ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਡੀ.ਐਸ.ਪੀ ਰੈਂਕ ‘ਤੇ ਪਦਉਨਤ ਹੋਏ ਜੋਗਾ ਸਿੰਘ ਪੀ.ਪੀ.ਐਸ ਨੇ ਬਤੌਰ ਡੀ.ਐਸ.ਪੀ ਹੈਡਕੁਆਰਟਰ (ਸਥਾਨਕ) ਐਸ.ਬੀ.ਐਸ ਨਗਰ ਦਾ ਚਾਰਜ਼ ਭਾਰ ਸੰਭਾਲਿਆ।
Read More »ਪੰਜਾਬੀ
ਨੈਸ਼ਨਲ ਸਾਇੰਸ ਡੇਅ ਦੌਰਾਨ ਪੋਸਟਰ, ਸਲੋਗਨ, ਲੈਕਚਰ ਤੇ ਕੁਇਜ਼ ਮੁਕਾਬਲੇ ਕਰਵਾਏ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਦੀ ਨਿਗਰਾਨੀ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਈਕੋ ਕਲੱਬ ਦੇ ਸਹਿਯੋਗ ਨਾਲ ਇੰਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ਼ ਮੰਤਰਾਲੇ ਵਲੋਂ ਚਲਾਏ ਜਾ ਰਹੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਸੇਵ ਐਨਰਜ਼ੀ ਦੇ ਉਦੇਸ਼ ਨਾਲ ਕਾਲਜ ਸਾਇੰਸ ਕਲੱਬ ਵਲੋਂ ਨੈਸ਼ਨਲ ਸਾਇੰਸ ਡੇਅ ਮਨਾਇਆ ਗਿਆ।ਜਿਸ ਵਿਚ ਪੋਸਟਰ ਮੇਕਿੰਗ, ਸਲੋਗਨ …
Read More »ਸਲਾਈਟ ਵਿਖੇ ਸੀਨੀਅਰ ਸਿਟੀਜ਼ਨ ਤੇ ਦਿਵਿਆਂਗਾਂ ਲਈ ਵਿਸ਼ੇਸ਼ ਕੈਂਪ ਅੱਜ – ਚਮਕੌਰ ਨਹਿਲ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਫਿਜ਼ੀਕਲ ਹੈਡੀਕੈਪਡ ਐਸੋਸੀਏਸ਼ਨ ਪੰਜਾਬ ਵਲੋਂ ਏ.ਐਲ.ਆਈ.ਐਮ.ਸੀ.ਓ ਦੇ ਸਹਿਯੋਗ ਨਾਲ ਆਰ.ਬਾਈ.ਬੀ ਯੋਜਨਾ ਦੇ ਤਹਿਤ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਟੈਕਨੋਲੋਜੀ (ਸਲਾਇਟ) ਦੇ ਡਿਸੇਬਲ ਸਟੱਡੀ ਵਿਭਾਗ ਵਿਖੇ ਅੱਜ 3 ਮਾਰਚ ਨੂੰ ਸਵੇਰੇ 9-00 ਤੋਂ 3-00 ਵਜੇ ਤੱਕ ਸੀਨੀਅਰ ਸਿਟੀਜਨ (ਬਜ਼ੁੱਰਗਾਂ) ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ (ਦਿਵਿਆਂਗ) ਲਈ ਰਜਿਸਟਰੇਸ਼ਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।ਫਿਜ਼ੀਕਲ ਹੈਡੀਕੈਪਡ ਐਸੋਸੀਏਸ਼ਨ …
Read More »‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ‘ਚ ਮਿਲ ਰਹੀਆਂ ਹਨ ਸਰਕਾਰੀ ਸਹੂਲਤਾਂ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ਹ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਪਰਮਜੀਤ ਸਿੰਘ ਲੱਡਾ ਅਤੇ ਕਿਰਨਜੀਤ ਕੌਰ ਲੱਡਾ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਪਰਮਜੀਤ ਸਿੰਘ ਲੱਡਾ ਅਤੇ ਕਿਰਨਜੀਤ ਕੌਰ ਲੱਡਾ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
Read More »ਜਨਮ ਦਿਨ ਮੁਬਾਰਕ – ਪ੍ਰਭਜੋਤ ਸਿੰਘ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਹਰਮਿੰਦਰ ਸਿੰਘ ਪਿਤਾ ਅਤੇ ਮਾਤਾ ਸੁਰਿੰਦਰ ਕੌਰ ਵਾਸੀ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਪ੍ਰਭਜੋਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਮਨਜੋਤ ਸਿੰਘ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਹਰਮਿੰਦਰ ਸਿੰਘ ਪਿਤਾ ਅਤੇ ਮਾਤਾ ਸੁਰਿੰਦਰ ਕੌਰ ਵਾਸੀ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਮਨਜੋਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 29 ਮਾਰਚ ਨੂੰ ਹੋਵੇਗਾ – ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਬਹਾਦਰਗੜ੍ਹ ਪਟਿਆਲਾ ਵਿਖੇ ਖੋਲ੍ਹੇਗੀ ਜੁਡੀਸ਼ੀਅਲ ਅਕੈਡਮੀ ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜ਼ਟ ਇਜਲਾਸ 29 ਮਾਰਚ ਨੂੰ ਹੋਵੇਗਾ।ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ।ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ …
Read More »ਭਾਈ ਗੁਰਇਕਬਾਲ ਸਿੰਘ ਦੀ ਲੜਕੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਘੇ ਸਿੱਖ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਲੜਕੀ ਬੀਬਾ ਗੁਰਪ੍ਰੀਤ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।ਐਡਵੋਕੇਟ ਧਾਮੀ ਅੱਜ ਭਾਈ ਗੁਰਇਕਬਾਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।ਉਨ੍ਹਾਂ ਨੇ ਬੀਬਾ ਗੁਰਪ੍ਰੀਤ ਕੌਰ ਦੇ ਚਲਾਣੇ ਨੂੰ ਪਰਿਵਾਰ …
Read More »ਵਿਧਾਨ ਸਭਾ ਹਲਕਾ ਭੋਆ ਨੂੰ ਮਿਲੇ 7 ਹੋਰ ਆਮ ਆਦਮੀ ਕਲੀਨਿਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ 145 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।ਜਿਸ ਵਿੱਚੋਂ ਵਿਧਾਨ ਸਭਾ ਹਲਕਾ ਭੋਆ ਨੂੰ ਅੱਜ 7 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ …
Read More »
Punjab Post Daily Online Newspaper & Print Media