ਪਠਾਨਕੋਟ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸ਼ਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਵੱਲੋਂ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਸਬੰਧੀ ਸਟਰਾਂਗ ਰੂਮਾਂ ਅਤੇ ਕਾਊਟਿੰਗ ਸੈਂਟਰਾਂ ਦੀ ਪਹਿਚਾਣ ਕਰਨ ਅਤੇ ਹੋਰ ਕੁੱਝ ਨੁਕਤਿਆਂ `ਤੇ ਵਿਚਾਰ ਵਟਾਦਰਾਂ ਕਰਨ ਲਈ ਇਕ ਵਿਸ਼ੇਸ ਮੀਟਿੰਗ ਜਿਲ੍ਹਾ ਪ੍ਰਬੰੰਧਕੀ ਕੰਪਲੈਕਸ ਮਲਿਕਪੁਰ ਸਥਿਤ ਦਫਤਰ ਵਿਖੇ ਆਯੋਜਿਤ ਕੀਤੀ ਗਈ।ਇਸ ਮੋਕੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), …
Read More »ਪੰਜਾਬੀ
ਬੁੱਢਾਪਾ ਪੈਨਸ਼ਨ ਦੀ ਪੜਤਾਲ ਦੌਰਾਨ ਅਯੋਗ ਪਾਏ ਗਏ ਲਾਭਪਾਤਰੀਆਂ ਨੂੰ ਪੱਖ ਰੱਖਣ ਲਈ ਮੌਕਾ ਦੇਣ ਦਾ ਫੈਸਲਾ
ਪਠਾਨਕੋਟ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇੱਕ ਬਿਆਨ ਰਾਹੀਂ ਦੱਸਿਆ ਹੈ ਕਿ ਬੁਢਾਪਾ ਪੈਨਸ਼ਨ ਦੀ ਪੜਤਾਲ ਦੌਰਾਨ ਪੇਂਡੂ ਖੇਤਰ ਦੇ ਅਯੋਗ ਪਾਏ ਗਏ ਲਾਭਪਾਤਰੀਆਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸਰਕਾਰ ਵਲੋਂ ਇਕ ਮੌਕਾ ਦੇਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਅਯੋਗ ਪਾਏ ਗਏ ਬੁੱਢਾਪਾ ਅਤੇ ਹੋਰ ਦੂਜੀ ਵਿੱਤੀ ਸਹਾਇਤਾਂ …
Read More »ਲਿੰਗ ਨਿਰਧਾਰਨ ਟੈਸਟ ਕਰਦੇ ਹਸਪਤਾਲ ਦੀ ਅਲਟਰਾ ਸਾਊਂਡ ਮਸ਼ੀਨ ਸਿਵਲ ਸਰਜਨ ਨੇ ਕੀਤੀ ਸੀਲ
ਜੰਡਿਆਲਾ ਗੁਰੂ, 18 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਇਥੋਂ ਦੇ ਮਸ਼ਹੂਰ ਹਸਪਤਾਲ ਸ਼ੁਸਮਾ ਨਰਸਿੰਗ ਹੋਮ ਅੰਦਰ ਚੱਲ ਰਹੇ ਸਕੈਨਿੰਗ ਸੈਂਟਰ ਦੀ ਉਸ ਵੇਲੇ ਪੋਲ ਖੁੱਲ ਗਈ ਜਦੋਂ ਸਿਵਲ ਸਰਜਨ ਦੇ ਦਫਤਰ ਵਲੋਂ ਅਚਾਨਕ ਛਾਪੇਮਾਰੀ ਦੌਰਾਨ ਇਹ ਸਾਹਮਣੇ ਆਇਆ ਕਿ ਇਥੇ ਲਿੰਗ ਨਿਰਧਾਰਨ ਟੈਸਟ ਕੀਤੇ ਜਾਂਦੇ ਹਨ।ਲੋਕਾਂ ਅਤੇ ਸਰਕਾਰ ਦੀ ਅੱਖਾਂ ਵਿੱਚ ਘੱਟਾ ਪਾਉਣ ਲਈ ਹਸਪਤਾਲ ਅੰਦਰ ਵੱਡੇ ਵੱਡੇ ਬੋਰਡ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਸਕੂਲ ਦੀ ਅਟਲ ਟਿੰਕਰਿੰਗ ਲੈਬ `ਚ ਵਿਦਿਆਰਥੀਆਂ ਵੱਲੋਂ ਆਪਣੀ ਬੋਧਿਕ ਸ਼ਕਤੀ ਤੇ ਯੋਗਤਾ ਨਾਲ ਕਈ ਪ੍ਰਕਾਰ ਦੀਆਂ ਯੋਜਨਾਵਾਂ ਜਿਵੇਂ ਕਿ ਰੋਬੋਟ, ਭੂਚਾਲ ਤੋਂ ਪਹਿਲਾਂ ਸੂਚਨਾ ਦੇਣ ਵਾਲਾ ਯੰਤਰ, ਰੋਸ਼ਨੀ ਦੇ ਜੰਤਰ, ਸੱਪ ਦੀ ਤਰਾਂ …
Read More »ਡੀ.ਏੇ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀ ਦਾ ਨਵਾਂ ਗੀਤ `ਧਾਕੜ ਯਾਰ` ਪੀ.ਟੀ.ਸੀ `ਤੇ
ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ ਸੱਗੂ) – ਸੰਗੀਤ ਦੀ ਦੁਨੀਆ ਦੇ ਉਭਰਦੇ ਸਿਤਾਰੇ ਅਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀ ਅਜੀਤ ਸਿੰਘ ਦਾ ਦੂਸਰਾ ਗੀਤ `ਧਾਕੜ ਯਾਰ` 20 ਦਸੰਬਰ ਨੂੰ ਪੀ.ਟੀ.ਸੀ ਪੰਜਾਬੀ ਅਤੇ ਪੀ.ਟੀ.ਸੀ ਚੱਕ ਦੇ ਉਪਰ ਆ ਰਿਹਾ ਹੈ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਦੱਸਿਆ ਕਿ ਸੱਤਵੀਂ ਜਮਾਤ ਦਾ ਵਿਦਿਆਰਥੀ ਅਜੀਤ ਸਿੰਘ ਦਾ ਪਹਿਲਾ ਗਾਣਾ `ਦਿਨ ਚੰਗੇ` ਪਹਿਲਾਂ ਲੋਕਾਂ ਦੇ ਦਿਲਾਂ …
Read More »ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਦਾ ਸਟਾਫ ਪਟਨਾ ਸਾਹਿਬ ਰਵਾਨਾ
ਅੰਮ੍ਰਿਤਸਰ, 18 ਦਸਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿਦ ਸਿਘ ਜੀ ਦੇ 25 ਦਸਬਰ ਨੂ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਦੇ ਪ੍ਰਬਧਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਵੱਲੋਂ ਅੱਜ ਐਡੀਸ਼ਨਲ ਸਕੱਤਰ ਪ੍ਰਤਾਪ ਸਿਘ ਅਤੇ ਮੀਤ ਸਕੱਤਰ ਚਾਨਣ ਸਿਘ ਦੀ ਅਗਵਾਈ ਵਿਚ 500 …
Read More »ਹਰਭਜਨ ਸਿੰਘ ਨਾਗੀ ਦਾ ਭੋਗ ਤੇ ਅੰਤਿਮ ਅਰਦਾਸ 22 ਦਸੰਬਰ ਨੂੰ
ਜੰਡਿਆਲਾ ਗੁਰੂ, 18 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਉਘੇ ਸਮਾਜ ਸੇਵੀ ਵਿਕਰਮਜੀਤ ਸਿੰੰਘ ਬੌਬੀ ਮਾਨਾਂਵਾਲਾ ਕਲਾਂ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਨਾਗੀ ਦਾ 15 ਦਸੰਬਰ ਨੂੰ ਦਿਹਾਂਤ ਹੋ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੌਬੀ ਨੇ ਦੱਸਿਆ ਕਿ ਉਨ੍ਹਾਂ ਦੀ ਆਂਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਦਸੰਬਰ ਦਿਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲੀ ਵਾਰ ਫੁੱਲਾਂ ਦੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ 18 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਹਿਲੀ ਵਾਰ ਫੁੱਲਾਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਪੰਜਾਬ ਭਰ ਦੇ ਕਾਲਜਾਂ ਤੇ ਯੁਨੀਵਰਸਿਟੀਆਂ ਤੋਂ ਇਲਾਵਾ ਫੁੱਲਾਂ ਦੀ ਕਾਸ਼ਤਕਾਰੀ ਕਰਨ ਵਾਲਿਆਂ ਵੱਲੋਂ ਉਤਸ਼ਾਹ ਦੇ ਨਾਲ ਹਿੱਸਾ ਲਿਆ ਗਿਆ।ਸਵੇਰੇ 8.00 ਵਜੇ ਤੋਂ ਹੀ ਫੁੱਲਾਂ ਦੇ ਨਾਲ ਬੌਟੈਨੀਕਲ ਗਾਰਡਨ ਭਰਨਾ ਸ਼ੁਰੂ ਹੋ ਗਿਆ।ਵੱਖ-ਵੱਖ ਫੁੱਲਾਂ ਦੀਆਂ ਕਿਸਮਾਂ ਦੀ …
Read More »ਬਿਹਾਰ ਸਰਕਾਰ ਨੇ 25 ਦਸੰਬਰ ਨੂੰ ਪ੍ਰਕਾਸ਼ ਪੁਰਬ `ਤੇ ਪਟਨਾ ਸਾਹਿਬ ਆਉਣ ਦਾ ਸੰਗਤਾਂ ਨੂੰ ਦਿੱਤਾ ਸੱਦਾ
ਗੁਰੂ ਗੋਬਿੰਦ ਸਿੰਘ ਜੀ ਦੀ ਧਰਤੀ ਸੰਗਤਾਂ ਦੀ ਸੇਵਾ ’ਚ ਪਲਕਾਂ ਵਿੱਛਾ ਕੇ ਤਿਆਰ ਖੜੀ ਹੈ- ਪ੍ਰਮੋਦ ਕੁਮਾਰ ਨਵੀਂ ਦਿੱਲੀ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਬਿਹਾਰ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਮੌਕੇ 25 ਦਸੰਬਰ ਨੂੰ ਪਟਨਾ ਸਾਹਿਬ ਵਿਖੇ ਆਉਣ ਦਾ ਸਮੂਹ ਸਿੱਖ ਸੰਗਤ ਨੂੰ ਸੱਦਾ ਦਿੱਤਾ ਹੈ।ਬਿਹਾਰ ਦੇ ਸੈਰ ਸਪਾਟਾ ਮੰਤਰੀ ਪ੍ਰਮੋਦ ਕੁਮਾਰ ਨੇ …
Read More »ਡੇਅਰੀ ਸਿਖਲਾਈ ਕੋਰਸ ਲਈ ਇੰਟਰਵਿਊ ਵੇਰਕਾ ਵਿਖੇ 22 ਦਸੰਬਰ ਨੂੰ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਸ਼ੂਆਂ ਦੀ ਸਾਂਭ ਸੰਭਾਲ, ਖੁਰਾਕ, ਆਧੁਨਿਕ ਸ਼ੈਡ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਅਤੇ ਆਪਣੇ ਫਾਰਮਾਂ `ਤੇ ਵਧੀਆ ਨਸਲ ਦੇ ਜਾਵਨਵਰ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ਪਸ਼ੂ ਪਾਲਕਾਂ ਨੂੰ ਬਨਾਉਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਅਤੇ ਪੈਦਾ ਕੀਤੇ ਦੁੱਧ ਦੀ ਵੈਲਿਯੂ ਅਡੀਸ਼ਨ ਕਰਨ ਲਈ 6 ਹਫਤਿਆਂ ਦਾ ਉਦਮ ਸਿਖਲਾਈ ਕੋਰਸ ਚਲਾਇਆ ਜਾ …
Read More »
Punjab Post Daily Online Newspaper & Print Media