹਿਬ- ਏ- ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351 ਸਾਲਾ ਪ੍ਰਕਾਸ਼ ਪੁਰਬ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਦੀਆਂ ਅਤੇ ਸਥਾਨਕ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿਚ ਗੁਰੂ ਘਰ ਪਹੁੰਚੀਆਂ ਸੰਗਤਾਂ ਵੱਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਿਥੇ ਹੁਕਮਨਾਮੇ ਦੀ ਕਥਾ ਸਰਵਨ …

Read More »

ਕੇ.ਸੀ.ਜੀ.ਸੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 26 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਗਰਲਜ਼ ਸੀਨੀਅਰ …

Read More »

ਜਗਤ ਜਯੋਤੀ ਮਾਡਲ ਹਾਈ ਸਕੂਲ ਵਿਖੇ ਕ੍ਰਿਸਮਸ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ)  ਸਥਾਨਕ ਜਗਤ ਜਯੋਤੀ ਮਾਡਲ ਹਾਈ ਸਕੂਲ ਮਹਾਂ ਸਿੰਘ ਗੇਟ ਵਿਖੇ ਕ੍ਰਿਸਮਸ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸੇਂਟਾ ਬਣ ਕੇ ਆਏ ਨੰਨੇ ਮੁੰਨੇ ਵਿਦਿਆਰਥੀਆਂ ਨੇ ਕਲਾਸਾਂ ਵਿੱਚ ਪੜਣ ਦੇ ਨਾਲ ਨਾਲ ਆਪਣੇ ਡਾਂਸ ਨਾਲ ਸਭ ਦਾ ਮਨ ਮੋਹ ਲਿਆ।ਨੰਨੀਆਂ ਪਰੀਆਂ ਬਣੀਆਂ ਬੱਚੀਆਂ ਬਹੁਤ ਹੀ ਸੁੰਦਰ ਲੱਗ ਰਹੀਆਂ ਸਨ।ਸੇਂਟਾ ਬਣੇ ਬੱਚਿਆਂ ਨੇ ਅਧਿਆਪਕਾਵਾਂ ਨਾਲ ਮਿਲ …

Read More »

ਧੂਰੀ ਚਰਚ ‘ਚ ਕ੍ਰਿਸਮਿਸ ਦਿਵਸ ਧੂਮ-ਧਾਮ ਨਾਲ ਮਨਾਇਆ

ਧੂਰੀ, 26 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਏੈਮਨੁਅਲ ਬੇਲੀਬਰਸ ਫੋਲੋਸਿਪ ਸੋਸਾਇਟੀ (ਰਜਿ:) ਧੂਰੀ ਵੱਲੋਂ ਕ੍ਰਿਸਮਿਸ ਦਿਵਸ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸ਼ਿਰਕਤ ਕੀਤੀ।ਛੋਟੇ-ਛੋਟੇ ਬੱਚਿਆਂ ਨੇ ਪ੍ਰੋਗਰਾਮ ਵਿੱਚ ਗੀਤ ਗਾਏ ਅਤੇ ਪ੍ਰਭੂ ਇਸਾਮਸੀ ਦੇ ਗੀਤਾ ਤੇ ਡਾਂਸ ਕੀਤਾ।ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਮਾਪਿਆ ਨੇ ਵੀ ਪ੍ਰੋਗਰਾਮ ਵਿੱਚ ਸ਼ਾਮਿਲ ਸਾਰੀਆ ਗਤਿਵਿਧੀਆ ਦਾ ਭਰਪੂਰ ਅਨੰਦ …

Read More »