Wednesday, November 25, 2026

ਪੰਜਾਬੀ

ਤੱਪੜਾਂ `ਤੇ ਪੜੇ ਪੁਰਾਣੇ ਵਿਦਿਆਰਥੀਆਂ ਨੇ ਸਕੂਲ ਵਿੱਚ ਬੈਚ ਦੇਣ ਦਾ ਕੀਤਾ ਵਾਅਦਾ

ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਝੁੱਟੀ ਕਾ ਮੁਹੱਲਾ ਵਿਖੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਰਣਦੀਪ ਸਿੰਘ ਬਾਹੀਆ ਅਤੇ ਮਾਲਵਿੰਦਰ ਤਿਉਣਾ ਪੁਜਾਰੀਆਂ ਨੇ ਸਕੂਲ ਦੇ ਸਟਾਫ਼ ਨਾਲ ਸਕੂਲ ਪਹੁੰਚ ਕੇ ਮੀਟਿੰਗ ਸਕੂਲ ਦੀ ਮੁੱਖ ਅਧਿਆਪਕਾਂ ਹਰਪ੍ਰੀਤ ਕੌਰ, ਨਿੱਤੀ ਗੋਇਲ, ਅਮਰਪ੍ਰੀਤ ਕੌਰ ਵਿਰਕ ਅਤੇ ਮਨਪ੍ਰੀਤ ਕੌਰ ਨਾਲ ਕੀਤੀ।ਸਕੂਲ ਅਧਿਆਪਕ ਜਗਰੂਪ ਸਿੰਘ ਨੇ …

Read More »

ਕੇਂਦਰੀ ਮੰਤਰੀ ਹਰਮਿਸਰਤ ਬਾਦਲ ਨੇ ਕੀਤਾ ਸਿਲਾਈ ਸੈਂਟਰ ਦਾ ਉਦਘਾਟਨ

ਬਠਿੰਡਾ, 18 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ’ਚ ਲੜਕੀਆਂ ਦੀ ਗਿਣਤੀ ਵਧਾਉਣ ਦੇ ਮਕਸਦ ਨਾਲ ਚਲਾਈ ਨੰਨ੍ਹੀ ਛਾਂ ਮੁਹਿੰਮ ਤਹਿਤ ਪਿੰਡ ਬਾਹੋ ਯਾਤਰੀ ਵਿਖੇ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ।ਜਸਵਿੰਦਰ ਘੁੱਦਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਨੰਦਗੜ੍ਹ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬਾ ਰਵਨੀਤ ਕੌਰ, …

Read More »

ਜਿਲ੍ਹਾ ਸਿੱਖਿਆ ਅਫਸਰ ਵੱਲੋਂ ਗਣਿਤ ਐਵਾਰਡ ਪ੍ਰੀਖਿਆ ਕੇਂਦਰ ਦਾ ਨਰੀਖਣ

ਸੰਦੌੜ, 18 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗਣਿਤ ਵਿਗਿਆਨੀ ਸ੍ਰੀ ਨਿਵਾਸਾ ਰਾਮਾਨੁਜਨ ਦੀ ਯਾਦ ਵਿੱਚ ਸਟੇਟ ਐਵਾਰਡੀ ਅਧਿਾਆਪਕ ਦੇਵੀ ਦਿਆਲ ਬੇਨੜਾ ਵੱਲੋਂ ਸੁਰੂ ਕੀਤੀ ਗਈ ਜਿਲ੍ਹਾ ਪੱਧਰੀ ਗਣਿਤ ਐਵਾਰਡ ਪ੍ਰੀਖਿਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਵਿਖੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਪ੍ਰੀਖਿਆ ਕੇਂਦਰ ਦਾ ਦੌਰਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੈਡਮ ਹਰਕੰਵਲਜੀਤ ਕੌਰ ਵੱਲੋਂ …

Read More »

ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਵਿਖੇ ਅਧਿਆਪਕਾਂ ਵੱਲੋਂ ਬਣਾਏ ਗਏ ਪਾਰਕ ਦਾ ਉਦਘਾਟਨ

ਵਿਦਿਆਰਥੀ ਜੀਵਨ ਤੋਂ ਹੀ ਬੱਚਿਆਂ ਨੂੰ ਵਾਤਾਵਰਣ ਨਾਲ ਜੋੜਨਾ ਜਰੂਰੀ-ਡੀ.ਐਫ.ਓ ਸੰਦੌੜ, 18 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਵਿਖੇ ਸਕੂਲ ਦੀ ਸੁੰਦਰ ਦਿੱਖ ਅਤੇ ਵਾਤਾਵਰਣ ਦੀ ਸੁਧਤਾ ਦੇ ਲਈ ਅਧਿਆਪਕਾਂ ਨਿੱਜੀ ਉਪਰਾਲਿਆਂ ਤਹਿਤ ਬਣਾਏ ਸੁੰਦਰ ਪਾਰਕ ਨੂੰ ਜਿਲ੍ਹਾ ਵਣ ਅਫਸਰ ਮੈਡਮ ਮੋਨਿਕਾ ਦੇਵੀ ਯਾਦਵ ਆਈ.ਐਫ.ਐਸ ਵੱਲੋਂ ਉਦਘਾਟਨ ਕਰਕੇ ਬੱਚਿਆਂ ਨੂੰ ਸੌਪਿਆਂ ਗਿਆ।ਸਕੂਲ ਮੁਖੀ ਹਰਜਿੰਦਰ ਸਿੰਘ …

Read More »

ਬਲਾਕ ਅਫਸਰ ਵਲੋਂ ਸਟੇਟ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਸਨਮਾਨਿਤ

ਸੰਦੌੜ, 18 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬਲਾਕ ਪ੍ਰਇਮਰੀ ਸਿੱਖਿਆ ਅਫਸਰ ਸ਼ੇਰਪੁਰ ਅਮਰ ਸਿੰਘ ਵੱਲੋਂ ਬਲਾਕ ਸ਼ੇਰਪੁਰ ਦੇ ਉਹਨਾਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਹਨਾਂ ਨੇ ਜਿਲ੍ਹਾ ਸੰਗਰੂਰ ਵੱਲੋਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈ ਕੇ ਚੰਗਾ ਪ੍ਰਦਰਸ਼ਨ ਕੀਤਾ ਹੈ।ਬਲਾਕ ਦੇ ਇਹਨਾਂ ਖਿਡਾਰੀਆਂ ਦੀ ਅਗਵਾਈ ਕਰਨ ਵਾਲੇ ਉਦਮੀ ਅਧਿਆਪਕ ਜਗਜੀਤਪਾਲ ਸਿੰਘ ਘਨੌਰੀ ਨੇ ਦੱਸਿਆ ਕਿ ਬਲਾਕ …

Read More »

ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਵਲੋਂ ਧਰਮਸੋਤ ਦੀ ਕੋਠੀ ਦਾ ਕਰੇਗੀ ਘਿਰਾਓ 24 ਨੂੰ – ਦੁੱਗਾ

20 ਦਸੰਬਰ ਨੂੰ ਡੀ.ਸੀ ਦਫਤਰ ਸੰਗਰੂਰ ਵਿਖੇ ਹੋਵੇਗੀ ਹੰਗਾਮੀ ਮੀਟਿੰਗ ਸੰਦੌੜ, 18 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਸੰਗਰੂਰ ਵੱਲੋਂ ਪੰਜਾਬ ਸਰਕਾਰ ਵੱਲੋੋ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਵਿਰੁੱਧ ਅਪਣਾਈ ਬੇਰੁਖੀ ਦੇ ਕਾਰਨ ਰੋਸ ਵੱਜੋਂ ਜਥੇਬੰਦੀ ਵੱਲੋਂ 24 ਦਸੰਬਰ ਨੂੰ ਪੰਜਾਬ ਸਰਕਾਰ ਦੇ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਨਾਭਾ ਵਿਖੇ ਕੋਠੀ ਦਾ …

Read More »

ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ `ਚ ਹੁੰਝਾ ਫੇਰ ਜਿੱਤ `ਤੇ ਚੀਫ ਖਾਲਸਾ ਦੀਵਾਨ ਨੇ ਕਾਂਗਰਸ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ `ਚ ਹੋਈ ਮੀਟਿੰਗ ਦੌਰਾਨ ਕਾਂਗਰਸ ਦੀ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਵਿਚ ਹੁੰਝਾ ਫੇਰ ਜਿੱਤ `ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।ਦੀਵਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਵਰਕਰਾਂ ਦੀ ਅਣਥੱਕ ਮਿਹਨਤ ਤੇ ਸੂਝਵਾਨ ਨੀਤੀਆਂ …

Read More »

ਸੇਵਾ ਮੁਕਤ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਨਿੱਘੀ ਵਿਦਾਇਗੀ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ 12 ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਤਹਿਤ ਅੱਜ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇੱਕ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਦੀਆਂ ਲੰਮੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।ਇਨ੍ਹਾਂ ਮੁਲਾਜ਼ਮਾਂ ਵਿਚ ਜਸਵਿੰਦਰ ਸਿੰਘ ਤੇ ਬਲਕਾਰ ਸਿੰਘ ਮੀਤ ਸਕੱਤਰ, ਬਲਵਿੰਦਰ ਸਿੰਘ, ਜਗੀਰ ਸਿੰਘ, ਸੁਖਵੰਤ ਸਿੰਘ ਤੇ ਸੁਖਜਿੰਦਰ ਸਿੰਘ ਸੁਪਰਵਾਈਜ਼ਰ, …

Read More »

ਭਾਜਪਾ ਨੇ ਗੁਜਰਾਤ ਤੇ ਹਿਮਾਚਲ ’ਚ ਲਹਿਰਾਇਆ ਸ਼ਾਨਦਾਰ ਜਿੱਤ ਦਾ ਝੰਡਾ – ਛੀਨਾ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਣੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਗੁਜ਼ਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਜਾਹਿਰ ਕੀਤੀ।ਉਨ੍ਹਾਂ ਨੇ ਕਿਹਾ ਕਿ ਇਹ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਗਈਆਂ ਸੀ ਅਤੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਪ੍ਰਾਇਮਰੀ ਵਿੰਗ’ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਵੱਲੋਂ ਇੱਕ ਸਟੇਜ ਸ਼ੋਅ ਪੇਸ਼ ਕੀਤਾ ਗਿਆ, ਜਿਸ ਦਾ ਵਿਸ਼ਾ ਸੀ- ‘ਸਿਰਜਨਾ- ਉਤਪਤੀ’।ਪ੍ਰੋਗਰਾਮ ਦੀ ਸ਼ੁਰੁਆਤ ਪਾਵਨ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਦੇ ਗਾਇਨ ਨਾਲ ਹੋਈ। ਇਸ ਉਪਰੰਤ …

Read More »