ਸੰਦੌੜ, 16 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗਣਿਤ ਵਿਗਿਆਨੀ ਸ੍ਰੀ ਨਿਵਾਸਾ ਰਾਮਾਨੁਜਨ ਦੀ ਯਾਦ ਵਿੱਚ ਗਣਿਤ ਅਧਿਆਪਕ ਸ੍ਰੀ ਦੇਵੀ ਦਿਆਲ ਬੇਨੜਾ ਵੱਲੋਂ ਸੁਰੂ ਕੀਤੇ ਗਏ ਰਾਮਾਨੁਜਨ ਗਣਿਤ ਐਵਾਰਡ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੀਖਿਆ ਦੇ ਪ੍ਰਾਇਮਰੀ ਵਿੰਗ ਦੇ ਇੰਚਾਰਜ ਮਾਸਟਰ ਰਾਜੇਸ਼ ਰਿਖੀ ਨੇ ਦੱਸਿਆ ਕਿ 17 ਦਸੰਬਰ ਨੂੰ ਹੋ ਰਹੀ ਇਸ ਪ੍ਰੀਖਿਆ ਲਈ …
Read More »ਪੰਜਾਬੀ
ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਲਈ ਜਿਲ੍ਹਾ ਸੰਗਰੂਰ ਦੇ ਪਹਿਲਵਾਨਾਂ ਦੇ ਟਰਾਇਲ 20 ਦਸੰਬਰ ਨੂੰ
ਮਾਲੇਰਕੋਟਲਾ, 16 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਪੰਜਾਬ ਕੁਸ਼ਤੀ ਸੰਸਥਾ ਵੱਲੋਂ ਦੋ ਰੋਜ਼ਾ ਜੂਨੀਅਰ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) 24 ਦਸੰਬਰ ਤੋਂ 25 ਦਸੰਬਰ ਤੱਕ ਨਿਊ ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ।ਇਸ ਚੈਂਪੀਅਨਸ਼ਿਪ ਲਈ ਪਹਿਲਵਾਨ ਦੀ ਜਨਮ 1998 ਤੋਂ 2001 ਤੱਕ ਹੋਣੀ ਚਾਹੀਦੀ ਹੈ।ਜਿਲ੍ਹਾ ਕੁਸ਼ਤੀ ਸੰਸਥਾ ਸੰਗਰੂਰ ਦੇ ਪ੍ਰਧਾਨ ਮੁਹੰਮਦ ਖਾਲਿਦ ਥਿੰਦ ਅਤੇ ਸਕੱਤਰ ਇਰਫਾਨ ਅੰਜ਼ੁਮ ਨੇ ਜਾਣਕਾਰੀ …
Read More »ਵਾਰਡ ਨੰ: 35 ਤੋਂ ਅਕਾਲੀ ਉਮੀਦਵਾਰ ਗੁਰਮੇਜ਼ ਸਿੰਘ ਬੱਬੀ ਲਈ ਸਾਬਕਾ ਵਿਧਾਇਕ ਨੇ ਕੀਤਾ ਪ੍ਰਚਾਰ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਵਾਰਡ ਨੰ: 35 ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਮੇਜ਼ ਸਿੰਘ ਬੱਬੀ ਸਾਬਕਾ ਕੌਂਸਲਰ ਦੇ ਹੱਕ `ਚ ਸਾਬਕਾ ਵਿਧਾਇਕ ਮਲਕੀਅਤ ਸਿੰਘ ਨੇ ਕੀਤਾ।ਉਨਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਹਨਤੀ ਤੇ ਇਮਾਨਦਾਰ ਉਮੀਦਵਾਰ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ।ਇਸ ਮੌਕੇ ਮਿਲਾਪ ਸਿੰਘ ਸਾਬਕਾ ਡਾਇਰੈਕਟਰ, ਮੁਖਤਿਆਰ ਸਿੰਘ ਖਾਲਸਾ, ਮਗਵਿੰਦਰ ਸਿੰਘ ਸੈਕਟਰੀ, ਜਰਮਨਜੀਤ …
Read More »ਵਾਰਡ ਨੰ: 46 ਤੋਂ ਕਾਂਗਰਸੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ ਕੱਢਿਆ ਰੋਡ ਸ਼ੋਅ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਵਾਰਡ ਨੰ: 46 ਤੋਂ ਕਾਂਗਰਸ ਪਾਰਟੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਆਪਣੇ ਸਮੱਰਥਕਾਂ ਸਮੇਤ ਰੋਡ ਸ਼ੋਅ ਕੱਢਿਆ ਅਤੇ ਚੋਣ ਨਿਸ਼ਾਨ ਹੱਥ ਦੇ ਨਿਸ਼ਾਨ ਵਾਲਾ ਬਟਨ ਦਬਾਅ ਕੇ ਵੋਟਾਂ ਪਾਉਣ ਦੀ ਦੀ ਅਪੀਲ ਕੀਤੀ।ਤਸਵੀਰ ਵਿੱਚ ਕਾਰ `ਤੇ ਸਵਾਰ ਸ਼ਲਿੰਦਰ ਸਿੰਘ ਸ਼ੈਲੀ, ਉਨਾਂ ਦੇ ਨਾਲ ਹਨ ਗਗਨ ਦੂਆ ਤੇ …
Read More »ਵਾਰਡ ਨੰ: 43 ਤੋਂ ਕਾਂਗਰਸੀ ਉਮੀਦਵਾਰ ਬੀਬੀ ਹਰਮੀਤ ਕੌਰ ਨੇ ਮੰਗੀਆਂ ਵੋਟਾਂ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਵਾਰਡ ਨੰ: 43 ਤੋਂ ਕਾਂਗਰਸ ਪਾਰਟੀ ਉਮੀਦਵਾਰ ਬੀਬੀ ਹਰਮੀਤ ਕੌਰ (ਧਰਮ ਪਤਨੀ ਅਮੀਰ ਸਿੰਘ ਘੁੱਲੀ) ਨੇ ਆਪਣੇ ਸਮੱਰਥਕਾਂ ਸਮੇਤ ਘਰ ਘਰ ਜਾ ਕੇ ਵੋਟਰਾਂ ਨਾਲ ਸੰਪਰਕ ਸਾਧਿਆ ਅਤੇ ਵਾਰਡ ਦੇ ਵਿਕਾਸ ਲਈ ਲੋਕਾਂ ਕੋਲੋਂ ਵੋਟਾਂ ਮੰਗੀਆਂ।ਇਸ ਮੌਕੇ ਕਾਂਗਰਸੀ ਆਗੂ ਅਮੀਰ ਸਿੰਘ ਘੁੱਲੀ ਤੋਂ ਇਲਾਵਾ ਵੱਡੀ ਗਿਣਤੀ `ਚ ਕਾਂਗਰਸੀ ਵਰਕਰ ਹਾਜਰ ਸਨ।
Read More »ਵਾਰਡ ਨੰ: 37 ਤੋਂ ਅਕਾਲੀ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੀ ਜਿੱਤ ਯਕੀਨੀ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਵਾਰਡ ਨੰ: 37 ਤੋਂ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੀ ਜਿੱਤ ਯਕੀਨੀ ਹੈ।ਅੱਜ ਕੀਤੇ ਗਏ ਰੋਡ ਸ਼ੋਅ ਦੌਰਾਨ ਉਨਾਂ ਨੂੰ ਵੋਟਰਾਂ ਵਲੋਂ ਵੱਡਾ ਹੰਗਾਰਾ ਮਿਲਿਆ।ਉਨਾਂ ਨੇ ਲੋਕਾਂ ਨੂੰ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਦੇ ਨਿਸ਼ਾਨ ਵਾਲਾ ਬਟਨ ਦਬਾਉਣ ਦੀ ਅਪੀਲ ਕੀਤੀ।ਇਸ ਮੌਕੇ ਗੁਰਮੁੱਖ ਸਿੰਘ ਅਮੀਂਸ਼ਾਹ, ਗੁਲਜ਼ਾਰ ਸਿੰਘ ਭੁੱਲਰ, ਹਜਾਰਾ …
Read More »ਬਿਕਰਮ ਮਜੀਠੀਆ ਨੇ ਵਾਰਡ ਨੰ: 43 ਤੋਂ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਸਕਿਰਨ ਕੌਰ ਦੇ ਹੱਕ `ਚ ਕੀਤਾ ਚੋਣ ਪ੍ਰਚਾਰ
’ਆਪ’ ਦੇ ਜਥੇ: ਮੁਖਤਿਆਰ ਸਿੰਘ ਤੇ ਹਰਜਿੰਦਰ ਧੰਜਲ ਵੀ ਹੋਏ ਅਕਾਲੀ ਦਲ `ਚ ਸ਼ਾਮਲ ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਵਾਰਡ ਨੰ: 43 ਦੇ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਸਕਿਰਨ ਕੌਰ ਸੁਲਤਾਨਵਿੰਡ (ਧਰਮ ਪਤਨੀ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ) ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ …
Read More »ਅਮੋਲਕ ਸਿੰਘ ਨੇ ਥਾਣਾ ਮੁਖੀ ਮਹਿਤਾ ਦਾ ਚਾਰਜ ਸੰਭਾਲਿਆ
ਚੌਂਕ ਮਹਿਤਾ, 15 ਦਸੰਬਰ( ਜੋਗਿੰਦਰ ਸਿੰਘ ਮਾਣਾ )- ਐਚ.ਐਚ.ਓ ਸਰਦੂਲ਼ ਸਿੰਘ ਦੇ ਤਬਾਦਲੇ ਤੋਂ ਬਾਅਦ ਨਵੇਂ ਐਸ.ਐਚ.ਓ ਅਮੋਲਕ ਸਿੰਘ ਕਾਹਲੋਂ ਨੇ ਥਾਣਾ ਮਹਿਤਾ ਦਾ ਚਾਰਜ ਸੰਭਾਲ ਲਿਆ ਹੈ।ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ਼ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਖਿਲਾਫ ਕੀਤੀ ਜਾਂਦੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਿਊਂਸੀਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 2017 ਦੇ ਮੱਦੇਨਜ਼ਰ ਮੁਲਤਵੀ ਕੀਤੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਹੋ ਗਿਆ। ਇਸ ਵਿਚ ਵੱਖ ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਦੇ 42 ਅਧਿਆਪਕਾਂ ਨੇ ਭਾਗ ਲਿਆ। ਪ੍ਰੋ. ਕਰਨਜੀਤ ਸਿੰਘ ਕਾਹਲੋਂ, …
Read More »ਮੁਲਤਵੀ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲੱਬਧ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਿਊਂਸੀਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 2017 ਦੇ ਮੱਦੇ ਨਜ਼ਰ ਮੁਲਤਵੀ ਕੀਤੀਆਂ ਸਾਰੀਆਂ ਸਾਲਾਨਾਂ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਦਾ ਐਲਾਨ ਯੂਨੀਵਰਸਿਟੀ ਵੱਲੋਂ ਕਰ ਦਿੱਤਾ ਗਿਆ ਹੈ।ਇਹ ਨਵੀਂ ਡੇਟਸ਼ੀਟ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲਬਧ ਹੈ। ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਦੱਸਿਆ ਕਿ ਇਨ੍ਹਾਂ ਨਵੀਆਂ ਮਿਤੀਆਂ …
Read More »
Punjab Post Daily Online Newspaper & Print Media