ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਤਕਨੀਕੀ ਤੌਰ `ਤੇ ਮਜ਼ਬੂਤ ਕਰਨ ਲਈ ਬਲਾਕ ਪਟਾਨਕੋਟ ਦੇ ਪਿੰਡ ਚੱਕ ਮਿਨਹਾਸ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ।ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ ਦੇ ਪ੍ਰਬੰਧਾਂ ਹੇਠ ਲਗਾਏ ਇਸ ਕੈਂਪ …
Read More »ਪੰਜਾਬੀ
ਕ੍ਰਿਸਮਿਸ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ‘ਚ ਅੱਜ
ਅੰਮਿ੍ਤਸਰ, 20 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਪ੍ਰਭੂ ਯਿਸ਼ੂ ਮਸੀਹ ਦਾ ਜਨਮ ਦਿਹਾੜਾ ਰਾਜ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਵਿਸ਼ਾਲ ਸਮਾਗਮ ਰਣਜੀਤ ਐਵੀਨਿਉੂ ਵਿਖੇ ਅੱਜ 21 ਦਸੰਬਰ ਨੂੰ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ …
Read More »ਐਸ.ਟੀ.ਐਫ ਸੰਗਰੂਰ ਟੀਮ ਵਲੋਂ 15 ਗ੍ਰਾਮ ਸਮੈਕ ਸਮੇਤ 4 ਕਾਬੂ
ਧੂਰੀ, 20 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਵੱਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ 15 ਗ੍ਰਾਮ ਸਮੈਕ ਸਮੇਤ 4 ਵਿਅਕਤੀ ਕਾਬੂ ਕੀਤੇ ਗਏ ਹਨ। ਮਨਜੀਤ ਸਿੰਘ ਬਰਾੜ ਸੁਪਰਡੈਂਟ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਟੀ.ਐਫ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਦਾ ਮਨਹਰਜੀ ਸਿੰਘ ਬਣਿਆ ਹਰਵਲਬ ਵਿਜੇਤਾ 2017
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਮਨਹਰਜੀ ਸਿੰਘ ਨੇ 142ਵੇਂ ਸ੍ਰੀ ਬਾਬਾ ਹਰਵਲਬ ਸੰਗੀਤ ਸੰਮੇਲਨ 2017 ਵਿੱਚ ਭਾਗ ਲਿਆ।ਇਹ ਜੂਨੀਅਰ ਪੱਧਰ ਦੀ ਪ੍ਰਤੀਯੋਗਤਾ ਸੀ, ਜਿਸ ਵਿੱਚ 21 ਬੱਚਿਆਂ ਨੇ ਭਾਗ ਲਿਆ।ਮਨਹਰਜੀ ਸਿੰਘ ਨੇ ਤਬਲਾ ਵਾਦਨ …
Read More »ਪਿਨਕੋਨ ਹਾਊਸਿੰਗ, ਐਲ.ਆਰ.ਐਨ ਫਾਈਨੈਸ, ਗਰੀਨਏਜ਼ ਫੂਡ ਪ੍ਰੋਡਕਟਸ ਅਤੇ ਯੂਨੀਵਰਸਲ ਮਲਟੀ ਸਟੇਟ ਸੋਸਾਇਟੀ ਲਿਮ. `ਤੇ ਮਾਮਲਾ ਦਰਜ
ਬਠਿੰਡਾ, 20 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਐਸ.ਐਚ.ਓ ਇੰਚਾਰਜ਼ ਆਰਥਿਕ ਅਪਰਾਧ ਸ਼ਾਖਾ ਨੇ ਪ੍ਰੈਸ ਨੋਟ ਰਾਹੀਂ ਆਮ ਜਨਤਾ ਨੂੰ ਸੂਚਿਤ ਕੀਤਾ ਗਿਆ ਕਿ ਪਿਨ ਗਰੁੱਪ ਕੰਪਨੀ ਜਿਸ ਵਿਚ ਪਿਨਕੋਨ ਹਾਊਸਿੰਗ ਇੰਨਫਰਾ ਸਟਰਕਚਰ ਲਿਮਟਿਡ, ਐਲ.ਆਰ.ਐਨ ਫਾਈਨਂੈਸ ਲਿਮਟਿਡ, ਗਰੀਨਏਜ਼ ਫੂਡ ਪ੍ਰੋਡਕਟਸ ਲਿਮਟਿਡ ਅਤੇ ਯੂਨੀਵਰਸਲ ਮਲਟੀ ਸਟੇਟ ਕੋਆਰਪਰੇਸ਼ਨ ਸੋਸਾਇਟੀ ਲਿਮਟਿਡ ਜੋ ਕਿ ਆਮ ਜਨਤਾ ਤੋਂ ਪੈਸੇ ਇੰਨਵੈਸਟ ਕਰਵਾ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ ’ਚ ਕੈਂਪ ਕੋਰਟ ਦਾ ਆਯੋਜਨ
ਬਠਿੰਡਾ, 20 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ ਵਿਚ ਇਕ ਕੈਂਪ ਕੋਰਟ ਦਾ ਆਯੋਜਿਨ ਵੀ ਕੀਤਾ ਗਿਆ।ਜਿਸ ਵਿਚ ਮੌਕੇ ਉਤੇ ਹੀ ਇੱਕ ਕੈਦੀ ਜੋ ਕਿ ਪਿਛਲੇ ਦੋ ਮਹੀਨਿਆਂ ਤੋਂ ਸਾਇਕਲ ਚੋਰੀ …
Read More »ਪੰਜਾਬ ਮੰਡੀ ਬੋਰਡ ਦੇ ਕੁਲਦੀਪ ਸਿੰਘ ਬਰਾੜ ਡਿਪਟੀ ਜਨਰਲ ਮੈਨੇਜਰ ਨਿਯੁੱਕਤ
ਬਠਿੰਡਾ, 20 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਮੰਡੀ ਬੋਰਡ ਦੇ ਕੁਲਦੀਪ ਸਿੰਘ ਬਰਾੜ ਜਿਲਾ ਮੰਡੀ ਅਫਸ਼ਰ ਬਠਿੰਡਾ/ਮਾਨਸਾ ਨੂੰ ਉਨਾਂ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਤਰੱਕੀ ਦੇ ਕੇ ਡਿਪਟੀ ਜਨਰਲ ਮੈਨੇਜਰ ਬਣਾਇਆ ਗਿਆ ਹੈ।ਉਨਾਂ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਜਿਲਾ ਬਠਿੰਡਾ ਦੇ ਸਮੂਹ ਸਕੱਤਰਾਂ ਨੇ ਉਨਾਂ ਨੂੰ ਚਾਰਜ ਸੰਭਾਲਣ ਉਪਰੰਤ …
Read More »ਦਿਆਲ ਸਿੰਘ ਕਾਲਜ ਦੇ ਨਾਮ ਤਬਦੀਲੀ ’ਤੇ ਰੋਕ ਦਾ ਪ੍ਰਧਾਨ ਲੌਂਗੋਵਾਲ ਨੇ ਕੀਤਾ ਸਵਾਗਤ
ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿਆਲ ਸਿੰਘ ਈਵਨਿੰਗ ਕਾਲਜ ਨਵੀਂ ਦਿੱਲੀ ਦਾ ਨਾਂ ਬਦਲ ਕੇ ਵੰਦੇ ਮਾਤਰਮ ਮਹਾਵਿਦਿਆਲਾ ਰੱਖਣ ’ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਕਾਲਜ ਦੀ ਇਤਿਹਾਸਿਕ ਵਿਰਾਸਤ ਬਰਕਰਾਰ ਰਹੇਗੀ, ਉਥੇ ਹੀ ਸਿੱਖਾਂ ਅੰਦਰ …
Read More »ਸਮਰਾਲਾ ਵਿਖੇ ਪੈਨਸ਼ਨਰਜ ਡੇਅ ਧੂਮ-ਧਾਮ ਨਾਲ ਮਨਾਇਆ ਗਿਆ
ਸਮਰਾਲਾ 19 ਦਸੰਬਰ (ਪੰਜਾਬ ਪੋਸਟ- ਕੰਗ) ਸਥਾਨਕ ਗੁਰਦੁਆਰਾ ਮੇਨ ਚੌਂਕ ਵਿਖੇ ਪੈਨਸ਼ਨਰਜ਼ ਡੇਅ ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਦੀ ਪ੍ਰਧਾਨਗੀ ਪ੍ਰੇਮ ਸਾਗਰ ਸ਼ਰਮਾ ਅਤੇ ਰਸ਼ਪਾਲ ਸਿੰਘ ਕਮਾਂਡੈਂਟ ਰਿਟਾਇਰਡ ਪ੍ਰਧਾਨਗੀ ਮੰਡਲ ਨੇ ਕੀਤੀ।ਲਗਭਗ 200 ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੇ ਪੈਨਸ਼ਨਰਜ਼-ਡੇਅ ਵਿੱਚ ਭਾਗ ਲਿਆ।ਸਵ: ਜੋਗਿੰਦਰ ਸਿੰਘ ਜੋਸ਼ ਦੀ ਮੌਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਅਤੇ ਦੋ ਮਿੰਟ ਲਈ ਖੜੇ ਹੋ ਕੇ ਉਨਾਂ …
Read More »ਜ਼ਿਲੇ `ਚ ਸਾਉਣੀ 2017 ਦੌਰਾਨ 27500 ਹੈਕਟੇਅਰ ਰਕਬੇ ਵਿਚ ਝੋਨੇ ਤੇ ਬਾਸਮਤੀ ਦੀ ਕੀਤੀ ਗਈ ਕਾਸ਼ਤ
ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਪਠਾਨਕੋਟ ਵਲੋਂ ਸਾਉਣੀ ਦੌਰਾਨ ਕੀਤੀਆਂ ਭਰਪੂਰ ਕੋਸ਼ਿਸ਼ਾਂ ਨੇ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।ਇਸ ਵਾਰ ਜ਼ਿਲੇ ਅੰਦਰ ਝੋਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ 4596 ਕਿਲੋਂ ਰਹੀ ਜੋ ਪਿਛਲੇ ਸਾਲ ਦੇ ਮੁਕਾਬਲੇ ਤਕਰੀਨ 4 ਕੁਇੰਟਲ ਪ੍ਰਤੀ ਹੈਕਟੇਅਰ ਵੱਧ ਰਹੀ ਹੈ।ਇਸ ਤਰਾਂ ਕਿਸਾਨਾਂ ਨੂੰ ਪਿਛਲੇ ਸਾਲਾਂ …
Read More »
Punjab Post Daily Online Newspaper & Print Media