ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਵਾਰਡ ਨੰਬਰ 43 ਤੋਂ ਅਕਾਲੀ ਭਾਜਪਾ ਉਮੀਦਵਾਰ ਜਸਕਿਰਨ ਕੌਰ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਬੀਬੀ ਜਸਕਿਰਨ ਕੌਰ ਦੇ ਹੱਕ ਵਿੱਚ ਸਮੱਰਥਕਾਂ ਸਮੇਤ ਚੋਣ ਪ੍ਰਚਾਰ ਕਰ ਰਹੇ ਉਨਾਂ ਦੇ ਪਤੀ ਤੇ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਨੇ ਦਾਅਵਾ ਕੀਤਾ ਹੈ ਕਿ ਵਾਰਡ ਵਾਸੀਆਂ ਵਲੋਂ ਮਿਲ ਰਹੇ ਹੁੰਗਾਰੇ ਸਦਕਾ ਉਨਾਂ ਦੀ ਜਿੱਤ …
Read More »ਪੰਜਾਬੀ
ਜਨਮ ਦਿਨ ਮੁਬਾਰਕ- ਸ਼ਹਿਜ਼ਾਦ ਸਿੰਘ ਸਿਵੀਆ
ਬਠਿੰਡਾ, 13 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸਥਾਨਕ ਅਜੀਤ ਰੋਡ ਵਾਸੀ ਅਰਸ਼ਦੀਪ ਸਿੰਘ ਅਤੇ ਸੁਖਪ੍ਰੀਤ ਕੌਰ ਨੂੰ ਹੋਣਹਾਰ ਬੇਟੇ ਸ਼ਹਿਜ਼ਾਦ ਸਿੰਘ ਸਿਵੀਆ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਲੋਕ ਇਨਸਾਫ ਪਾਰਟੀ ਨੇ ਕੀਤਾ ਆਜਾਦ ਉਮੀਦਵਾਰਾਂ ਦੀ ਹਮਾਇਤ ਦਾ ਐਲਾਨ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) ਨਗਰ ਨਿਗਮ ਚੋਣਾਂ ਲੋਕ ਇਨਸਾਫ ਪਾਰਟੀ ਮਾਝਾ ਜੋਨ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ ਵੱਲੋਂ ਆਜਾਦ ਉਮੀਦਵਾਰਾਂ ਨੂੰ ਖੁੱਲੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਪ੍ਰੈਸ ਕਾਨਫਰੰਸ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਰਪਾਲ ਨੇ ਕਿਹਾ ਕਿ ਉਨ੍ਹਾਂ ਦੀ ਮਾਝਾ ਜੋਨ ਬਾਡੀ ਵਲੋਂ ਲਏ ਫੈਸਲੇ ਮੁਤਾਬਿਕ ਚੋਣਾਂ `ਚ ਖੜੇ ਉਮੀਦਵਾਰਾਂ ਦੀ ਹਮਾਇਤ ਕਰੇਗੀ।ਲੋਕ ਇਨਸਾਫ ਪਾਰਟੀ …
Read More »ਵਾਰਡ ਨੰਬਰ 39 ਤੋਂ ਆਪ ਉਮੀਦਵਾਰ ਬੀਬੀ ਹਰਭਜਨ ਕੌਰ ਨੇ ਕੀਤਾ ਪ੍ਰਚਾਰ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 39 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਹਰਭਜਨ ਕੌਰ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਖਜਾਨ ਸਿੰਘ ਤੇ ਇਲਾਕਾ ਵਾਸੀ ਮੌਜੂਦ ਸਨ।
Read More »ਰਜਿੰਦਰ ਮੋਹਨ ਸਿੰਘ ਛੀਨਾ ਨੇ ਵਾਰਡ ਨੰਬਰ 42 ਤੋਂ ਸਾਂਝੇ ਉਮੀਦਵਾਰ ਰੰਧਾਵਾ ਲਈ ਪ੍ਰਚਾਰ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਵਾਰਡ ਨੰਬਰ 42 ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਅਜੈਬੀਰਪਾਲ ਸਿੰਘ ਰੰਧਾਵਾ ਦੇ ਹੱਕ ’ਚ ਮੀਟਿੰਗਾਂ ਕਰਨ ਉਪਰੰਤ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਿਵਾਏ ਲਾਰਿਆਂ ਦੇ ਲੋਕਾਂ ਨੂੰ ਕੁਝ …
Read More »1 ਜਨਵਰੀ 2018 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ 14 ਦਸੰਬਰ ਤੱਕ
ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਸਿਆ ਹੈ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ, 2018 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ 15 ਨਵੰਬਰ ਤੋਂ 14 ਦਸੰਬਰ 2017 ਤੱਕ ਚਲਾਇਆ ਜਾ ਰਿਹਾ …
Read More »ਸਾਲ 2017-18 ਦੋਰਾਨ 119 ਹੈਕਟੇਅਰ ਭੂਮੀ `ਤੇ ਨਵੇਂ ਬਾਗ ਲਗਾਏ ਡੀ.ਸੀ
ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸ੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ।ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਰਾਮ …
Read More »ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਯੂਨੀਵਰਸਿਟੀ ਪ੍ਰੀਖਿਆਵਾਂ ਮੁਲਤਵੀ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਿਊਯੀਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 2017 ਦੇ ਮੱਦੇ ਨਜ਼ਰ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋ ਮਿਤੀ 13 ਦਸੰਬਰ ਤੇ 14 ਦਸੰਬਰ 2017 (ਰਿਹਰਸਲ ਵਾਲੇ ਦਿਨ) ਨੂੰ ਹੋਣ ਵਾਲੀਆਂ ਸਾਰੀਆਂ ਸਲਾਨਾਂ ਅਤੇ ਸਿਮੈਸਟਰ (ਥਿਊਰੀ ਅਤੇ ਪ੍ਰਕੈਟੀਕਲ) ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ।ਇਨਾਂ ਪ੍ਰੀਖਿਆਵਾਂ ਵਿਚ ਅੰਡਰ ਗ੍ਰੈਜੂਏਟ ਕਰੈਡਿਟ ਬੇਸਡ …
Read More »ਆਮਦਨ ਵਧਾਉਣ ਲਈ 6 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ – ਗੁਰਾਇਆ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਸ਼ੂ ਪਾਲਕਾਂ ਨੂੰ ਪਸ਼ੂ ਦੀ ਸਾਂਭ ਸੰਭਾਲ, ਖੁਰਾਕ, ਆਧੁਨਿਕ ਸ਼ੈਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਅਤੇ ਆਪਣੇ ਫਾਰਮਾਂ ਤੇ ਵਧੀਆ ਨਸਲ ਦੇ ਜਾਵਨਵਰ ਪੈਦਾ ਕਰਨ ਲਈ ਬਨਾਉਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਅਤੇ ਪੈਦਾ ਕੀਤੇ ਦੁੱਧ ਦੀ ਵੈਲਿਯੂ ਐਡੀਸ਼ਨ ਕਰਨ ਲਈ 6 ਹਫਤਿਆਂ ਦਾ ਉਦਮ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। …
Read More »ਭਗਵਾਨਪੁਰਾ ਸ਼ੂਗਰ ਮਿੱਲ ਦੇ ਗੰਨਾ ਕਟਰ ਵਿੱਚ ਡਿੱਗਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ
ਧੂਰੀ, 12 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਭਗਵਾਨਪੁਰਾ ਸ਼ੂਗਰ ਮਿੱਲ ਵਿਖੇ ਕੰਮ ਕਰਨ ਵਾਲੇ ਕਰੋੜੀ ਮੱਲ ਨਾਮੀ ਇੱਕ ਪ੍ਰਵਾਸੀ ਮਜ਼ਦੂਰ ਦੀ ਕੰਮ ਦੌਰਾਨ ਗੰਨਾ ਚੈਨ ਕੈਰੀਅਰ ਕਟਰ ਵਿੱਚ ਅਚਾਨਕ ਡਿੱਗਣ ਕਾਰਨ ਮੌਕੇ `ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਕਰੋੜੀ ਮੱਲ (50) ਪੁੱਤਰ ਨਾਨਕੂ ਜੋ ਕਿ ਯੂ.ਪੀ ਦਾ ਰਹਿਣ ਵਾਲਾ ਸੀ, ਜੋ ਕਿ …
Read More »
Punjab Post Daily Online Newspaper & Print Media