ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 37 ਦੇ ਬੂਥ `ਤੇ ਮਿਲੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਉਪਰੰਤ ਆਪਣੇ ਪਰਿਵਾਰਕ ਮੈਂਬਰਾਂ ਨਾਲ ਅੱਖਾਂ ਤੋਂ ਮਹਿਰੂਮ ਬਜ਼ੁੱਰਗ ਅਵਤਾਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ।
Read More »ਪੰਜਾਬੀ
ਕਾਰਪੋਰੇਸ਼ਨ ਚੋਣਾਂ ਦੌਰਾਨ ਪੁਲਿਸ ਨੇ ਚੈਕ ਕੀਤੇ ਵੋਟਰਾਂ ਦੇ ਸ਼ਨਾਖਤੀ ਕਾਰਡ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਚੋਣਾਂ ਦੌਰਾਨ ਅਮਨ ਸ਼ਾਂਤੀ ਕਾਇਮ ਰੱਖਣ ਲਈ ਸੁਰੱਖਿਆ ਦੇ ਰਹੇ ਸਖਤ ਇੰਤਜ਼ਾਮ।ਤਸਵੀਰ ਵਿੱਚ ਵਾਰਡ ਨੰਬਰ 46 ਦੇ ਬੂਥ `ਤੇ ਵੋਟਰਾਂ ਦੇ ਸ਼ਨਾਖਤੀ ਕਾਰਡ ਚੈਕ ਕਰਦੇ ਹੋਏ ਪੁਲਿਸ ਮੁਲਾਜ਼ਮ।
Read More »ਨਗਰ ਨਿਗਮ ਚੋਣਾਂ ਦੌਰਾਨ ਬਜ਼ੁੱਰਗਾਂ ਨੇ ਪਾਈ ਉਤਸ਼ਾਹ ਨਾਲ ਵੋਟ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਥਾਨਕ ਨਗਰ ਨਿਗਮ ਵਾਰਡ ਨੰਬਰ 46 ਦੇ ਸ਼ਹੀਦ ਬਾਬਾ ਪ੍ਰਤਾਪ ਸਿੰਘ ਮੈਮੋਰੀਅਲ ਸਕੂਲ ਵਿਖੇ ਬਣੇ ਬੂਥ `ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪੁੱਜੀਆਂ ਬਜ਼ੁੱਰਗ ਔਰਤਾਂ।
Read More »ਅੰਮ੍ਰਿਤਸਰ ਨਗਰ ਨਿਗਮ ਚੋਣਾਂ – 85 ਵਿਚੋਂ 64 ਵਾਰਡਾਂ `ਤੇ ਕਾਂਗਰਸ ਕਾਬਜ਼
ਰਾਜਾਸਾਂਸੀ ਕੌਂਸਲ ਦੀਆਂ ਸਾਰੀਆਂ ਸੀਟਾਂ ’ਤੇ ਕਾਂਗਰਸੀ ਉਮੀਦਵਾਰ ਜਿੱਤੇ ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਨਗਰ ਨਿਗਮ ਦੀਆਂ 85 ਵਾਰਡਾਂ ਲਈ ਪਈਆਂ ਵੋਟਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜੇਤੂ ਰਹੀ ਹੈ।ਕੁੱਲ 85 ਵਾਰਡਾਂ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਕਾਂਗਰਸ ਪਾਰਟੀ ਨੇ 64 ਸੀਟਾਂ ’ਤੇ ਜਿੱਤ ਦਰਜ਼ ਕੀਤੀ ਹੈ, ਜਦਕਿ ਭਾਰਤੀ ਜਨਤਾ ਪਾਰਟੀ …
Read More »ਖਾਲਸਾ ਅਕੈਡਮੀ ਵਿਖੇ ਪੰਜਾਬ ਖੇਡ ਵਿਭਾਗ ਵਲੋਂ ਹਾਕੀ ਮੁਕਾਬਲੇ
ਚੌਂਕ ਮਹਿਤਾ, 16 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ (ਹਾਕੀ ਸੈਂਟਰ) ਵਿਖੇ ਹਰ ਵਾਰ ਦੀ ਤਰ੍ਹਾਂ ਹਫ਼ਤੇ ਦੇ ਅੰਤ ਵਿੱਚ ਹਾਕੀ ਕੋਚ ਬਲਜਿੰਦਰ ਸਿੰਘ ਦੀ ਅਗਵਾਈ …
Read More »ਜੰਡਿਆਲਾ ਵਾਸੀਆਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ – ਵਿਧਾਇਕ ਡੈਨੀ
ਜੰਡਿਆਲਾ ਗੁਰੂ, 16 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗਰੁੂ ਤੋਂ ਨੌਜਵਾਨ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਆਪਣੀ ਕਾਂਗਰਸੀ ਆਗੂਆਂ ਦੀ ਟੀਮ ਨਾਲ ਲਗਾਤਾਰ ਜੰਡਿਆਲਾ ਗੁਰੂ ਦੀ ਜਨਤਾ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ।ਇਸੇ ਲੜੀ ਦੇ ਤਹਿਤ ਉਹ ਅਰੋੜਾ ਕਰਿਆਨਾ ਸਟੋਰ ਵੈਰੋਵਾਲ ਰੋਡ ਵਿਖੇ ਪਹੁੰਚੇ ਅਤੇ ਆਪਣੇ ਚੁਣਾਵੀ ਵਾਅਦਿਆਂ ਅਨੁਸਾਰ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਧਿਆਨ …
Read More »ਐਸ.ਟੀ.ਐਫ ਸੰਗਰੂਰ ਟੀਮ ਵਲੋਂ 15 ਗ੍ਰਾਮ ਸਮੈਕ ਸਮੇਤ 4 ਕਾਬੂ
ਧੂਰੀ, 16 ਦਸੰਬਟ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ ਸਪੈਸ਼ਲ ਟਾਸਕ ਫੋਰਸ ਸੰਗਰੂਰ ਵੱਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਸੰਗਰੂਰ ਵੱਲੋਂ 15 ਗ੍ਰਾਮ ਸਮੈਕ ਸਮੇਤ 4 ਵਿਅਕਤੀ ਨੂੰ ਕਾਬੂ ਕੀਤਾ ਹੈ। ਮਨਜੀਤ ਸਿੰਘ ਬਰਾੜ ਸੁਪਰਡੈਂਟ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ …
Read More »ਧੂਰੀ ‘ਚ 7 ਦਿਨ ਵੱਖ-ਵੱਖ ਥਾਵਾਂ ‘ਤੇ ਬੰਦ ਰਹੇਗੀ ਬਿਜਲੀ
ਧੂਰੀ, 16 ਦਸੰਬਟ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਸਿਟੀ ਦੇ ਐਸ.ਡੀ.ਓ ਪ੍ਰਦੀਪ ਗਰਗ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਧੂਰੀ ਸ਼ਹਿਰ ਵਿੱਚ ਬਿਜਲੀ ਸਿਸਟਮ ਸੁਧਾਰ ਦੇ ਚੱਲ ਰਹੇ ਕੰਮਾਂ ਤਹਿਤ 16 ਦਸਬੰਰ ਨੂੰ ਕਰਾਂਤੀ ਚੌਕ, ਸਬਜੀ ਮੰਡੀ, ਪਟਵਾਰ ਖਾਨਾ, 50 ਫੁੱਟੀ ਸੜਕ, 18 ਨੂੰ ਦਸਬੰਰ ਬਾਗੜੀਆ ਚੌਕ, ਮਹਾਵੀਰ ਮੰਦਿਰ, ਗਊ ਸਾਲਾ ਰੋਡ, ਜਨਤਾ ਨਗਰ, 19 ਨੂੰ …
Read More »ਸਰਦੀਆਂ ‘ਚ ਦਿਲ ਦੇ ਦੌਰੇ ਦਾ ਖ਼ਤਰਾ ਜ਼ਿਆਦਾ – ਡਾ. ਸਨਦੀਪ ਚੋਪੜਾ
ਸੰਦੌੜ, 16 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਵਿਚ ਇੱਕ ਹਜ਼ਾਰ ਵਿਚੋਂ 61 ਲੋਕ ਦਿਲ ਦੀ ਬਿਮਾਰੀ ਦੇ ਮਰੀਜ਼ ਹਨ ਅਤੇ ਸਭ ਤੋਂ ਫ਼ਿਕਰ ਵਾਲੀ ਗੱਲ ਹੈ ਕਿ 30 ਤੋਂ 40 ਸਾਲ ਦੇ ਲੋਕਾਂ ਵਿਚ ਇਹ ਬਿਮਾਰੀ ਵਧ ਰਹੀ ਹੈ।ਅਨੇਕਾਂ ਉਦਾਹਰਨਾਂ, ਤਣਾਅ, ਉਦਾਸ ਜੀਵਨ ਸ਼ੈਲੀ ਅਤੇ ਮਾੜੀ ਖ਼ੁਰਾਕ ਆਦਿ।ਸਾਡੀ ਮਾੜੀ ਜੀਵਨ ਸ਼ੈਲੀ ਇਸ ਦੌਰੇ ਦਾ ਕਾਰਨ ਬਣਦੀ ਹੈ।ਸਰਦੀਆਂ …
Read More »ਰਾਹੁਲ ਗਾਂਧੀ ਦੇ ਕੌਮੀ ਪ੍ਰਧਾਨ ਚੁਣੇ ਜਾਣ `ਤੇ ਬਬਲੀ ਸੀਮਾ ਨੇ ਕੀਤਾ ਖੁਸ਼ੀ ਦਾ ਇਜ਼ਹਾਰ
ਸੰਦੌੜ, 16 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰਾਹੁਲ ਗਾਂਧੀ ਨੂੰ ਪਾਰਟੀ ਦੇ ਚੁਣੇ ਕਾਂਗਰਸ ਕੌਮੀ ਪ੍ਰਧਾਨ ਜਾਣ `ਤੇ ਕਾਂਗਰਸ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।ਜ਼ਿਲਾ ਸੰਗਰੂਰ ਦੀ ਪ੍ਰਧਾਨ ਬੀਬਾ ਬਬਲੀ ਸੀਮਾ ਨੇ ਇਸ ਨਿਯੁਕੱਤੀ `ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਨਵੀਆਂ ਸੋਚਾਂ ਨੂੰ ਸਮਰਪਿਤ ਹਨ ਅਤੇ ਉਹ ਕਾਂਗਰਸ …
Read More »
Punjab Post Daily Online Newspaper & Print Media