Wednesday, November 25, 2026

ਪੰਜਾਬੀ

ਅੰਮ੍ਰਿਤਸਰ ਤੋਂ ਸ੍ਰੀ ਪਟਨਾ ਸਾਹਿਬ ਲਈ ਜਲਦ ਸ਼ੁਰੂ ਹੋਵੇਗੀ ਹਵਾਈ ਉਡਾਨ – ਛੀਨਾ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ) – ਸਿੱਖੀ ਦਾ ਧੁਰੇ ਅੰਮ੍ਰਿਤਸਰ ਦੀਆਂ ਸੰਗਤਾਂ ਵਲੋਂ ਅੰਮ੍ਰਿਤਸਰ-ਨਾਂਦੇੜ ਤੱਕ ਸਿੱਧੀ ਹਵਾਈ ਉਡਾਨ ਦੀ ਮੰਗ ਅੱਜ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕੇਂਦਰੀ ਨਾਗਰਿਕ ਹਵਾਬਾਜੀ ਮੰਤਰੀ ਗੱਜਾਪਤੀ ਰਾਜੂ ਦੇ ਉਪਰਾਲਿਆਂ ਨਾਲ ਪੂਰੀ ਕੀਤੀ ਗਈ ਹੈ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ …

Read More »

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸੰਦੌੜ, 23 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੰਘਰੇਟੇ ਗੁਰੂ ਕੇ ਬੇਟੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ਾਲਸਾਈ ਅਲੌਕਿਕ ਨਗਰ ਕੀਰਤਨ ਬਾਬਾ ਜੀਵਨਸਰ ਸਾਹਿਬ ਸੰਦੌੜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਇਆ ਗਿਆ।ਸੰਗਤਾਂ ਵਲੋਂ ਗੁਰੂ ਸਾਹਿਬ ਜੀ ਦੀ ਪਾਲਕੀ ਦੇ ਦਰਸ਼ਨਾਂ ਉਪਰੰਤ ਫੁੱਲਾਂ ਦੀ …

Read More »

ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਸੰਬੰਧੀ ਸਮਾਗਮ

ਸੰਦੌੜ, 23 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜ਼ਰ ਕੌਰ ਜੀ ਅਤੇ ਗੁਰੂ ਦੇ ਸਿੱਖਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ।ਜਿਸ ਵਿਚ ਸਕੂਲ ਦੇ ਚੇਅਰਮੈਨ ਨਰਿੰਦਰ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬ ਦੇ ਵੱੱਡੇ ਸਹਿਬਜਾਦੇ ਬਾਬਾ ਅਜੀਤ ਸਿੰਘ ਅਤੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਗੁਰੂ ਰਾਮਦਾਸ ਬਿਰਧ ਘਰ ਦੀ ਫੇਰੀ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਸੱਤ ਰੋਜ਼ਾ ਕੈਂਪ ਦੇ ਤੀਜੇ ਦਿਨ ਗੁਰੂ ਰਾਮਦਾਸ ਬਿਰਧ ਘਰ ਸੁਲਤਾਨਵਿੰਡ ਪਿੰਡ ਵਿਖੇ ਫੇਰਾ ਪਾਇਆ ਗਿਆ ਜਿਥੇ ਵਲੰਟੀਅਰਜ਼ ਵਲੋਂ ਬਜ਼ੁੱਰਗਾਂ ਨਾਲ ਮੁਲਾਕਾਤ ਕੀਤੀ ਗਈ।ਇਸ ਫੇਰੀ ਦਾ ਮੁੱਖ ਉਦੇਸ਼ ਬਜ਼ੱਰਗਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਅਤੇ ਉਹਨਾਂ ਦੇ ਉਦਾਸੀ ਦੇ ਪਲਾਂ ਨੂੰ ਘਟਾਉਣਾ …

Read More »

ਪਟਨਾ ਸਾਹਿਬ ਵਿਖੇ ਨਿਤੀਸ਼ ਕੁਮਾਰ ਵਲੋਂ ਕੀਤੇ ਪ੍ਰਬੰਧਾਂ ਨੇ ਅਮਿੱਟ ਛਾਪ ਛੱਡੀ – ਦਮਦਮੀ ਟਕਸਾਲ

ਪਟਨਾ ਸਾਹਿਬ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 351 ਵਾਂ ਪ੍ਰਕਾਸ਼ ਪੁਰਬ ਅਤੇ ਸ਼ੁਕਰਾਨਾ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ।ਜਿਥੇ ਦੁਨੀਆ ਭਰ ਦੇ ਕੋਨੇ ਕੋਨੇ ਤੋਂ ਸੰਗਤਾਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀਆਂ ਭਰ ਰਹੀਆਂ ਹਨ। ਇਸ ਦੌਰਾਨ ਅੱਜ ਦਮਦਮੀ ਟਕਸਾਲ ਦੇ ਮੁਖੀ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ (ਰਜਿ:) ਸ੍ਰੀ ਅੰਮ੍ਰਿਤਸਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ …

Read More »

ਖ਼ਾਲਸਾ ਮੈਨੇਜ਼ਮੈਂਟ ਦੀਆਂ ਵਿਦਿਅਕ ਸੰਸਥਾਵਾਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਰੋਹ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਜਿਸ ’ਚ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਡਾ. ਐੱਚ. ਬੀ. ਸਿੰਘ ਅਤੇ ਗਰਲਜ਼ ਸਕੂਲ ਦੇ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਦਿਆਂ …

Read More »

ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਹੋਣ ਨਾਲ ਸੰਗਤਾਂ ਦੀ ਚਿਰੌਕਣੀ ਮੰਗ ਪੂਰੀ ਹੋਈ – ਗਿ. ਜਗਤਾਰ ਸਿੰਘ

ਅੰਮ੍ਰਿਤਸਰ 23 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਦੋ ਅਹਿਮ ਧਾਰਮਿਕ ਅਸਥਾਨਾਂ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮਿਤਸਰ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚਕਾਰ ਹਵਾਈ ਸੇਵਾ ਦੀ ਸ਼ੁਰੂਆਤ ਏਅਰ ਇੰਡੀਆ ਵੱਲੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਤੋਂ ਸ਼ੁਰੂ ਕਰ ਦਿੱਤੀ ਗਈ ਹੈ।ਇਸ ਸੇਵਾ ਦੀ ਆਰੰਭਤਾ ਮੌਕੇ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ …

Read More »

ਅੰਮ੍ਰਿਤਸਰ ਤੋਂ ਨਾਦੇੜ ਸਾਹਿਬ ਲਈ ਹਵਾਈ ਉਡਾਨ ਆਰੰਭ

ਵਿਜੈ ਸਾਂਪਲਾ ਨੇ ਰੀਬਨ ਤੇ ਕੇਕ ਕੱਟ ਕੇ ਕੀਤੀ ਰਸਮੀ ਸ਼ੁਰੂਆਤ ਅੰਮਿ੍ਤਸਰ, 23 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਸੰਸਦ ਸਮੇਤ ਸਾਰੇ ਪਲੇਟਫਾਰਮਾਂ ’ਤੇ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਅੱਜ ਆਖਿਰ ਅੰਮ੍ਰਿਤਸਰ ਤੋਂ ਨਾਦੇੜ ਲਈ ਹਵਾਈ ਉਡਾਨ ਸ਼ੁਰੂ ਹੋ ਗਈ। ਫਿਲਹਾਲ ਇਹ 162 ਸਵਾਰੀਆਂ ਵਾਲੀ ਉਡਾਨ ਹਰੇਕ ਸ਼ਨਿਚਰਵਾਰ ਤੇ ਐਤਵਾਰ ਲਈ ਸ਼ੁਰੂ ਕੀਤੀ ਗਈ …

Read More »

ਵਿਪਨ ਸ਼ਰਮਾ ਕਤਲ ਦੀ ਵਾਰਦਾਤ `ਚ ਮਦਦਗਾਰ ਮੋਟਰਸਾਈਕਲ ਮਾਲਕ ਗ੍ਰਿਫਤਾਰ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ)  – ਸਥਾਨਕ ਬਟਾਲਾ ਰੋਡ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਹਿੰਦੂ ਨੇਤਾ ਵਿਪਨ ਸ਼ਰਮਾ ਮਾਮਲੇ ਵਿੱਚ ਵਰਤੋਂ ਵਿੱਚ ਲਿਆਂਦੇ ਗਏ ਮੋਟਰਸਾਈਕਲ ਦੇ ਮਾਲਕ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਸਥਾਨਕ ਪੁਲਿਸ ਲਾਈਨ ਵਿਖੇ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਡੀ.ਸੀ.ਪੀ ਇਨਵੈਸਟੀਗੇਸ਼ਨ ਜਗਮੋਹਨ ਸਿੰਘ ਨੇ ਦੱਸਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ …

Read More »