ਖ਼ਾਲਸਾ ਸੀ: ਸੈਕੰ: ਸਕੂਲ ਵਿਖੇ ‘ਤੀਜ਼ਾ ਅੰਤਰ-ਖ਼ਾਲਸਾ ਕਾਲਜ ਸਕੂਲਜ਼ ਖੇਡ ਮੁਕਾਬਲਾ’ ਸੰਪੰਨ ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਦੇਸ਼ ਦੀ ਉਨਤੀ ’ਚ ਔਰਤਾਂ ਦਾ ਅਤੇ ਸ਼ੁੱਧ ਤੇ ਸਾਫ਼-ਸੁੱਥਰੇ ਵਾਤਾਵਰਣ ਲਈ ਰੁੱਖਾਂ ਦਾ ਬਹੁਤ ਮਹੱਤਵ ਹੈ।ਕਿਉਂਕਿ ਜਿੱਥੇ ਰੁੱਖ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਕਾਬੂ ਕਰਨ ਅਤੇ ਮਨੁੱਖੀ ਨੂੰ ਸਰੀਰਿਕ ਪੱਖੋਂ ਤੰਦਰੁਸਤ ਰੱਖਣ ਲਈ ਸਹਾਈ ਹੁੰਦੇ ਹਨ, ਉਥੇ ਔਰਤਾਂ …
Read More »ਪੰਜਾਬੀ
ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ
ਅੰਮਿ੍ਤਸਰ, 7 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਆ ਰਹੀਆਂ ਮਿਉਂਸੀਪਲ ਕੌਸਲ ਦੀਆਂ ਚੋਣਾਂ ਨੂੰ ਸਾਂਤੀ ਅਤੇ ਬਿਨਾਂ ਕਿਸੇ ਡਰ-ਭੈਅ ਦੇ ਨੇਪਰੇ ਚਾੜਨ ਲਈ ਜਿਲ੍ਹਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵ ਵੱਲੋਂ ਚੋਣ ਡਿੳੂਟੀ ਵਿਚ ਲੱਗੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਚੋਣ ਅਬਜ਼ਰਵਰ ਵਜੋਂ ਸ ਮਨਜੀਤ ਸਿੰਘ ਨਾਰੰਗ (ਆਈ.ਏ.ਐਸ) ਅਤੇ ਬਲਵਿੰਦਰ …
Read More »ਲੋੜ ਪਈ ਤਾਂ ਉਦਯੋਗਾਂ ਦੀ ਸਹੂਲਤ ਲਈ ਸਨਅਤੀ ਨੀਤੀ ’ਤੇ ਨਜ਼ਰਸਾਨੀ ਕਰਾਂਗੇ- ਕੈਪਟਨ ਅਮਰਿੰਦਰ ਸਿੰਘ
13,370 ਨੌਕਰੀਆਂ ਉਪਲਬਧ ਕਰਵਾਉਣ ਵਾਲੇ 2268 ਕਰੋੜ ਰੁਪਏ ਦੇ 34 ਐਮ.ਓ.ਯੂ ਸਹੀਬੰਦ ਹੋਣਗੇ ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 12ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ-2017) ਦਾ ਉਦਘਾਟਨ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਦਯੋਗਾਂ ਦੀ ਸਹੂਲਤ ਲਈ ਜਾਰੀ ਕੀਤੀ ਉਦਯੋਗਿਕ ਨੀਤੀ ਨੂੰ ਮੁੜ ਘੋਖਿਆ ਜਾਵੇਗਾ ਤਾਂ ਜੋ ਰਾਜ ਵਿਚ …
Read More »ਚੈਕ ਗਣਰਾਜ ਦੇ ਰਾਜਦੂਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੂਲਾਕਾਤ- ਪੰਜਾਬ `ਚ ਨਿਵੇਸ਼ ਮੌਕਿਆਂ `ਤੇ ਵਿਚਾਰਾਂ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ *ਚ ਮੈਨੂਫੈਕਚਰਿੰਗ ਖੇਤਰ ਵਿਚ ਸੰਭਾਵੀ ਨਿਵੇਸ਼ ਨੂੰ ਲੈ ਕੇ ਚੈਕ ਗਣਰਾਜ ਦੇ ਰਾਜਦੂਤ ਮੀਲਾਨ ਹੋਵੇਰਕਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਅਹਿਮ ਵਿਚਾਰਾਂ ਕੀਤੀਆਂ। ਇੱਕ ਉੱਚ ਪੱਧਰੀ ਵਫ਼ਦ ਨਾਲ ਮੁੱਖ ਮੰਤਰੀ ਨੂੰ ਮਿਲਣ ਆਏ ਹੋਵੋਰਕਾ ਨੇ ਕਾਂਗਰਸ ਸਰਕਾਰ ਵਲੋਂ ਸੂਬੇ ਵਿਚ ਬਦਲੀ ਨਿਵੇਸ਼ ਦੀ ਹਵਾ ਦੇ ਮੱਦੇਨਜ਼ਰ …
Read More »ਹਥਿਆਰਬੰਦ ਸੈਨਾ ਝੰਡਾ ਦਿਵਸ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਮਨਜੀਤ ਸਿੰਘ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਥਿਆਰਬੰਦ ਸੈਨਾ ਝੰਡਾ ਦਿਵਸ ਅੱਜ ਜਿਲ੍ਹਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸੁਰੱਖਿਆ ਸੈਨਾਵਾਂ ਵਲੋਂ ਦੇਸ਼ ਦੀ ਰਖਿਆ ਲਈ ਦਿੱਤੀਆਂ ਕੁਰਬਾਂੀਆਂ ਨੂੰ ਯਾਦ ਕੀਤਾ ਗਿਆ।ਇਹ ਜਾਣਕਾਰੀ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ ਫਲੈਗ ਡੇਅ ਸਮਾਗਮ ਸਮੇਂ ਹਾਜ਼ਰ ਸਾਬਕਾ ਸੈਨਿਕਾਂ …
Read More »ਉਪ ਮੁੱਖ ਮੰਤਰੀ ਲਈ ਕਾਂਗਰਸ `ਚ ਕੋਈ ਰਵਾਇਤ ਨਹੀਂ- ਕੈਬਨਿਟ ਦਾ ਵਿਸਥਾਰ 18 ਦਸੰਬਰ ਤੋਂ ਬਾਅਦ – ਕੈਪਟਨ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਕੈਬਨਿਟ ਦਾ ਵਿਸਥਾਰ 18 ਦਸੰਬਰ ਨੂੰ ਗੁਜਰਾਤ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਨਾਲ ਹੀ ਉਪ ਮੁੱਖ ਮੰਤਰੀ ਦੀ ਨਿਯੁੱਤੀ ਕੀਤੇ ਜਾਣ ਨੂੰ ਰੱਦ ਕਰਦਿਆਂ ਆਖਿਆ ਕਿ ਕਾਂਗਰਸ ਪਾਰਟੀ ਵਿੱਚ ਅਜਿਹੀ ਕੋਈ ਰਵਾਇਤ ਨਹੀਂ ਹੈ।ਮੁੱਖ …
Read More »ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮਾਨਸਿਕ ਸਕੂਨ ਮਿਲਿਆ – ਸਾਦਿਕ ਖਾਨ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੰਡਨ ਦੇ ਮੇਅਰ ਸ੍ਰੀ ਸਾਦਿਕ ਖਾਨ ਨੇ ਨਤਮਸਤਕ ਹੋ ਕੇ ਸ਼ਰਧਾ ਭਾਵ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ `ਜੀ-ਆਇਆਂ` ਆਖਿਆ।ਉਨ੍ਹਾਂ ਨੇ ਸ੍ਰੀ ਗੁਰੂ …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ `ਚ ਸਲਾਨਾ ਐਥਲੈਟਿਕਸ ਮੁਕਾਬਲੇ 23 ਤੇ 24 ਨੂੰ
ਸਮਰਾਲਾ, 7 ਦਸੰਬਰ (ਪੰਜਾਬ ਪੋਸਟ- ਕੰਗ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੀ ਪੀ.ਟੀ.ਏ ਕਮੇਟੀ ਦੀ ਮੀਟਿੰਗ ਅੰਮਿ੍ਰਤਪਾਲ ਕੌਰ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਕੂਲ ਦੇ ਬੱਚਿਆਂ ਦੇ ਸਰਵ-ਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਲਾਨਾ ਅਥਲੈਟਿਕਸ ਮੀਟ ਕਰਵਾਏ ਜਾਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ 2-12-2017 ਤੇ 23-12-2017 ਨੂੰ ਇਹ ਮੀਟ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ।ਅਮਰੀਕ ਸਿੰਘ …
Read More »ਨਾਟਕ ਸੁਪਰ ਵੀਜ਼ਾ ਨੇ ਪੇਸ਼ ਕੀਤੀ ਮਾਪਿਆਂ ਦੀ ਦਰਦ ਕਹਾਣੀ
ਸਮਰਾਲਾ, 7 ਦਸੰਬਰ (ਪੰਜਾਬ ਪੋਸਟ- ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਵੱਲੋਂ ਕਿੰਡਰ ਗਾਰਟਨ ਸੀਨੀ. ਸੈਕੰ. ਸਕੂਲ ਸਮਰਾਲਾ ਵਿੱਚ ਚੇਤਨਾ ਕਲਚਰਲ ਸੈਂਟਰ ਟੋਰਾਂਟੋ ਕੈਨੇਡਾ ਦੀ ਟੀਮ ਨੇ ਪੰਜਾਬੀ ਨਾਟਕਕਾਰ ਨਾਹਰ ਸਿੰਘ ਔਜਲਾ ਦੁਆਰਾ ਲਿਖਿਤ ਤੇ ਮਾਸਟਰ ਤਰਲੋਚਨ ਦੁਆਰਾ ਨਿਰਦੇਸ਼ਤ ਪੰਜਾਬੀ ਨਾਟਕ ਸੁਪਰਵੀਜ਼ਾ ਦਾ ਪ੍ਰਭਾਵਸ਼ਾਲੀ ਮੰਚਨ ਕੀਤਾ।ਪੰਜਾਬ ਆਰਟ ਕੌਂਸਲ ਦੇ ਚੇਅਰਮੈਨ ਪਦਮ ਸ੍ਰੀ ਡਾ. ਸੁਰਜੀਤ ਪਾਤਰ ਨੇ ਇਸ ਪ੍ਰੋਗਰਾਮ ਵਿੱਚ ਬਤੌਰ …
Read More »ਭਾਈ ਵੀਰ ਸਿੰਘ ਦੇ 145ਵੇਂ ਜਨਮ ਦਿਵਸ ਮੌਕੇ ਵਿਸ਼ੇਸ਼ ਭਾਸ਼ਣ ਦਾ ਆਯੋਜਨ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਪੰਜਾਬੀ ਸਾਹਿਤ ਜਗਤ ਦੀ ਅਜ਼ੀਮ ਸ਼ਖ਼ਸੀਅਤ ਭਾਈ ਵੀਰ ਸਿੰਘ ਦੇ 145ਵੇਂ ਜਨਮ ਦਿਵਸ ਮੌਕੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਵੱਖ ਵੱਖ ਵਿਦਵਾਨਾਂ ਅਤੇ ਖੋਜਾਰਥੀਆਂ ਨੇ ਪੰਜਾਬ ਦੀ ਇਸ ਸਿਰਜਣਾਤਮਕ ਸ਼ਖ਼ਸੀਅਤ ਸੰਬੰਧੀ ਆਪਣੇ ਵਿਚਾਰ ਹਾਜਿਰ ਸਰੋਤਿਆਂ ਨਾਲ ਸਾਂਝੇ ਕੀਤੇ।ਦੱਸਣਯੋਗ ਹੈ ਕਿ ਭਾਈ ਵੀਰ …
Read More »
Punjab Post Daily Online Newspaper & Print Media