Wednesday, November 25, 2026

ਪੰਜਾਬੀ

ਸਰਕਾਰੀ ਆਈ.ਟੀ.ਆਈ ਬਠਿੰਡਾ ਦੀ ਸਿਖਿਆਰਥਣ ਨੇ ਹਾਸਲ ਕੀਤਾ ਪਹਿਲਾ ਸਥਾਨ

ਬਠਿੰਡਾ, 8 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਰਕਾਰੀ ਆਈ.ਟੀ.ਆਈ (ਇ:) ਬਠਿੰਡਾ ਦੇ ਪ੍ਰਿੰਸੀਪਲ ਨਿਰਮਲ ਸਿੰਘ ਨੇ ਦੱਸਿਆ ਕਿ ਨਹਿਰੂ ਯੂਵਾ ਕੇਂਦਰ ਬਠਿੰਡਾ ਵਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਭਾਸ਼ਣ ਮੁਕਾਬਲਿਆਂ ’ਚ ਸਰਕਾਰੀ ਆਈ.ਟੀ.ਆਈ (ਇ:) ਬਠਿੰਡਾ ਦੀ ਸਿਖਿਆਰਥਣ ਕਵਿਤਾ ਨੇ ਇਸ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਉਸ ਨੂੰ ਇਸ ਮੁਕਾਬਲੇ ’ਚ ਗੋਲਡ ਮੈਡਲ, 5000 ਰੁਪਏ ਨਕਦ …

Read More »

78 ਲੱਖ ਦੀ ਪੋਸਤ ਡੋਡਾ ਬਰਾਮਦ ਕਰਕੇ ਤਿੰਨ ਅੰਤਰਰਾਜੀ ਸਮੱਗਲਰਾਂ ਨੂੰ ਕੀਤਾ ਕਾਬੂ

ਬਠਿੰਡਾ, 8 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਕਾਉਂਟਰ ਇੰਟੈਲੀਜੈਂਸ ਵਿੰਗ ਬਠਿੰਡਾ ਵੱਲੋਂ ਨਸ਼ਿਆ ਖਿਲਾਫ਼ ਚਲਾਈ ਮੁਹਿੰਮ ਦੌਰਾਨ 62 ਬੋਰੀਆ ਡੋਡਾ ਪੋਸਤ (ਵਜਨੀ ਕਰੀਬ 15 ਕੁਇੰਟਲ 50 ਕਿੱਲੋ ) ਜਿਸ ਦੀ ਕੀਮਤ ਕਰੀਬ 78 ਲੱਖ ਰੁਪਏ ਬਣਦੀ ਹੈ, ਬਰਾਮਦ ਕਰਕੇ ਤਿੰਨ ਅੰਤਰਰਾਜੀ ਸਮੱਗਲਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਜਿਹਨਾਂ ਦੀ ਸ਼ਨਾਖਤ ਲੱਖਾ ਸਿੰਘ ਪੁੱਤਰ ਉਤਮ …

Read More »

ਗੋਡਿਆਂ ਦੀ ਸਮੱਸਿਆ ਤੋਂ ਪੀੜਤ ਭਰਾ-ਭੈਣ ਨੂੰ ਦਿੱਤੀ ਨਵੀਂ ਜਿੰਦਗੀ

ਬਠਿੰਡਾ, 8 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੇ ਨੇੜਲੇ ਪਿੰਡ ਗੁਰੂਸਰ ਦੇ ਕਿਸਾਨ ਭਰਾ ਗੁਰਜੰਟ ਸਿੰਘ ਅਤੇ ਭੈਣ ਜਸਵਿੰਦਰ ਕੌਰ 60 ਗੋਡਿਆਂ ਦੀ ਸਮੱਸਿਆ ਤੋਂ ਜੂਝ ਰਿਹਾ ਨੂੰ ਉਸ ਸਮੇਂ ਅਰਾਮ ਮਿਲਿਆ ਜਦਕਿ ਜਦ ਉਨ੍ਹਾਂ ਨੇ ਡਾ. ਮੋਹਿਤ ਗੁਪਤਾ ਨੂੰ ਆਪਣੀ ਸਮੱਸਿਆ ਦੱਸੀ ਤਾਂ ਡਾ: ਨੇ ਦੱਸਿਆ ਕਿ ਗੋਡਿਆਂ ਵਿੱਚ ਅਰਥਰਾਇਟਿਸ ਹੋਣ ਦੇ ਕਾਰਨ ਵਿਕਲਾਂਗਤਾ …

Read More »

ਜਨਮ ਦਿਨ `ਤੇ ਪ੍ਰੈਸ ਕਲੱਬ ਵਿੱਚ ਲਾਇਆ ਤੁਲਸੀ ਦਾ ਬੂਟਾ

ਬਠਿੰਡਾ, 8 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਪ੍ਰੈਸ ਕਲੱਬ ਬਠਿੰਡਾ ਵਿੱਚ ਉਸ ਸਮੇਂ ਕਲੱਬ ਮੈਂਬਰਾਂ ਵੱਲੋਂ ਖੁਸ਼ੀ ਦਾ ਮਾਹੌਲ ਪੈਦਾ ਹੋ ਗਿਆ ਜਦ ਪਤਾ ਲੱਗਿਆ ਕਿ ਜਤਨ ਅਰੌੜਾ ਦਾ ਜਨਮ ਦਿਨ ਹੈ ਤਾਂ ਉਸ ਸਮੇਂ ਸਮੂਹ ਮੈਂਬਰਾਂ ਨੇ ਪ੍ਰੈਸ ਕਲੱਬ ਵਿੱਚ ਤੁਲਸੀ ਦਾ ਬੂਟਾ ਲਗਾਇਆ ਅਤੇ ਵਾਤਾਵਰਨ ਸ਼ੁਧ ਰੱਖਣ ਲਈ ਪੌਦੇ ਲਗਾਏ ਜਾਣ ਦੀ ਨਵੀਂ …

Read More »

ਚੌਥੇ ਦਿਨ ਦੀਆਂ 63 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਹੈਂਡਬਾਲ ਅੰਤਰ-19 ਲੜਕੀਆਂ ਦੇ ਸੈਮੀ ਫਾਈਨਲ ਮੈਚ ਹੋਏ

ਬਠਿੰਡਾ, 8 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਚੌਥੇ ਦਿਨ ਜਿਲ੍ਹਾ ਸਿੱਖਿਆ ਅਫਸ਼ਰ(ਸੈ.ਸਿ) ਬਠਿੰਡਾ ਦੀ ਯੋਗ ਅਗਵਾਈ ਵਿੱਚ 63 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਹੈਂਡਬਾਲ ਅੰਤਰ-19 ਲੜਕੀਆਂ ਸੇਂਟ ਜੇਵੀਅਰ ਸਕੂਲ਼ ਬਠਿੰਡਾ ਵਿਖੇ ਧੁਮ ਧੱੜਕੇ ਨਾਲ ਜਾਰੀ ਰਹੀਆਂ। ਅੱਜ ਚੌਥੇ ਦਿਨ ਬੱਚਿਆ ਨੂੰ ਅਸ਼ੀਰਵਾਦ ਦੇਣ ਲਈ ਸਟੇਟ ਆਰਗਾਨਈਜਰ (ਸਪੋਰਟਸ) ਰਪਿੰਦਰ ਸਿੰਘ ਰਵੀ ਮੁੱਖ ਮਹਿਮਾਨ ਵਜੋ ਪਹੁੰਚੇ। ਉਹਨਾਂ ਬੱਚਿਆ …

Read More »

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਬਠਿੰਡਾ ’ਚ ਰੋਸ ਮਾਰਚ ਅੱਜ 9 ਨੂੰ

ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ’ਤੇ ਮਾਰਚ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਜਾਰੀ ਬਠਿੰਡਾ, 8 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-  ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਬਠਿੰਡਾ ਵਿੱਚ ਰੋਸ ਮਾਰਚ 9 ਦਸੰਬਰ ਨੂੰ ਕੀਤਾ ਜਾ ਰਿਹਾ ਹੈ। ਸਾਂਝੇ ਤੌਰ ’ਤੇ ਕੀਤੇ ਜਾ ਰਹੇ ਇਸ ਮਾਰਚ ਵਿੱਚ ਦਲ ਖ਼ਾਲਸਾ ਤੋਂ ਇਲਾਵਾ ਕਈ ਹੋਰ ਜਥੇਬੰਦੀਆਂ ਵੀ ਹਿੱਸਾ ਲੈਣਗੀਆਂ।ਇਸ ਸਬੰਧੀ …

Read More »

ਅੰਮ੍ਰਿਤਸਰ ਵਿੱਚ 3 ਦਿਨਾਂ ਟਰੈਵਲ ਐਂਡ ਟੂਰਿਜ਼ਮ ਪ੍ਰਦਰਸ਼ਨੀ ਸ਼ੁਰੂ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਇੰਡੀਆ ਟਰੈਵਲ ਮਾਰਟ ਵੱਲੋਂ ਸਥਾਨਕ ਰਣਜੀਤ ਐਵਨਿਊ ਸਥਿਤ ਇੱਕ ਹੋਟਲ ਵਿਖੇ 3 ਦਿਨਾਂ ਟਰੈਵਲ ਐਂਡ ਟੂਰਿਜ਼ਮ ਪ੍ਰਦਰਸ਼ਨੀ ਦਾ ਉਦਘਾਟਨ ਡਾਇਰੈਕਟਰ ਟੂਰਿਜ਼ਮ ਅਥਾਰਟੀ ਆਫ ਥਾਈਲੈਂਡ ਮਿਸਟਰ ਇਸਰਾ ਸਟੈਂਪਾਸੈਥ ਅਤੇ ਮਿਸਟਰ ਪਿਊਸ਼ ਕਪੂਰ ਜਨਰਲ ਸਕੱਤਰ ਅੰਮ੍ਰਿਤਸਰ ਹੋਟਲ ਐਂਡ ਰੈਸਟੋਰੈਂਟਸ ਐਸੋਸੀਏਸ਼ਨ, ਇੰਡੀਆ ਟਰੈਵਲ ਮਾਰਟ ਦੇ ਐਮ.ਡੀ ਅਜੇ ਗਪਤਾ ਵੱਲੋਂ ਵੱਖ-ਵੱਖ ਸੂਬਿਆਂ ਦੇ ਟੂਰਿਜ਼ਮ ਬੋਰਡਾਂ …

Read More »

ਵਿਰਸਾ ਵਿਹਾਰ ’ਚ ਪੰਜ ਰੋਜ਼ਾ ਰੰਗ ਉਸਤਵ ਤਹਿਤ ਪੰਜਾਬੀ ਨਾਟਕ ‘ਸੁਪਰਵੀਜਾ’ ਦਾ ਮੰਚਣ

ਅੰਮਿ੍ਤਸਰ, 8 ਦਸੰਬਰ (ਪੰਜਾਬ ਪੋਸਟ  ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਵੱਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ‘ਪੰਜ ਰੋਜ਼ਾ ਰੰਗ ਉਤਸਵ ਦੌਰਾਨ ਨਾਹਰ ਸਿੰਘ ਔਜਲਾ ਦਾ ਲਿਖਿਆ ਅਤੇ ਮਾ: ਤਰਲੋਚਨ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਸੁਪਰਵੀਜਾ’ ਦਾ ਮੰਚਣ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਪੇਸ਼ ਕੀਤਾ ਗਿਆ।ਇਹ ਨਾਟਕ ਕੈਨੇਡਾ ਵਸਦੇ ਪੰਜਾਬੀਆਂ ਦੀ ਜ਼ਿੰਦਗੀ ਨਾਲ ਸਬੰਧਤ …

Read More »

ਇੰਡੀਪੈਂਡੇਂਟ ਸਟੂਡੈਂਟਸ ਫੈਡਰੇਸ਼ਨ ਵੀ ਲੜੇਗੀ ਨਗਰ ਨਿਗਮ ਚੋਣਾਂ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ  ਮਨਜੀਤ ਸਿੰਘ) – ਵਿਦਿਆਰਥੀਆਂ ਦੇ ਅਧਿਕਾਰਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਨ ਵਾਲੀ ਤੇ ਸਮਾਜ ਸੇਵਾ ਨੂੰ ਸਮਰਪਿਤ ਇੰਡੀਪੈਂਡੈਂਟ ਸਟੂਡੈਂਟ ਫੈਡਰੇਸ਼ਨ ਨੇ ਰਾਜਨੀਤੀ ਵਿੱਚ ਕੁੱਦਣ ਦਾ ਮਨ ਬਣਾਇਆ ਹੈ। ਫੈਡਰੇਸ਼ਨ ਨੇ ਸਰਬਸੰਮਤੀ ਨਾਲ ਹਰੇਕ ਚੋਣ ਵਿੱਚ ਕਿਸਮਤ ਅਜਮਾਈ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸਰਕਦਾ ਅਹੁੱਦੇਦਾਰ ਕੇਸ਼ਵ ਕੋਹਲੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਝੰਡਾ ਦਿਵਸ` ਮਨਾਇਆ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਝੰਡਾ ਦਿਵਸ` ਮਨਾਇਆ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਦੱਸਿਆ ਕਿ ਸ਼ਸ਼ਤਰ ਸੈਨਾ, ਝੰਡਾ ਦਿਵਸ ਹਰ ਸਾਲ ਦਸੰਬਰ ਮਹੀਨੇ ਦਿਵਸ ਸ਼ਹੀਦ ਸੈਨਿਕਾਂ ਦੀ ਬਹਾਦਰੀ ਨੂੰ ਸਤਿਕਾਰ ਦੇਣ ਪੂਰਵ ਸੈਨਿਕਾਂ ਨੂੰ ਮਾਣ ਦੇਣ ਅਤੇ ਸੁਰੱਖਿਆ ਸੈਨਾਵਾਂ ਦੀ ਇਕਜੁੱਟਤਾ ਨੂੰ ਤਾਜਾ ਕਰਨ ਲਈ ਮਨਾਇਆ …

Read More »