ਰਾਜਪੁਰਾ, 14 ਦਸੰਬਰ (ਪੰਜਾਬ ਪੋਸਟ) – ਲੋਕ ਸਾਹਿਤ ਸੰਗਮ (ਰਜਿ.) ਰਾਜਪੁਰਾ ਦੀ ਸਾਹਿਤਕ ਬੈਠਕ, ਰੋਟਰੀ ਭਵਨ ਵਿਖੇ, ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ।ਸਭਾ ਦਾ ਆਗਾਜ਼, ਕੁਲਵੰਤ ਸਿੰਘ ਜੱਸਲ ਨੇ, “ਮਾਤਾ ਗੁਜਰੀ ਦੇ ਚੰਨਾ, ਤੇਰੇ ਕੌਤਕ ਨਿਆਰੇ।“ ਗਾ ਕੇ ਕੀਤਾ।ਇਸ ਬੈੈਠਕ ਵਿਚ ਪ੍ਰਸਿਧ ਸਾਹਿਤਕਾਰ ਅਤੇ ਵਿੱਦਵਾਨ, ਗਿਆਨੀ ਸੰਤੋਖ ਸਿੰਘ ਨਾਲ਼ ਰੂ-ਬ-ਰੂ ਕਰਨ ਤੋਂ ਪਹਿਲਾਂ, ਸੰਗਮ ਦੇ ਕਵੀਆਂ ਨੇ ਆਪੋ ਆਪਣੇ …
Read More »ਪੰਜਾਬੀ
ਹਿਊਮਨ ਰਾਈਟਸ ਸੰਘਰਸ਼ ਕਮੇਟੀ ਨੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ
ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ) ਸਮਾਜ ਸੇਵਾ ਨੂੰ ਸਮਰਪਿਤ ਹਿਊਮਨ ਰਾਈਟਸ ਸੰਘਰਸ਼ ਕਮੇਟੀ ਵਲੋਂ ਸਰਦੀ ਦੇ ਮੱਦੇਨਜ਼ਰ ਸਰਕਾਰੀ ਐਲੀਮੈਂਟਰੀ ਸਕੂਲ ਚਾਹ ਨਿਹੰਗਾ ਵਿਖੇ 100 ਦੇ ਕਰੀਬ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ।ਕਮੇੇਟੀ ਦੇ ਕੌਮੀ ਪ੍ਰਧਾਨ ਸ਼ਾਮ ਲਾਲ ਤ੍ਰੇਹਨ ਅਤੇ ਜਨਰਲ ਸੈਕਟਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਉਘੇ ਸਮਾਜ ਸੇਵਕ ਹਰਬੰਸ ਸਿੰਘ ਨਾਗੀ, ਚਰਨਜੀਤ ਸਿੰਘ ਕੈਰੋਂ, ਮਾਣਿਕ ਸਿੰਘ, ਰਵਿੰਦਰ …
Read More »ਨਗਰ ਪੰਚਾਇਤਾਂ ਦੀਆਂ 17 ਦਸੰਬਰ ਨੂੰ ਚੋਣਾਂ ਦੌਰਾਨ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ
ਬਠਿੰਡਾ, 14 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -17 ਦਸੰਬਰ 2017 (ਐਤਵਾਰ) ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤਾਂ ਦੀਆਂ ਚੋਣਾਂ ਅਤੇ ਉਨ੍ਹਾਂ ਦੀ ਗਿਣਤੀ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਅਤੇ ਸਕੱਤਰ ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਤਹਿਤ 17 ਦਸੰਬਰ 2017 …
Read More »ਪੈਨਸ਼ਨਰਾਂ ਨੇ ਮਾਰਚ ਕੱਢਣ ਉਪਰੰਤ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਬਠਿੰਡਾ, 14 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਸਥਾਨਕ ਪੈਨਸ਼ਨਰ ਭਵਨ ਵਿਖੇ ਇਕੱਠੇ ਹੋਏ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ, ਪੁਲਿਸ ਵੈਲਫ਼ੇਅਰ ਐਸੋਸੀਏਸ਼ਨ, ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼, ਪੀ.ਆਰ.ਟੀ.ਸੀ ਪੈਨਸ਼ਨਰਜ਼ ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਨਾਲ ਸਬੰਧਿਤ ਵੱਡੀ ਗਿਣਤੀ ਪੈਨਸ਼ਨਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੁਆਲੇ ਰੋਸ ਮਾਰਚ ਕੱਢਣ ਉਪਰੰਤ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …
Read More »ਦੂਜੇ ਕਬੱਡੀ ਟੂਰਨਾਮੈਂਟ ਦਾ ਪੋਸਟਰ ਰਿਲੀਜ਼
ਬਠਿੰਡਾ, 14 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇਥੋਂ ਦੇ ਨੇੜਲੇ ਪਿੰਡ ਦੀ ਸੰਸਥਾ ਸੰਤ ਬਾਬਾ ਭੁੱਖੜ ਦਾਸ ਟੂਰਨਾਮੈਂਟ ਕਮੇਟੀ ਚੱਠੇਵਾਲਾ ਵੱਲੋ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੂਜਾ ਕਬੱਡੀ ਟੂਰਨਾਮੈਂਟ 15 ਅਤੇ 16 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।ਟੂਰਨਾਮੈਂਟ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਟੂਰਨਾਮੈਂਟ ਦੇ ਪਹਿਲੇ ਦਿਨ ਜਿਥੇ ਕਬੱਡੀ 40 ਕਿਲੋ ਅਤੇ 62 …
Read More »ਜਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ `ਚ ਬਾਬਾ ਫ਼ਰੀਦ ਸਕੂਲ ਨੇ ਹਾਸਲ ਕੀਤਾ ਪਹਿਲਾ ਸਥਾਨ
ਬਠਿੰਡਾ, 14 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 45ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਐਲੀਮੈਂਟਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਨੇ 6 ਵੱਖ-ਵੱਖ ਥੀਮਾਂ ਦੇ ਸਾਇੰਸ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ।ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ਮੁਕਾਬਲੇ ਦੇ ਸਾਰੇ ਥੀਮਾਂ ਵਿੱਚ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਮਿਡਲ ਸਕੂਲ ਵਿਖੇ ਸੈਮੀਨਾਰ
ਬਠਿੰਡਾ, 14 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ,ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਰਕਾਰੀ ਮਿਡਲ ਸਕੂਲ ਜੋਗਾਨੰਦ ਵਿਖੇ ਸੈਮੀਨਾਰ ਲਗਾਇਆ ਗਿਆ।ਸੈਮੀਨਾਰ ਵਿਚ ਸਕੱਤਰ ਸਾਹਿਬ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਹੱਕਾਂ,ਔਰਤਾਂ ਦੇ ਹੱਕਾਂ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਣ ਵਾਲੀਆਂ ਮੁਫ਼ਤ …
Read More »ਅੱਤਿਆਚਾਰ ਤੋਂ ਪੀੜਤ ਔਰਤਾਂ ਦੀ ਮਦਦ ਲਈ ਸੈਮੀਨਾਰ ਲਗਾਇਆ
ਬਠਿੰਡਾ, 14 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਵਨ ਸਟੋਪ ਸੈਂਟਰ ਸਖੀ ਸਟਾਫ਼ ਮਿਸ ਮਨਜਿੰਦਰ ਕੌਰ ਕੇਸ ਵਰਕਰ ਅਤੇ ਸ਼੍ਰੀਮਤੀ ਕਿਰਨ ਬਾਲਾ ਆਈ.ਟੀ ਸਟਾਫ਼ ਦੁਆਰਾ ਆਂਗਣਵਾੜੀ ਵਰਕਰ ਟ੍ਰੇਨਿੰਗ ਕੇਂਦਰ ਵਿਖੇ ਅੱਤਿਆਚਾਰ ਤੋਂ ਪੀੜਤ ਔਰਤਾਂ ਦੀ ਮਦਦ ਸਬੰਧੀ ਸੈਮੀਨਾਰ ਲਗਾਇਆ ਗਿਆ।ਇਸ ਕੈਂਪ ਵਿਚ ਆਂਗਣਵਾੜੀ ਵਰਕਰ ਟ੍ਰੇਨਿੰਗ ਸੈਂਟਰ ਦੇ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੌਰ ਵੀ ਸ਼ਾਮਲ …
Read More »ਗੁਰਬੀਰ ਸਿੰਘ ਗਰੇਵਾਲ ਨੂੰ ਅਟਾਰਨੀ ਜਨਰਲ ਦੇ ਅਹੁੱਦੇ ਲਈ ਨਾਮਜ਼ਦ ਹੋਣ ’ਤੇ ਦਿੱਤੀ ਮੁਬਾਰਕਬਾਦ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਸੂਬੇ ਨਿਊਜਰਸੀ ਤੋਂ ਅਟਾਰਨੀ ਜਨਰਲ ਦੇ ਅਹੁਦੇ ਲਈ ਨਾਮਜ਼ਦ ਹੋਣ ’ਤੇ ਗੁਰਬੀਰ ਸਿੰਘ ਗਰੇਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਵੱਲੋਂ ਮਿਹਨਤ ਅਤੇ ਲਗਨ ਨਾਲ ਹਾਸਲ ਕੀਤੇ ਜਾ ਰਹੇ ਵਿਸ਼ੇਸ਼ ਅਹੁਦਿਆਂ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਜੀ.ਟੀ.ਰੋਡ ਸਕੂਲ ਵਿਖੇ ਫੋਟੋਗ੍ਰਾਫੀ `ਤੇ ਵਰਕਸ਼ਾਪ ਦਾ ਅਯੋਜਨ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਫੋਟੋਗ੍ਰਾਫੀ ਤੇ ਇੱਕ ਪ੍ਰਭਾਵਸ਼ਾਲੀ ਵਰਕਸ਼ਾਪ ਦਾ ਅਯੋਜਿਨ ਕੀਤਾ ਗਿਆ।ਇਹ ਵਰਕਸ਼ਾਪ ਮਾਨ ਵਰਿੰਦਰ ਸਿੰਘ ਰੀਜ਼ਨਲ ਟਰੇਨਰ ਨਿਕੋਨ ਇੰਡੀਆ ਨੇ ਆਪਣੀ ਟੀਮ ਮੈਂਬਰ ਸ੍ਰੀ ਸੁਨੀਲ ਠਾਕੁਰ ਟੀਮ ਲੀਡਰ, ਰਵਿੰਦਰ ਸਿੰਘ (ਨਿਕੋਨ ਡਿਸਟ੍ਰੀਬੀਊਟਰ ਅਤੇ ਪਾਟਨਰ) ਅਤੇ ਅਨਿਲ ਕੁਮਾਰ (ਸੇਲਜ਼ ਟਰੇਨਰ) ਨੇ ਫੋਟੋਗ੍ਰਾਫੀ ਦੀ ਬੜੇ ਪ੍ਰਭਾਵਸ਼ਾਲੀ ਢੰਗ ਨਾਲ …
Read More »
Punjab Post Daily Online Newspaper & Print Media