ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਪਠਾਨਕੋਟ ਵਲੋਂ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਬਲਾਕ ਪਠਾਨਕੋਟ ਵਿੱਚ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਪਿੰਡ ਨੌਸ਼ਹਿਰਾ ਨਲਬੰਦਾ ਵਿੱਚ ਸਰਪੰਚ ਗਰਾਮ ਪੰਚਾਇਤ ਨੌਸ਼ਹਿਰਾ ਨਲਬੰਦਾ ਸੁਖਜਿੰਦਰ …
Read More »ਪੰਜਾਬੀ
ਸ਼ਰਧਾਲੁਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਗਲੀਚਿਆਂ ਦੀ ਸੇਵਾ
ਅੰਮ੍ਰਿਤਸਰ, 25 ਦਸੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੁਆਂ ਵਲੋਂ ਨਵੇਂ, ਸੁੰਦਰ ਤੇ ਨਰਮ ਗਲੀਚੇ (ਕਾਰਪੈੱਟ) ਵਿਛਾਏ ਗਏ ਹਨ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਲਜੀਅਮ ਦੀ ਇਕ ਪ੍ਰਸਿੱਧ ਕੰਪਨੀ ਵਲੋਂ ਤਿਆਰ ਕੀਤਾ ਗਿਆ …
Read More »31ਵਾਂ ਸਲਾਨਾ ਵਿਸ਼ਵ ਕਲਿਆਣ ਮਹਾਂ ਯੱਗ ਆਰੰਭ
ਪੱਟੀ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਧਰਮ ਪ੍ਰਚਾਰ ਸਭਾ ਮੰਦਿਰ ਮਾਤਾ ਵੈਸ਼ਣੋ (ਗੁੱਫਾ ਵਾਲਾ) ਪੱਟੀ ਵਿਖੇ ਪ੍ਰਧਾਨ ਪ੍ਰੇਮ ਦੀ ਅਗਵਾਈ ਹੇਠ 31ਵਾਂ ਸਲਾਨਾ ਵਿਸ਼ਵ ਕਲਿਆਣ ਮਹਾਂ ਯੱਗ ਸਮਾਜ ਸੇਵਕ ਸੁਨੀਲ ਅਰੋੜਾ ਦੀ ਅਗਵਾਈ ਹੇਠ ਆਰੰਭ ਹੋਇਆ।ਸਭਾ ਦੇ ਬੁਲਾਰੇ ਬਲਰਾਜ ਕ੍ਰਿਸ਼ਨ ਬਧਵਾਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਸ਼ਵ ਕਲਿਆਣ ਮਹਾਂ ਯੱਗ ਸ਼ਰਧਾ ਨਾਲ ਕਰਵਾਇਆ …
Read More »ਬੀਬੀ ਰਜਨੀ ਸਕੂਲ ਵਿਖੇ ਗੁਰਬਾਣੀ ਦਿਵਸ ਮਨਾਇਆ
ਪੱਟੀ, 25 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਬੀਬੀ ਰਜਨੀ ਸੀਨੀ. ਸੈਕੰਡਰੀ ਸਕੂਲ ਪੱਟੀ ਵਿਖੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਬਾਣੀ ਦਿਵਸ ਮਨਾਇਆ ਗਿਆ।ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ ਵਲੋ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ।ਉਪਰੰਤ ਸਕੂਲ ਦੇ ਵਿਦਿਆਰਥੀਆਂ ਦੇ ਕਵੀਸ਼ਰੀ, ਕਵਿਤਾ, ਦਸਤਾਰ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਦੇ ਪ੍ਰਿੰ: ਸਰਬਜੀਤ ਕੌਰ ਨੇ ਵਿਦਿਆਰਥੀਆਂ …
Read More »ਫਤਿਹ ਕਰਾਟੇ ਅਕੈਡਮੀ ਵਲੋਂ ਇੱਕ ਰੋਜ਼ਾ ਕਰਾਟੇ ਸਿਖਲਾਈ ਕੈਂਪ ਦਾ ਆਯੋਜਨ
ਬਾਬਾ ਬਕਾਲਾ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਫਤਿਹ ਕਰਾਟੇ ਅਕੈਡਮੀ ਬਿਆਸ ਵਲੋਂ ਇੱਕ ਰੋਜ਼ਾ ਕਰਾਟੇ ਸਿਖਲਾਈ ਕੈਂਪ ਦਾ ਆਯੋਜਨ ਪਿੰਡ ਵਡਾਲਾ ਕਲਾਂ ਵਿਖੇ ਸਥਿਤ ਜੈਂਥ ਪਬਲਿਕ ਸਕੂਲ `ਚ ਕਰਵਾਇਆ ਗਿਆ।ਜਿਸ ਵਿੱਚ ਅਕੈਡਮੀ ਦੇ ਖਿਡਾਰੀਆਂ ਨੇ ਭਾਗ ਲਿਆ।ਇਸ ਕੈਂਪ `ਚ ਚੀਫ ਟੈਕਨੀਕਲ ਡਾਇਰੈਕਟਰ ਮਨਿੰਦਰ ਸਿੰਘ ਭੱਟੀ ਉਚੇਚੇ ਤੌਰ `ਤੇ ਸ਼ਾਮਲ ਹੋਏ।ਕੈਂਪ ਦੀ ਮੇਜ਼ਬਾਨੀ ਕਰਦਿਆਂ ਅਕੈਡਮੀ ਦੇ ਮੁੱਖੀ ਦਲਵਿੰਦਰ ਸਿੰਘ ਫਤਿਹ …
Read More »ਖੂਨੀ ਚਾਇਨਾ ਡੋਰ ਦੇ 50 ਗੱਟੂ ਬਰਾਮਦ
ਜੰਡਿਆਲਾ ਗੁਰੂ, 25 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਖੂਨੀ ਚਾਈਨਾ ਡੋਰ ਦੇ ਗੱਟੂ ਵੱਡੀ ਗਿਣਤੀ `ਚ ਜੰਡਿਆਲਾ ਪੁਲਿਸ ਵਲੋਂ ਫੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਇੰਚਾਰਜ ਲਖਬੀਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਰਾਤ 2.00 ਵਜੇ ਬਾਲਮੀਕੀ ਚੋਂਕ ਰੋਡ ਵਿਖੇ ਗੁਪਤ ਸੂਚਨਾ ਦੇ ਆਧਾਰ `ਤੇ ਨਾਕੇਬੰਦੀ ਕੀਤੀ ਹੋਈ ਸੀ ਕਿ ਮੋਟਰਸਾਈਕਲ ਤੇ ਤਿੰਨ ਲੜਕੇ …
Read More »ਸ਼ਹੀਦ ਗੁਰਮੇਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨ ਰਾਜੌਰੀ ਵਿਖੇ ਪਾਕਿਸਤਾਨੀ ਫੌਜ ਦੇ ਹਮਲੇ ਵਿਚ ਸ਼ਹੀਦ ਹੋਏ ਲਾਂਸ ਨਾਇਕ ਗੁਰਮੇਲ ਸਿੰਘ ਦਾ ਉਸ ਦੇ ਜ਼ੱਦੀ ਪਿੰਡ ਅਲਕੜੇ (ਨੇੜੇ ਕੱਥੂਨੰਗਲ) ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਖਬਿੰਦਰ ਸਿੰਘ ਸੁੱਖ …
Read More »ਨੌਜਵਾਨ ਮਨਦੀਪ ਸਿੰਘ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਗੁਰੂ ਗੋਬਿੰਦ ਸਿੰਘ ਨਰਸਿੰਗ ਟਰੇਨਿੰਗ ਸੈਂਟਰ ਦੇ ਐਮ.ਡੀ ਸਿਮਰਨਜੀਤ ਸਿੰਘ ਰੰਧਾਵਾ ਦੇ ਨੌਜਵਾਨ ਚਚੇਰੇ ਭਰਾ ਮਨਦੀਪ ਸਿੰਘ ਸਪੁੱਤਰ ਦਿਲਬਾਗ ਸਿੰਘ ਜਿਸ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਹਨਾਂ ਦੇ ਗ੍ਰਹਿ ਪਾਏ ਗਏ।ਜਿਸ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਥਾਨਕ ਬਾਬਾ ਸੇਵਾ ਸਿੰਘ ਹਾਲ ਵਿਖੇ ਆਯੋਜਿਤ …
Read More »ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪੱਟੀ, 24 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ) – ਗੁਰੂ ਗੋਬਿੰਦ ਸਿੰਘ ਜੀ ਦੇ 351ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਭੱਠ ਸਾਹਿਬ ਤੋ ਸੁੰਦਰ ਪਾਲਕੀ ਸਜਾ ਕੇ ਕੱਢਿਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।ਥਾਂ ਥਾਂ `ਤੇ ਸ਼ਹਿਰ ਵਾਸ਼ੀਆਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਸਵਗਾਤ ਕੀਤਾ। ਨਗਰ ਕੀਰਤਨ ਗਾਂਧੀ ਸੱਥ, ਕਾਲਜ਼ ਰੋਡ, …
Read More »ਗੁਰਦੁਆਰਾ ਗੁਰੂਆਣਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਚੌਂਕ ਮਹਿਤਾ, 24 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ )- ਦਸਮ ਪਾਤਸ਼ਾਹੀ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂਆਣਾ ਸਾਹਿਬ ਪਾਤਸ਼ਾਹੀ ਛੇਵੀਂ ਵੈਰੋਨੰਗਲ ਤੋਂ ਸਜਾਏ ਗਏ ਨਗਰ ਕੀਰਤਨ ਦਾ ਚੋਕ ਮਹਿਤਾ ਵਿਖੇ ਪੁੱਜਣ ‘ਤੇ ਇਲਾਕਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਦਮਦਮੀ ਟਕਸਾਲ ਜਥਾ ਭਿੰਡਰਾਂ ਵੱਲੋਂ ਬਾਬਾ ਬੋਹੜ ਸਿੰਘ ਨੇ ਸੁੰਦਰ ਪਾਲਕੀ ਸਾਹਿਬ ‘ਚ ਸ਼ੁਸ਼ੋਭਿਤ ਧੰਨ …
Read More »
Punjab Post Daily Online Newspaper & Print Media