Wednesday, November 25, 2026

ਪੰਜਾਬੀ

ਪਿੰਡ ਢਢੋਗਲ ਤੋਂ ਸ਼੍ਰੀ ਹਜੂਰ ਸਾਹਿਬ ਵਿਖੇ ਲੰਗਰ ਲਈ ਰਸਦ ਦੇ 68 ਟਰੱਕ ਰਵਾਨਾ

ਧੂਰੀ, 12 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੇ ਦਿਨੀਂ ਨੇੜਲੇ ਪਿੰਡ ਢਢੋਗਲ ਤੋਂ ਸੂਬੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਕੱਤਰ ਸੰਤ ਬਾਬਾ ਨਿਧਾਨ ਸਿੰਘ ਜੀ ਸ਼੍ਰੀ ਹਜੂਰ ਸਾਹਿਬ ਦੇ ਲੰਗਰ ਵਾਸਤੇ ਰਸਦ ਝੋਨੇ ਦੇ 68 ਟਰੱਕਾਂ ਨੂੰ ਸੰਤ ਬਾਬਾ ਨਰਿੰਦਰ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਝੰਡੀ ਦੇ ਕੇ ਜੈਕਾਰਿਆਂ ਦੀ ਗੂੰਜ ਨਾਲ ਸੰਗਤਾਂ ਦੇ ਭਾਰੀ ਇਕੱਠ ਦੀ …

Read More »

ਗੱਲਵਕੜੀ ਚਾਰ ਸਾਹਿਬਜ਼ਾਦੇ ਸਾਡਾ ਵਿਰਸਾ ਸਾਡਾ ਪਰਿਵਾਰ ਲਹਿਰ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਭਗਤਾਂਵਾਲਾ (ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ) ਦੇ ਸਟਾਫ ਅਤੇ ਬੱਚਿਆਂ ਦੁਆਰਾ ਚਾਰ ਸਾਹਿਬਜਾਦਿਆਂ, ਮਾਤਾ ਗੁਜਰੀ ਜੀ ਤੇ ਹੋਰ ਮਹਾਨ ਸਿੱਖ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ‘ਗਲਵਕੜੀ’ ਚਾਰ ਸਾਹਿਬਜ਼ਾਦੇ ਸਾਡਾ ਵਿਰਸਾ ਸਾਡਾ ਪਰਿਵਾਰ ਲਹਿਰ ਦਾ ਆਯੋਜਨ 12 ਦਸੰਬਰ 2017 ਦਿਨ ਮੰਗਲਵਾਰ ਨੂੰ ਸਕੂਲ ਦੇ ਵਿਹੜੇ ਵਿੱਚ ਕੀਤਾ …

Read More »

ਛੀਨਾ ਨੇ ਸ਼ੁਸ਼ੀਲ ਦੇਵਗਨ ਦੇ ਹੱਕ ’ਚ ਕੀਤੀ ਚੋਣ ਮੀਟਿੰਗ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਵਾਰਡ ਨੰ: 76 ਤੋਂ ਭਾਜਪਾ ਦੇ ਉਮੀਦਵਾਰ ਸ਼ੁਸ਼ੀਲ ਦੇਵਗਨ ਦੇ ਹੱਕ ’ਚ ਸਥਾਨਕ ਸੰਧੂ ਕਾਲੋਨੀ ਵਿਖੇ ਮੀਟਿੰਗ ਕਰਨ ਉਪਰੰਤ ਕਬੀਰ ਪਾਰਕ ਆਦਿ ਨਾਲ ਲੱਗਦੇ ਇਲਾਕਿਆਂ ’ਚ ਡੋਰ-ਟੂ-ਡੋਰ ਜਾ ਕੇ ਚੋਣ ਪ੍ਰਚਾਰ ਕੀਤਾ।ਇਸ ਦੌਰਾਨ ਛੀਨਾ ਨੇ …

Read More »

ਇਨਕਮ ਟੈਕਸ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  ਇਨਕਮ ਟੈਕਸ ਵਿਭਾਗ ਅੰਮ੍ਰਿਤਸਰ ਵਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਇਨਕਮ ਟੈਕਸ ਵਿਭਾਗ ਬਠਿੰਡਾ ਵਿਖੇ ਰਜਿਸਟਰਾਰ, ਉਪ ਰਜਿਸਟਰਾਰ, ਕਾਰਡ ਡੀਲਰਜ, ਸੀਨੀਅਰ ਪੋਸਟ ਮਾਸਟਰ, ਕੋਆਪ੍ਰੇਟਿਵ ਬੈਂਕਾਂ, ਜਵੈਲਰਜ਼ ਅਤੇ ਜ਼ਿਲਾ ਟਰਾਂਸਪੋਰਟ ਅਧਿਕਾਰੀਆਂ ਨਾਲ ਇਨਕਮ ਟੈਕਸ  ਸਬੰਧੀ ਜਾਗਰੂਕਤਾ ਲਿਆਉਣ ਲਈ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਦੀਪ ਧਹੀਆ, …

Read More »

‘ਇੰਗਲਿਸ਼ ਸਪੀਕਿੰਗ ਵੀਕ’ ਮਨਾਉਣ ਬਾਰੇ ‘ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮਾਂ’ ਦੀ ਲੜੀ ਸ਼ੁਰੂ

ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਾਲਵਾ ਖਿੱਤੇ ਵਿੱਚ ਵਿਦਿਆਰਥੀਆਂ ਦੇ ਅੰਗਰੇਜ਼ੀ ਬੋਲਣ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪਹਿਲੀ ਵਾਰ ਬਾਬਾ ਫ਼ਰੀਦ ਗਰੱਪ ਆਫ਼ ਵਲੋਂ ਅਮਰੀਕਾ ਦੀ ਪ੍ਰਸਿੱਧ ਕੰਪਨੀ ‘ਦ ਪਿ੍ਰੰਸਟਨ ਰੀਵਿਊ’ ਦੇ ਬਠਿੰਡਾ ਸੈਂਟਰ ਦੇ ਸਹਿਯੋਗ ਨਾਲ ‘ਇੰਗਲਿਸ਼ ਸਪੀਕਿੰਗ ਵੀਕ’ ਮਨਾਉਣ ਲਈ ‘ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮਾਂ’ ਦੀ ਇੱਕ ਲੜੀ ਸ਼ੁਰੂ ਕੀਤੀ ਗਈ।ਇਸ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ ਦਾ ਅਚਨਚੇਤ ਦੌਰਾ

ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਬਠਿੰਡਾ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ ਦਾ ਅਚਨਚੇਤ ਦੌਰਾ ਕੀਤਾ।ਐਸ.ਐਸ. ਸਹੋਤਾ,ਸੁਪਰਡੈਂਟ, ਕੇਂਦਰੀ ਜੇਲ ਵੀ ਮੌਕੇ ਤੇ ਹਾਜ਼ਰ ਸਨ।ੌਰੇ ਦੌਰਾਨ ਜੱਜ ਸਾਹਿਬ ਰਾਮ ਸਿੰਘ, ਕੈਦੀ ਨੂੰ ਫੈਕਟਰੀ ਵਿੱਚ ਮਿਲੇ ਜੋ …

Read More »

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਮਿਆਦ 31 ਮਾਰਚ ਤੱਕ ਵਧੀ- ਡੀ.ਸੀ

ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਲਾਭ ਮੁਹੱਈਆ ਕਰਵਾਉਣ ਸਬੰਧੀ ਯੋਜਨਾ ਦੀ ਪਾਲਿਸੀ ’ਚ 31 ਮਾਰਚ 2018 ਤੱਕ ਵਾਧਾ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਇਸ ਯੋਜਨਾ ਅਧੀਨ ਲਾਭਪਾਤਰੀਆਂ ਨੂੰ 50000 ਰੁਪਏ ਤੱਕ ਦਾ ਨਗਦੀ ਰਹਿਤ ਸਿਹਤ …

Read More »

ਬਾਨੀ ਮਿਲਕ ਪ੍ਰੋਡਿਊਸਰ ਕੰਪਨੀ ਨੇ 3 ਨੌਕਰੀ ਲਈ ਚੁਣੇ ਵਿਦਿਆਰਥੀ

ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਨੀ ਮਿਲਕ ਪ੍ਰੋਡਿਊਸਰ ਕੰਪਨੀ ਲਿਮ. ਦੀ ਪਲੇਸਮੈਂਟ ਡਰਾਈਵ ਦੌਰਾਨ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬੀ.ਐਸ.ਸੀ (ਐਗਰੀ.) ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ ਗਏ।ਵਿਦਿਆਰਥੀਆਂ ਦੀ ਚੋਣ ਪ੍ਰੀਕਿਰਿਆ ਸ਼ੁਰੂ ਕਰਨ ਤੋਂ ਬਾਦ ਲਿਖ਼ਤੀ ਟੈਸਟ ਅਤੇ ਨਿੱਜੀ ਇੰਟਰਵਿਊ ਕੀਤੀ ਗਈ।ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ …

Read More »

ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਆਯੋਜਿਤ

ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਸੰਸਥਾ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸੋਮਵਾਰ ਦੀ ਰਾਤ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ, ਇਸ ਲੜੀ ਤਹਿਤ ਇਸ ਸੋਮਵਾਰ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਸਰਬੱਤ ਦੇ ਭਲੇ ਲਈ …

Read More »

ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਏ ਗਏ

ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿਦਿਆ ਸੇਵਾ ਸੁਸਾਇਟੀ (ਰਜਿ:) ਮੁਲਤਾਨੀਆਂ ਰੋਡ ਬਠਿੰਡਾ ਵੱਲੋ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਬਠਿੰਡਾ ਵਿਖੇ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਨਗਰ ਕੀਰਤਨ ਸਾਹਿਬ ਸ੍ਰੀ …

Read More »