ਚੌਂਕ ਮਹਿਤਾ, 23 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੇ ਵਿਦਿਆਰਥੀਆਂ ਨੇ ਐਮ.ਜੀ.ਐਨ ਪਬਲਿਕ ਸਕੂਲ ਜਲੰਧਰ ਵਿਖੇ ਆਲ ਇੰਡੀਆ ਸ਼ਬਦ ਗਾਇਨ ਮੁਕਾਬਲੇ ‘ਚ ਮਿਊਜ਼ਿਕ ਟੀਚਰ ਗੁਰਮੁੱਖ ਸਿੰਘ ਤੇ ਮਿਊਜ਼ਿਕ ਟੀਚਰ ਹਰਕੀਰਤ …
Read More »ਪੰਜਾਬੀ
ਮਹਿਤਾ ਪੁਲਿਸ ਵਲੋ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
ਚੌਂਕ ਮਹਿਤਾ, 23 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਸ ਨੇ ਦੋ ਵੱਖ-ਵੱਖ ਮੁਕੱਦਮਿਆਂ ‘ਚ ਨਸ਼ੀਲ਼ੀਆਂ ਗੋਲੀਆਂ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ।ਐਸ.ਐਚ.ਓ ਅਮੋਲਕ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ ਬਲਰਾਜ ਸਿੰਘ ਤੇ ਏ.ਐਸ.ਆਈ ਬਲਜੀਤ ਸਿੰਘ ਨੇ ਪਿੰਡ ਉਦੋਨੰਗਲ ਨਜ਼ਦੀਕ ਸੂਏ ਪੁੱਲ ਉਪਰ ਲਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜਿੱਤਿਆ ਰੰਗੋਲੀ ਮੁਕਾਬਲਾ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ‘ਭਾਈ ਵੀਰ ਸਿੰਘ ਫ਼ਲਾਵਰ ਅਤੇ ਪੌਦੇ ਪ੍ਰਦਰਸ਼ਨੀ-ਕਮ-ਸੈਮੀਨਾਰ’ ਪ੍ਰੋਗਰਾਮ ਤਹਿਤ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਫੋਲੀਜ਼ ਪਲਾਟ ਦੀ ਸ਼੍ਰੇਣੀ ’ਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ …
Read More »ਗੁਰਪੁਰਬ ਦੇ ਸਬੰਧ `ਚ ਸਜਾਇਆ ਵਿਸ਼ਾਲ ਨਗਰ ਕੀਰਤਨ
ਜੰਡਿਆਲਾ ਗੁਰੂ, 23 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਅੱਜ ਗੁਰਦੁਆਰਾ ਸਿੰਘ ਸਭਾ ਬਾਜਾਰ ਕਸ਼ਮੀਰੀਆਂ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਗੱਡੀ ਵਿੱਚ ਸ਼ੁਸ਼ੋਭਿਤ ਕੀਤਾ ਗਿਆ ਜਦਕਿ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ।ਗੁਰਦੁਆਰਾ ਸਾਹਿਬ ਦੇ …
Read More »ਸਰਨਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਲੀ ਕਮੇਟੀ ਕਰੇਗੀ ਸ਼ਿਕਾਇਤ
ਮਾਮਲਾ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਦਾਵਤ ਅਤੇ ਜਸ਼ਨ ਮਨਾਉਣ ਦਾ ਨਵੀਂ ਦਿੱਲੀ, 23 ਦਸੰਬਰ (ਪੰਜਾਬ ਪੋਸਟ ਬਿਊਰੋ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਹਫ਼ਤੇ ਦੌਰਾਨ ਪਾਕਿਸਤਾਨ ਦੇ ਹਾਈ ਕਮਿਸ਼ਨਰ ਦਾ ਸਨਮਾਨ ਕਰਨਾ ਵਿਵਾਦਾਂ ’ਚ ਆ ਗਿਆ ਹੈ।ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ …
Read More »ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ …
Read More »ਐਸ.ਟੀ.ਐਫ ਟੀਮ ਸੰਗਰੂਰ ਵਲੋਂ 18 ਗ੍ਰਾਮ ਸੁਲਫਾ ਸਮੇਤ 1 ਔਰਤ ਕਾਬੂ
ਧੂਰੀ, 23 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਸੀਨੀਅਰ ਪੁਲਿਸ ਕਪਤਾਨ ਸੰਗਰੂਰ ਮਨਦੀਪ ਸਿੰਘ ਸਿੱਧੂ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ ਵੱਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਵੱਲੋਂ 18 ਗ੍ਰਾਮ ਸੁਲਫਾ ਸਮੇਤ 1 ਔਰਤ ਨੂੰ ਕਾਬੂ ਕੀਤਾ। ਇਸ ਸਬੰਧੀ ਮਨਜੀਤ ਸਿੰਘ ਬਰਾੜ …
Read More »ਵਾਲਮੀਕਿ ਸਮਾਜ ਨੇ ਸਲਮਾਨ ਖਾਨ ਤੇ ਸ਼ਿਲਪਾ ਸ਼ੈਟੀ ਖ਼ਿਲਾਫ ਕਾਰਵਾਈ ਮੰਗੀ
ਮਾਮਲਾ ਟੀ.ਵੀ ਚੈਨਲ ‘ਤੇ ਵਾਲਮੀਕਿ ਸਮਾਜ ਬਾਰੇ ਗਲਤ ਟਿੱਪਣੀ ਕਰਨ ਦਾ ਧੂਰੀ, 23 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਵਾਲੀਵੁੱਡ ਅਦਾਕਾਰ ਸਲਮਾਨ ਖਾਨ ਅਤੇ ਸ਼ਿਲਪਾ ਸ਼ੈਟੀ ਵੱਲੋਂ ਇੱਕ ਨਿੱਜੀ ਚੈਨਲ `ਤੇ ਇੰਟਰਵਿਊ ਦੌਰਾਨ ਵਾਲਮੀਕ ਸਮਾਜ ਬਾਰੇ ਗਲਤ ਸ਼ਬਦਾਵਲੀ ਵਰਤਣ `ਤੇ ਕਾਰਵਾਈ ਦੀ ਮੰਗ ਲਈ ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਵੱਲੋਂ ਕੌਮੀ ਪ੍ਰਧਾਨ ਵਿੱਕੀ ਪਰੋਚਾ ਦੀ ਅਗਵਾਈ ‘ਚ ਡੀ.ਐਸ.ਪੀ ਧੂਰੀ ਆਕਾਸ਼ਦੀਪ …
Read More »ਸ੍ਰੀ ਸ਼ਿਰਡੀ ਸਾਈ ਮੰਦਿਰ ਧੂਰੀ ਵਲੋਂ ਤੀਜੀ ਸਾਈ ਸੰਧਿਆ 30 ਨੂੰ
ਧੂਰੀ, 23 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) ਸਥਾਨਕ ਸ੍ਰੀ ਸ਼ਿਰਡੀ ਸਾਈ ਸੇਵਾ ਪਰਿਵਾਰ ਸੋਸਾਇਟੀ (ਰਜਿ:) ਦੇ ਪ੍ਰੈਸ ਸੱਕਤਰ ਨਵਦੀਪ ਕੁਮਾਰ ਨੇ ਦੱਸਿਆ ਕਿ ਸੋਸਾਇਟੀ ਵੱਲੋਂ ਸ੍ਰੀ ਸਾਈਂ ਮੰਦਰ ਧੂਰੀ ਵੱਲੋਂ ਤੀਜੀ ਵਿਸ਼ਾਲ ਸਾਈ ਸੰਧਿਆ ਮਿਤੀ 30-12-2017 ਨੂੰ ਸ਼ਾਮ ਦੇ 7.00 ਵਜੇ ਸੰਗਰੂਰ ਵਾਲੀ ਕੋਠੀ ਵਿੱਚ ਬੜੀ ਧੂਮ-ਧਾਮ ਨਾਲ ਮਨਾਈ ਜਾ ਰਹੀ ਹੈ।ਜਿਸ ਵਿੱਚ ਪ੍ਰਸਿੱਧ ਟੀ.ਵੀ ਕਲਾਕਾਰ ਪੰਕਜ ਰਾਜ (ਦਿੱਲੀ ਵਾਲੇ) …
Read More »ਪੀ.ਐਸ.ਈ.ਬੀ ਇੰਪ: ਜੁਆਇੰਟ ਫੋਰਮ ਪੰਜਾਬ ਵਲੋਂ ਗੇਟ ਰੈਲੀ
ਧੂਰੀ, 23 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਪੀ.ਐਸ.ਈ.ਬੀ ਇੰਪ: ਜੁਆਇੰਟ ਫੋਰਮ ਪੰਜਾਬ ਦੇ ਫੈਸਲੇ ਅਨੁਸਾਰ ਧੂਰੀ ਮੰਡਲ ਦੇ ਬਿਜਲੀ ਕਾਮਿਆਂ ਨੇ ਗੇਟ ਰੈਲੀ ਕੀਤੀ।ਜਿਸ ਦੀ ਪ੍ਰਧਾਨਗੀ ਰਣਜੀਤ ਸਿੰਘ ਧੂਰਾ, ਜੋਗਾ ਸਿੰਘ ਲਾਂਗੜੀਆ, ਦਲਵੀਰ ਸਿੰਘ ਘਨੌਰ ਅਤੇ ਕੇਹਰ ਸਿੰਘ ਨੇ ਕੀਤੀ।ਇਹ ਗੇਟ ਰੈਲੀ ਪਾਵਰ ਕਾਮ ਥਰਮਲ ਪਲਾਟ ਬੰਦ ਕੀਤੇ ਜਾਣ ਦੇ ਵਿਰੋਧ ਵਿੱਚ ਕੀਤੀ ਗਈ।ਮੁਲਾਜ਼ਮਾਂ ਨੇ ਸਾਂਝੇ ਤੋਰ `ਤੇ ਪੀ.ਐਸ.ਈ.ਬੀ …
Read More »
Punjab Post Daily Online Newspaper & Print Media