ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀਆਂ ਵੱਲੋਂ ਅਰੰਭੇ ਉਪਰਾਲੇ ਨੂੰ ਉਦੋਂ ਕਾਮਯਾਬੀ ਹਾਸਲ ਹੋਈ ਜਦੋਂ ਗੁਰੂ ਨਗਰੀ ਦੇ ਮੁੱਖ ਸਵਾਗਤੀ ਗੇਟ (ਅੰਮਿ੍ਰਤਸਰ-ਜਲੰਧਰ ਹਾਈਵੇ) ਨੇੜੇ ਖੁੱਲਿਆ ਸ਼ਰਾਬ ਦਾ ਇੱਕ ਠੇਕਾ ਜਥੇਬੰਦੀਆਂ ਦੇ ਦਬਾਅ ਕਰਕੇ ਹਮੇਸ਼ਾਂ ਲਈ ਬੰਦ ਕਰ ਦਿੱਤਾ ਗਿਆ ਹੈ।ਸਵਾਗਤੀ ਗੇਟ ਦੇ ਬਿਲਕੁਲ ਨਜਦੀਕ ਖੁੱਲੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਸਿੱਖ ਯੂਥ ਫ਼ੈਡਰੇਸ਼ਨ …
Read More »ਪੰਜਾਬੀ
ਸ਼ਹੀਦੀ ਜੋੜ ਮੇਲੇ `ਤੇ ਸਿਆਸੀ ਕਾਨਫ਼ਰੰਸ ਨਾ ਕਰਨ ਦਾ ਕੈਪਟਨ ਦਾ ਫੈਸਲਾ ਸ਼ਲਾਘਾਯੋਗ – ਸੋਢੀ
ਸੰਦੌੜ, 22 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਅਤੇ ਸ਼ਹੀਦੀ ਦਿਹਾੜੇ ਦੀ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ ਕੋਈ ਸਿਆਸੀ ਕਾਨਫਰੰਸ ਨਾ ਕਰਨ ਦਾ ਜੋ ਫੈਸਲਾ ਲਿਆ ਹੈ, ਇਕ ਸਲਾਘਯੋਗ ਕਦਮ ਹੈ ਇਹ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਆਫ਼ ਨੈਸ਼ਨਲ ਟਰੇਡ ਯੂਨੀਅਨ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਸਵਾਮੀ ਸ਼ਰਧਾ ਨੰਦ ਨੂੰ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਅਰਪਿਤ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੱਜ ਸਵਾਮੀ ਸ਼ਰਧਾਨੰਦ ਜੀ ਦੇ ਸ਼ਹੀਦੀ ਦਿਵਸ `ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਬੱਚਿਆਂ ਵਲੋਂ ਉਨ੍ਹਾਂ ਦੀਆਂ ਸਿੱਖਿਆਵਾਂ `ਤੇ ਚਾਨਣਾ ਪਾਇਆ ਗਿਆ।ਵਿਦਿਆਰਥੀਆਂ ਦੱਸਿਆ ਕਿ ਸਵਾਮੀ ਸ਼ਰਧਾਨੰਦ ਜੀ ਆਰਿਆ ਸਮਾਜ ਨਾਲ ਸੰਬੰਧਿਤ ਇੱਕ ਉਚੇ ਦਰਜੇ ਦੇ ਵਿਦਵਾਨ ਸਨ ਉਨ੍ਹਾਂ ਨੇ ਲੜਕੀਆਂ ਦੀ ਪੜਾਈ ਜ਼ਰੂਰੀ ਕਰਨ …
Read More »ਵੱਖ-ਵੱਖ ਜਿਲਿਆਂ ਦੀਆਂ ਟੀਮਾਂ ਨੇ ਨਜ਼ਾਇਜ ਉਸਾਰੀਆਂ ਰੋਕੀਆਂ – ਸੰਧੂ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਮਨਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ ਅਣਅਧਿਕਾਰਤ ਕਲੋਨੀਆਂ/ਅਣਅਧਿਕਾਰਤ ਮੈਰਿਜ ਪੈਲੇਸ/ ਅਣਅਧਿਕਾਰਤ ਉਸਾਰੀਆਂ ਨੂੰ ਰੋਕਣ ਲਈ ਰੈਗੂਲੇਟਰੀ ਵਿੰਗ ਵਿੱਚ ਵੱਖ-ਵੱਖ ਜਿਲਿਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਦੱਸਿਆ ਕਿ ਇਹ ਟੀਮਾਂ ਜਿਲਾ ਅੰਮਿ੍ਰਤਸਰ ਦੇ ਇੰਚਾਰਜ, ਜਿਲਾ ਨਗਰ ਯੋਜਨਾਕਾਰ …
Read More »ਦਿੱਲੀ ਕਮੇਟੀ ਵਲੋਂ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਐਤਵਾਰ
ਨਵੀ ਦਿੱਲੀ, 23, ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ ਨਗਰ ਕੀਰਤਨ ਦਾ ਆਯੋਜਨ ਐਤਵਾਰ 24 ਦਸੰਬਰ ਨੂੰ ਕੀਤਾ ਜਾ ਰਿਹਾ ਹੈ, ਜੋ ਸਵੇਰੇ 10 ਵੱਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ …
Read More »ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਨਵਜੋਤ ਸਿੱਧੂ
ਗੁਰੂ ਸਾਹਿਬ ਦੀ ਵਿਰਾਸਤ ਗੁਰੂ ਨਾਨਕ ਦੇਵ ਜੀ ਤੋਂ ਵੱਖਰੀ ਨਹੀਂ- ਪ੍ਰੋ. ਕਪੂਰ ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਦਸਵੇਂ ਪਾਤਸ਼ਾਹ, ਸਾਹਿਬ-ਏ-ਕਮਾਲ, ਸੰਤ ਸਿਪਾਹੀ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਸਰਕਾਰ …
Read More »ਸ਼੍ਰੋਮਣੀ ਗੁਰਮਤਿ ਪ੍ਰਚਾਰ ਸਭਾ ਦੇ ਮੁੱਖ ਸੇਵਾਦਾਰ ਲਖਵੀਰ ਬਲਾਲਾ ਨੂੰ ਸਦਮਾ, ਸੱਸ ਦਾ ਦੇਹਾਂਤ
ਸਮਰਾਲਾ, 22 ਦਸੰਬਰ (ਪੰਜਾਬ ਪੋਸਟ- ਕੰਗ) – ਸ਼੍ਰੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਦੇ ਮੁੱਖ ਸੇਵਾਦਾਰ ਲਖਵੀਰ ਸਿੰਘ ਬਲਾਲਾ ਦੀ ਸੱਸ ਮਾਤਾ ਬਲਵਿੰਦਰ ਕੌਰ ਦਾ ਆਈ.ਵੀ.ਵਾਈ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ ਹੈ, ਜੋ ਪਿਛਲੇ ਦਿਨਾਂ ਤੋਂ ਬਿਮਾਰ ਹੋਣ ਕਾਰਨ ਉਥੇ ਦਾਖਲ ਸਨ।ਭਾਈ ਲਖਵੀਰ ਸਿੰਘ ਬਲਾਲਾ ਨਾਲ ਸਮਰਾਲਾ ਸ਼ਹਿਰ ਦੀਆਂ ਵੱਖ ਵੱਖ ਸਾਹਿਤਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਮਾਤਾ ਦੇ ਦੇਹਾਂਤ …
Read More »10ਵੀਂ ਜਮਾਤ ਦੀ ਵਜ਼ੀਫਾ ਪ੍ਰੀਖਿਆ ਸਬੰਧੀ ਅਧਿਆਪਕ ਚੇਤਨਾ ਮੰਚ ਦੀ ਮੀਟਿੰਗ ਹੋਈ
ਸਮਰਾਲਾ, 22 ਦਸੰਬਰ (ਪੰਜਾਬ ਪੋਸਟ- ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਮੀਟਿੰਗ ਮੰਚ ਦੇ ਪ੍ਰਧਾਨ ਲੈਕਚਰਾਰ ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੰਚ ਵੱਲੋਂ 10ਵੀਂ ਜਮਾਤ ਦੀ ਲਈ ਜਾਂਦੀ ਸਲਾਨਾ ਵਜ਼ੀਫਾ ਪ੍ਰੀਖਿਆ ਜੋ ਇਸ ਵਾਰੀ 4 ਫਰਵਰੀ, 2018 ਦਿਨ ਐਤਵਾਰ ਨੂੰ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਲਈ ਜਾਣੀ ਹੈ, ਸਬੰਧੀ ਚਰਚਾ ਕੀਤੀ ਗਈ।ਇਸ ਮੀਟਿੰਗ ਦੌਰਾਨ …
Read More »ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੰਡਿਤ ਰਾਓ ਧਰੇਨਵਰ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਪੁੱਜੇ
ਸਰਪੰਚ ਨੇ ਆਪਣੇ ਘਰ ਦੀ ਨੇਮ ਪਲੇਟ ਅੰਗਰੇਜ਼ੀ ਤੋਂ ਪੰਜਾਬੀ `ਚ ਲਿਖਾਉਣ ਦਾ ਕੀਤਾ ਵਾਅਦਾ ਸਮਰਾਲਾ, 22 ਦਸੰਬਰ (ਪੰਜਾਬ ਪੋਸਟ- ਕੰਗ) – ਅੱਜਕਲ ਮੀਡੀਆ ਵਿੱਚ ਛਾਏ ਹੋਏ ਅਤੇ ਹਰ ਅਖਬਾਰ ਵਿੱਚ ਆਪਣੇ ਮੋਢਿਆ `ਤੇ ਪੰਜਾਬੀ ਪੈਂਤੀ ਦਾ ਲਿਖਿਆ ਹੋਇਆ ਬੋਰਡ ਚੁੱਕੀ ਫਿਰ ਰਹੇ ਇੱਕ ਵਿਅਕਤੀ ਨੂੰ ਆਮ ਦੇਖਿਆ ਹੋਵੇਗਾ, ਜੋ ਕਰਨਾਟਕਾ ਦੇ ਰਹਿਣ ਵਾਲੇ ਅਤੇ ਚੰਡੀਗੜ ਸੈਕਟਰ 46 ਦੇ ਸਰਕਾਰੀ …
Read More »ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ ਆਯੋਜਿਤ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਗੁਰਬਾਣੀ ਜਾਪ ਦਿਵਸ ਵਜੋਂ ਮਨਾਉਂਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦੇ ਜਾਪ ਮਗਰੋਂ ਅਰਦਾਸ ਭਾਈ ਸੁਲਤਾਨ ਸਿੰਘ ਵੱਲੋਂ ਕੀਤੀ ਗਈ।ਇਸ ਤੋਂ ਪਹਿਲਾਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ …
Read More »
Punjab Post Daily Online Newspaper & Print Media