Monday, September 21, 2026

ਪੰਜਾਬੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ‘ਚ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ਮੈਰਾਥਨ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੈਰਾਥਨ 12 ਸਤੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ 5 ਕਿਲੋਮੀਟਰ ਮੈਰਾਥਨ …

Read More »

ਆਂਗਣਵਾੜੀ ਕੇਂਦਰਾਂ ਵਿੱਚ ਬਾਲਪਨ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਲਪਨ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਦਿਵਸ ਅੰਮ੍ਰਿਤਸਰ ਜਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਜ ਉਤਸ਼ਾਹ ਅਤੇ ਸਰਗਰਮੀ ਨਾਲ ਮਨਾਇਆ ਗਿਆ।ਇਸ ਦਾ ਮੁੱਖ ਉਦੇਸ਼ 6 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਬਾਲਪਨ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀ ਮਹੱਤਤਾ ਬਾਰੇ ਮਾਪਿਆਂ ਅਤੇ ਭਾਈਚਾਰੇ ਨੂੰ …

Read More »

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।ਇਸੇ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਿਤ ਜੀਵਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ।ਇਹ ਪ੍ਰਗਟਾਵਾ ਅੰਮ੍ਰਿਤਸਰ ਪੱਛਮੀ …

Read More »

ਵਿਧਾਇਕ ਡਾ. ਨਿੱਝਰ ਵੱਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਉਣ ਵਾਲੇ ਸਮਾਜ ਸੇਵੀਆਂ ਅਤੇ ਮੈਡੀਕਲ ਟੀਮ ਦਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਵਿਖੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਲਗਾਏ ਗਏ ਮੈਗਾ ਮੈਡੀਕਲ ਕੈਂਪ ਲਈ ਸਹਿਯੋਗ ਦੇਣ ਵਾਲੇ ਸਮਾਜ ਸੇਵੀਆਂ ਅਤੇ ਮੈਡੀਕਲ ਟੀਮ ਨੂੰ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਬਿਲਾਸ ਫਾਊਂਡੇਸ਼ਨ ਤੋਂ …

Read More »

ਵਿਧਾਇਕ ਡਾ. ਅਜੇ ਗੁਪਤਾ ਨੇ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਲਾਕੇ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਨਗਰ ਨਿਗਮ ਅਧਿਕਾਰੀਆਂ ਨਾਲ ਹਰ ਮਹੀਨੇ ਇੱਕ ਸਮੀਖਿਆ ਮੀਟਿੰਗ ਕੀਤੀ ਜਾਂਦੀ ਹੈ।ਉਨ੍ਹਾਂ ਅੱਜ ਅਧਿਕਾਰੀਆਂ ਨੂੰ …

Read More »

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਅਤੇ ਇਸ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਿਹਨਤੀ ਸਖੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ।ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਸਖੀਆਂ ਨੂੰ ਸਨਮਾਨਿਤ ਕਰਦਿਆਂ …

Read More »

ਖ਼ਾਲਸਾ ਕਾਲਜ ਵਿਖੇ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਦੀ ਸਵੀਪ (ਐਸ.ਵੀ.ਈ.ਈ.ਪੀ) ਟੀਮ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟਰੇਸ਼ਨ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ। ਪ੍ਰਿੰ: ਡਾ. ਰੰਧਾਵਾ ਨੇ ਉਨ੍ਹਾਂ ਨੂੰ ਆਪਣੇ …

Read More »

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਧੀਆ ਸਥਾਨ ਪ੍ਰਾਪਤ ਕਰਨ ’ਤੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਕਿਹਾ ਕਿ ਬੀ.ਏ ਐਲ.ਐਲ.ਬੀ. (ਪੰਜ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ

ਅੰਮ੍ਰਿਤਸਰ, 9 ਸਤੰਬਰ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ ਤਿੰਨ ਸਾਲਾ ਚੋਣ 25 ਅਕਤੂਬਰ 2026 ਨੂੰ ਜਲੰਧਰ ਦੇ ਦੇਸ਼ ਭਗਤ ਹਾਲ ਵਿਖੇ ਹੋਵੇਗੀ।ਇਸ ਤੋਂ ਪਹਿਲਾਂ ਸਭਾ ਦਾ ਤਿੰਨ ਸਾਲਾ ਇਜਲਾਸ 13 ਸਤੰਬਰ 2026 ਨੂੰ ਇਸੇ ਸਥਾਨ ’ਤੇ ਹੋਵੇਗਾ, ਜਿਸ ਵਿੱਚ ਸਭਾ ਦੀਆਂ ਪਿੱਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਅਤੇ ਵਿੱਤੀ ਰਿਪੋਰਟ ਪੇਸ਼ …

Read More »

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅਧਿਆਪਕ ਦਿਵਸ ਨੂੰ ਸਮਰਿਪਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ ਸਮਾਗਮ ਮੌਕੇ ਮੁੱਖ ਬੁਲਾਰੇ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫਾਰਮਜ਼) ਰਾਜਬੀਰ ਸਿੰਘ ਨੇ ਉਕਤ ਦਿਵਸ …

Read More »