Monday, September 21, 2026

ਪੰਜਾਬੀ

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੂੰ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਮਾਗਮ ਕਾਂਸਟੀਚਿਊਸ਼ਨ ਕਲੱਬ ਆਫ ਇੰਡੀਆ ਨਵੀਂ ਦਿੱਲੀ ਵਿਖੇ ਲੋਕ ਸਭਾ ਮੈਂਬਰ ਪ੍ਰਵੀਣ ਖੰਡੇਲਵਾਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ …

Read More »

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ਮੁਫ਼ਤ ਪਸ਼ੂ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਵਿਸ਼ਵ ਵੈਟਰਨਰੀ ਦਿਵਸ ਨੂੰ ਸਮਰਪਿਤ ਮੁਫ਼ਤ ਪਸ਼ੂ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ ਗਈ। ਕਾਲਜ ਪਿ੍ਰੰਸੀਪਲ ਡਾ. ਐਚ.ਕੇ ਵਰਮਾ ਦੇ ਸਹਿਯੋਗ ਨਾਲ ਵੈਟਰਨਰੀ ਕਲੀਨਿਕਲ ਕੰਪਲੈਕਸ ਵਿਖੇ ‘ਵੈਟਰਨਰੀਅਨ: ਗਾਰਡੀਅਨਜ਼ ਫੂਡ ਐਂਡ ਹੈਲਥ’ ਵਿਸ਼ੇ ’ਤੇ ਕਰਵਾਏ ਇਸ ਸਮਾਗਮ ਮੌਕੇ ਪਸ਼ੂਆਂ ਲਈ ਐਂਟੀ-ਰੇਬੀਜ਼ ਟੀਕਾਕਰਨ, ਕੀੜੇ ਮਾਰਨ ਦੀ …

Read More »

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਦੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਰਜਿਸਟ੍ਰੇਸ਼ਨ ਜਾਰੀ

ਐਸ.ਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਹੋਰ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣਗੇ ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸ਼ਕਤੀਕਰਨ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਅਧੀਨ ਯੋਗ ਮਹਿਲਾਵਾਂ ਨੂੰ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਐਸ.ਸੀ …

Read More »

ਉਰਦੂ ਆਮੋਜ’ ਕੋਰਸ ਲਈ ਦਾਖਲੇ ਸ਼ੁਰੂ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਜਿ਼ਲ੍ਹਾ ਪੱਧਰ ‘ਤੇ 6 ਮਹੀਨੇ ਦਾ ਕੋਰਸ ਉਰਦੂ ਆਮੋਜ਼ ਚਲਾਇਆ ਜਾਂਦਾ ਹੈ।ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ ਸਾਲ ਵਿੱਚ ਦੋ ਸੈਸ਼ਨ ਚਲਦੇ ਹਨ। ਜਿਲ੍ਹਾ ਭਾਸ਼ਾ ਦਫ਼ਤਰ ਅੰਮ੍ਰਿਤਸਰ ਵੱਲੋਂ ਜੁਲਾਈ 2026 ਤੋਂ ਦਸੰਬਰ 2026 ਦੇ ਸੈਸ਼ਨ ਲਈ ਦਾਖਲੇ ਹਿੱਤ ਆਖਰੀ ਮਿਤੀ 30 ਜੂਨ 2026 ਨਿਰਧਾਰਤ …

Read More »

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਹਾਇਕ ਕਿਰਤ ਕਮਿਸ਼ਨਰ (ਏ.ਐਲ.ਸੀ) ਜਸਨਦੀਪ ਸਿੰਘ ਕੰਗ ਨੇ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਅਤੇ ਕਿਰਤੀਆਂ ਨੂੰ ਕਾਨੂੰਨੀ ਲਾਭਾਂ ਤੋਂ ਵਾਂਝਾ ਰੱਖਣ ਵਾਲੀਆਂ ਸੰਸਥਾਵਾਂ ਅਤੇ ਵਿਭਾਗਾਂ ਖਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ। ਪੰਜਾਬ ਲੈਂਡ ਰੈਵੇਨਿਊ ਐਕਟ 1887 ਅਧੀਨ ਸਹਾਇਕ ਕੁਲੈਕਟਰ ਗ੍ਰੇਡ-1 ਵਜੋਂ ਪ੍ਰਾਪਤ …

Read More »

ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਕੋਰਸ ਦਾ ਨਵਾਂ ਬੈਚ ਸ਼ੁਰੂ

ਅੰਮ੍ਰਿਤਸਰ 10 ਜੂਨ (ਸੁਖਬੀਰ ਸਿੰਘ) – ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ 52 ਕੋਰਟ ਰੋਡ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ‘ਚਲ ਰਹੇ ਸੈਂਟਰ ਵਿੱਚ 120 ਘੰਟੇ (ਤਿੰਨ ਮਹੀਨੇ) ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦਾ ਨਵਾਂ ਬੈਚ ਸ਼ੁਰੂ ਹੋ …

Read More »

ਖਾਲਸਾ ਕਾਲਜ ਨਰਸਿੰਗ ਵੱਲੋਂ ਵਿਸ਼ਵ ਹੱਥ ਸਫ਼ਾਈ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਪੀ.ਐਚ.ਸੀ ਛੇਹਰਟਾ ਵਿਖੇ ‘ਵਿਸ਼ਵ ਹੱਥ ਸਫ਼ਾਈ ਦਿਵਸ-2026’ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸਮਾਗਮ ਦਾ ਉਦੇਸ਼ ਲੋਕਾਂ ’ਚ ਹੱਥਾਂ ਦੀ ਸਫ਼ਾਈ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ। ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਵਾਈਸ ਪ੍ਰਿੰਸੀਪਲ ਅਤੇ ਪ੍ਰੋਫੈਸਰ ਡਾ. ਨੀਲਮ ਹੰਸ ਅਤੇ ਅਸਿਸਟੈਂਟ ਪ੍ਰੋਫੈਸਰ ਸ੍ਰੀਮਤੀ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ ਦੇ ਇਮਤਿਹਾਨਾਂ ’ਚ ਪ੍ਰਾਪਤ ਕੀਤਾ ਉਚ ਸਥਾਨ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ-9 ਦੇ ਹੋਏ ਇਮਤਿਹਾਨਾਂ ’ਚ 364 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਉਕਤ ਵਿਦਿਆਰਥਣ ਦਿਸ਼ਾ ਨੇ 500 ਅੰਕਾਂ …

Read More »

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਜੰਡਿਆਲਾ ਗੁਰੂ, 9 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਮੌਕੇ ’ਤੇ ਸੁਣ ਕੇ ਹੱਲ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਜੰਡਿਆਲਾ ਵਿੱਚ ਵਪਾਰੀ ਭਾਈਚਾਰੇ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।ਮੀਟਿੰਗ ਦਾ ਪ੍ਰਬੰਧ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਵੱਲੋਂ ਕੀਤਾ ਗਿਆ, ਜਿਸ ਵਿੱਚ ਐਸ.ਐਸ.ਪੀ ਅੰਮ੍ਰਿਤਸਰ ਕੰਵਲਪ੍ਰੀਤ ਸਿੰਘ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਮਿਤੀ 10-06-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜ਼ਮੀਨੀ …

Read More »