ਧੂਰੀ, 26 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਸਥਾਨਕ ਗੋਲਡਨ ਬੈਲਜ਼ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ ਡਾਇਰੈਕਟਰ ਜ਼ੋਰਾ ਸਿੰਘ ਸਿੱਧੂ ਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੌਰਾਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ।ਬੱਚਿਆਂ ਵੱਲੋਂ ਗਿੱਧਾ, ਭੰਗੜਾ, ਸ਼ਾਸਤਰੀ ਨਾਚ, ਕਵਿਸ਼ਰੀ, ਮਲਵਈ …
Read More »ਪੰਜਾਬੀ
ਚੀਫ ਖਾਲਸਾ ਦੀਵਾਨ ਨੇ ਨਵੇਂ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ `ਚ ਮਨਾਇਆ ਗੁਰਪੁਰਬ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਾਹਿਬ ਸ੍ਰੀ ਗੁਰੁੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਚੀਫ ਖਾਲਸਾ ਦੀਵਾਨ ਵਲੋਂ ਸ਼ੁਭਮ ਇਨਕਲੇਵ ਵਿਖੇ ਨਵੇਂ ਬਣੇ ਰਿਹਾਇਸ਼ੀ ਵਰਲਡ ਕਲਾਸ “ਸੀ.ਕੇ.ਡੀ ਸਕੂਲ ਆਫ ਅੇੈਕਸੀਲੈਂਸ” ਵਿਖੇ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਦੀਵਾਨ ਸਜਾਏ ਗਏ ਜਿਸ ਵਿਚ ਵਿਧਾਇਕ ਓਮ ਪ੍ਰਕਾਸ਼ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 26 ਦਸੰਬਰ (ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਗੋਬਿੰਦ ਨਗਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਅੱਜ ਗੁਰਦੁਆਰਾ ਸਾਹਿਬ ਤੋਂ ਤੜਕੇ ਸਵੇਰੇ ਪੰਜ ਪਿਆਰਿਆਂ ਦੀ ਅਗਵਾਈ `ਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ, ਜੋ ਵੱਖ ਵੱਖ ਇਲਾਕਿਆਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਈ।ਇਸ ਪ੍ਰਭਾਤ ਫੇਰੀ …
Read More »27 ਦਸੰਬਰ ਨੂੰ ਸਵੇਰੇ 10:00 ਵਜੇ ਪੰਜ ਮਿੰਟ ਮੂਲ ਮੰਤਰ ਦਾ ਜਾਪ ਕਰੇ ਸੰਗਤ – ਜਥੇਦਾਰ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਖਿਆ ਹੈ ਕਿ ਸੂਬਾ ਸਰਹਿੰਦ ਦੇ ਨਵਾਬ ਵਜ਼ੀਰ ਖਾਨ ਵੱਲੋਂ ਪੋਹ ਮਹੀਨੇ ਦੀ ਹੱਡ ਚੀਰਵੀਂ ਕੜਕਦੀ ਠੰਡ ਵਿਚ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ‘ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜਾਦਿਆਂ ਨੂੰ ਠੰਡੇ ਬੁਰਜ਼ ਵਿਚ …
Read More »ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਨੂੰ ਪ੍ਰਧਾਨ ਚੱਢਾ ਨੇ ਫਰਜ਼ੀ ਦੱਸ ਕੇ ਨਕਾਰਿਆ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਪੁਰਾਣੀ ਸਿੱਖ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਕਿਸੇ ਔਰਤ ਨਾਲ ਸੋਸ਼ਲ ਮੀਡੀਆ `ਤੇ ਅੱਜ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਨੂੰ ਜਾਰੀ ਪ੍ਰੈਸ ਨੋਟ ਵਿੱਚ ਫਰਜ਼ੀ ਦੱਸਦਿਆਂ ਪ੍ਰਧਾਨ ਚੱਢਾ ਨੇ ਕਿਹਾ ਹੈ ਕਿ ਇਕ ਸਾਜਿਸ਼ ਦੇ ਤਹਿਤ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਉਨਾਂ ਦੇ ਵਿਰੁੱਧ ਸੋਸ਼ਲ ਮੀਡੀਆ `ਤੇ ਜਾਅਲੀ ਵੀਡੀਓ …
Read More »ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚੱਢਾ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ
ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਸੋਸ਼ਲ਼ ਮੀਡੀਆ `ਤੇ ਅੱਜ ਵਾਇਰਲ ਹੋਈ ਇੱਕ ਔਰਤ ਨਾਲ ਇਤਰਾਜ਼ਯੋਗ ਵੀਡੀਓ ਸਿੱਖ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਦੱਸੀ ਜਾ ਰਹੀ ਹੈ।ਇਸ ਵੀਡੀਓ ਵਿਚ ਚੱਢਾ ਨੂੰ ਇੱਕ ਔਰਤ ਨਾਲ ਕਥਿਤ ਤੌਰ `ਤੇ ਗੈਰ ਸਮਾਜੀ ਹਰਕਤਾਂ ਕਰਦੇ ਦਿਖਾਇਆ ਗਿਆ।ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਨਾਮ `ਤੇ ਦੋ ਦਰਜਨ ਤੋਂ …
Read More »ਸੁਲਤਾਨਵਿੰਡ ਪਰਿਵਾਰ ਨੇ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਕੀਤਾ ਜਿੱਤ ਦਾ ਸ਼ੁਕਰਾਨਾ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਾਰਡ ਨੰਬਰ 43 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ `ਤੇ ਕੌਂਸਲਰ ਬਣੀ ਬੀਬੀ ਜਸਕਿਰਨ ਕੌਰ ਧਰਮ ਪਤਨੀ ਜਸਕੀਰਤ ਸਿੰਘ ਸੁਲਤਾਨਵਿੰਡ ਸਾਬਕਾ ਕੌਂਸਲਰ ਤੇ ਸਮੂਹ ਸੁਲਤਾਨਵਿੰਡ ਪਰਿਵਾਰ ਵਲੋਂ ਜਿੱਤ ਦੀ ਖੂਸੀ ਵਿੱਚ ਗੁਰੂ ਮਹਾਰਾਜ ਦਾ ਸ਼ੁਕਰਾਨਾ ਅਦਾ ਕਰਨ ਲਈ ਆਪਣੇ ਗ੍ਰਹਿ ਗੋਬਿੰਦ ਨਗਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।ਪਾਠ ਉਪਰੰਤ …
Read More »ਸ਼ਹੀਦ ਗੁਰਮੇਲ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ- ਮਜੀਠੀਆ
ਕੱਥੂਨੰਗਲ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਜੰਮੂ ਐਡ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੈਰੀ ਸੈਕਟਰ ਵਿਚ ਪਾਕਿਸਤਾਨੀ ਫੌਜ ਵਲੋਂ ਘਾਤ ਲਾ ਕੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ ਨਾਇਕ ਗੁਰਮੇਲ ਸਿੰਘ ਦੇ ਅੰਤਿਮ ਸੰਸਕਾਰ `ਚ ਪੁੱਜੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ …
Read More »ਮੀਜ਼ਲ ਅਤੇ ਰੁਬੇਲਾ ਵੈਕਸੀਨ ਮੁਹਿੰਮ ਅਧੀਨ ਸਿਵਲ ਸਰਜਨ ਨੇ ਕੀਤੀ ਵਿਸ਼ੇਸ਼ ਮੀਟਿੰਗ
ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ ਨੇ ਮੀਜਲ ਅਤੇ ਰੁਬੇਲਾ ਵੈਕਸੀਨੇਸ਼ਨ ਮੁਹਿੰਮ ਅਧੀਨ ਇੱਕ ਵਿਸ਼ੇਸ਼ ਮੀਟਿੰਗ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਕੀਤੀ।ਇਸ ਮੀਟਿੰਗ ਵਿੱਚ ਜਿਲਾ ਸਿਹਤ ਪ੍ਰੋਗਰਾਮ ਅਫਸਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ, ਐਲ.ਐਚ.ਵੀ ਅਤੇ ਏ.ਐਨ.ਐਮ ਆਦਿ ਹਾਜਰ ਹੋਏ।ਮੀਟਿੰਗ ਦੋਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਕਾਂਸਰਾ ਨੇ ਦੱਸਿਆ ਕਿ ਇਸ ਮੁਹਿੰਮ ਦੋਰਾਨ 9 …
Read More »ਸੁਨੀਲ ਜਾਖੜ ਨੇ ਰੇਲਵੇ ਮੰਤਰੀ ਕੋਲ ਦੋ ਅੰਡਰ ਬਿ੍ਰਜ ਉਸਾਰਨ ਦੀ ਰੱਖੀ ਮੰਗ
ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸਾਂਸਦ ਸੁਨੀਲ ਜਾਖੜ ਨੇ ਆਪਣੇ ਹਲਕੇ ਦੀਆਂ ਮੁਸਕਿਲਾਂ ਦੇ ਹੱਲ ਲਈ ਮੋਰਚਾ ਸੰਭਾਲ ਲਿਆ ਹੈ।ਉਨਾਂ ਨੇ ਰੇਲਵੇ ਮੰਤਰੀ ਪਿਊਸ਼ ਗੋਇਲ ਨੂੰ ਮਿਲ ਕੇ ਗੁਰਦਾਸਪੁਰ ਅਤੇ ਪਠਾਨਕੋਟ ਦੀਆਂ ਰੇਲਵੇ ਨਾਲ ਸਬੰਧਤ ਮੁਸਕਿਲਾਂ ਉਠਾਉਣ ਦੇ ਨਾਲ ਨਾਲ ਪੰਜਾਬ ਵਿਚ ਨਵੀਂਆਂ ਰੇਲ ਗੱਡੀਆਂ ਚਲਾਉਣ ਦੀ ਮੰਗ ਵੀ ਕੇਂਦਰੀ …
Read More »
Punjab Post Daily Online Newspaper & Print Media