ਪ੍ਰੋ. ਬਲਦੀਪ ਨੇ ਅਮਰੀਕਾ ਦੀ ਯਾਤਰਾ ਅਤੇ ਕਹਾਣੀਕਾਰ ਸੁਖਜੀਤ ‘ਮੱਥੇ ਦੇ ਵਲ਼’ ਕਹਾਣੀ ਪੇਸ਼ ਕੀਤੀ ਸਮਰਾਲਾ, 21 ਦਸੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਬਿਹਾਲੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਸਮਰਾਲਾ ਵਿਖੇ ਹੋਈ।ਮੀਟਿੰਗ ਦੇ ਆਰੰਭ ਵਿੱਚ ਸਭਾ ਦੇ ਸਰਪ੍ਰਸਤ ਪ੍ਰੋ. ਬਲਦੀਪ ਦੇ ਪੋਤਰੇ ਅਭੀਦੀਪ ਦੇ ਜਨਮ …
Read More »ਪੰਜਾਬੀ
ਸਰਕਾਰੀ ਹਾਈ ਸਕੂਲ ਵਿਖੇ ਮੰਦਿਰ ਕਮੇਟੀ ਨੇ ਕੋਟੀਆਂ ਅਤੇ ਬੂਟ ਵੰਡੇ
ਸਮਰਾਲਾ, 21 ਦਸੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਆਰੀਆ ਸਮਾਜ ਮੰਦਿਰ ਕਮੇਟੀ ਸਮਰਾਲਾ ਵੱਲੋਂ ਸਕੂਲ ਦੇ 40 ਲੋੜਵੰਦ ਵਿਦਿਆਰਥੀਆਂ ਨੂੰ ਕੋਟੀਆਂ ਅਤੇ ਬੂਟ ਵੰਡੇ ਗਏ।ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮੇਟੀ ਦੇ ਪ੍ਰਧਾਨ ਅੰਬਰੀਸ਼ ਕੁਮਾਰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਧਰਮ ਸਾਨੂੰ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਸਿੱਖਿਆ ਦਿੰਦੇ ਹਨ।ਇਸ ਲਈ ਹਰ ਸਾਲ ਇਲਾਕੇ ਵਿੱਚ ਇਸ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਗੁਰਬਾਣੀ ਦਿਵਸ’ ਦਾ ਹਿੱਸਾ ਬਣਨ ਸੰਗਤਾਂ – ਲੌਂਗੋਵਾਲ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਗੁਰਬਾਣੀ ਦਿਵਸ’ 22 ਦਸੰਬਰ ਨੂੰ ਮਨਾਇਆ ਜਾਵੇਗਾ।ਇਸ ਤਹਿਤ ਜਿਥੇ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਸਕੂਲਾਂ ਕਾਲਜਾਂ ਵਿਚ ਸਮਾਗਮ ਅਯੋਜਿਤ ਕਰਕੇ ਸਮੂਹਿਕ ਰੂਪ ਵਿਚ ਜਪੁਜੀ ਸਾਹਿਬ ਦੇ ਜਾਪ ਕੀਤੇ ਜਾਣਗੇ, ਉਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ …
Read More »ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਸਰਕਾਰ ਦੀ ਜ਼ਿੰਮੇਵਾਰੀ- ਨਵਜੋਤ ਸਿੰਘ ਸਿੱਧੂ
ਕੇਂਦਰ ਸਰਕਾਰ ਪਾਕਿਸਤਾਨ ਦੇ ਸਿੱਖਾਂ ਦਾ ਮੁੱਦਾ ਗੰਭੀਰਤਾ ਨਾਲ ਚੁੱਕੇ-ਸਿੱਧੂ ਅੰਮਿ੍ਤਸਰ, 21 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਕ੍ਰਿਸਮਿਸ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਿਥੇ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ …
Read More »ਦੋ ਦਿਨਾ ਜਿਲਾ ਪੱਧਰੀ ਖੇਡ ਮੁਕਾਬਲੇ ਸਮਾਪਤ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜਿਲਾ ਪੱਧਰੀ ਖੇਡ ਕੰਪੀਟੀਸ਼ਨ ਮੈਨ ਤੇ ਵੂਮੈਨ ਮਿਤੀ 20 ਦਸੰਬਰ ਤੋਂ 21 ਦਸੰਬਰ ਤੱਕ ਕਰਵਾਏ ਜਾ ਰਹੇ ਸੀ। ਅੱਜ ਇਨਾਂ ਖੇਡਾਂ ਦੇ ਆਖਰੀ ਦਿਨ ਸ੍ਰ ਇੰਦਰਜੀਤ ਸਿੰਘ ਪਿ੍ਰੰਸਪਲ ਖਾਲਸਾ ਕਾਲਜੀਏਟ ਸਕੂਲ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਮੈਡਲ ਤਕਸੀਮ ਕੀਤੇ। ਪਿ੍ਰੰਸੀਪਲ ਨੇ ਖਿਡਾਰੀਆਂ ਨੂੰ ਕਿਹਾ …
Read More »ਇਕ ਦਿਨਾਂ ‘ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ਆਯੋਜਿਤ
ਬਠਿੰਡਾ, 21 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਇਕ ਦਿਨਾਂ ‘ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਵਿਕਾਸਦੀਪ, ਸਹਾਇਕ ਪ੍ਰੋਫੈਸਰ, ਯੂਨੀਵਰਸਿਟੀ ਸਕੂਲ ਆਫ਼ ਬਿਜ਼ਨਸ ਸਟੱਡੀਜ਼, ਤਲਵੰਡੀ ਸਾਬੋ ਕੈਂਪਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਫੈਕਲਟੀ ਮੈਂਬਰਾਂ ਨੂੰ ਮਾਹਿਰ ਵਜੋਂ ਸੰਬੋਧਨ ਕੀਤਾ। ਵਰਨਣਯੋਗ ਹੈ ਕਿ ਡਾ. ਵਿਕਾਸਦੀਪ ਦਾ ਕਾਰਪੋਰੇਟ …
Read More »ਸਰਕਾਰੀ ਮਿਡਲ ਸਕੂਲ ਜੋਗਾਨੰਦ ਵਿਖੇ ਸੈਮੀਨਾਰ ਲਗਾਇਆ
ਬਠਿੰਡਾ, 21 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਰਕਾਰੀ ਮਿਡਲ ਸਕੂਲ ਜੋਗਾਨੰਦ ਵਿਖੇ ਸੈਮੀਨਾਰ ਲਗਾਇਆ ਗਿਆ।ਸੈਮੀਨਾਰ ਵਿਚ ਸਕੱਤਰ ਸਾਹਿਬ ਨੇ ਵਿਦਿਆਰਥੀਆਂ, ਔਰਤਾਂ ਦੇ ਹੱਕਾਂ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਸਕੀਮਾਂ, …
Read More »ਕੌਮੀ ਪੱਧਰ `ਤੇ ਖੇਡ ਕੇ ਵਾਪਸ ਪਰਤੀ ਖਿਡਾਰਣ ਅਨਮੋਲਪ੍ਰੀਤ ਕੌਰ ਸਿੱਧੂ ਦਾ ਸਨਮਾਨ
ਬਠਿੰਡਾ, 21 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਦੇ 29 ਸੂਬਿਆਂ ਦੀਆਂ ਦੇਸ਼ ਪੱਧਰੀ ਸਕੂਲਜ਼ ਨੈਟਬਾਲ ਖੇਡਾਂ ਅੰਡਰ-17 ਪਿਛਲੇਂ ਦਿਨੀਂ ਛੱਤੀਸਗੜ ਰਾਜ ਦਾ ਜ਼ਿਲਾਂ ਬਾਲੋਦੋ ਬਜ਼ਾਰ ਸ਼ਹਿਰ ਭਾਟਾਪਾਰਾ ਵਿਖੇ ਕਰਵਾਈਆਂ ਗਈਆਂ।ਇਹਨਾਂ ਖੇਡਾਂ ਵਿਚ ਪੰਜਾਬ ਰਾਜ ਲੜਕੇ-ਲੜਕੀਆਂ ਦੀ ਟੀਮ ਨੇ ਸ਼ਮੂਲੀਅਤ ਕੀਤੀ।ਜਿਸ ਵਿਚ ਬਠਿੰਡਾ ਜ਼ਿਲਾ ਦੀ ਅਨਮੋਲਪ੍ਰੀਤ ਕੌਰ ਸਿੱਧੂ ਅਤੇ ਬਿਪਜੀਤ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ …
Read More »ਗੁਰੂੂ ਅਮਰਦਾਸ ਸੰਸਥਾ ਦੇ ਸਾਬਕਾ ਪ੍ਰਧਾਨ ਨੂੰ ਸਦਮਾ- ਪਿਤਾ ਦਾ ਦਿਹਾਂਤ
ਬਠਿੰਡਾ, 21 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਸਥਾ `ਅਕਾਲ ਬਖ਼ਸ਼ਿਸ ਸੇਵਾ ਸੁਸਾਇਟੀ ਸਿਮਰਨ ਵੈਲਫੇਅਰ ਸੋਸਾਇਟੀ` ਦੇ ਮੌਜੂਦਾ ਪ੍ਰਧਾਨ ਅਤੇ ਸ੍ਰੀ ਗੁਰੂ ਅਮਰਦਾਸ ਸਮਾਜ ਭਲਾਈ ਸੰਸਥਾ ਦੇ ਸਾਬਕਾ ਪ੍ਰਧਾਨ ਬਿਕਰਮਜੀਤ ਸਿੰਘ ਭਾਈ ਮਤੀ ਦਾਸ ਨਗਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨਾਂ ਦੇ ਪਿਤਾ ਗੁਰਚਰਨ ਸਿੰਘ (80) ਸਦੀਵੀ ਵਿਛੋੜਾ ਦੇ ਗਏ। ਉਨਾਂ ਦਾ ਸੰਸਕਾਰ ਉਨਾਂ …
Read More »ਅਜਨਾਲਾ ਵਿਖੇ ਅਮਨਦੀਪ ਮੈਡੀਸਿਟੀ ਵਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਫ੍ਰੀ ਮੈਡੀਕਲ ਕੈੰਪ ਐਤਵਾਰ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਹੱਡੀਆਂ, ਜੋੜਾਂ, ਦਿਮਾਗੀ ਰੋਗਾਂ, ਪਲਾਸਟਿਕ ਸਰਜਰੀ, ਈ.ਐਨ.ਟੀ ਅਤੇ ਜਨਰਲ ਤੇ ਲਾਪਰੋਸ੍ਕੋਪਿਕ ਸਰਜਰੀ ਲਈ ਮਸ਼ਹੂਰ ਅਮਨਦੀਪ ਹਸਪਤਾਲ ਅਤੇ ਕਲਿਨਿਕ ਗਰੁੱਪ, ਵਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਅਮਨਦੀਪ ਮੈਡੀਸਿਟੀ ਵਲੋਂ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ (ਕਾਲਿਆਂ ਵਾਲਾ ਖੂਹ), ਅਜਨਾਲਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ …
Read More »
Punjab Post Daily Online Newspaper & Print Media